ਫਾਈਨਲ ਮੁਕਾਬਲੇ ਵਿਚ ਦੱਖਣੀ ਅਫ਼ਰੀਕਾ ਨੂੰ ਹਰਾਇਆ ਬਿ੍ਰਜਟਾਊਨ/ਬਿਊਰੋ ਨਿਊਜ਼ : ਭਾਰਤ ਨੇ ਕ੍ਰਿਕਟ ਟੀ-20 ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਵਿਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ 2024 ਦਾ ਵਿਸ਼ਵ ਕੱਪ ਜਿੱਤ ਲਿਆ ਹੈ। ਵਿਰਾਟ ਕੋਹਲੀ ਦੀਆਂ 76 ਦੌੜਾਂ ਮਗਰੋਂ ਤੇਜ਼ ਗੇਂਦਬਾਜ਼ਾਂ ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ ਤੇ ਹਾਰਦਿਕ ਪਾਂਡਿਆ ਦੀ ਸ਼ਾਨਦਾਰ ਗੇਂਦਬਾਜ਼ੀ …
Read More »Monthly Archives: June 2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ20 ਵਿਸ਼ਵ ਕੱਪ ਜਿੱਤਣ ’ਤੇ ਭਾਰਤੀ ਕਿ੍ਰਕਟ ਟੀਮ ਨਾਲ ਗੱਲਬਾਤ ਕੀਤੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ,ਯੋਗੀ ਅਦਿੱਤਿਆ ਨਾਥ ਅਤੇ ਹੋਰਨਾਂ ਆਗੂਆਂ ਵੱਲੋਂ ਵੀ ਟੀਮ ਨੂੰ ਦਿੱਤੀ ਗਈ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਕਿ੍ਰਕਟ ਟੀਮ ਦੇ ਮੈਂਬਰਾਂ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਟੀ20 ਵਿਸ਼ਵ ਕੱਪ ਜਿੱਤਣ ’ਤੇ ਵਧਾਈ ਦਿੱਤੀ। ਅਧਿਕਾਰੀਆਂ ਨੇ ਦੱਸਿਆ …
Read More »ਪ੍ਰਧਾਨ ਮੰਤਰੀ ਨਰਿੰਦਰ ਮਦੀ ਨੇ ‘ਮਨ ਕੀ ਬਾਤ’ ਦੇ 111ਵੇਂ ਐਪੀਸੋਡ ਰਾਹੀਂ ਦੇਸ਼ ਵਾਸੀਆਂ ਨੂੰ ਕੀਤਾ ਸੰਬੋਧਨ
ਚੋਣਾਂ ਦੌਰਾਨ ਮਿਲੀ ਜਿੱਤ ਬਦਲੇ ਦੇਸ਼ ਵਾਸੀਆਂ ਦਾ ਕੀਤਾ ਧੰਨਵਾਦ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਦੇ 111ਵੇਂ ਐਪੀਸੋਡ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਆਪਣੇ ਦੌਰਾਨ ਕਿਹਾ ਕਿ ਆਖਿਰਕਾਰ ਉਹ ਦਿਨ ਆ ਗਿਆ, ਜਿਸ ਦਾ ਅਸੀਂ ਸਾਰੇ ਫਰਵਰੀ ਤੋਂ ਇੰਤਜਾਰ ਕਰ …
Read More »ਗੁਰਸਿੱਖ ਬੀਬੀ ਨੂੰ ਪ੍ਰੀਖਿਆ ਦੇਣ ਤੋਂ ਰੋਕਿਆ
ਕਿਰਪਾਨ ਅਤੇ ਕੜਾ ਪਾਏ ਹੋਣ ਕਰਕੇ ਕਰਕੇ ਨਹੀਂ ਮਿਲੀ ਐਂਟਰੀ ਅੰਬਾਲਾ/ਬਿਊਰੋ ਨਿਊਜ਼ : ਰਾਜਸਥਾਨ ਵਿੱਚ ਇੱਕ ਗੁਰਸਿੱਖ ਲੜਕੀ ਲੋਕ ਸੇਵਾ ਕਮਿਸਨ ਵੱਲੋਂ ਕਰਵਾਈ ਗਈ ਨਿਆਂਇਕ ਪ੍ਰੀਖਿਆ ਵਿੱਚ ਇਸ ਲਈ ਨਹੀਂ ਬੈਠ ਸਕੀ ਕਿਉਂਕਿ ਉਸ ਨੇ ਕੜਾ ਅਤੇ ਕਿਰਪਾਨ ਪਾਈ ਹੋਈ ਸੀ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਰਾਜਸਥਾਨ …
Read More »ਜਨਰਲ ਦਿਵੇਦੀ ਨੇ ਨਵੇਂ ਫੌਜ ਮੁਖੀ ਵਜੋਂ ਅਹੁਦਾ ਸੰਭਾਲਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਜਨਰਲ ਉਪੇਂਦਰ ਦਿਵੇਦੀ ਨੇ ਅੱਜ 30ਵੇਂ ਚੀਫ ਆਫ ਆਰਮੀ ਸਟਾਫ (ਫੌਜ ਮੁਖੀ) ਵਜੋਂ ਅਹੁਦਾ ਸੰਭਾਲ ਲਿਆ ਹੈ। ਜਨਰਲ ਮਨੋਜ ਪਾਂਡੇ ਦੇ ਸੇਵਾਮੁਕਤ ਹੋਣ ਤੋਂ ਬਾਅਦ ਉਨ੍ਹਾਂ ਨੇ ਭਾਰਤੀ ਫੌਜ ਦੀ ਕਮਾਨ ਸੰਭਾਲੀ ਹੈ। ਜਨਰਲ ਦਿਵੇਦੀ ਇਸ ਤੋਂ ਪਹਿਲਾਂ ਭਾਰਤੀ ਫੌਜ ਦੇ ਉਪ ਮੁਖੀ ਵਜੋਂ ਸੇਵਾਵਾਂ ਨਿਭਾਅ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਬਡਰੁੱਖਾਂ ਪਹੁੰਚ ਦਿੱਤੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ
ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਕਸਿਆ ਤੰਜ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਨੀਵਾਰ ਨੂੰ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਅਸਥਾਨ ਬਡਰੁੱਖਾਂ ਵਿਖੇ ਪਹੁੰਚੇ। ਇਥੇ ਸਭ ਤੋਂ ਪਹਿਲਾਂ ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਨੇ ਇਸ ਮੌਕੇ ਪੰਜਾਬ ਪੁਲਿਸ ’ਚ 10 ਹਜ਼ਾਰ …
Read More »ਅਰਵਿੰਦ ਕੇਜਰੀਵਾਲ ਦੇ ਰਿਮਾਂਡ ’ਤੇ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
ਸੀਬੀਆਈ ਨੇ ਨਹੀਂ ਮੰਗਿਆ ਕੋਰਟ ਤੋਂ ਕੇਜਰੀਵਾਲ ਦਾ ਹੋਰ ਰਿਮਾਂਡ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸੀਬੀਆਈ ਦਾ ਤਿੰਨ ਦਾ ਰਿਮਾਂਡ ਅੱਜ ਸ਼ਨੀਵਾਰ ਨੂੰ ਖਤਮ ਹੋ ਗਿਆ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ। ਸੀਬੀਆਈ ਨੇ ਕੋਰਟ ਤੋਂ …
Read More »ਪੰਜਾਬ ਦੇ ਹੱਥ ਲੱਗੀ ਕ੍ਰਿਕਟ, ਹਾਕੀ ਅਤੇ ਫੁੱਟਬਾਲ ਦੀ ਕਪਤਾਨੀ
ਕ੍ਰਿਕਟ ’ਚ ਸ਼ੁਭਮਨ, ਹਾਕੀ ’ਹ ਹਰਮਨਪ੍ਰੀਤ ਅਤੇ ਫੁੱਟਬਾਲ ’ਚ ਗੁਰਪ੍ਰੀਤ ਕਰਨਗੇ ਅਗਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਦੀਆਂ ਤਿੰਨ ਵੱਡੀਆਂ ਖੇਡਾਂ ਕ੍ਰਿਕਟ, ਹਾਕੀ ਅਤੇ ਫੁੱਟਬਾਲ ’ਚ ਭਾਰਤੀ ਟੀਮਾਂ ਦੀ ਅਗਵਾਈ ਪੰਜਾਬ ਦੇ ਮੁੰਡੇ ਕਰਨਗੇ। ਦੇਸ਼ ਦੇ ਇਤਿਹਾਸ ’ਚ ਅਜਿਹਾ ਪਹਿਲੀ ਵਾਰ ਹੋਇਆ ਹੈ, ਜੋ ਪੰਜਾਬੀਆਂ ਦੇ ਲਈ ਬਹੁਤ ਹੀ ਮਾਣ ਵਾਲੀ …
Read More »ਸ੍ਰੀ ਦਰਬਾਰ ਸਾਹਿਬ ’ਚ ਯੋਗਾ ਕਰਨ ਵਾਲੀ ਕੁੜੀ ਦੀ ਆਈ ਨਵੀਂ ਵੀਡੀਓ
ਕਿਹਾ : ਵਾਹਿਗੁਰੂ ਜੀ ਤੁਸੀਂ ਸੱਚ ਜਾਣਦੇ ਹੋ ਇਨਸਾਫ ਕਰੋ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ ਵਿਚ ਯੋਗਾ ਕਰਨ ਵਾਲੀ ਕੁੜੀ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿਚੋਂ ਕੁਝ ਤਸਵੀਰਾਂ ਉਸ ਨੇ ਪੋਸਟ ਕੀਤੀਆਂ ਹਨ। ਤਸਵੀਰਾਂ ਵਿਚ ਯੋਗਾ ਵਾਲੀ ਕੁੜੀ ਸਲਵਾਰ ਕਮੀਜ ਵਿਚ ਨਜ਼ਰ ਆ …
Read More »ਆਮ ਆਦਮੀ ਪਾਰਟੀ ਨੇ ਜਲੰਧਰ ’ਚ ਕੀਤਾ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ
ਕੇਜਰੀਵਾਲ ਦੀ ਗਿ੍ਰਫ਼ਤਾਰੀ ਤੋਂ ਨਾਰਾਜ ਆਗੂਆਂ ਕੇਂਦਰ ਅਤੇ ਸੀਬੀਆਈ ਖਿਲਾਫ਼ ਕੀਤੀ ਨਾਅਰੇਬਾਜ਼ੀ ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਵੱਲੋਂ ਅੱਜ ਜਲੰਧਰ ’ਚ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਵਿਰੋਧ ਪ੍ਰਦਰਸ਼ਨ ’ਚ ਪੰਜਾਬ ਦੇ ਕਈ ਕੈਬਨਿਟ ਮੰਤਰੀਆਂ ਸਮੇਤ ਹੋਰ ਆਗੂ ਵੀ ਸ਼ਾਮਲ ਹੋਏ। ਇਨ੍ਹਾਂ ਆਗੂਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ …
Read More »