ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਕਾਗਜ਼ੀ ਮੁੱਖ ਮੰਤਰੀ ਪਟਿਆਲਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਟਿਆਲਾ ਪਹੁੰਚੇ। ਉਨ੍ਹਾਂ ਅੱਜ ਦੀ ਫਤਿਹ ਰੈਲੀ ਦੌਰਾਨ ਪਟਿਆਲਾ ਤੋਂ ਪ੍ਰਨੀਤ ਕੌਰ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੇਜਾ ਰਾਮ ਵਾਲਮੀਕੀ, ਸੰਗਰੂਰ ਤੋਂ ਅਰਵਿੰਦ ਖੰਨਾ, ਫਰੀਦਕੋਟ …
Read More »Daily Archives: May 23, 2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਤਿਹ ਰੈਲੀ ’ਚੋਂ ਕੈਪਟਨ ਦੀ ਗੈਰਹਾਜ਼ਰੀ ਬਣੀ ਚਰਚਾ ਦਾ ਵਿਸ਼ਾ
ਪ੍ਰਨੀਤ ਕੌਰ ਦੇ ਨਾਜ਼ਦਗੀ ਭਰਨ ਸਮੇਂ ਵੀ ਕੈਪਟਨ ਰਹੇ ਸਨ ਗੈਰਹਾਜ਼ਰ ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਅੰਦਰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਦੋ ਦਿਨਾ ਦੌਰੇ ਦੌਰਾਨ ਪੰਜਾਬ ਪਹੁੰਚੇ। ਆਪਣੇ ਦੌਰੇ ਦੌਰਾਨ ਉਨ੍ਹਾਂ ਅੱਜ ਵੀਰਵਾਰ ਨੂੰ ਪਟਿਆਲਾ ਤੋਂ ਭਾਰਤੀ ਜਨਤਾ …
Read More »ਚੋਣ ਕਮਿਸ਼ਨ ਨੇ ਜੰਗ-ਏ-ਅਜ਼ਾਦੀ ਮੈਮੋਰੀਅਲ ਮਾਮਲੇ ’ਚ ਜਲੰਧਰ ਵਿਜੀਲੈਂਸ ਤੋਂ ਮੰਗਿਆ ਜਵਾਬ
ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ ਦੀ ਵੀ ਮੰਗੀ ਰਿਪੋਰਟ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਕਸਬਾ ਕਰਤਾਰਪੁਰ ’ਚ ਸਥਿਤ ਜੰਗ-ਏ-ਅਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ਨੂੰ ਲੈ ਕੇ ਜਲੰਧਰ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਕਾਰਵਾਈ ਦੀ ਚੋਣ ਕਮਿਸ਼ਨ ਰਿਪੋਰਟ ਮੰਗ ਲਈ ਹੈ। ਚੋਣ ਕਮਿਸ਼ਨ ਦੇ ਸਪੈਸ਼ਲ ਆਬਜਰਵਰ ਵੱਲੋਂ ਪੰਜਾਬ ਦੇ …
Read More »ਸਵਰਨ ਸਲਾਰੀਆ ਬਣੇ ਪੰਜਾਬ ‘ਆਪ’ ਦੇ ਉਪ ਪ੍ਰਧਾਨ
ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੰਗਠਨ ਦਾ ਕੀਤਾ ਵਿਸਥਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਸੰਗਠਨ ਦਾ ਵੱਡੇ ਪੱਧਰ ’ਤੇ ਵਿਸਥਾਰ ਕਰਦੇ ਹੋਏ ਅਹੁਦੇਦਾਰਾਂ ਨੂੰ ਨਿਯੁਕਤ ਕੀਤਾ ਹੈ। ਪਾਰਟੀ ਸੰਗਠਨ ਅੰਦਰ ਲਗਭਗ 2500 ਵਿਅਕਤੀਆਂ ਨੂੰ ਅਹਿਮ ਜ਼ਿੰਮੇਵਾਰੀ …
Read More »ਜਲੰਧਰ ’ਚ ਸੀਨੀਅਰ ਪੱਤਰਕਾਰ ਖਿਲਾਫ ਕੇਸ ਦਰਜ ਹੋਣ ਤੋਂ ਭੜਕੇ ਚੰਨੀ
ਕਿਹਾ : ਆਮ ਆਦਮੀ ਪਾਰਟੀ ਨੇ ਪੱਤਰਕਾਰਤਾ ’ਤੇ ਕੀਤਾ ਹਮਲਾ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਕਸਬਾ ਕਰਤਾਰਪੁਰ ਵਿਚ ਸਥਿਤ ਜੰਗ-ਏ-ਆਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ਨੂੰ ਲੈ ਕੇ ਜਲੰਧਰ ਵਿਜੀਲੈਂਸ ਬਿਊਰੋ ਨੇ ਐਫ.ਆਈ.ਆਰ. ਦਰਜ ਕੀਤੀ ਹੋਈ ਹੈ। ਇਸ ਐਫ.ਆਈ.ਆਰ. ਵਿਚ ਜਲੰਧਰ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਮ ਵੀ ਸ਼ਾਮਲ ਕੀਤਾ ਗਿਆ …
Read More »ਰਾਜਸਥਾਨ ’ਚ 50 ਡਿਗਰੀ ਤੱਕ ਜਾ ਸਕਦਾ ਹੈ ਤਾਪਮਾਨ
ਉਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ’ਚ ਵੀ ਹੀਟ ਵੇਵ ਦੀ ਚਿਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ ਉਤਰੀ ਭਾਰਤ ਦੇ ਕਈ ਸੂੁਬਿਆਂ ਵਿਚ ਕੜਾਕੇ ਦੀ ਗਰਮੀ ਪੈ ਰਹੀ ਹੈ। ਇਸਦੇ ਚੱਲਦਿਆਂ ਰਾਜਸਥਾਨ ਦੇ ਕੁਝ ਸ਼ਹਿਰਾਂ ਵਿਚ ਤਾਪਮਾਨ 50 ਡਿਗਰੀ ਤੱਕ ਪਹੁੰਚਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਮੌਸਮ ਵਿਭਾਗ ਨੇ ਰਾਜਸਥਾਨ, ਪੰਜਾਬ, ਹਰਿਆਣਾ ਅਤੇ …
Read More »ਬਿ੍ਟੇਨ ’ਚ 4 ਜੁਲਾਈ ਨੂੰ ਹੋਣਗੀਆਂ ਆਮ ਚੋਣਾਂ
ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕੀਤਾ ਐਲਾਨ ਲੰਡਨ/ਬਿਊਰੋ ਨਿਊਜ਼ ਬਿ੍ਰਟੇਨ ਵਿਚ ਆਉਂਦੀ 4 ਜੁਲਾਈ ਨੂੰ ਆਮ ਚੋਣਾਂ ਹੋਣਗੀਆਂ। ਬਿ੍ਰਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਲੰਡਨ ਸਥਿਤ 10 ਡਾਊਨਿੰਗ ਸਟਰੀਟ ਵਿਚ ਇਸ ਸਬੰਧੀ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਬਿ੍ਰਟੇਨ ਦੇ ਲਈ ਆਪਣਾ ਭਵਿੱਖ ਚੁਣਨ ਦਾ ਸਮਾਂ ਆ ਗਿਆ ਹੈ। …
Read More »