ਰੋਪੜ, ਖਰੜ : ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਐਤਵਾਰ ਨੂੰ ਰੋਪੜ ਅਤੇ ਖਰੜ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਪੰਜਾਬ ਦੀ ਗੁਆਚੀ ਹੋਈ ਇੱਜ਼ਤ ਨੂੰ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਬਹਾਲ ਕਰ ਸਕਦੇ ਹਨ। ਕਈ …
Read More »Daily Archives: May 26, 2024
ਮੁੱਖ ਚੋਣ ਅਫਸਰ ਪੰਜਾਬ ਵੱਲੋਂ ਵੋਟਰਾਂ ਨੂੰ ‘ਇਸ ਵਾਰ 70 ਪਾਰ’ ਦੀ ਪ੍ਰਾਪਤੀ ਲਈ 1 ਜੂਨ ਨੂੰ ਹੁੰਮ-ਹੁੰਮਾ ਕੇ ਚੋਣ ਬੂਥਾਂ ’ਤੇ ਜਾਣ ਦੀ ਅਪੀਲ
ਐਸ.ਏ.ਐਸ.ਨਗਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਸਿਬਿਨ ਸੀ, ਨੇ ਵੋਟਰਾਂ ਨੂੰ ਸੂਬੇ ਵਿਚ ‘‘ਇਸ ਵਾਰ 70 ਪਾਰ” ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 1 ਜੂਨ ਨੂੰ ਪੂਰੇ ਜੋਸ਼ ਨਾਲ ਪੋਲਿੰਗ ਬੂਥਾਂ ’ਤੇ ਜਾਣ ਲਈ ਅਪੀਲ ਕੀਤੀ ਹੈ। ਐਤਵਾਰ ਸਵੇਰੇ ਸਥਾਨਕ ਕਮਿਊਨਿਟੀ ਕਲੱਬਾਂ ਅਤੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ …
Read More »ਭਾਰਤ ਦਾ ਭਵਿੱਖ ਬਦਲਣ ਲਈ ਭਾਜਪਾ ਖਿਲਾਫ ਇਕਜੁੱਟ ਹੋਵੇ ਮਹਿਲਾ ਸ਼ਕਤੀ : ਪਿ੍ਅੰਕਾ
ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਸਨੌਰ/ਬਿਊਰੋ ਨਿਊਜ਼ ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਹੱਕ ’ਚ ਅੱਜ ਵਿਧਾਨ ਸਭਾ ਹਲਕਾ ਸਨੌਰ ਅਧੀਨ ਪੈਂਦੇ ਕਸਬਾ ਬਹਾਦਰਗੜ੍ਹ ਵਿੱਚ ਮਹਿਲਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੀ ਕੌਮੀ ਆਗੂ ਪਿ੍ਰਅੰਕਾ ਗਾਂਧੀ ਵਾਡਰਾ ਨੇ ਮਹਿਲਾ ਸ਼ਕਤੀ ਨੂੰ ਭਾਜਪਾ ਖਿਲਾਫ਼ …
Read More »ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਭਾਜਪਾ ਉਮੀਦਵਾਰ ਗੇਜਾ ਰਾਮ ਲਈ ਮੰਗੀਆਂ ਵੋਟਾਂ
ਰਾਜਨਾਥ ਸਿੰਘ ਨੇ ਅਰਵਿੰਦ ਕੇਜਰੀਵਾਲ ਦੀ ਰੱਜ ਦੀ ਕੀਤੀ ਆਲੋਚਨਾ ਖੰਨਾ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਐਤਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਪੰਜਾਬ ਦੌਰੇ ’ਤੇ ਰਹੇ ਅਤੇ ਉਨ੍ਹਾਂ ਨੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਗੇਜਾ ਰਾਮ ਵਾਲਮੀਕੀ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ। ਖੰਨਾ ਵਿਖੇ ਭਾਜਪਾ …
Read More »ਲੋਕ ਜਥੇਬੰਦੀਆਂ ਨੇ ਬਰਨਾਲਾ ’ਚ ਕੀਤੀ ‘ਲੋਕ ਸੰਗਰਾਮ ਰੈਲੀ’
ਵੋਟਾਂ ਦੀ ਥਾਂ ਸੰਘਰਸ਼ਾਂ ’ਤੇ ਟੇਕ ਰੱਖਣ ਦਾ ਹੋਕਾ ਬਰਨਾਲਾ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਦਰਮਿਆਨ ਪੰਜਾਬ ਦੀਆਂ ਦੋ ਦਰਜਨ ਦੇ ਕਰੀਬ ਸੰਘਰਸ਼ਸ਼ੀਲ ਲੋਕ ਜਥੇਬੰਦੀਆਂ ਨੇ ਅੱਜ ਐਤਵਾਰ ਨੂੰ ਬਰਨਾਲਾ ਦੀ ਦਾਣਾ ਮੰਡੀ ਵਿੱਚ ਵਿਸ਼ਾਲ ਲੋਕ ਸੰਗਰਾਮ ਰੈਲੀ …
Read More »ਜੰਮੂ ਕਸ਼ਮੀਰ ਵਿਚ 30 ਸਤੰਬਰ ਤੋਂ ਪਹਿਲਾਂ ਹੋਣਗੀਆਂ ਅਸੈਂਬਲੀ ਚੋਣਾਂ : ਅਮਿਤ ਸ਼ਾਹ
ਜੰਮੂ ਕਸ਼ਮੀਰ ਵਿਚ ਸਫ਼ਲ ਮਤਦਾਨ ਨਾਲ ਸਰਕਾਰ ਦੀ ਕਸ਼ਮੀਰ ਨੀਤੀ ਬਾਰੇ ਸ਼ੰਕੇ ਦੂਰ ਹੋਣ ਦਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਜੰਮੂ ਕਸ਼ਮੀਰ ਵਿਚ ਸਫ਼ਲ ਮਤਦਾਨ ਨਾਲ ਨਰਿੰਦਰ ਮੋਦੀ ਸਰਕਾਰ ਦੀ ਕਸ਼ਮੀਰ ਨੀਤੀ ਬਾਰੇ ਸਾਰੇ ਸ਼ੰਕੇ ਦੂਰ ਹੋ ਗਏ …
Read More »ਦਿੱਲੀ ਦੇ ਚਾਈਲਡ ਕੇਅਰ ਹਸਪਤਾਲ ’ਚ ਅੱਗ ਲੱਗਣ ਕਾਰਨ 6 ਬੱਚਿਆਂ ਦੀ ਮੌਤ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਵਿਵੇਕ ਵਿਹਾਰ ਸਥਿਤ ਇਕ ਚਾਈਲਡ ਹਸਪਤਾਲ ਵਿਚ 25 ਮਈ ਸ਼ਨੀਵਾਰ ਨੂੰ ਦੇਰ ਰਾਤ ਸਮੇਂ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ਵਿਚ 6 ਨਵ ਜਨਮੇ ਬੱਚਿਆਂ ਦੀ ਜਾਨ ਚਲੇ ਗਈ ਅਤੇ 5 ਬੱਚਿਆਂ ਦਾ ਰੈਸਕਿਊ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੋ ਮੰਜ਼ਿਲਾ ਬਿਲਡਿੰਗ ਦੀ ਪਹਿਲੀ …
Read More »