ਹਾਰ ਕੇ ਵੀ ਰਵਨੀਤ ਬਿੱਟੂ ਮੋਦੀ ਕੈਬਨਿਟ ‘ਚ ਲੈ ਗਏ ਕੁਰਸੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਵਿਚ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਨੇ ਬਹੁਮਤ ਹਾਸਲ ਕੀਤਾ ਅਤੇ ਨਰਿੰਦਰ ਮੋਦੀ ਤੀਜੀ ਵਾਰ ਭਾਰਤ ਦੇ ਪ੍ਰਧਾਨ ਬਣ ਗਏ ਹਨ। ਮੋਦੀ ਦੀ ਇਸ ਤੀਜੀ ਪਾਰੀ ਵਿਚ …
Read More »Monthly Archives: June 2024
ਪੋਲੀਏਵਰ ਨੇ ਹਾਊਸ ਆਫ ਕਾਮਨਜ਼ ‘ਚ ਲਿਬਰਲ ਪਾਰਟੀ ਦੇ ਟੈਕਸ ਏਜੰਡੇ ਦੀ ਕੀਤੀ ਆਲੋਚਨਾ
ਓਟਵਾ/ਬਿਊਰੋ ਨਿਊਜ਼ : ਲੰਘੇ ਦਿਨੀਂ ਕੰਸਰਵੇਟਿਵ ਨੇਤਾ ਪਿਅਰੇ ਪੋਲੀਏਵਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਰਕਾਰ ਵਲੋਂ ਪ੍ਰਸਤਾਵਿਤ ਕੈਪੀਟਲ ਗੇਨ ਸਮਾਵੇਸ਼ਨ ਦਰ ਵਾਧੇ ਦਾ ਵਿਰੋਧ ਕਰੇਗੀ। ਇਸ ਵਾਧੇ ਨਾਲ ਲਗਭਗ 19 ਬਿਲਿਅਨ ਡਾਲਰ ਦਾ ਨਵਾਂ ਮਾਲੀਆ ਮਿਲਣ ਦਾ ਅਨੁਮਾਨ ਹੈ। ਬਜਟ ਪੇਸ਼ ਕੀਤੇ ਜਾਣ ਤੋਂ ਕੁੱਝ ਹਫ਼ਤੇ ਬਾਅਦ, ਪੋਲੀਏਵਰ ਨੇ …
Read More »ਚੋਣਾਂ ਦੌਰਾਨ ਮਰਯਾਦਾ ਦੀ ਪਾਲਣਾ ਨਹੀਂ ਕੀਤੀ ਗਈ : ਮੋਹਨ ਭਾਗਵਤ
ਵਿਰੋਧੀ ਧਿਰਾਂ ਨੂੰ ਮਹਿਜ਼ ‘ਵਿਰੋਧੀ’ ਨਾ ਸਮਝਣ ਲਈ ਕਿਹਾ ਨਾਗਪੁਰ/ਬਿਊਰੋ ਨਿਊਜ਼ : ਰਾਸ਼ਟਰੀ ਸਵੈ-ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਭਾਰਤ ਦੀਆਂ ਹਾਲੀਆ ਲੋਕ ਸਭਾ ਚੋਣਾਂ ਦੌਰਾਨ ਕਈ ਸਿਆਸੀ ਪਾਰਟੀਆਂ ਨੇ ‘ਆਦਰਸ਼ ਚੋਣ ਜ਼ਾਬਤੇ’ ਦੀ ਉਲੰਘਣਾ ਕੀਤੀ। ਭਾਗਵਤ ਨੇ ਕਿਹਾ ਕਿ ਜਮਹੂਰੀਅਤ ਵਿਚ ਵਿਰੋਧੀ ਧਿਰਾਂ ਨੂੰ ਸਿਰਫ ‘ਵਿਰੋਧੀ’ …
Read More »ਮਾਨ ਮੰਤਰੀ ਮੰਡਲ ‘ਚ ਫੇਰਬਦਲ ਦੀ ਤਿਆਰੀ!
ਭਗਵੰਤ ਮਾਨ ਨੇ ਤਿਹਾੜ ਜੇਲ੍ਹ ‘ਚ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੇ ਮੰਤਰੀ ਮੰਡਲ ਵਿਚ ਫੇਰਬਦਲ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ …
Read More »ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਤਿਆਰੀਆਂ
ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਹੁਕਮ ਚੰਡੀਗੜ੍ਹ : ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਖ਼ਤਮ ਹੋਣ ਉਪਰੰਤ ਹੁਣ ਸੂਬੇ ‘ਚ ਪੰਚਾਇਤੀ ਚੋਣਾਂ ਲਈ ਸਰਕਾਰੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰਾਂ ਨੂੰ ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ ਗਏ ਹਨ। ਪੇਂਡੂ ਵਿਕਾਸ …
Read More »ਕੁਵੈਤ ‘ਚ ਅੱਗ ਲੱਗਣ ਕਾਰਨ 42 ਭਾਰਤੀਆਂ ਸਣੇ 49 ਮੌਤਾਂ
ਧੂੰਏਂ ਨਾਲ ਸਾਹ ਘੁਟਣ ਕਾਰਨ ਹੋਈਆਂ ਬਹੁਤੀਆਂ ਮੌਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਕੁਵੈਤ ‘ਚ ਬੁੱਧਵਾਰ ਛੇ ਮੰਜ਼ਿਲਾ ਇਮਾਰਤ ‘ਚ ਭਿਆਨਕ ਅੱਗ ਲੱਗਣ ਕਾਰਨ 42 ਭਾਰਤੀਆਂ ਸਣੇ 49 ਵਿਅਕਤੀਆਂ ਦੀ ਮੌਤ ਹੋ ਗਈ। ਇਮਾਰਤ ‘ਚ ਵਿਦੇਸ਼ੀ ਕਾਮੇ ਰਹਿੰਦੇ ਸਨ। ਬਹੁਤਿਆਂ ਦੀ ਮੌਤ ਧੂੰਏਂ ਨਾਲ ਦਮ ਘੁਟਣ ਕਾਰਨ ਹੋਈ ਹੈ। ਬਚਾਅ ਕਾਰਜਾਂ …
Read More »ਲਹਿੰਦੇ ਪੰਜਾਬ ਦੀ ਅਸੈਂਬਲੀ ‘ਚ ਪੰਜਾਬੀ ਬੋਲਣ ਦੀ ਖੁੱਲ੍ਹ
ਇਸਲਾਮਾਬਾਦ: ਪਾਕਿਸਤਾਨ ਦੀ ਪੰਜਾਬ ਅਸੈਂਬਲੀ ਦੇ ਮੈਂਬਰ ਹੁਣ ਸਦਨ ਵਿੱਚ ਅੰਗਰੇਜ਼ੀ ਅਤੇ ਉਰਦੂ ਜ਼ੁਬਾਨਾਂ ਤੋਂ ਇਲਾਵਾ ਪੰਜਾਬੀ ਸਣੇ ਘੱਟੋ-ਘੱਟ ਚਾਰ ਸਥਾਨਕ ਭਾਸ਼ਾਵਾਂ ਵਿੱਚ ਬੋਲ ਵੀ ਸਕਣਗੇ। ਇਸ ਸਬੰਧ ਵਿੱਚ ਇਕ ਸੋਧ ਕੀਤੀ ਗਈ ਹੈ। ‘ਦਿ ਐਕਸਪ੍ਰੈੱਸ ਟ੍ਰਿਬਿਊਨ’ ਅਖ਼ਬਾਰ ਮੁਤਾਬਕ, ਪੰਜਾਬ ਅਸੈਂਬਲੀ ਦੇ ਸਪੀਕਰ ਮਲਿਕ ਮੁਹੰਮਦ ਅਹਿਮਦ ਖਾਨ ਦੀ ਪ੍ਰਧਾਨਗੀ ਵਾਲੇ …
Read More »ਮੋਦੀ ਸਰਕਾਰ ‘ਚ 39 ਫੀਸਦੀ ਮੰਤਰੀ ਹਨ ਕ੍ਰਿਮੀਨਲ ਕੇਸਾਂ ਵਾਲੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਨਰਿੰਦਰ ਮੋਦੀ ਸਰਕਾਰ ਵਿਚ 39 ਫੀਸਦੀ ਮੰਤਰੀ ਕ੍ਰਿਮੀਨਲ ਕੇਸਾਂ ਵਾਲੇ ਹਨ। ਕੁੱਲ 543 ਸੰਸਦ ਮੈਂਬਰਾਂ ਵਿਚੋਂ 251 ਖਿਲਾਫ ਅਪਰਾਧਕ ਮਾਮਲੇ ਵੀ ਚੱਲ ਰਹੇ ਹਨ। ਚੋਣ ਅਧਿਕਾਰ ਸੰਸਥਾ ਐਸੋਸੀਏਸ਼ਨ ਆਫ ਡੈਮੋਕਰੈਟਿਕ ਰਿਫਾਰਮਜ਼ (ਏਡੀਆਰ) ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਨਵੀਂ ਸਰਕਾਰ ਦੇ …
Read More »14 June 2024 GTA & Main
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਕੀਤੀ ਮੀਟਿੰਗ
ਵੀਡੀਓ ਕਾਨਫਰੰਸਿੰਗ ਰਾਹੀਂ ਜੁੜੇ ਸਾਰੇ ਅਧਿਕਾਰੀ, ਅਪਰਾਧੀਆਂ ਨਾਲ ਨਜਿੱਠਣ ਲਈ ਬਣਾਈ ਰਣਨੀਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਅੱਜ ਵੀਰਵਾਰ ਨੂੰ ਇਕ ਮੀਟਿੰਗ ਕੀਤੀ। ਵੀਡੀਓ ਕਾਨਫਰੰਸਿੰਗ ਜਰੀਏ ਐਸਐਚਓ ਤੋਂ ਲੈ ਕੇ ਪੰਜਾਬ ਪੁਲਿਸ ਦੇ ਉਚ ਅਧਿਕਾਰੀ ਵੀ ਇਸ ਮੀਟਿੰਗ ਵਿਚ …
Read More »