Breaking News
Home / 2024 / May / 16

Daily Archives: May 16, 2024

ਅਮਰੀਕਾ ਤੇ ਬਿ੍ਟੇਨ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਨਰਿੰਦਰ ਮੋਦੀ ਦੀ ਗਾਰੰਟੀ ਨੂੰ ਦੱਸਿਆ ਝੂਠ ਦਾ ਪੁਲੰਦਾ 

ਚੰਡੀਗੜ੍ਹ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਵੀਰਵਾਰ ਨੂੰ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ। ਮਹਿੰਦਰ ਸਿੰਘ ਗਿਲਜੀਆਂ ਪ੍ਰਧਾਨ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਐਸ.ਏ., ਕਮਲ ਧਾਲੀਵਾਲ ਪ੍ਰਧਾਨ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ., ਆਰ.ਸੀ.ਸ਼ਰਮਾ ਆਈ.ਓ.ਸੀ. ਕੈਨੇਡਾ, ਚਰਨਜੀਤ ਮੌਦਗਿਲ ਆਈ.ਓ.ਸੀ. ਐਸਟੋਨੀਆ, ਗੁਰਪ੍ਰੀਤ ਸੋਬੀ ਆਈਓਸੀ ਯੂਐੱਸਏ ਅਤੇ ਸਿਮਰਨਜੋਤ ਸਿੰਘ ਆਈਓਸੀ ਫਿਨਲੈਂਡ ਨੇ …

Read More »

ਪੰਜਾਬ ਦੇ ਸਾਰੇ ਸਕੂਲਾਂ ’ਚ 1 ਜੂਨ ਤੋਂ ਹੋਣਗੀਆਂ ਗਰਮੀਆਂ ਦੀ ਛੁੱਟੀਆਂ

ਸਿੱਖਿਆ ਵਿਭਾਗ ਨੇ ਵਧਦੇ ਹੋਏ ਤਾਪਮਾਨ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਾਰੇ ਸਕੂਲਾਂ ਵਿਚ 1 ਜੂਨ ਤੋਂ 30 ਜੂਨ 2024 ਤੱਕ ਗਰਮੀਆਂ ਦੀਆਂ …

Read More »

ਪੰਜਾਬ ’ਚ ਚੋਣਾਂ ਦੌਰਾਨ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਹੋਣਗੀਆਂ ਤਾਇਨਾਤ

ਸੰਵੇਦਨਸ਼ੀਲ ਪੋਲਿੰਗ ਬੂਥਾਂ ’ਤੇ ਹੋਵੇਗੀ ਸਖਤ ਸੁਰੱਖਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਚੋਣ ਪ੍ਰਕਿਰਿਆ ਅਮਨ ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਜਵਾਨਾਂ ਦੇ ਨਾਲ-ਨਾਲ ਅਰਧ ਸੈਨਿਕ ਬਲਾਂ ਦੀਆਂ 250 ਕੰਪਨੀਆਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕੀਤੀ ਜਾ ਸਕੇ। ਸੂਬੇ ਵਿਚ …

Read More »

ਪੰਜਾਬ ਕਾਂਗਰਸ ਦੀ ਚੋਣ ਕੰਪੇਨ ਕਮੇਟੀ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ

ਰਾਣਾ ਕੇਪੀ ਨੇ ਕਾਂਗਰਸ ਦੀ ਇੱਕਜੁੱਟਤਾ ਦਾ ਕੀਤਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਵਲੋਂ ਗਠਿਤ ਕੀਤੀ ਗਈ ਚੋਣ ਕੰਪੇਨ ਕਮੇਟੀ ਵੀ ਐਕਟਿਵ ਹੋ ਗਈ ਹੈ। ਇਸ ਕਮੇਟੀ ਦੀ ਅੱਜ ਵੀਰਵਾਰ ਨੂੰ ਚੰਡੀਗੜ੍ਹ ਵਿਚ ਇਕ ਮੀਟਿੰਗ ਹੋਈ ਹੈ। ਮੀਟਿੰਗ ਤੋਂ ਬਾਅਦ ਕੰਪੇਨ ਕਮੇਟੀ ਦੇ ਚੇਅਰਮੈਨ …

Read More »

ਪਾਕਿਸਤਾਨ ਦੇ ਸੰਸਦ ਮੈਂਬਰ ਨੇ ਆਪਣੇ ਹੀ ਦੇਸ਼ ਨੂੰੂ ਦਿਖਾਇਆ ਸ਼ੀਸ਼ਾ

ਕਿਹਾ : ਅੱਜ ਟੌਪ 25 ਕੰਪਨੀਆਂ ਦੇ ਸੀਈਓ ਭਾਰਤੀ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਅੱਜ ਕੱਲ੍ਹ ਆਰਥਿਕ ਤੰਗੀ ਦਾ ਸਾਹਮਣਾ ਕਰ ਰਿਹਾ ਹੈ। ਇਸਦੇ ਚੱਲਦਿਆਂ ਪਾਕਿ ਦੇ ਸੰਸਦ ਮੈਂਬਰ ਸਈਅਦ ਮੁਸਤਫਾ ਕਮਾਲ ਨੇ ਆਪਣੇ ਹੀ ਦੇਸ਼ ਨੂੰ ਸ਼ੀਸ਼ਾ ਦਿਖਾਉਂਦਿਆਂ ਨੈਸ਼ਨਲ ਅਸੈਂਬਲੀ ਵਿਚ ਭਾਰਤ ਦੀ ਸਿੱਖਿਆ ਵਿਵਸਥਾ ਦੀ ਤੁਲਨਾ ਪਾਕਿਸਤਾਨ ਦੀ ਸਿੱਖਿਆ ਵਿਵਸਥਾ …

Read More »

ਸਾਬਕਾ ਅਕਾਲੀ ਆਗੂ ਰਵੀਕਰਨ ਸਿੰਘ ਕਾਹਲੋਂ ਭਾਜਪਾ ’ਚ ਹੋਏ ਸ਼ਾਮਲ

ਕਿਹਾ : ਮੈਨੂੰ ਸੱਚ ਬੋਲਣ ’ਤੇ ਅਕਾਲੀ ਦਲ ਵਿਚੋਂ ਕੱਢਿਆ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ’ਚੋਂ ਬਰਖਾਸਤ ਕੀਤੇ ਗਏ ਰਵੀਕਰਨ ਸਿੰਘ ਕਾਹਲੋਂ ਅੱਜ ਵੀਰਵਾਰ ਨੂੰ ਭਾਜਪਾ ’ਚ ਸ਼ਾਮਲ ਹੋ ਗਏ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਉਨ੍ਹਾਂ ਦਾ ਪਾਰਟੀ ’ਚ ਸਵਾਗਤ ਕੀਤਾ ਗਿਆ। …

Read More »

ਚੰਡੀਗੜ੍ਹ ਦੇ ਨਵੇਂ ਡੀਸੀ ਲਈ ਹਰਿਆਣਾ ਸਰਕਾਰ ਤੋਂ ਮੰਗਿਆ ਪੈਨਲ

ਲੋਕ ਸਭਾ ਚੋਣਾਂ ਤੋਂ ਬਾਅਦ ਅਫ਼ਸਰਸ਼ਾਹੀ ’ਚ ਹੋਵੇਗਾ ਬਦਲਾਅ, ਕਈ ਅਧਿਕਾਰੀਆਂ ਦਾ ਕਾਰਜਕਾਲ ਹੋ ਰਿਹਾ ਹੈ ਪੂਰਾ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਨਵੇਂ ਡੀਸੀ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਹਰਿਆਣਾ ਸਰਕਾਰ ਤੋਂ ਪੈਨਲ ਮੰਗਿਆ ਹੈ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਨੇ ਹਰਿਆਣਾ ਦੇ ਚੀਫ਼ ਸੈਕਟਰੀ ਨੂੰ ਇਕ ਪੱਤਰ ਵੀ ਲਿਖਿਆ ਹੈ। ਇਹ …

Read More »

ਅਰਵਿੰਦ ਕੇਜਰੀਵਾਲ ਨੇ ਭਾਜਪਾ ਨੂੰ ਦੱਸਿਆ ਰਿਜ਼ਰਵਰੇਸ਼ਨ ਦੇ ਖਿਲਾਫ਼

ਕਿਹਾ : ਭਾਜਪਾ ਰਿਜ਼ਰਵੇਸ਼ਨ ਨੂੰ ਖਤਮ ਕਰਕੇ ਸੰਵਿਧਾਨ ਨੂੰ ਕਰਨਾ ਚਾਹੁੰਦੀ ਹੈ ਤਾਰ-ਤਾਰ ਕਰਨਾ ਲਖਨਊ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਲਖਨਊ ’ਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਵੱਲੋਂ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਦਾਅਵਾ ਕਰਦਿਆਂ ਕਿਹਾ …

Read More »