Breaking News
Home / 2024 / June / 04

Daily Archives: June 4, 2024

ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ’ਚ ਵੱਡਾ ਝਟਕਾ

ਅਦਾਲਤ ਨੇ ਕਿਹਾ : ਜ਼ਮਾਨਤ ਅਰਜ਼ੀ ’ਤੇ ਅਜੇ ਤੱਕ ਸੁਣਵਾਈ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ …

Read More »

ਚੰਡੀਗੜ੍ਹ ਦੀ ਇਕੋ-ਇਕ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਜਿੱਤੇ

ਭਾਜਪਾ ਉਮੀਦਵਾਰ ਸੰਜੇ ਟੰਡਨ ਨੂੰ ਮਾਮੂਲੀ ਫਰਕ ਨਾਲ ਹਰਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੀ ਇਕੋ-ਇਕ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੇ ਜਿੱਤ ਹਾਸਲ ਕੀਤੀ ਹੈ। ਮਨੀਸ਼ ਤਿਵਾੜੀ ਨੇ ਭਾਜਪਾ ਦੇ ਉਮੀਦਵਾਰ ਸੰਜੇ ਟੰਡਨ ਨੂੰ ਬਹੁਤ ਸਖਤ ਚੋਣ ਮੁਕਾਬਲੇ ’ਚ ਹਰਾਇਆ। ਮਨੀਸ਼ ਤਿਵਾੜੀ ਇਸ ਤੋਂ ਪਹਿਲਾਂ ਲੁਧਿਆਣਾ ਅਤੇ ਸ੍ਰੀ …

Read More »

ਪੰਜਾਬ ਦੀਆਂ ਕੁੱਲ 13 ਲੋਕ ਸਭਾ ਸੀਟਾਂ ’ਚੋੋਂ ਕਾਂਗਰਸ ਨੇ ਜਿੱਤੀਆਂ 7 ਸੀਟਾਂ

‘ਆਪ’ ਨੇ 3, ਅਜ਼ਾਦ ਉਮੀਦਵਾਰਾਂ ਨੇ 2 ਅਤੇ ਅਕਾਲੀ ਦਲ 1 ਸੀਟ ’ਤੇ ਰਿਹਾ ਜੇਤੂ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਮੁਤਾਬਕ ਪੰਜਾਬ ਦੀਆਂ ਕੁੱਲ 13 ਲੋਕ ਸਭਾ ਸੀਟਾਂ ਵਿਚੋਂ ਕਾਂਗਰਸ ਪਾਰਟੀ ਨੇ 7 ਸੀਟਾਂ ’ਤੇ ਜਿੱਤ ਹਾਸਲ ਕਰ ਲਈ ਹੈ। ਇਸੇ ਤਰ੍ਹਾਂ ਸੱਤਾਧਾਰੀ ਆਮ ਆਦਮੀ ਪਾਰਟੀ ਨੇ …

Read More »

ਅਜੇ ਮਿਸ਼ਰਾ ਟੈਨੀ ਅਤੇ ਸਿਮਰਤੀ ਇਰਾਨੀ ਹਾਰੇ

ਭਾਜਪਾ ਸਰਕਾਰ ’ਚ ਮੰਤਰੀ ਸਨ ਟੈਨੀ ਤੇ ਇਰਾਨੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਵਿਚ ਮੰਤਰੀ ਅਜੇ ਮਿਸ਼ਰਾ ਟੈਨੀ ਅਤੇ ਸਿਮਰਤੀ ਇਰਾਨੀ ਚੋਣ ਹਾਰ ਗਏ ਹਨ। ਉਤਰ ਪ੍ਰਦੇਸ਼ ਦੀ ਲਖੀਮਪੁਰ ਖੀਰੀ ਸੀਟ ਤੋਂ ਸੰਸਦ ਮੈਂਬਰ ਰਹੇ ਅਤੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੀ ਹਾਰ ਹੋਈ ਹੈ। ਧਿਆਨ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਨੇ ਐਨਡੀਏ ਨੇ ਬਹੁਮਤ ਕੀਤਾ ਹਾਸਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਣਸੀ ਸੀਟ ਤੋਂ ਜਿੱਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ 2024 ਲਈ ਪਈਆਂ ਵੋਟਾਂ ਦੇ ਫਾਈਨਲ ਨਤੀਜੇ ਤਾਂ ਭਾਵੇਂ ਨਹੀਂ ਆਏ। ਪ੍ਰੰਤੂ ਖਬਰਾਂ ਪੜ੍ਹੇ ਜਾਣ ਤੱਕ ਆਏ ਰੁਝਾਨਾਂ ਅਨੁਸਾਰ ਕੇਂਦਰ ’ਚ ਫਿਰ ਤੋਂ ਐਨਡੀਏ ਦੀ ਅਗਵਾਈ ਵਾਲੀ ਸਰਕਾਰ ਬਣਦੀ ਹੋਈ ਨਜ਼ਰ ਆ ਰਹੀ ਹੈ। ਰੁਝਾਨਾ …

Read More »

ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਸੁਖੋਈ ਹੋਇਆ ਹਾਦਸਾਗ੍ਰਸਤ

ਨਾਸਿਕ ਨੇੜੇ ਖੇਤਾਂ ’ਚ ਡਿੱਗਿਆ, ਦੋਵੇਂ ਪਾਇਲਟ ਸੁਰੱਖਿਅਤ ਨਾਸਿਕ/ਬਿਊਰੋ ਨਿਊਜ਼ : ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਸੁਖੋਈ ਅੱਜ ਮੰਗਲਵਾਰ ਨੂੰ ਮਹਾਰਾਸ਼ਟਰ ਦੇ ਨਾਸਿਕ ਨੇੜੇ ਹਾਦਸਾਗ੍ਰਸਤ ਹੋ ਗਿਆ। ਸੁਖੋਈ 30 ਐਮਕੇਆਈ ਰੂਸੀ ਮੂਲ ਦਾ ਤਿੰਨ ਸੀਟਾਂ ਵਾਲਾ ਮਲਟੀਰੋਲ ਫਾਈਟਲ ਜੈਟ ਹੈ ਅਤੇ ਲੜਾਕੂ ਜਹਾਜ਼ ਸਿਰਸਗਾਂਵ ਦੇ ਕੋਲ ਖੇਤਾਂ ਵਿਚ ਡਿੱਗਿਆ …

Read More »

ਹਿਮਾਚਲ ਪ੍ਰਦੇਸ਼ ਦੀਆਂ ਚਾਰੋਂ ਸੀਟਾਂ ਭਾਜਪਾ ਨੇ ਜਿੱਤੀਆਂ

ਅਨੁਰਾਗ ਠਾਕੁਰ ਪੰਜਵੀਂ ਵਾਰ ਬਣੇ ਸੰਸਦ ਮੈਂਬਰ ਸ਼ਿਮਲਾ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਨੇ ਹਿਮਾਚਲ ਪ੍ਰਦੇਸ਼ ਦੀਆਂ ਚਾਰੋਂ ਲੋਕ ਸਭਾ ਸੀਟਾਂ ’ਤੇ ਜਿੱਤ ਹਾਸਲ ਕਰ ਲਈ ਹੈ। 2014 ਅਤੇ 2019 ਦੀ ਤਰ੍ਹਾਂ ਇਸ ਵਾਰ ਵੀ ਭਾਜਪਾ ਨੇ ਹਿਮਾਚਲ ਪ੍ਰਦੇਸ਼ ਵਿਚ ਕਲੀਨ ਸਪੀਵ ਕਰਦੇ ਹੋਏ ਹਿਮਾਚਲ ਵਿਚ ਕਲੀਨ ਸਪੀਵ ਕਰਨ ਦੀ …

Read More »

ਅਮਿਤ ਸ਼ਾਹ ਗਾਂਧੀਨਗਰ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਾਂਧੀ ਨਗਰ ਲੋਕ ਸਭਾ ਸੀਟ ਤੋਂ ਜਿੱਤ ਹਾਸਲ ਕਰ ਲਈ। ਧਿਆਨ ਰਹੇ ਅਮਿਤ ਸ਼ਾਹ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਚ ਗ੍ਰਹਿ ਮੰਤਰੀ ਹਨ।

Read More »

ਚਰਨਜੀਤ ਸਿੰਘ ਚੰਨੀ ਦੀ ਜਿੱਤ ਯਕੀਨੀ

ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਹਨ ਚੰਨੀ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਿੱਤ ਯਕੀਨੀ ਹੈ। ਚੰਨੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂ ਤੋਂ 1 ਲੱਖ ਤੋਂ ਵੀ ਵੱਧ ਵੋਟਾਂ ਨਾਲ ਅੱਗੇ ਚੱਲ ਰਹੇ …

Read More »

ਪੰਜਾਬ ’ਚ ਕਾਂਗਰਸ 6 ਸੀਟਾਂ ’ਤੇ ਅੱਗੇ

ਚੰਡੀਗੜ੍ਹ ’ਚ ਮੁਨੀਸ਼ ਤਿਵਾੜੀ ਨੇ ਬਣਾਈ ਲੀਡ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਹੋ ਰਹੀ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਹੋ ਰਹੀ ਗਿਣਤੀ ਦੇ ਮੁਤਾਬਕ 6 ਸੀਟਾਂ ’ਤੇ ਕਾਂਗਰਸ ਅੱਗੇ ਚੱਲ ਰਹੀ ਹੈ। ਆਮ ਆਦਮੀ ਪਾਰਟੀ ਨੇ 3 ਸੀਟਾਂ ’ਤੇ ਲੀਡ …

Read More »