ਪੀਐਮ ਮੋਦੀ ਨੇ ਕਿਹਾ : ਦੇਸ਼ ਨੂੰ ‘ਵਿਕਸਿਤ ਭਾਰਤ’ ਬਣਾਉਣ ਲਈ ਤੇਜ਼ੀ ਨਾਲ ਕੰਮ ਕਰਨ ਦੀ ਲੋੜ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਸੋਨੀਆ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਪੂਰੀ ਉਮੀਦ ਹੈ ਕਿ ਲੋਕ ਸਭਾ ਚੋਣਾਂ ਦੇ ਨਤੀਜੇ ਐਗਜ਼ਿਟ ਪੋਲ ਦੇ ਬਿਲਕੁਲ ਉਲਟ ਹੋਣਗੇ ਅਤੇ ‘ਇੰਡੀਆ’ ਗਠਜੋੜ ਜਿੱਤ …
Read More »Daily Archives: June 3, 2024
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਚੋਣਾਂ ਜਿੱਤਣ ਵਾਲੇ ਉਮੀਦਵਾਰਾਂ ਨੂੰ ਕੀਤੀ ਅਪੀਲ
ਘੱਲੂਘਾਰਾ ਸ਼ਹੀਦੀ ਹਫਤੇ ਦੇ ਚੱਲਦਿਆਂ ਕੀਤੀ ਗਈ ਹੈ ਅਪੀਲ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ’ਚ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ। ਇਹ ਅਪੀਲ ਘੱਲੂਘਾਰਾ ਸ਼ਹੀਦੀ ਹਫਤੇ ਦੇ ਚੱਲਦਿਆਂ ਕੀਤੀ ਗਈ ਹੈ। ਗਿਆਨੀ ਰਘਬੀਰ …
Read More »ਜਲੰਧਰ ਤੋਂ ‘ਆਪ’ ਦੇ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫਾ ਮਨਜੂਰ
‘ਆਪ’ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਸਨ ਅੰਗੁਰਾਲ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਗੁਰਾਲ ਦਾ ਅਸਤੀਫਾ ਮਨਜੂਰ ਕਰ ਲਿਆ ਹੈ। ਇਸ ’ਤੇ ਵਿਧਾਇਕ ਅੰਗੁਰਾਲ …
Read More »ਪੰਜਾਬ ਵਿਚ ਪਿਛਲੀਆਂ ਚੋਣਾਂ ਦੇ ਮੁਕਾਬਲੇ ਇਸ ਵਾਰ ਘੱਟ ਵੋਟਿੰਗ
ਸੂਬਾ ਸਰਕਾਰ ਨੂੰ ਇਸਦਾ ਹੋ ਸਕਦਾ ਹੈ ਨੁਕਸਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਇਸ ਵਾਰ ਪਿਛਲੀਆਂ ਚੋਣਾਂ ਦੇ ਮੁਕਾਬਲੇ ਘੱਟ ਵੋਟਿੰਗ ਹੋਈ ਹੈ ਅਤੇ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਘੱਟ ਵੋਟਿੰਗ ਦਾ ਸੂਬਾ ਸਰਕਾਰ ਨੂੰ ਨੁਕਸਾਨ ਹੋ ਸਕਦਾ ਹੈ। ਪੰਜਾਬ ਵਿਚ ਇਲੈਕਸ਼ਨ ਕਮਿਸ਼ਨ …
Read More »ਰੈਲੀਆਂ ’ਚ ਸਰਕਾਰੀ ਬੱਸਾਂ ਦੀ ਵਰਤੋਂ ਦੇ ਮਾਮਲੇ ’ਚ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ
21 ਅਗਸਤ ਤੱਕ ਦੇਣਾ ਪਵੇਗਾ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਿਆਸੀ ਰੈਲੀਆਂ ’ਚ ਸਰਕਾਰੀ ਬੱਸਾਂ ਦੇ ਦੁਰਉਪਯੋਗ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅੱਜ ਸੋਮਵਾਰ ਨੂੰ ਸੁਣਵਾਈ ਹੋਈ। ਇਸ ਮਾਮਲੇ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ ਜਵਾਬ ਤਲਬ ਕੀਤਾ ਹੈ। ਅਦਾਲਤ ਨੇ ਸਰਕਾਰ ਨੂੰ 21 …
Read More »ਚੋਣ ਨਤੀਜਿਆਂ ਤੋਂ ਇਕ ਦਿਨ ਪਹਿਲਾਂ ਚੋਣ ਕਮਿਸ਼ਨਰ ਨੇ ਕੀਤੀ ਪ੍ਰੈਸ ਕਾਨਫਰੰਸ
ਇਤਿਹਾਸਕ ਰਹੀਆਂ ਭਾਰਤ ਦੀਆਂ ਚੋਣਾਂ : ਰਾਜੀਵ ਕੁਮਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ ਸਭਾ ਲਈ ਪਈਆਂ ਵੋਟਾਂ ਦੇ 4 ਜੂਨ ਨੂੰ ਆਉਣ ਵਾਲੇ ਚੋਣ ਨਤੀਜਿਆਂ ਤੋਂ ਇਕ ਦਿਨ ਪਹਿਲਾਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਵਲੋਂ ਨਵੀਂ ਦਿੱਲੀ ’ਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਸਭ ਤੋਂ ਪਹਿਲਾਂ ਭਾਰਤ ਦੇ ਚੋਣ …
Read More »ਪੰਜਾਬ ’ਚ ਗਰਮੀ ਨੇ ਲੋਕਾਂ ਨੂੰ ਕੀਤਾ ਪ੍ਰੇਸ਼ਾਨ
5 ਤੇ 6 ਜੂਨ ਨੂੰ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਤੋਂ ਬਾਅਦ ਵੀ ਗਰਮੀ ਲਗਾਤਾਰ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਪਰ ਤਾਪਮਾਨ ਵਿਚ ਗਿਰਾਵਟ ਨੇ ਲੋਕਾਂ ਨੂੰ ਇਸ ਗਰਮੀ ਤੋਂ ਥੋੜ੍ਹੀ ਜਿਹੀ ਰਾਹਤ ਜ਼ਰੂਰ ਦਿੱਤੀ ਹੈ। ਉਧਰ ਦੂਜੇ ਪਾਸੇ ਪੰਜਾਬ ਵਿਚ 4 …
Read More »ਲੋਕ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਭਲਕੇ 4 ਜੂਨ ਨੂੰ
8360 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੀਆਂ ਲੋਕ ਸਭਾ ਚੋਣਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਹੁਣ ਭਲਕੇ 4 ਜੂਨ ਦਿਨ ਮੰਗਲਵਾਰ ਨੂੰ ਇਨ੍ਹਾਂ 7 ਗੇੜਾਂ ਵਿਚ ਪਈਆਂ ਵੋਟਾਂ ਦੇ ਨਤੀਜੇ ਆ ਜਾਣਗੇ ਅਤੇ 8360 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋ ਜਾਵੇਗਾ। ਧਿਆਨ ਰਹੇ ਕਿ ਪਹਿਲੇ …
Read More »