ਅਕਾਲੀ ਦਲ ਤੋਂ ਵੱਖ ਹੋ ਕੇ ਭਾਜਪਾ ਨੇ ਲੜੀਆਂ ਹਨ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਆ ਰਹੇ ਨਤੀਜਿਆਂ ਮੁਤਾਬਕ ਭਾਰਤੀ ਜਨਤਾ ਪਾਰਟੀ ਸੂਬੇ ਦੀਆਂ ਸਾਰੀਆਂ 13 ਸੀਟਾਂ ’ਤੇ ਪੱਛੜ ਗਈ ਹੈ। ਭਾਜਪਾ ਨੇ ਇਸ ਵਾਰ ਸ਼ੋ੍ਰਮਣੀ ਅਕਾਲੀ ਦਲ ਨਾਲੋਂ ਵੱਖ ਹੋ ਕੇ ਲੋਕ ਸਭਾ ਚੋਣਾਂ ਲੜੀਆਂ …
Read More »