7 C
Toronto
Wednesday, October 28, 2026
spot_img

Monthly Archives: December, 0

ਸਾਨੂੰ ਫਿਰ ਤੋਂ ਸੰਗਠਿਤ ਹੋਣ ਦੀ ਜ਼ਰੂਰਤ : ਕਰੀਨਾ ਗੋਲਡ

ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਮੰਤਰੀ ਮੰਡਲ ਦੇ ਇੱਕ ਮੈਂਬਰ ਅਤੇ ਅਗਲੀ ਮੁਹਿੰਮ ਲਈ ਪਾਰਟੀ ਦੇ ਓਂਟਾਰੀਓ ਕੋ-ਚੇਅਰ ਨੇ ਕਿਹਾ ਕਿ...

ਅਧਿਆਪਕ ‘ਤੇ ਵਿਦਿਆਰਥੀ ਦਾ ਯੌਨ ਸੋਸਣ ਕਰਨ ਦਾ ਆਰੋਪ

ਓਟਵਾ/ਬਿਊਰੋ ਨਿਊਜ਼ : ਨੋਵਾ ਸਕੋਟੀਆ ਵਿੱਚ ਟਾਟਾਮਾਗੌਚੇ ਖੇਤਰੀ ਅਕਾਦਮੀ ਦੇ ਇੱਕ ਅਧਿਆਪਕ ਉੱਤੇ ਇੱਕ ਵਿਦਿਆਰਥੀ ਦਾ ਯੌਨ ਸ਼ੋਸ਼ਣ ਕਰਨ ਦੇ ਦੋਸ਼ ਲੱਗੇ ਹਨ। ਆਰਸੀਐੱਮਪੀ...

ਡਗ ਫੋਰਡ ਨੇ ਓਨਟਾਰੀਓ ਸਾਇੰਸ ਸੈਂਟਰ ਦੇ ਬੰਦ ਹੋਣ ਸਬੰਧੀ ਪੁੱਛੇ ਸਵਾਲਾਂ ਤੋਂ ਵੱਟਿਆ ਪਾਸਾ

ਟੋਰਾਂਟੋ/ਬਿਊਰੋ ਨਿਊਜ਼ : ਲੰਘੇ ਦਿਨੀਂ ਮਿਸੀਸਾਗਾ ਵਿੱਚ ਪੇਸ਼ੀ ਦੌਰਾਨ ਪ੍ਰੀਮੀਅਰ ਡਗ ਫੋਰਡ ਨੇ ਪਿਛਲੇ ਹਫ਼ਤੇ ਓਨਟਾਰੀਓ ਸਾਇੰਸ ਸੈਂਟਰ ਅਚਾਨਕ ਬੰਦ ਹੋਣ ਬਾਰੇ ਪੱਤਰਕਾਰਾਂ ਦੇ...

ਹੇਮੰਤ ਸੋਰੇਨ ਨੂੰ ਮਨੀ ਲਾਂਡਰਿੰਗ ਦੇ ਮਾਮਲੇ ’ਚ ਮਿਲੀ ਜ਼ਮਾਨਤ

ਝਾਰਖੰਡ ਦੇ ਸਾਬਕਾ ਸੀਐਮ ਸੋਰੇਨ ਨੂੰ 31 ਜਨਵਰੀ ਨੂੰ ਕੀਤਾ ਗਿਆ ਸੀ ਗਿ੍ਰਫਤਾਰ ਰਾਂਚੀ/ਬਿਊਰੋ ਨਿਊਜ਼ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਅੱਜ ਸ਼ੁੱਕਰਵਾਰ ਨੂੰ...

ਸ਼ੋ੍ਮਣੀ ਅਕਾਲੀ ਦਲ ’ਚ ਪਏ ਕਲੇਸ਼ ’ਤੇ ਸੀਐਮ ਮਾਨ ਦਾ ਤਨਜ਼

ਕਿਹਾ : ਤੱਕੜੀ ਕਿਸੇ ਹੋਰ ਕੋਲ ਅਤੇ ਸੁਖਬੀਰ ਕਿਸੇ ਹੋਰ ਦੇ ਹੱਕ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਵਿਚ ਪਿਆ ਸਿਆਸੀ ਕਲੇਸ਼ ਅੱਜ ਕੱਲ੍ਹ ਸਿਖਰਾਂ ’ਤੇ...

ਦਿੱਲੀ ਏਅਰਪੋਰਟ ਦੇ ਟਰਮੀਨਲ ਦੀ ਛੱਤ ਡਿੱਗਣ ਕਾਰਨ 1 ਵਿਅਕਤੀ ਦੀ ਮੌਤ

ਕਈ ਉਡਾਣਾਂ ਹੋਈਆਂ ਰੱਦ, ਯਾਤਰੀਆਂ ਨੂੰ ਹੋਈ ਪ੍ਰੇਸ਼ਾਨੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ-ਐਨਸੀਆਰ ਵਿਚ ਅੱਜ ਸ਼ੁੱਕਰਵਾਰ ਸਵੇਰੇ ਜ਼ੋਰਦਾਰ ਮੀਂਹ ਪੈਣ ਕਰਕੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ-1 ਦੀ...

ਬਿ੍ਟੇਨ ’ਚ 4 ਜੁਲਾਈ ਨੂੰ ਵੋਟਿੰਗ

ਸਰਵੇ ਮੁਤਾਬਕ ਪੀਐਮ ਰਿਸ਼ੀ ਸੂਨਕ ਦੀ ਪਾਰਟੀ ਦੀ ਹਾਰ ਤੈਅ ਲੰਡਨ/ਬਿਊਰੋ ਨਿਊਜ਼ ਬਿ੍ਰਟੇਨ ਵਿਚ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਅਤੇ ਉਨ੍ਹਾਂ ਦੀ ਕੰਸਰਵੇਟਿਵ ਪਾਰਟੀ...

ਰਾਮ ਮੰਦਰ ਦੀ ਨਿਰਮਾਣ ਕਮੇਟੀ ਦੇ ਚੇਅਰਮੈਨ ਨੇ ਮੰਦਰ ‘ਚ ਪਾਣੀ ਭਰਨ ਦੇ ਦੋਸ਼ ਨਕਾਰੇ

ਅਯੁੱਧਿਆ/ਬਿਊਰੋ ਨਿਊਜ਼ : ਰਾਮ ਮੰਦਰ ਨਿਰਮਾਣ ਕਮੇਟੀ ਦੇ ਚੇਅਰਮੈਨ ਨ੍ਰਿਪੇਂਦਰ ਮਿਸ਼ਰਾ ਨੇ ਮੰਦਰ ਦੇ ਪੁਜਾਰੀ ਵੱਲੋਂ ਪਾਵਨ ਅਸਥਾਨ ਵਿੱਚ ਪਾਣੀ ਭਰਨ ਦੇ ਲਾਏ ਗਏ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਮੈਂਬਰ ਵਜੋਂ ਹਲਫ਼ ਲਿਆ

ਕੇਂਦਰੀ ਮੰਤਰੀ ਮੰਡਲ ਦੇ ਆਗੂਆਂ ਨੇ ਵੀ ਹੇਠਲੇ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ ਨਵੀਂ ਦਿੱਲੀ/ਬਿਊਰੋ ਨਿਊਜ਼ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੌਰਾਨ ਸੋਮਵਾਰ...

ਭਾਰਤ ‘ਚ ਆਰਥਿਕ ਵਿਕਾਸ ਦੇ ਰੋੜੇ ਨਾਬਰਾਬਰੀ ਤੇ ਬੇਰੁਜ਼ਗਾਰੀ

ਸੁੱਚਾ ਸਿੰਘ ਗਿੱਲ ਭਾਰਤੀ ਵਿਕਾਸ ਪੰਧ ਦੇ ਅੜਿੱਕੇ ਇਸ ਦੀਆਂ ਆਰਥਿਕ ਸੰਭਾਵਨਾਵਾਂ ਨੂੰ ਪੂਰੀ ਤਰ੍ਹਾਂ ਸਾਕਾਰ ਨਹੀਂ ਹੋਣ ਦੇ ਰਹੇ। ਨਤੀਜਤਨ, ਕੋਵਿਡ ਦੇ ਸਾਲਾਂ (2020-21...
- Advertisment -
Google search engine

Most Read