Breaking News
Home / 2024 / May / 14

Daily Archives: May 14, 2024

ਪੰਜਾਬ, ਚੰਡੀਗੜ੍ਹ ਤੇ ਹਿਮਾਚਲ ’ਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਮੁਕੰਮਲ

ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੌਰਾਨ 1 ਜੂਨ ਨੂੰ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦਾ ਦੌਰ ਚੱਲ ਰਿਹਾ ਹੈ ਅਤੇ ਚਾਰ ਗੇੜਾਂ ਦੀਆਂ ਵੋਟਾਂ ਪੈ ਵੀ ਚੁੱਕੀਆਂ ਹਨ। ਇਨ੍ਹਾਂ ਲੋਕ ਸਭਾ ਚੋਣਾਂ ਦਾ ਕੰਮ 7 ਗੇੜਾਂ ਵਿਚ ਮੁਕੰਮਲ ਹੋਣਾ ਹੈ। ਧਿਆਨ ਰਹੇ ਕਿ 7ਵੇਂ …

Read More »

ਕਾਂਗਰਸ ਪਾਰਟੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਰਾਣਾ ਕੰਵਰਪਾਲ ਸਿੰਘ ਬਣੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਬਾਕੀ ਬਚੇ ਤਿੰਨ ਗੇੜਾਂ ਲਈ ਕਾਂਗਰਸ ਪਾਰਟੀ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਨੂੰ ਮਨਜ਼ੂਰੀ ਦੇ …

Read More »

ਸੁਪਰੀਮ ਕੋਰਟ ਨੇ ਰਾਮਦੇਵ, ਬਾਲਕ੍ਰਿਸ਼ਨ ਤੇ ਪਤੰਜਲੀ ਖਿਲਾਫ਼ ਮਾਣਹਾਨੀ ਦੇ ਨੋਟਿਸ ’ਤੇ ਫੈਸਲਾ ਰੱਖਿਆ ਰਾਖਵਾਂ

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਕੋਰਟ ਨੇ ਹਲਫਨਾਮਾ ਦਾਇਰ ਕਰਨ ਦੇ ਦਿੱਤੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਅੱਜ ਸੁਪਰੀਮ ਕੋਰਟ ਨੇ ਰਾਮਦੇਵ, ਬਾਲਕ੍ਰਿਸ਼ਨ ਅਤੇ ਪਤੰਜਲੀ ਆਯੂਰਵੇਦ ਨੂੰ ਭੇਜੇ ਮਾਨਹਾਨੀ ਦੇ ਨੋਟਿਸ ’ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਦੇ ਬੈਂਚ ਨੇ …

Read More »

ਚੰਡੀਗੜ੍ਹ ਤੋਂ ਲੋਕ ਸਭਾ ਚੋਣ ਨਹੀਂ ਲੜੇਗਾ ਸ਼ੋ੍ਮਣੀ ਅਕਾਲੀ ਦਲ

ਅਕਾਲੀ ਉਮੀਦਵਾਰ ਹੋ ਗਿਆ ਸੀ ‘ਆਪ’ ਵਿਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਸ਼ਾਸ਼ਿਤ ਪ੍ਰਦੇਸ਼ ਚੰਡੀਗੜ੍ਹ ਦੀ ਇਕੋ ਇਕ ਲੋਕ ਸਭਾ ਸੀਟ ਤੋਂ ਸ਼ੋ੍ਰਮਣੀ ਅਕਾਲੀ ਦਲ ਚੋਣ ਨਹੀਂ ਲੜੇਗਾ। ਸ਼ੋ੍ਰਮਣੀ ਅਕਾਲੀ ਦਲ ਨੇ ਚੰਡੀਗੜ੍ਹ ਤੋਂ ਹਰਦੀਪ ਸਿੰਘ ਬੁਟੇਰਲਾ ਨੂੰ ਉਮੀਦਵਾਰ ਬਣਾਇਆ ਸੀ ਅਤੇ ਉਨ੍ਹਾਂ ਨੇ ਪਿਛਲੇ ਦਿਨੀਂ ਆਪਣੀ ਟਿਕਟ ਵਾਪਸ ਕਰ ਦਿੱਤੀ …

Read More »

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ’ਤੇ ਕਾਰਵਾਈ ਦੀ ਤਿਆਰੀ

ਪੰਜਾਬ ਦੇ ਚੋਣ ਅਧਿਕਾਰੀ ਨੇ ਇਲੈਕਸ਼ਨ ਕਮਿਸ਼ਨ ਨੂੰ ਲਿਖਿਆ ਪੱਤਰ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਪਾਰਟੀ ਨੇ ਜਲੰਧਰ ਤੋਂ ਲੋਕ ਸਭਾ ਲਈ ਉਮੀਦਵਾਰ ਬਣਾਇਆ ਹੋਇਆ ਹੈ। ਇਸਦੇ ਚੱਲਦਿਆਂ ਚੰਨੀ ਦੀਆਂ ਮੁਸ਼ਕਲਾਂ ਵੀ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਪੰਜਾਬ ਦੇ ਮੁੱਖ ਚੋਣ …

Read More »

ਮੁੰਬਈ ’ਚ ਹਨ੍ਹੇਰੀ ਕਾਰਨ ਡਿੱਗਿਆ ਹੋਰਡਿੰਗ; 14 ਮੌਤਾਂ

ਪੈਟਰੋਲ ਪੰਪ ’ਤੇ ਡਿੱਗ ਗਿਆ ਸੀ  ਇਹ ਹੋਰਡਿੰਗ ਮੁੰਬਈ/ਬਿਊਰੋ ਨਿਊਜ਼ ਮੁੰਬਈ ਵਿਚ ਲੰਘੇ ਕੱਲ੍ਹ ਸੋਮਵਾਰ ਨੂੰ ਦੁਪਹਿਰ ਤੋਂ ਬਾਅਦ ਬਹੁਤ ਤੇਜ਼ ਹਨ੍ਹੇਰੀ ਆਈ ਸੀ। ਇਸ ਤੇਜ਼ ਹਨ੍ਹੇਰੀ ਕਾਰਨ ਘਾਟਕੋਪਰ ’ਚ ਇਕ ਪੈਟਰੋਲ ਪੰਪ ’ਤੇ ਕਾਫੀ ਉਚਾ ਅਤੇ 250 ਟਨ ਵਜ਼ਨ ਵਾਲਾ ਹੋਰਡਿੰਗ ਡਿੱਗ ਗਿਆ। ਇਸ ਦੌਰਾਨ ਕੁਝ ਕਾਰਾਂ, ਦੋ ਪਹੀਆ …

Read More »

ਬੀਬੀ ਜਗੀਰ ਕੌਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ’ਚ ਨਿੱਤਰੀ

ਕਿਹਾ : ਸਤਿਕਾਰ ਵਾਲੇ ਮਾਹੌਲ ’ਚ ਹੀ ਚੰਨੀ ਨੇ ਲਗਾਇਆ ਸੀ ਮੇਰੀ ਠੋਡੀ ਨੂੰ ਹੱਥ ਚੰਡੀਗੜ੍ਹ/ਬਿਊਰੋ ਨਿਊਜ਼ : ਲੰਘੇ ਦਿਨੀਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਠੋਡੀ ’ਤੇ ਹੱਥ ਲਗਾਉਣ ਵਾਲੇ ਮਾਮਲੇ ਵਿਚ ਅੱਜ ਨਵਾਂ ਮੋੜ ਆ ਗਿਆ। …

Read More »

ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਮੁੜ ਕਾਂਗਰਸ ਪਾਰਟੀ ਵਿਚ ਹੋਏ ਸ਼ਾਮਲ

ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਛੱਡ ‘ਆਪ’ ਵਿਚ ਹੋਏ ਸਨ ਸ਼ਾਮਲ ਖਰੜ/ਬਿਊਰੋ ਨਿਊਜ਼ : ਜਿਉਂ-ਜਿਉਂ ਪੰਜਾਬ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆਉਂਦਾ ਜਾ ਰਿਹਾ ਹੈ, ਉਸੇ ਤਰ੍ਹਾਂ ਸਿਆਸੀ ਆਗੂਆਂ ਵੱਲੋਂ ਪਾਰਟੀਆਂ ਬਦਲਣ ਦਾ ਰੁਝਾਨ ਵੀ ਵਧਦਾ ਜਾ ਰਿਹਾ ਹੈ। 2022 ਦੀਆਂ ਵਿਧਾਨ ਸਭਾ ਚੋਣਾਂ …

Read More »