Breaking News
Home / 2024 / May / 18

Daily Archives: May 18, 2024

ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਨੂੰ ਚੋਣ ਪ੍ਰਚਾਰ ਦੌਰਾਨ ਵਿਅਕਤੀ ਨੇ ਮਾਰਿਆ ਥੱਪੜ

ਕਨ੍ਹਈਆ ਦੇ ਸਮਰਥਕਾਂ ਨੇ ਹਮਲਾਵਰ ਵਿਅਕਤੀ ਨਾਲ ਕੀਤੀ ਮਾਰੁਕੱਟ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜਧਾਨੀ ਦਿੱਲੀ ਦੀ ਨਾਰਥ ਸੀਟ ਤੋਂ ਕਾਂਗਰਸ ਅਤੇ ਇੰਡੀਆ ਗੱਠਜੋੜ ਦੇ ਉਮੀਦਵਾਰ ਕਨ੍ਹਈਆ ਕੁਮਾਰ ਨੂੰ ਚੋਣ ਪ੍ਰਚਾਰ ਦੌਰਾਨ ਇਕ ਵਿਅਕਤੀ ਵੱਲੋਂ ਥੱਪੜ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਕ …

Read More »

‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਿਦੇਸ਼ ਤੋਂ ਭਾਰਤ ਪਰਤੇ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਲੰਡਨ ਤੋਂ ਵਾਪਸ ਪਰਤ ਆਏ ਹਨ। ਉਨ੍ਹਾਂ ਅੱਜ ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਧਿਆਨ ਰਹੇ ਕਿ ਰਾਘਵ ਚੱਢਾ ਕਈ ਮਹੀਨਿਆਂ …

Read More »

ਹਰਿਆਣਾ ’ਚ ਚਲਦੀ ਬੱਸ ਨੂੰ ਲੱਗੀ ਭਿਆਨਕ ਅੱਗ

10 ਵਿਅਕਤੀਆਂ ਦੀ ਹੋਈ ਮੌਤ, 25 ਤੋਂ ਜ਼ਿਆਦਾ ਵਿਅਕਤੀ ਝੁਲਸੇ ਜਾਣ ਕਾਰਨ ਹੋਏ ਗੰਭੀਰ ਜ਼ਖਮੀ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ’ਚ ਲੰਘੀ ਦੇਰ ਰਾਹਤ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ ’ਤੇ ਇਕ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ਦੌਰਾਨ 10 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 25 ਤੋਂ …

Read More »

ਸਵਾਤੀ ਮਾਲੀਵਾਲ ਮਾਰਕੁੱਟ ਮਾਮਲੇ ਦਾ ਨਵਾਂ ਵੀਡੀਓ ਆਇਆ ਸਾਹਮਣੇ

ਵੀਡੀਓ ’ਚ ਪੁਲਿਸ ਵਾਲੇ ਸਵਾਤੀ ਨੂੰ ਸੀਐਮ ਹਾਊਸ ’ਚੋਂ ਬਾਹਰ ਕੱਢਦੇ ਹੋਏ ਆ ਰਹੇ ਹਨ ਨਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਤੋਂ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਨਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਮਾਰਕੁੱਟ ਦੇ ਮਾਮਲੇ ’ਚ ਇਕ ਨਵਾਂ ਵੀਡੀਓ ਸਾਹਮਣੇ ਆਇਆ ਹੈ। 13 ਮਈ …

Read More »

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਿਸਾਨਾਂ ਦੇ ਧਰਨੇ ’ਚ ਹੋਏ ਸ਼ਾਮਲ

ਕਿਸਾਨੀ ਝੰਡਾ ਫੜ ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਲਗਾਏ ਨਾਅਰੇ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੋਣ ਪ੍ਰਚਾਰ ਦੌਰਾਨ ਕਿਸਾਨੀ ਧਰਨੇ ਵਿਚ ਸ਼ਾਮਲ ਹੋਏ। ਚੰਨੀ ਕਿਸਾਨਾਂ ਦੇ ਨਾਲ ਧਰਨੇ ਵਾਲੀ ਥਾਂ ’ਤੇ ਬੈਠ ਗਏ ਅਤੇ ਉਨ੍ਹਾਂ ਕਿਸਾਨੀ ਝੰਡਾ …

Read More »