Breaking News
Home / 2024 / May / 25

Daily Archives: May 25, 2024

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤਾਂ ਲਈ ਖੁੱਲ੍ਹੇ

ਆਰੰਭ ਹੋਈ ਸਲਾਨਾ ਯਾਤਰਾ, ਵੱਡੀ ਗਿਣਤੀ ’ਚ ਸੰਗਤਾਂ ਨੇ ਟੇਕਿਆ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਆਰੰਭਤਾ ਦੀ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਦੌਰਾਨ ਸੰਗਤ ਲਈ ਖੋਲ੍ਹ ਦਿੱਤੇ ਗਏ ਹਨ। ਕਿਵਾੜ ਖੁੱਲ੍ਹਣ ਉਪਰੰਤ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਨੇ ਮੱਥਾ ਟੇਕਿਆ। ਭਾਰੀ ਠੰਢ ਦੇ ਬਾਵਜੂਦ ਬਰਫ਼ੀਲੇ …

Read More »

ਸ਼ਸ਼ੀ ਥਰੂਰ ਨੇ ਜਲੰਧਰ ਵਾਸੀਆਂ ਨੂੰ ਚਰਨਜੀਤ ਸਿੰਘ ਚੰਨੀ ਨੂੰ ਜਿਤਾਉਣ ਦਾ ਦਿੱਤਾ ਸੱਦਾ

ਕਿਹਾ : ਦੇਸ਼ ਦੇ ਲੋਕਤੰਤਰ ਨੂੰ ਭਾਰਤੀ ਜਨਤਾ ਪਾਰਟੀ ਤੋਂ ਖਤਰਾ ਜਲੰਧਰ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਅਤੇ ਸਾਬਕਾ ਮੰਤਰੀ ਸ਼ਸ਼ੀ ਥਰੂਰ ਅੱਜ ਸ਼ਨੀਵਾਰ ਨੂੰ ਜਲੰਧਰ ਪਹੁੰਚੇ ਜਿੱਥੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨਾ ਸਾਧਿਆ। ਸ਼ਸ਼ੀ ਥਰੂਰ ਨੇ ਕਿਹਾ ਕਿ ਇਸ ਵਾਰ ਚਰਨਜੀਤ …

Read More »

ਸੁਨੀਲ ਜਾਖੜ ਨੇ ਸਾਧਿਆ ਆਮ ਆਦਮੀ ਪਾਰਟੀ ’ਤੇ ਸਿਆਸੀ ਨਿਸ਼ਾਨਾ

ਕਿਹਾ : 100 ਰੁਪਇਆ ਦੇਣ ਦੀ ਗਰੰਟੀ ਦੇਣ ਵਾਲੇ ਮਹਿਲਾਵਾਂ ਦਾ ਸਤਿਕਾਰ ਕਰਨਾ ਭੁੱਲੇ ਚੰਡੀਗੜ੍ਹ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਐਕਸ਼ਨ ਵਿਚ ਆ ਗਈ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵਿਧਾਨ ਸਭਾ ਚੋਣਾਂ ਸਮੇਂ …

Read More »

ਪਾਕਿ ਦੇ ਸਾਬਕਾ ਮੰਤਰੀ ਫਵਾਦ ਚੌਧਰੀ ਦੇ ਟਵੀਟ ਦਾ ਕੇਜਰੀਵਾਲ ਨੇ ਦਿੱਤਾ ਮੋੜਵਾਂ ਜਵਾਬ

ਕਿਹਾ : ਸਾਡੇ ਦੇਸ਼ ਦੀ ਚਿੰਤਾ ਛੱਡ, ਆਪਣੇ ਦੇਸ਼ ਨੂੰ ਸੰਭਾਲੋ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਨੀਵਾਰ ਨੂੰ ਸਵੇਰੇ ਆਪਣੇ ਪਰਿਵਾਰ ਦੇ ਨਾਲ ਦਿੱਲੀ ’ਚ ਵੋਟ ਪਾਈ। ਇਸ ਦੀ ਤਸਵੀਰ ਉਨ੍ਹਾਂ ਵੱਲੋਂ ਮੀਡੀਆ ’ਤੇ ਪੋਸਟ ਕੀਤੀ …

Read More »

ਵਿਸ਼ਵ ਕੱਪ ਤੀਰਅੰਦਾਜ਼ੀ ਮੁਕਾਬਲਿਆਂ ’ਚ ਮਾਨਸਾ ਦੀ ਪ੍ਰਨੀਤ ਦੀ ਟੀਮ ਨੇ ਜਿੱਤਿਆ ਸੋਨ ਤਮਗ਼ਾ

ਤੁਰਕੀ ਦੀ ਟੀਮ ਨੂੰ ਹਰਾ ਕੇ ਜਿੱਤਿਆ ਸੋਨ ਤਮਗਾ ਬੁਢਲਾਡਾ/ਬਿਊਰੋ ਨਿਊਜ਼ : ਤੀਰਅੰਦਾਜ਼ੀ ਖੇਡ ’ਚ ਵਿਸ਼ਵ ਚੈਂਪੀਅਨਸ਼ਿਪ, ਵਿਸ਼ਵ ਕੱਪ ਅਤੇ ਏਸ਼ੀਅਨ ਗੇਮਜ਼ ’ਚ ਗੋਲਡਮੈਡਲਿਸਟ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਦੇ ਅਧਿਆਪਕ ਅਵਤਾਰ ਸਿੰਘ ਦੀ ਬੇਟੀ ਪ੍ਰਨੀਤ ਕੌਰ ਨੇ ਆਪਣੀਆਂ ਖਿਡਾਰੀ ਸਾਥਣਾਂ ਅਦਿਤੀ ਗੋਪੀ ਚੰਦ ਅਤੇ ਜਯੋਤੀ ਸੁਰੇਖਾ ਵੇਨਮ ਸਮੇਤ ਮਹਿਲਾਂ …

Read More »

ਬਟਾਲਾ ਦੇ ਕਾਂਗਰਸੀ ਮੇਅਰ ਸੁਖਦੀਪ ਸਿੰਘ ਸੁਖ ਤੇਜਾ ਦੇ ਘਰ ਪਈ ਈਡੀ ਦੀ ਰੇਡ

ਰਜਿੰਦਰ ਕੁਮਾਰ ਅਤੇ ਗੋਪੀ ਉਪਲ ਦੇ ਘਰ ਵੀ ਪਈ ਈਡੀ ਦੀ ਰੇਡ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਬਟਾਲਾ ’ਚ ਕਾਂਗਰਸੀ ਮੇਅਰ ਸੁਖਦੀਪ ਸਿੰਘ ਸੁਖ ਤੇਜਾ ਦੇ ਘਰ ਅੱਜ ਈਡੀ ਦੀ ਰੇਡ ਪਈ। ਇਹ ਰੇਡ ਉਨ੍ਹਾਂ ਦੇ ਕਰੀਬੀਆਂ ਦੇ ਘਰ ’ਤੇ ਵੀ ਹੋਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ …

Read More »

ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਫਿਰ ਦਿੱਤਾ ਵਿਵਾਦਤ ਬਿਆਨ

ਕਿਹਾ : ਜੇ ਸਾਡੀ ਸਰਕਾਰ ਬਣੀ ਤਾਂ ਅਸੀਂ ਬਾਘਾ ਬਾਰਡਰ ਖੋਲ੍ਹਾਂਗੇ,ਤਾਂ ਜੋ ਪਾਕਿਸਤਾਨੀ ਇਲਾਜ ਲਈ ਪੰਜਾਬ ਆ ਸਕਣ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ’ਤੇ ਸਵਾਲ ਖੜ੍ਹੇ ਕੀਤੇ ਹਨ। ਅੱਜ …

Read More »

ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੂੰ ਚਾਰ ਰੋਜਾ ਨਿਆਂਇਕ ਹਿਰਾਸਤ ’ਚ ਭੇਜਿਆ

ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਵਿਭਵ ’ਤੇ ਲਗਾਇਆ ਸੀ ਕੁੱਟਮਾਰ ਕਰਨ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਦਾਲਤ ਨੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਹੋਈ ਕਥਿਤ ਕੁੱਟਮਾਰ ਮਾਮਲੇ ’ਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਾਇਕ ਵਿਭਵ ਕੁਮਾਰ ਨੂੰ ਚਾਰ ਰੋਜਾ ਨਿਆਂਇਕ ਹਿਰਾਸਤ ਵਿੱਚ …

Read More »

ਲੋਕ ਸਭਾ ਚੋਣਾਂ ਦੇ 6ਵੇਂ ਗੇੜ ਲਈ ਵੋਟਾਂ ਪਾਉਣ ਦਾ ਕੰਮ ਹੋਇਆ ਸ਼ੁਰੂ

ਦਿੱਲੀ ਦੀਆਂ 7 ਅਤੇ ਹਰਿਆਣਾ ਦੀਆਂ 10 ਸੀਟਾਂ ਸਮੇਤ 58 ਸੀਟਾਂ ਲਈ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ 6ਵੇਂ ਗੇੜ ਲਈ ਅੱਜ ਸ਼ਨੀਵਾਰ ਨੂੰ ਛੇ ਰਾਜਾਂ ਤੇ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਪੈਂਦੀਆਂ 58 ਸੀਟਾਂ ਲਈ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਨ੍ਹਾਂ ਵਿਚ …

Read More »