7 ਜੂਨ ਨੂੰ ਐਨਡੀਏ ਦੇ ਸੰਸਦ ਮੈਂਬਰਾਂ ਦੀ ਬੈਠਕ ਸੱਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ 18ਵੀਆਂ ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਭਾਰਤੀ ਜਨਤਾ ਪਾਰਟੀ ਨੂੰ 543 ਵਿਚੋਂ 240 ਸੀਟਾਂ ਮਿਲੀਆਂ ਹਨ, ਜੋ ਬਹੁਮਤ ਦੇ ਅੰਕੜੇ ਤੋਂ 32 ਸੀਟਾਂ ਘੱਟ ਹਨ। ਹਾਲਾਂਕਿ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਨੇ …
Read More »Daily Archives: June 5, 2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਮੰਤਰੀ ਮੰਡਲ ਨੂੰ ਭੰਗ ਕਰਨ ਦੀ ਵੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਕੀਤੀ ਸਿਫਾਰਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਆਪਣਾ ਅਸਤੀਫ਼ਾ ਰਾਸ਼ਟਰਪਤੀ ਦਰੋਪਦੀ ਮੁਰਮੂ ਸੌਂਪਦੇ ਹੋਏ ਉਨ੍ਹਾਂ ਮੰਤਰੀ ਮੰਡਲ ਨੂੰ ਭੰਗ ਕਰਨ ਦੀ ਸਿਫਾਰਸ਼ ਵੀ ਕੀਤੀ। ਇਸ ਤੋਂ …
Read More »ਸ਼ਰਾਬ ਨੀਤੀ ਮਾਮਲੇ ’ਚ ਅਰਵਿੰਦ ਕੇਜਰੀਵਾਲ ਦੀ ਹਿਰਾਸਤ 19 ਜੂਨ ਤੱਕ ਵਧੀ
ਜ਼ਮਾਨਤ ਵਧਾਉਣ ਵਾਲੀ ਪਟੀਸ਼ਨ ਨੂੰ ਵੀ ਕੋਰਟ ਨੇ ਕੀਤੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਘਿਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਕੋਰਟ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਨੂੰ 19 ਜੂਨ ਤੱਕ ਵਧਾ …
Read More »ਚੋਣ ਨਤੀਜਿਆਂ ਤੋਂ ਖੁਸ਼ ਪਿ੍ਰੰਅਕਾ ਗਾਂਧੀ ਨੇ ਰਾਹੁਲ ਗਾਂਧੀ ਦੀ ਕੀਤੀ ਤਾਰੀਫ਼
ਕਿਹਾ : ਰਾਹੁਲ ਗਾਂਧੀ ਹਮੇਸ਼ਾ ਸੱਚ ਲਈ ਲੜਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਚੰਗੇ ਪ੍ਰਦਰਸ਼ਨ ਤੋਂ ਬਾਅਦ ਕਾਂਗਰਸੀ ਆਗੂ ਪਿ੍ਰਅੰਕਾ ਗਾਂਧੀ ਨੇ ਆਪਣੇ ਭਰਾ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਕਦੇ ਵੀ ਆਪਣੇ ਮਾਰਗ ਤੋਂ ਪਿੱਛੇ ਨਹੀਂ ਹਟਿਆ ਅਤੇ ਨਾ …
Read More »ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਰਾਜਾ ਵੜਿੰਗ ਭਾਜਪਾ ਆਗੂ ਰਵਨੀਤ ਬਿੱਟੂ ’ਤੇ ਭੜਕੇ
ਕਿਹਾ : ਜੇਕਰ ਬਿੱਟੂ ਕਾਂਗਰਸ ’ਚ ਰਹਿੰਦਾ ਤਾਂ ਚੌਥੀ ਵਾਰ ਬਣਦਾ ਸੰਸਦ ਮੈਂਬਰ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਚੁਣੇ ਗਏ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਰਵਨੀਤ ਬਿੱਟੂ ’ਤੇ ਭੜਕ ਉਠੇ। ਵੜਿੰਗ ਨੇ ਕਿਹਾ ਕਿ ਵਿਰੋਧੀਆਂ ਨੇ ਮੈਨੂੰ …
Read More »ਪੰਜਾਬ ’ਚ 5 ਵਿਧਾਨ ਸਭਾ ਹਲਕਿਆਂ ’ਤੇ ਹੋਣਗੀਆਂ ਜ਼ਿਮਨੀ ਚੋਣਾਂ
ਚੋਣ ਕਮਿਸ਼ਨ 6 ਮਹੀਨਿਆਂ ’ਚ ਕਰਵਾਏਗਾ ਇਹ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਹੁਣ ਆਉਂਦੇ 6 ਮਹੀਨਿਆਂ ਦੇ ਅੰਦਰ-ਅੰਦਰ 5 ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਹੋਣਗੀਆਂ। ਸੰਗਰੂਰ ਲੋਕ ਸਭਾ ਸੀਟ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਜਿੱਤੀ ਹੈ। ਇਸ …
Read More »ਪੰਜਾਬ ਦੇ ਨਵੇਂ ਕਾਂਗਰਸੀ ਸੰਸਦ ਮੈਂਬਰਾਂ ਨੂੰ ‘ਇੰਡੀਆ’ ਗਠਜੋੜ ਦੀ ਸਰਕਾਰ ਬਣਨ ਦੀ ਆਸ
ਡਾ. ਧਰਮਵੀਰ ਗਾਂਧੀ ਨੇ ਕਿਹਾ : ਕੈਪਟਨ ਪਰਿਵਾਰ ਮੋਦੀ ਦੀ ਗੋਦ ’ਚ ਜਾ ਬੈਠਾ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੀਆਂ ਕੁੱਲ 13 ਲੋਕ ਸਭਾ ਸੀਟਾਂ ਵਿਚੋਂ 7 ਸੀਟਾਂ ’ਤੇ ਕਾਂਗਰਸੀ ਉਮੀਦਵਾਰ ਜਿੱਤੇ ਹਨ ਤੇ ਹੁਣ ਇਨ੍ਹਾਂ ਕਾਂਗਰਸੀ ਸੰਸਦ ਮੈਂਬਰਾਂ ਨੂੰ ਉਮੀਦ ਹੈ ਕਿ ਭਾਰਤ ਵਿਚ ‘ਇੰਡੀਆ’ ਗਠਜੋੜ ਦੀ ਸਰਕਾਰ ਬਣੇਗੀ। ਪਟਿਆਲਾ ਲੋਕ …
Read More »ਪੰਜਾਬ ’ਚ ਆਮ ਆਦਮੀ ਪਾਰਟੀ ਦਾ 13-0 ਮਿਸ਼ਨ ਫੇਲ੍ਹ
13 ਸੀਟਾਂ ਵਿਚੋਂ ਸਿਰਫ 3 ਸੀਟਾਂ ਹੀ ਜਿੱਤ ਸਕੀ ‘ਆਪ’ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਵਿਚ 13-0 ਦਾ ਮਿਸ਼ਨ ਲੈ ਕੇ ਸੂਬੇ ਦੀਆਂ ਸਾਰੀਆਂ 13 ਸੀਟਾਂ ’ਤੇ ਉਮੀਦਵਾਰ ਖੜ੍ਹੇ ਕੀਤੇ ਸਨ, ਪਰ …
Read More »