ਰਾਮੂਵਾਲੀਆ ਨੇ ਠੱਗ ਟਰੈਵਲ ਏਜੰਟਾਂ ਦਾ ਮੁੱਦਾ ਵੀ ਚੁੱਕਿਆ ਲੁਧਿਆਣਾ/ਬਿਊਰੋ ਨਿਊਜ਼ ਸਾਬਕਾ ਕੇਂਦਰੀ ਮੰਤਰੀ ਅਤੇ ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਬਲਵੰਤ ਸਿੰਘ ਰਾਮੂਵਾਲੀਆ ਨੇ ਅੱਜ ਲੁਧਿਆਣਾ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਲੋਕ ਸਭਾ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰਾਂ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬਿਨਾਂ …
Read More »Daily Archives: May 27, 2024
ਮਲਿਕਾਰਜੁਨ ਖੜਗੇ ਨੇ 1 ਜੂਨ ਨੂੰ ਬੁਲਾਈ ‘ਇੰਡੀਆ’ ਗਠਜੋੜ ਦੀ ਮੀਟਿੰਗ
ਚੋਣਾਂ ’ਚ ਕਾਰਗੁਜ਼ਾਰੀ ਤੇ ਨਤੀਜਿਆਂ ਤੋਂ ਪਹਿਲਾਂ ਰਣਨੀਤੀ ਬਣਾਉਣ ’ਤੇ ਹੋਵੇਗੀ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿੱਚ ਆਪਣੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਅਤੇ ਨਤੀਜਿਆਂ ਤੋਂ ਪਹਿਲਾਂ ਆਪਣੀ ਰਣਨੀਤੀ ਬਣਾਉਣ ਲਈ ਵਿਰੋਧੀ ਧਿਰ ‘ਇੰਡੀਆ’ ਗੱਠਜੋੜ ਦੇ ਸਿਖਰਲੇ ਆਗੂਆਂ ਦੀ 1 ਜੂਨ ਨੂੰ ਮੀਟਿੰਗ ਹੋਣ ਜਾ ਰਹੀ ਹੈ। ਮੀਡੀਆ ਤੋਂ …
Read More »ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਨੇ ਵਿਜੀਲੈਂਸ ਵਲੋਂ ਦਰਜ ਕੇਸ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ
ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਕਸਬਾ ਕਰਤਾਰਪੁਰ ਵਿਚ ਸਥਿਤ ਜੰਗ-ਏ-ਆਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ਨੂੰ ਲੈ ਕੇ ਜਲੰਧਰ ਵਿਜੀਲੈਂਸ ਬਿਊਰੋ ਨੇ ਐਫ.ਆਈ.ਆਰ. ਦਰਜ ਕੀਤੀ ਹੋਈ ਹੈ। ਇਸ ਕੇਸ ਵਿਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਮ ਵੀ ਸ਼ਾਮਲ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਬਰਜਿੰਦਰ ਸਿੰਘ ਹਮਦਰਦ ਨੇ ਵਿਜੀਲੈਂਸ ਵਲੋਂ …
Read More »ਰਾਘਵ ਚੱਢਾ ਵਲੋਂ ਵੀ ਲੁਧਿਆਣਾ ’ਚ ‘ਆਪ’ ਉਮੀਦਵਾਰ ਦੇ ਹੱਕ ’ਚ ਰੋਡ ਸ਼ੋਅ
ਪੰਜਾਬ ’ਚ ਚੋਣ ਪ੍ਰਚਾਰ ਸ਼ਿਖਰਾਂ ’ਤੇ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਚ ਲੋਕ ਸਭਾ ਲਈ 1 ਜੂਨ ਨੂੰ ਵੋਟਾਂ ਪੈਣੀਆਂ ਹਨ, ਜਿਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਵੀ ਸਿਖ਼ਰਾਂ ’ਤੇ ਪਹੁੰਚਾ ਦਿੱਤਾ ਗਿਆ ਹੈ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪੰਜਾਬ ਵਿਚ ਚੋਣ ਰੈਲੀਆਂ …
Read More »ਰਾਜਸਥਾਨ ਦੇ ਫੋਲਾਦੀ ’ਚ ਤਾਪਮਾਨ 51 ਡਿਗਰੀ ’ਤੇ ਪਹੁੰਚਿਆ
ਪੰਜਾਬ ਅਤੇ ਹਰਿਆਣਾ ਵਿਚ ਵੀ ਹੀਟ ਵੇਵ ਦਾ ਰੈਡ ਅਲਰਟ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ, ਜਿੱਥੇ ਲੰਘੇ ਕੱਲ੍ਹ ਐਤਵਾਰ ਨੂੰ ਹੀਟ ਸਟ੍ਰੋਕ ਕਾਰਨ ਇਕ ਵਿਅਕਤੀ ਦੀ ਜਾਨ ਵੀ ਚਲੇ ਗਈ ਸੀ। ਮੌਸਮ ਵਿਗਿਆਨ ਕੇਂਦਰ ਜੈਪੁਰ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਜੋਧਪੁਰ, ਬੀਕਾਨੇਰ ਅਤੇ ਕੋਟਾ ਡਿਵੀਜ਼ਨ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਪਹੁੰਚਣਗੇ ਹੁਸ਼ਿਆਰਪੁਰ
ਭਾਜਪਾ ਉਮੀਦਵਾਰ ਅਨੀਤਾ ਸੋਮਪ੍ਰਕਾਸ਼ ਲਈ ਮੰਗਣਗੇ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਭਾਰਤੀ ਜਨਤਾ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਹੁਸ਼ਿਆਰਪੁਰ ਪਹੁੰਚ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮਪ੍ਰਕਾਸ਼ ਲਈ ਵੋਟਾਂ ਮੰਗਣਗੇ। ਧਿਆਨ ਰਹੇ ਕਿ ਇਸ ਤੋਂ …
Read More »ਕੇਜਰੀਵਾਲ ਨੇ ਜ਼ਮਾਨਤ 7 ਦਿਨ ਹੋਰ ਵਧਾਉਣ ਲਈ ਸੁਪਰੀਮ ਕੋਰਟ ਨੂੰ ਕੀਤੀ ਅਪੀਲ
‘ਆਪ’ ਦਾ ਦਾਅਵਾ : ਕੇਜਰੀਵਾਲ ਦਾ 7 ਕਿਲੋ ਭਾਰ ਘਟਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਜ਼ਮਾਨਤ ’ਤੇ ਚੱਲ ਰਹੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵਿਚ ਨਵੀਂ ਪਟੀਸ਼ਨ ਦਾਖਲ ਕੀਤੀ ਹੈ। ਇਸ ਪਟੀਸ਼ਨ ਰਾਹੀਂ ਕੇਜਰੀਵਾਲ ਨੇ ਮੈਡੀਕਲ ਕੰਡੀਸ਼ਨ ਦੇ ਅਧਾਰ ’ਤੇ ਜ਼ਮਾਨਤ ਨੂੰ 7 ਦਿਨ …
Read More »ਐਸਜੀਪੀਸੀ ਮੈਂਬਰ ਮਨਜੀਤ ਸਿੰਘ ਭੂਰਾ ਕੋਹਨਾ ਵਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ
ਮਾਝਾ ਖੇਤਰ ’ਚ ਸੁਖਬੀਰ ਬਾਦਲ ਨੂੰ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਝਟਕਾ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਾਝਾ ਖੇਤਰ ਵਿਚ ਅੱਜ ਵੱਡਾ ਸਿਆਸੀ ਝਟਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ …
Read More »