ਮੁੱਖ ਮੰਤਰੀ ਮਾਨ, ਸੁਖਬੀਰ ਬਾਦਲ, ਮੀਤ ਹੇਅਰ, ਧਰਮਵੀਰ ਗਾਂਧੀ ਆਦਿ ਨੇ ਵੀ ਵੋਟ ਪਾਈ ਚੰਡੀਗੜ੍ਹ/ਬਿਊਰੋ ਨਿਊਜ : ਲੋਕ ਸਭਾ ਚੋਣਾਂ ਲਈ ਅੱਜ ਪੰਜਾਬ ਵਿਚ ਵੋਟਾਂ ਪਾਈਆਂ ਜਾ ਰਹੀਆਂ ਹਨ। ਪੰਜਾਬ ਅੰਦਰ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ, ਕਾਂਗਰਸ ਪਾਰਟੀ, ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਮੁਕਾਬਲਾ ਹੈ। 13 ਲੋਕ ਸਭਾ ਸੀਟਾਂ …
Read More »Daily Archives: June 1, 2024
ਲੋਕ ਸਭਾ ਚੋਣਾਂ ਲਈ ਸੱਤਵੇਂ ਤੇ ਆਖਰੀ ਗੇੜ ਲਈ ਵੋਟਾਂ ਪਾਉਣ ਦਾ ਕੰਮ ਜਾਰੀ
ਪੰਜਾਬ ਦੇ 238 ਉਮੀਦਵਾਰਾਂ ਕਿਸਮਤ ਅੱਜ ਵੋਟਿੰਗ ਮਸ਼ੀਨਾਂ ’ਚ ਹੋਵੇਗੀ ਕੈਦ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਲਈ ਚੋਣਾਂ ਲਈ ਅੱਜ ਸੱਤਵੇਂ ਅਤੇ ਆਖਰੀ ਲਈ ਵੋਟਾਂ ਪਾਉਣ ਦਾ ਕੰਮ ਜਾਰੀ ਹੈ। ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਸਮੇਤ ਹੋਰਨਾਂ ਸੂਬਿਆਂ ਦੀਆਂ 57 ਸੀਟਾਂ ਲਈ ਅੱਜ ਵੋਟਾਂ ਪਾਈਆਂ ਜਾ ਰਹੀਆਂ ਹਨ। ਪੰਜਾਬ ਦੀਆਂ …
Read More »