Breaking News
Home / 2024 / May / 17 (page 2)

Daily Archives: May 17, 2024

ਪੰਜਾਬ ‘ਚ ਗਰਮੀ ਨੇ ਕੱਢੇ ਵੱਟ

ਚੰਡੀਗੜ੍ਹ : ਜੇਠ ਮਹੀਨਾ ਚੜ੍ਹਦੇ ਸਾਰ ਹੀ ਪੰਜਾਬ ‘ਚ ਗਰਮੀ ਨੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ਦੇ ਇਕ ਦਰਜਨ ਦੇ ਕਰੀਬ ਸ਼ਹਿਰਾਂ ਦਾ ਤਾਪਮਾਨ 42 ਡਿਗਰੀ ਸੈਲਸੀਅਸ ਤੋਂ ਟੱਪ ਚੁੱਕਾ ਹੈ ਅਤੇ ਕਈ ਹੋਰ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ ਹੈ। ਗਰਮੀ ਵਧਣ …

Read More »

‘ਮੁਫਤ ਰਾਸ਼ਨ’ ਆਪਣੇ ਪੱਲਿਓਂ ਨਹੀਂ ਦੇ ਰਹੇ ਭਾਜਪਾ ਤੇ ਮੋਦੀ : ਮਾਇਆਵਤੀ

ਕਿਹਾ : ਮੋਦੀ ਨੂੰ ਗਰੀਬਾਂ ‘ਤੇ ਮੁਫਤ ਰਾਸ਼ਨ ਦੇਣ ਦਾ ਅਹਿਸਾਨ ਨਹੀਂ ਜਤਾਉਣਾ ਚਾਹੀਦਾ ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਮੁਖੀ ਮਾਇਆਵਤੀ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਗ਼ਰੀਬਾਂ ਨੂੰ ਮੁਫ਼ਤ ਰਾਸ਼ਨ ਆਪਣੇ ਪੱਲੀਓਂ ਨਹੀਂ ਦੇ ਰਹੀ ਕਿਉਂਕਿ ਇਹ ਟੈਕਸ ਦੇਣ ਵਾਲਿਆਂ ਦਾ ਪੈਸਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੇ ਪ੍ਰਧਾਨ …

Read More »

ਕੱਦਾਵਰ ਆਗੂਆਂ ਕਾਰਨ ਹਲਕਾ ਸੰਗਰੂਰ ਚਰਚਾ ਵਿੱਚ ਆਇਆ

ਦੇਸ਼ ਤੇ ਵਿਦੇਸ਼ਾਂ ‘ਚ ਵਸਦੇ ਪੰਜਾਬੀਆਂ ਦੀਆਂ ਨਜ਼ਰਾਂ ਵੀ ਸੰਗਰੂਰ ‘ਤੇ ਟਿਕੀਆਂ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੀ ਸਰਗਰਮ ਰਾਜਨੀਤੀ ‘ਚ ਹਮੇਸ਼ਾ ਚਰਚਾ ਵਿੱਚ ਰਹੀ ਸੰਗਰੂਰ ਸੰਸਦੀ ਸੀਟ ‘ਤੇ ਇਸ ਵਾਰ ਵੀ ਸਮੁੱਚੇ ਪੰਜਾਬ ਤੋਂ ਇਲਾਵਾ ਦੇਸ਼-ਵਿਦੇਸ਼ ‘ਚ ਵਸਦੇ ਪੰਜਾਬੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਜ਼ਿਲ੍ਹਾ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ …

Read More »

ਕਿਸਾਨਾਂ ਨੇ ਭਾਜਪਾ ਉਮੀਦਵਾਰ ਦੇ ਬਰਾਬਰ ਆਪਣਾ ਮੰਚ ਲਗਾਇਆ

ਕੈਪਟਨ ਅਮਰਿੰਦਰ ਅਤੇ ਪ੍ਰਨੀਤ ਕੌਰ ਖਿਲਾਫ ਕੀਤੀ ਗਈ ਨਾਅਰੇਬਾਜ਼ੀ ਨਾਭਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਵਿੱਚ ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਬਰਾਬਰ ਕਿਸਾਨ ਆਗੂਆਂ ਨੇ ਆਪਣਾ ਮੰਚ ਲਗਾ ਕੇ ਭਾਸ਼ਣ ਦਿੱਤੇ। ਜ਼ਿਕਰਯੋਗ ਹੈ ਕਿ ਪ੍ਰਨੀਤ ਕੌਰ ਪਟਿਆਲਾ ਗੇਟ ਤੋਂ ਬਾਜ਼ਾਰ ਵਿੱਚ ਦੀ ਰੋਡ ਸ਼ੋਅ ਕਰਦੇ ਹੋਏ ਸਥਾਨਕ ਸਿਨੇਮਾ …

Read More »

ਰਵਨੀਤ ਬਿੱਟੂ ਨੇ ਸਰਕਾਰੀ ਕੋਠੀ ਖਾਲੀ ਕਰਕੇ ਭਾਜਪਾ ਦਫ਼ਤਰ ‘ਚ ਲਾਏ ਡੇਰੇ

ਜ਼ਮੀਨ ‘ਤੇ ਗੱਦੇ ਵਿਛਾ ਕੇ ਗੁਜ਼ਾਰੀ ਰਾਤ ਲੁਧਿਆਣਾ/ਬਿਊਰੋ ਨਿਊਜ਼ : ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਸਰਕਾਰੀ ਕੋਠੀ ਖਾਲੀ ਕਰ ਦਿੱਤੀ ਹੈ ਅਤੇ ਉਨ੍ਹਾਂ ਆਪਣੀ ਟਿੰਡ-ਫੌੜੀ ਚੁੱਕ ਭਾਜਪਾ ਦੇ ਦਫ਼ਤਰ ‘ਚ ਡੇਰੇ ਲਾ ਲਏ ਹਨ। ਉਨ੍ਹਾਂ ਜ਼ਮੀਨ ‘ਤੇ ਗੱਦੇ ਵਿਛਾ ਲਏ ਹਨ ਤੇ ਰਾਤ ਵੀ ਇੱਥੇ ਹੀ ਗੁਜ਼ਾਰੀ। ਬਿੱਟੂ ਦਾ …

Read More »

ਲੁਧਿਆਣਾ ਤੋਂ ਬੈਂਸ ਭਰਾ ਕਾਂਗਰਸ ਪਾਰਟੀ ‘ਚ ਸ਼ਾਮਲ

ਦਿੱਲੀ ਵਿੱਚ ਰਾਹੁਲ ਗਾਂਧੀ ਨੇ ਪਾਰਟੀ ‘ਚ ਸ਼ਾਮਲ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਤੋਂ ਸਾਬਕਾ ਵਿਧਾਇਕ ਬੈਂਸ ਭਰਾਵਾਂ ਨੇ ਸਿਆਸੀ ਚਰਚਾਵਾਂ ਤੋਂ ਬਾਅਦ ਆਖਰਕਾਰ ਕਾਂਗਰਸ ਦਾ ਹੱਥ ਫੜ ਲਿਆ। ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਨੂੰ ਨਵੀਂ ਦਿੱਲੀ ਵਿੱਚ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ …

Read More »

ਪੰਜਾਬ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਉਮੀਦਵਾਰਾਂ ਖਿਲਾਫ ਵਿਰੋਧ ਤੇਜ਼ ਕਰਨ ਦਾ ਸੱਦਾ

ਲੁਧਿਆਣਾ : ਪੰਜਾਬ ਵਿਚ ਸੰਯੁਕਤ ਕਿਸਾਨ ਮੋਰਚੇ ਨੇ ਲੋਕ ਸਭਾ ਚੋਣਾਂ ਦੀ ਚੱਲ ਰਹੀ ਪ੍ਰਕਿਰਿਆ ਦੌਰਾਨ ਭਾਜਪਾ ਉਮੀਦਵਾਰਾਂ ਖਿਲਾਫ ਵਿਰੋਧ ਤੇਜ਼ ਕਰਨ ਦਾ ਸੱਦਾ ਦਿੱਤਾ ਹੈ। ਇਸ ਲਈ ਬਕਾਇਦਾ ਰਣਨੀਤੀ ਘੜੀ ਜਾ ਰਹੀ ਹੈ ਅਤੇ ਜਗਰਾਉਂ ‘ਚ ਹੋਣ ਵਾਲੀ ਕਿਸਾਨ ਮਹਾਪੰਚਾਇਤ ‘ਚ ਵੱਡੇ ਤੇ ਅਹਿਮ ਐਲਾਨ ਕੀਤਾ ਜਾਣਗੇ। ਸੰਯੁਕਤ ਕਿਸਾਨ …

Read More »

ਕਰਮਜੀਤ ਅਨਮੋਲ ਨੇ ਰੋਡ ਸ਼ੋਅ ਉਪਰੰਤ ਭਰੀ ਨਾਮਜ਼ਦਗੀ

ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕੋਟਕਪੂਰਾ ਤੋਂ ਲੈ ਕੇ ਫਰੀਦਕੋਟ ਤੱਕ ਰੋਡ ਸ਼ੋਅ ਕੀਤਾ। ਉਸ ਉਪਰੰਤ ਇੱਥੇ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਨਾਮਜ਼ਦਗੀ ਪੱਤਰ ਦਾਖਲ ਕੀਤਾ। ਪਿਆਰਾ ਸਿੰਘ ਬੱਧਨੀ ਕਲਾਂ ਨੇ ਕਰਮਜੀਤ ਅਨਮੋਲ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ …

Read More »

ਬੰਗਾ ਹਲਕੇ ਅੰਦਰ ‘ਪਿਤਾ ਪੁਰਖੀ’ ਸਿਆਸਤ ਦਾ ਜ਼ੋਰ

ਆਪੋ-ਆਪਣੀ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ‘ਚ ਰੁੱਝੇ ਸਿਆਸੀ ਆਗੂਆਂ ਦੇ ਪੁੱਤਰ ਬੰਗਾ/ਬਿਊਰੋ ਨਿਊਜ਼ : ਬੰਗਾ ਹਲਕੇ ਅੰਦਰ ਸਿਆਸੀ ਧਿਰਾਂ ਦੇ ਆਗੂ ‘ਪਿਤਾ ਪੁਰਖੀ’ ਸਿਆਸਤ ਦਾ ਰਿਸ਼ਤਾ ਬਾਖੂਬੀ ਨਿਭਾਅ ਰਹੇ ਹਨ। ਇਹ ਹੋਣਹਾਰ ਪੁੱਤਰ ਆਪਣੇ ਪਿਤਾ ਦੀ ਸਿਆਸੀ ਵਿਰਾਸਤ ਕਾਇਮ ਰੱਖਣ ਲਈ ਹਰੇਕ ਚੋਣ ਵਿੱਚ ਪੂਰੇ ਸਰਗਰਮ ਰਹਿੰਦੇ ਹਨ। …

Read More »

ਪੰਜਾਬ ‘ਚ 11 ਜੂਨ ਤੋਂ ਝੋਨੇ ਦੀ ਲੁਆਈ ਹੋਵੇਗੀ ਸ਼ੁਰੂ

ਪਿਛਲੇ ਸਾਲ ਨਾਲੋਂ 5 ਦਿਨ ਅਗੇਤੀ ਚੰਡੀਗੜ੍ਹ : ਪੰਜਾਬ ਵਿੱਚ ਐਤਕੀਂ ਝੋਨੇ ਦੀ ਲੁਆਈ 11 ਜੂਨ ਤੋਂ ਸ਼ੁਰੂ ਹੋਵੇਗੀ ਜੋ ਕਿ ਪਿਛਲੇ ਵਰ੍ਹੇ ਨਾਲੋਂ ਪੰਜ ਦਿਨ ਅਗੇਤੀ ਹੈ। ਇਸ ਵਾਰ ਸਮੁੱਚੇ ਪੰਜਾਬ ਨੂੰ ਦੋ ਜ਼ੋਨਾਂ ਵਿੱਚ ਵੰਡ ਕੇ ਝੋਨੇ ਦੀ ਲੁਆਈ ਕੀਤੀ ਜਾਣੀ ਹੈ ਅਤੇ ਲੰਘੇ ਵਰ੍ਹੇ ਤਿੰਨ ਜ਼ੋਨ ਬਣਾਏ …

Read More »