ਕੈਲਗਰੀ/ਬਿਊਰੋ ਨਿਊਜ਼ : ਅਲਬਰਟਾ ਦੇ ਰਾਕੀ ਪਰਬਤਾਂ ਵਿੱਚ ਸਥਿਤ ਮੋਰੇਨ ਝੀਲ ਨੂੰ ਦੁਨੀਆ ਦੀ ਸਭ ਤੋਂ ਖੂਬਸੂਰਤ ਝੀਲਾਂ ਦੀ ਸੂਚੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਸੂਚੀ ਕਾਂਡੇ ਨਾਸਟ ਟਰੈਵਲਰ ਮੈਗਜ਼ੀਨ ਵਿਚ ਛਾਪੀ ਗਈ ਹੈ। ਲੇਖ ਵਿੱਚ ਕਿਹਾ ਗਿਆ ਹੈ ਕਿ ਬੈਂਫ ਨੈਸ਼ਨਲ ਪਾਰਕ ਵਿੱਚ ਖੂਬਸੂਰਤ ਝੀਲਾਂ ਦੀ ਕੋਈ ਕਮੀ …
Read More »Monthly Archives: June 2024
ਨਵੀਂ ਸਰਕਾਰ ‘ਚ ਅਹਿਮ ਮੰਤਰਾਲੇ ਭਾਜਪਾ ਦੀ ਝੋਲੀ
ਅਮਿਤ ਸ਼ਾਹ, ਨਿਰਮਲਾ ਸੀਤਾਰਾਮਨ, ਐਸ ਜੈਸ਼ੰਕਰ ਤੇ ਰਾਜਨਾਥ ਸਿੰਘ ਦੇ ਵਿਭਾਗ ਬਰਕਰਾਰ ਲੁਧਿਆਣਾ ਤੋਂ ਚੋਣ ਹਾਰਨ ਵਾਲੇ ਰਵਨੀਤ ਬਿੱਟੂ ਨੂੰ ਰਾਜ ਮੰਤਰੀ ਬਣਾਇਆ, ਭਾਈਵਾਲ ਪਾਰਟੀਆਂ ਨੂੰ ਵੀ ਸੌਂਪੇ ਅਹਿਮ ਮੰਤਰਾਲੇ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਨਵੀਂ ਐੱਨਡੀਏ ਸਰਕਾਰ ਵਿਚ ਭਾਜਪਾ ਨੇ ਗ੍ਰਹਿ, ਰੱਖਿਆ, ਵਿੱਤ, ਵਿਦੇਸ਼ …
Read More »ਮੋਦੀ ਨੇ ਪ੍ਰਤਿਭਾ ਪਾਟਿਲ, ਮਨਮੋਹਨ ਸਿੰਘ ਤੇ ਦੇਵਗੌੜਾ ਤੋਂ ਆਸ਼ੀਰਵਾਦ ਮੰਗਿਆ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਤੀਜੇ ਕਾਰਜਕਾਲ ਦੀ ਸ਼ੁਰੂਆਤ ਕਰਦਿਆਂ ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਅਤੇ ਸਾਬਕਾ ਪ੍ਰਧਾਨ ਮੰਤਰੀਆਂ ਮਨਮੋਹਨ ਸਿੰਘ ਤੇ ਐੱਚਡੀ ਦੇਵਗੌੜਾ ਨੂੰ ਫੋਨ ਕੀਤਾ ਅਤੇ ਉਨ੍ਹਾਂ ਦਾ ਆਸ਼ੀਰਵਾਦ ਮੰਗਿਆ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਆਪਣੇ ਦਫ਼ਤਰ ਦਾ ਕਾਰਜਭਾਰ ਸੰਭਾਲਣ ਤੋਂ …
Read More »ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਤਹਿਤ 17ਵੀਂ ਕਿਸ਼ਤ ਜਾਰੀ
ਨਵੀਂ ਦਿੱਲੀ : ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਹਲਫ਼ ਲੈਣ ਮਗਰੋਂ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਜਿਸ ਫਾਈਲ ‘ਤੇ ਦਸਤਖ਼ਤ ਕੀਤੇ, ਉਹ ‘ਪੀਐੱਮ ਕਿਸਾਨ ਨਿਧੀ’ ਫੰਡਾਂ ਦੀ 17ਵੀਂ ਕਿਸ਼ਤ ਜਾਰੀ ਕਰਨ ਨਾਲ ਸਬੰਧਤ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਅਨੁਸਾਰ ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੀਂ ਸਰਕਾਰ …
Read More »‘ਆਪ’ ਨੂੰ ਨਵੀਂ ਦਿੱਲੀ ਸਥਿਤ ਪਾਰਟੀ ਦਫਤਰ 10 ਅਗਸਤ ਤੱਕ ਖਾਲੀ ਕਰਨ ਦੇ ਹੁਕਮ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਨੂੰ ਕੌਮੀ ਰਾਜਧਾਨੀ ਵਿਚ ਰਾਊਜ਼ ਐਵੇਨਿਊ ਸਥਿਤ ਆਪਣਾ ਦਫ਼ਤਰ ਖਾਲੀ ਕਰਨ ਲਈ ਦਿੱਤੀ 15 ਜੂਨ ਤੱਕ ਦੀ ਮੋਹਲਤ 10 ਅਗਸਤ ਤੱਕ ਵਧਾ ਦਿੱਤੀ ਹੈ। ਸਰਬਉੱਚ ਅਦਾਲਤ ਨੇ 4 ਮਾਰਚ ਨੂੰ ਜਾਰੀ ਇਕ ਹੁਕਮ ਵਿਚ ਕਿਹਾ ਸੀ ਕਿ ਉਸ ਦੇ ਧਿਆਨ …
Read More »ਪੰਜਾਬ ਸਣੇ ਸੱਤ ਸੂਬਿਆਂ ਦੇ 13 ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ 10 ਜੁਲਾਈ ਨੂੰ
ਭਾਰਤੀ ਚੋਣ ਕਮਿਸ਼ਨ 14 ਜੂਨ ਨੂੰ ਜਾਰੀ ਕਰੇਗਾ ਨੋਟੀਫਿਕੇਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਪੰਜਾਬ ਸਮੇਤ ਸੱਤ ਸੂਬਿਆਂ ਦੇ 13 ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ 10 ਜੁਲਾਈ ਨੂੰ ਕਰਵਾਏ ਜਾਣ ਦਾ ਐਲਾਨ ਕੀਤਾ ਹੈ। ਪੱਛਮੀ ਬੰਗਾਲ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਵੀ ਇਸੇ ਦਿਨ ਵੋਟਾਂ ਪੈਣਗੀਆਂ। …
Read More »ਮੋਦੀ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਬਣੇ
ਨਹਿਰੂ ਲਗਾਤਾਰ 17 ਸਾਲ ਰਹੇ ਹਨ ਭਾਰਤ ਦੇ ਪ੍ਰਧਾਨ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਆਗੂ ਨਰਿੰਦਰ ਮੋਦੀ ਨੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਂਜ, ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਹੋਏ ਹਨ ਜਿਨ੍ਹਾਂ ਸਭ ਤੋਂ ਵੱਧ ਪੌਣੇ ਸਤਾਰਾਂ ਸਾਲ ਪ੍ਰਧਾਨ ਮੰਤਰੀ …
Read More »ਗਾਂਧੀ ਪਰਿਵਾਰ ਵੱਲੋਂ ਸ਼ੇਖ ਹਸੀਨਾ ਨਾਲ ਬੈਠਕ
ਭਾਰਤ ਤੇ ਬੰਗਲਾਦੇਸ਼ ਵਿਚਾਲੇ ਰਿਸ਼ਤੇ ਮਜ਼ਬੂਤ ਬਣਾਉਣ ਸਮੇਤ ਹੋਰ ਮਸਲਿਆਂ ‘ਤੇ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਨਵੀਂ ਦਿੱਲੀ ‘ਚ ਮੁਲਾਕਾਤ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤੇ ਮਜ਼ਬੂਤ ਬਣਾਉਣ ਅਤੇ ਕੁਝ ਹੋਰ ਵਿਸ਼ਿਆਂ ‘ਤੇ ਚਰਚਾ ਕੀਤੀ। …
Read More »ਭਾਰਤ ‘ਚ ਲੋਕ ਸਭਾ ਚੋਣਾਂ ਦੇ ਫਤਵੇ ਦੇ ਸਬਕ
ਅਸ਼ਵਨੀ ਕੁਮਾਰ ਭਾਰਤ ‘ਚ ਲੋਕ ਸਭਾ ਚੋਣਾਂ ਦਾ ਫਤਵਾ ਲੋਕਰਾਜ, ਗੈਰਤ ਅਤੇ ਨਿਆਂ ਦੇ ਹੱਕ ਵਿੱਚ ਦਿੱਤਾ ਵੋਟ ਹੈ ਜੋ ਸਾਫ ਤੌਰ ‘ਤੇ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਵਿਰੋਧੀ ਧਿਰ ਦੀ ਨੈਤਿਕ ਜਿੱਤ ਹੈ। ਚੋਣ ਨਤੀਜੇ ਤਾਕਤ ਦੇ ਕੇਂਦਰੀਕਰਨ ਪ੍ਰਤੀ ਬੇਭਰੋਸਗੀ ਦਾ ਝਲਕਾਰਾ ਹੈ ਅਤੇ ਇਹ ਸੰਵਿਧਾਨਕ ਕਦਰਾਂ-ਕੀਮਤਾਂ ਮੁਤੱਲਕ ਵਚਨਬੱਧਤਾ …
Read More »ਆਓ, ਭਾਰਤ ਨੂੰ ਗਿਆਨ ਦਾ ਕੇਂਦਰ ਬਣਾਈਏ
ਲੈਫ. ਜਨਰਲ (ਸੇਵਾਮੁਕਤ) ਐੱਸਐੱਸ ਮਹਿਤਾ ਭਾਰਤ ਨੂੰ ਆਤਮ-ਨਿਰਭਰ ਬਣਾਉਣ ਦੀ ਪੁਕਾਰ ਦਾ ਸਪੱਸ਼ਟ ਭਾਵ ਗਿਆਨ ਦਾ ਕੇਂਦਰ ਬਣਾਉਣ, ਬਸਤੀਵਾਦੀ ਮਨੋਦਸ਼ਾ ਤੱਜਣ ਅਤੇ ਦਲਾਲ ਕਿਰਤ ਅਰਥਚਾਰੇ ਤੋਂ ਗਿਆਨ ਦਲਾਲ ਅਰਥਚਾਰਾ ਬਣਨ ਦੀ ਪੁਕਾਰ ਹੈ। ਸਾਡਾ ਨਿਸ਼ਾਨਾ ਗਿਆਨ ਦਾ ਕੇਂਦਰ ਬਣਨਾ ਹੈ। ਸਾਡੇ ਅੰਦਰ ਸੰਭਾਵਨਾ, ਆਕਾਰ ਤੇ ਆਬਾਦੀ ਦਾ ਲਾਭਾਂਸ਼ ਹੈ ਅਤੇ …
Read More »