ਪੰਜਾਬ ਦੇ 238 ਉਮੀਦਵਾਰਾਂ ਕਿਸਮਤ ਵੋਟਿੰਗ ਮਸ਼ੀਨਾਂ ’ਚ ਹੋਈ ਕੈਦ, ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਨਿੱਬੜਿਆ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਲਈ ਚੋਣਾਂ ਲਈ ਅੱਜ ਸੱਤਵੇਂ ਅਤੇ ਆਖਰੀ ਲਈ 66 ਫੀਸਦੀ ਦੇ ਲਗਭਗ ਵੋਟਿੰਗ ਹੋਈ। ਜਦਕਿ ਮੁਕੰਮਲ ਅੰਕੜੇ ਦੇਰ ਰਾਤ ਮਿਲਣ ਦੀ ਸੰਭਾਵਨਾ ਹੈ। ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ …
Read More »Daily Archives: June 1, 2024
ਲੋਕ ਸਭਾ ਚੋਣਾਂ ਲਈ ਸੱਤਵੇਂ ਤੇ ਆਖਰੀ ਗੇੜ ਲਈ ਪਈਆਂ 65 ਫੀਸਦੀ ਦੇ ਲਗਭਗ ਹੋਈ ਵੋਟਿੰਗ
ਪੰਜਾਬ ਦੇ 238 ਉਮੀਦਵਾਰਾਂ ਕਿਸਮਤ ਵੋਟਿੰਗ ਮਸ਼ੀਨਾਂ ’ਚ ਹੋਈ ਕੈਦ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਲਈ ਚੋਣਾਂ ਲਈ ਅੱਜ ਸੱਤਵੇਂ ਅਤੇ ਆਖਰੀ ਲਈ 65 ਫੀਸਦੀ ਦੇ ਲਗਭਗ ਵੋਟਿੰਗ ਹੋਈ। ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਸਮੇਤ ਹੋਰਨਾਂ ਸੂਬਿਆਂ ਦੀਆਂ 57 ਸੀਟਾਂ ਲਈ ਅੱਜ ਵੋਟਾਂ ਪਾਈਆਂ ਗਈਆਂ। ਪੰਜਾਬ ਦੀਆਂ 13 ਲੋਕ ਸਭਾ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 45 ਘੰਟੇ ਕੀਤੀ ਧਿਆਨ ਸਾਧਨਾ
ਵਿਵੇਕਾਨੰਦ ਮੈਮੋਰੀਅਲ ’ਚ 3 ਦਿਨ ਰਹੇ, ਧਿਆਨ ਮੰਡਪਮ ਦੀ ਕੀਤੀ ਪਰਿਕਰਮਾ ਕੰਨਿਆ ਕੁਮਾਰੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਨੇ ਚੋਣ ਪ੍ਰਚਾਰ ਤੋਂ ਵਿਹਲੇ ਹੋ ਕੇ ਕੰਨਿਆ ਕੁਮਾਰ ਸਥਿਤ ਵਿਵੇਕਾਨੰਦ ਰਾਕ ਮੈਮੋਰੀਅਲ ’ਚ 45 ਘੰਟੇ ਦੀ ਧਿਆਨ ਸਾਧਨਾ ਕੀਤੀ। ਉਹ 30 ਮਈ ਦੀ ਸ਼ਾਮ ਨੂੰ ਕੰਨਿਆ ਕੁਮਾਰੀ ਪਹੁੰਚੇ ਅਤੇ ਉਨ੍ਹਾਂ ਸਵਾਮੀ …
Read More »ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ 5 ਜੂਨ ਨੂੰ
ਈਡੀ ਬੋਲੀ : ਕੇਜਰੀਵਾਲ ਨੇ ਸਿਹਤ ਸਬੰਧੀ ਝੂਠਾ ਦਾਅਵਾ ਕੀਤਾ ਪੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਘੁਟਾਲਾ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ’ਚ ਅੱਜ ਸ਼ਨੀਵਾਰ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ …
Read More »ਜਲੰਧਰ ’ਚ ਕਾਂਗਰਸ, ਬੀਜੇਪੀ ਅਤੇ ‘ਆਪ’ ਦੇ ਸਮਰਥਕ ਭਿੜੇ
ਲੁਧਿਆਣਾ ’ਚ ਰਾਜਾ ਵੜਿੰਗ ‘ਆਪ’ ਉਮੀਦਵਾਰ ਪੱਪੀ ਦੇ ਘਰ ਪਹੁੰਚੇ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਅੱਜ ਵੋਟਾਂ ਪਾਈਆਂ ਗਈਆਂ। ਵੋਟਿੰਗ ਦੌਰਾਨ ਜਲੰਧਰ ’ਚ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਸਮਰਥਕ ਆਪਸ ਵਿਚ ਭਿੜ ਗਏ। ਇਥੇ ਕਾਂਗਰਸ ਪਾਰਟੀ ਦੇ ਪੋਲਿੰਗ ਏਜੰਟ ਦਾ ਸਿਰ …
Read More »ਖਹਿਰਾ, ਵੜਿੰਗ, ਸਿੰਗਲਾ, ਜੀਪੀ ਅਤੇ ਚੰਨੀ ਆਦਿ ਆਗੂ ਨਹੀਂ ਪਾ ਸਕਣਗੇ ਆਪਣੇ ਆਪ ਨੂੰ ਵੋਟ
ਇਨ੍ਹਾਂ ਆਗੂਆਂ ਨੂੰ ਆਪਣੇ ਲੋਕ ਸਭਾ ਹਲਕੇ ਤੋਂ ਨਹੀਂ ਮਿਲੀ ਟਿਕਟ ਚੰਡੀਗੜ੍ਹ/ਬਿਊਰੋ ਨਿਊਜ : ਲੋਕ ਸਭਾ ਚੋਣਾਂ ਦੇ ਸੱਤਵੇਂ ਅਤੇ ਆਖਰੀ ਗੇੜ ਲਈ ਅੱਜ ਵੋਟਾਂ ਪਾਈਆਂ ਗਈਆਂ। ਲੋਕ ਸਭਾ ਚੋਣਾਂ ਦੇ ਮੈਦਾਨ ਵਿਚ ਨਿੱਤਰੇ ਕੁੱਝ ਦਿੱਗਜ਼ ਆਪਣੇ ਆਪ ਨੂੰ ਵੋਟ ਨਹੀਂ ਪਾ ਸਕਣਗੇ ਕਿਉਂਕਿ ਇਨ੍ਹਾਂ ਆਗੂਆਂ ਆਪਣੇ ਹਲਕੇ ਤੋਂ ਬਾਹਰ …
Read More »ਜੱਸੀ ਖੰਗੂੜਾ ਦੇ ਲੁਧਿਆਣਾ ਸਥਿਤ ਹੋਟਲ ਪਾਰਕ ਪਲਾਜ਼ਾ ’ਤੇ ਇਨਕਮ ਟੈਕਸ ਵਿਭਾਗ ਦੀ ਰੇਡ
ਕੁੱਝ ਦਿਨ ਪਹਿਲਾਂ ਖੰਗੂੜਾ ‘ਆਪ’ ਨੂੰ ਛੱਡ ਕੇ ਕਾਂਗਰਸ ’ਚ ਹੋਏ ਸਨ ਸ਼ਾਮਲ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ’ਚ ਫਿਰੋਜ਼ਪੁਰ ਰੋਡ ’ਤੇ ਬਣੇ ਹੋਟਲ ਪਾਰਕ ਪਲਾਜ਼ਾ ’ਚ ਲੰਘੀ ਦੇਰ ਰਾਤ ਇਨਕਮ ਟੈਕਸ ਵਿਭਾਗ ਅਤੇ ਚੋਣ ਕਮਿਸ਼ਨ ਦੀ ਟੀਮ ਵੱਲੋਂ ਰੇਡ ਕੀਤੀ ਗਈ। ਇਨ੍ਹਾਂ ਟੀਮਾਂ ਵੱਲੋਂ ਹੋਟਲ ਨੂੰ ਪੂਰੀ ਤਰ੍ਹਾਂ ਸੀਲ ਕਰ …
Read More »ਕਮਰਸ਼ੀਅਲ ਗੈਸ ਸਿਲੰਡਰ 72 ਰੁਪਏ ਹੋਇਆ ਸਸਤਾ
ਹਵਾਈ ਸਫ਼ਰ ਦੇ ਵੀ ਸਸਤਾ ਹੋਣ ਦੀ ਸੰਭਾਵਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਜੂਨ ਮਹੀਨੇ ਦੀ ਪਹਿਲੀ ਤਰੀਕ ਨੂੰ ਜਿੱਥੇ 8 ਸੂਬਿਆਂ ਦੀ 57 ਲੋਕ ਸਭਾ ਸੀਟਾਂ ’ਤੇ ਆਖਰੀ ਗੇੜ ਤਹਿਤ ਵੋਟਾਂ ਪਾਈਆਂ ਜਾ ਰਹੀਆਂ ਹਨ। ਉਥੇ ਹੀ ਤੇਲ ਕੰਪਨੀਆਂ ਨੇ ਅੱਜ ਕਮਰਸ਼ੀਅਲ ਗੈਸ ਸਿਲੰਡਰ 72 ਰੁਪਏ ਸਸਤਾ ਕਰ ਦਿੱਤਾ ਹੈ। …
Read More »ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ’ਤੇ ਪਰਚਾ ਹੋਇਆ ਦਰਜ
ਵੋਟ ਪਾਉਣ ਦੀ ਵੀਡੀਓ ਸ਼ੋਸ਼ਲ ਮੀਡੀਆ ’ਤੇ ਕੀਤੀ ਸੀ ਵਾਇਰਲ ਫਿਰੋਜ਼ਪੁਰ/ਬਿਊਰੋ ਨਿਊਜ਼ : ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੰਬੋਜ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ। ਇਹ ਮਾਮਲਾ ਉਨ੍ਹਾਂ ਖਿਲਾਫ਼ ਚੋਣ ਕਮਿਸ਼ਨ ਵੱਲੋਂ ਦਰਜ ਕੀਤਾ ਗਿਆ ਹੈ ਕਿਉਂਕਿ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਨੇ ਆਪਣਾ ਵੋਟ …
Read More »ਸਲਮਾਨ ਖਾਨ ਦੀ ਕਾਰ ’ਤੇ ਹਮਲਾ ਕਰਨ ਦੀ ਸਾਜਿਸ਼ ਨੂੰ ਪੁਲਿਸ ਨੇ ਕੀਤਾ ਨਾਕਾਮ
ਗਿ੍ਰਫਤਾਰ ਆਰੋਪੀਆਂ ਦਾ ਲਾਰੈਂਸ ਬਿਸ਼ਨੋਈ ਗੈਂਗ ਨਾਲ ਹੈ ਸਬੰਧ ਮੁੰਬਈ/ਬਿਊਰੋ ਨਿਊਜ਼ : ਬਾਲੀਵੁੱਡ ਐਕਟਰ ਸਲਮਾਨ ਖਾਨ ’ਤੇ ਇਕ ਵਾਰ ਫਿਰ ਹਮਲਾ ਕਰਨ ਦੀ ਸਾਜ਼ਿਸ਼ ਨੂੰ ਮੁੰਬਈ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਨਵੀਂ ਮੁੰਬਈ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਜੋ ਪਨਵੇਲ ’ਚ ਸਲਮਾਨ …
Read More »