ਕਿਹਾ : ‘ਆਪ’ ਮੇਰੇ ਨਾਲ ਕੁੱਟਮਾਰ ਕਰਨ ਵਾਲੇ ਦਾ ਕਰ ਰਹੀ ਹੈ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਆਪਣੀ ਹੀ ਪਾਰਟੀ ’ਤੇ ਵੱਡਾ ਆਰੋਪ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਾਥੀਆਂ ਨੇ ਕਿਸੇ ਸਮੇਂ ਨਿਰਭਯਾ ਲਈ ਇਨਸਾਫ਼ ਮੰਗਿਆ ਸੀ, …
Read More »Daily Archives: May 19, 2024
ਕੇਜਰੀਵਾਲ ਨੇ ਭਾਜਪਾ ’ਤੇ ਆਮ ਆਦਮੀ ਪਾਰਟੀ ਨੂੰ ਖਤਮ ਕਰਨ ਦਾ ਲਗਾਇਆ ਆਰੋਪ
ਕਿਹਾ : ਚੋਣਾਂ ਤੋਂ ‘ਆਪ’ ਦੇ ਵੱਡੇ ਆਗੂਆਂ ਨੂੰ ਕੀਤਾ ਜਾਵੇਗਾ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਹੈਡਕੁਆਰਟਰ ’ਤੇ ਪ੍ਰਦਰਸ਼ਨ ਦੇ ਲਈ ਮਾਰਚ ਕੀਤਾ। ਉਨ੍ਹਾਂ ਦੇ ਨਾਲ ਪਾਰਟੀ ਦੇ ਆਗੂ, ਸੰਸਦ ਮੈਂਬਰ ਅਤੇ ਵਿਧਾਇਕ ਵੀ ਮੌਜੂਦ ਸਨ। ਕੇਜਰੀਵਾਲ 12 ਵਜੇ ਪਾਰਟੀ ਦਫ਼ਤਰ ਪਹੁੰਚ …
Read More »ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਹੰਸਰਾਜ ਹੰਸ ਦੀਆਂ ਵਧੀਆਂ ਮੁਸ਼ਕਲਾਂ
ਕਿਸਾਨਾਂ ਖਿਲਾਫ ਦਿੱਤੇ ਵਿਵਾਦਿਤ ਬਿਆਨ ਨੂੰ ਲੈ ਕੇ ਸ਼ਿਕਾਇਤ ਦਰਜ ਫਰੀਦਕੋਟ ਕੋਟ/ਬਿਊਰੋ ਨਿਊਜ਼ : ਫਰੀਦਕੋਟ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਲੈ ਕੇ ਕੁਝ ਦਿਨ ਪਹਿਲਾਂ ਦਿੱਤੇ ਵਿਵਾਦਿਤ ਬਿਆਨ ਦਾ ਮਾਮਲਾ ਹੁਣ ਚੋਣ ਕਮਿਸ਼ਨ ਕੋਲ ਪਹੁੰਚ ਗਿਆ ਹੈ। ਇਸ …
Read More »ਰਵਨੀਤ ਬਿੱਟੂ ਨੇ ਬੈਂਸ ਭਰਾਵਾਂ ’ਤੇ ਕੀਤਾ ਪਲਟਵਾਰ
ਕਿਹਾ : ਆਡੀਓ ਵਾਇਰਲ ਕਰਨ ਵਾਲਿਆਂ ਖਿਲਾਫ਼ ਪੁਲਿਸ ਦੇ ਆਈਟੀ ਵਿਭਾਗ ਕੋਲ ਕਰਾਂਗਾ ਸ਼ਿਕਾਇਤ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਕਿਹਾ ਕਿ ਜੋ ਆਡੀਓ ਵਾਇਰਲ ਹੋ ਰਿਹਾ ਹੈ ਉਸ ਨਾਲ ਉਸ ਦਾ ਕੋਈ ਸਬੰਧ ਨਹੀਂ ਹੈ। ਜਿਸ ਨੇ ਵੀ ਇਹ ਆਡੀਓ ਵਾਇਰਲ ਕੀਤੀ ਹੈ ਉਹ ਇਸ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਆਉਣਗੇ ਪੰਜਾਬ
ਪਟਿਆਲਾ, ਗੁਰਦਾਸਪੁਰ ਅਤੇ ਜਲੰਧਰ ’ਚ ਕਰਨਗੇ ਚੋਣ ਰੈਲੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਚ ਭਾਜਪਾ ਦੇ ਲਈ ਚੋਣ ਪ੍ਰਚਾਰ ਕਰਨ ਲਈ ਪੰਜਾਬ ਆਉਣਗੇ। ਇਸ ਦੌਰਾਨ ਉਹ ਤਿੰਨ ਲੋਕ ਸਭਾ ਹਲਕਿਆਂ ’ਚ ਚੋਣਾਵੀ ਰੈਲੀਆਂ ਕਰਨਗੇ। ਪ੍ਰਧਾਨ ਵੱਲੋਂ ਇਸ ਸਬੰਧੀ ਸਮਾਂ ਦੇ ਦਿੱਤਾ ਗਿਆ ਹੈ। 23 ਮਈ ਨੂੰ ਉਹ …
Read More »