ਦੀਪਕ ਸ਼ਰਮਾ ਚਨਾਰਥਲ ਨੇ ਸੰਸਦ ਮੈਂਬਰਾਂ ਨੂੰ ਚਿੱਠੀ ਲਿਖ ਕੇ ਕੀਤੀ ਬੇਨਤੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਜਿੱਤੇ ਮਨੀਸ਼ ਤਿਵਾੜੀ ਨੂੰ ਵੀ ਲਿਖਿਆ ਖਤ ਚੰਡੀਗੜ੍ਹ : ਪੰਜਾਬ ਦੇ 13 ਸੰਸਦ ਮੈਂਬਰਾਂ ਨੂੰ ਮਾਂ ਬੋਲੀ ’ਚ ਸਹੁੰ ਚੁੱਕਣ ਦੀ ਬੇਨਤੀ ਕੀਤੀ ਗਈ ਹੈ। ਪੰਜਾਬ ਦੇ 13 ਸੰਸਦ ਮੈਂਬਰਾਂ ਦੇ ਨਾਮ ਚਿੱਠੀ …
Read More »Daily Archives: June 7, 2024
ਕੰਗਣਾ ਥੱਪੜ ਮਾਮਲੇ ’ਚ ਕਿਸਾਨ ਜਥੇਬੰਦੀਆਂ ਆਈਆਂ ਕੁਲਵਿੰਦਰ ਕੌਰ ਦੇ ਹੱਕ ’ਚ
ਕਿਸਾਨ ਜਥੇਬੰਦੀਆਂ ਵੱਲੋਂ 9 ਜੂਨ ਨੂੰ ਮੁਹਾਲੀ ’ਚ ਕੱਢਿਆ ਜਾਵੇਗਾ ਇਨਸਾਫ ਮਾਰਚ ਚੰਡੀਗੜ੍ਹ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਫਿਲਮ ਅਭਿਨੇਤਰੀ ਕੰਗਣਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਗਰਮਾ ਗਿਆ ਹੈ। ਪੰਜਾਬ ਦੇ ਕਿਸਾਨ ਸੰਗਠਨ ਕੰਗਣਾ ਨੂੰ ਥੱਪੜ ਮਾਰਨ ਵਾਲੀ ਸੀਆਈਐਸਐਫ …
Read More »ਨਰਿੰਦਰ ਮੋਦੀ ਸਰਬਸੰਮਤੀ ਨਾਲ ਐਨਡੀਏ ਸੰਸਦੀ ਦਲ ਦੇ ਆਗੂ ਚੁਣੇ ਗਏ
ਰਾਜਨਾਥ ਸਿੰਘ ਦੇ ਪ੍ਰਸਤਾਵ ਦਾ ਚੰਦਰਬਾਬੂ ਨਾਇਡੂ ਅਤੇ ਨੀਤਿਸ਼ ਕੁਮਾਰ ਨੇ ਕੀਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ : ਨਰਿੰਦਰ ਮੋਦੀ ਨੂੰ ਅੱਜ ਸ਼ੁੱਕਰਵਾਰ ਨੂੰ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਦੇ ਸੰਸਦੀ ਦਲ ਦਾ ਸਰਬਸੰਮਤੀ ਨਾਲ ਆਗੂ ਚੁਣ ਲਿਆ ਗਿਆ। ਪੁਰਾਣੇ ਸੰਸਦ ਭਵਨ ਦੇ ਸੈਂਟਰਲ ਹਾਲ ’ਚ ਹੋਈ ਮੀਟਿੰਗ ਵਿਚ 13 ਪਾਰਟੀਆਂ ਦੇ …
Read More »ਪਾਕਿਸਤਾਨ ਦੀ ਪੰਜਾਬ ਵਿਧਾਨ ਸਭਾ ’ਚ ਵਿਧਾਇਕ ਹੁਣ ਬੋਲ ਸਕਣਗੇ ਪੰਜਾਬੀ
ਵਿਧਾਨ ਸਭਾ ਦੇ ਸਪੀਕਰ ਮਲਿਕ ਮੁਹੰਮਦ ਅਹਿਮਦ ਖਾਨ ਨੇ ਵਿਸ਼ੇਸ਼ ਸੋਧ ਨੂੰ ਦਿੱਤੀ ਮਨਜ਼ੂਰੀ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੀ ਪੰਜਾਬ ਵਿਧਾਨ ਸਭਾ ’ਚ ਹੁਣ ਵਿਧਾਇਕ ਸਦਨ ਵਿੱਚ ਅੰਗਰੇਜ਼ੀ ਅਤੇ ਉਰਦੂ ਤੋਂ ਇਲਾਵਾ ਪੰਜਾਬੀ ਸਮੇਤ ਘੱਟੋ-ਘੱਟ ਚਾਰ ਸਥਾਨਕ ਭਾਸ਼ਾਵਾਂ ਵਿੱਚ ਆਪਣੀ ਗੱਲ ਰੱਖ ਸਕਣਗੇ। ਇਸ ਸਬੰਧੀ ਵਿਧਾਨ ਸਭਾ ਕਮੇਟੀ ਵੱਲੋਂ ਸੋਧ …
Read More »ਅਕਾਲੀ ਦਲ ਦੀ ਹਾਰ ਤੋਂ ਬਾਅਦ ਵਿਧਾਇਕ ਮਨਪ੍ਰੀਤ ਇਯਾਲੀ ਨੇ ਕੀਤਾ ਵੱਡਾ ਐਲਾਨ
ਕਿਹਾ : ਝੂੰਦਾ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਰਹਾਂਗਾ ਦੂਰ ਲੁਧਿਆਣਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ’ਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਪਾਰਟੀ ਵਿਚ ਅੰਦਰੂਨੀ ਕਲੇਸ਼ ਵਧਦਾ ਜਾ ਰਿਹਾ ਹੈ। ਪਾਰਟੀ ਦੇ ਮੁੱਲਾਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਇਯਾਲੀ ਨੇ ਇਕ ਵਾਰ ਫਿਰ ਤੋਂ …
Read More »ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਮਾਨਹਾਨੀ ਦੇ ਮਾਮਲੇ ’ਚ ਮਿਲੀ ਜ਼ਮਾਨਤ
ਮਾਮਲੇ ਦੀ ਅਗਲੀ ਸੁਣਵਾਈ 30 ਜੁਲਾਈ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਮਾਨਹਾਨੀ ਦੇ ਇਕ ਮਾਮਲੇ ਵਿਚ ਬੰਗਲੁਰੂ ਦੀ ਕੋਰਟ ਵਿਚ ਪੇਸ਼ ਹੋਏ। ਬੰਗਲੁਰੂ ਦੀ ਸਪੈਸ਼ਲ ਅਦਾਲਤ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਮਾਨਹਾਨੀ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਅਤੇ ਇਸ …
Read More »ਭਾਜਪਾ ਆਗੂ ਹੰਸ ਰਾਜ ਹੰਸ ਨੇ ਕਿਸਾਨਾਂ ਖਿਲਾਫ਼ ਕੀਤੀ ਬਿਆਨਬਾਜ਼ੀ ’ਤੇ ਦਿੱਤੀ ਸਫ਼ਾਈ
ਕਿਹਾ : ਸਾਰੇ ਕਿਸਾਨ ਗਲਤ ਨਹੀਂ, ਗਾਲ੍ਹਾਂ ਕੱਢਣ ਵਾਲਿਆਂ ’ਤੇ ਆਇਆ ਸੀ ਗੁੱਸਾ ਜਲੰਧਰ/ਬਿਊਰੋ ਨਿਊਜ਼ : ਫਰੀਦਕੋਟ ਲੋਕ ਸਭਾ ਹਲਕੇ ਤੋਂ ਚੋਣ ਹਾਰ ਚੁੱਕੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਸਾਨਾਂ ਨੂੰ ਦੇਖ ਲੈਣ ਬਿਆਨ ’ਤੇ ਆਪਣੀ ਸਫਾਈ ਦਿੱਤੀ ਹੈ। ਹੰਸ ਰਾਜ ਹੰਸ ਨੇ ਸਫਾਈ ਦਿੰਦੇ ਹੋਏ ਕਿਹਾ ਕਿ ਮੈਂ …
Read More »ਆਰਬੀਆਈ ਨੇ ਵਿਆਜ ਦਰਾਂ ਨਹੀਂ ਕੀਤਾ ਕੋਈ ਬਦਲਾਅ
ਰੈਪੋ ਰੇਟ 6.5 ਫੀਸਦੀ ’ਤੇ ਬਰਕਰਾਰ, ਈਐਮਆਈ ਵੀ ਨਹੀਂ ਵਧੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ ਨੇ ਲਗਾਤਾਰ ਅੱਠਵੀਂ ਵਾਰ ਵਿਆਜ ਦਰਾਂ ’ਚ ਕੋਈ ਬਦਲਾਅ ਨਹੀਂ ਕੀਤਾ। ਆਰਬੀਆਈ ਨੇ ਵਿਆਜ ਦਰਾਂ ਨੂੰ 6.5 ਫੀਸਦੀ ’ਤੇ ਹੀ ਕਾਇਮ ਰੱਖਿਆ ਹੈ। ਇਸ ਤਰ੍ਹਾਂ ਕਰਨ ਨਾ ਤਾਂ ਲੋਨ ਮਹਿੰਗੇ ਹੋਣਗੇ ਅਤੇ ਨਾ …
Read More »ਅੰਮ੍ਰਿਤਸਰ ਵਿੱਚ ਕਾਂਗਰਸ ਨੇ ਜਿੱਤ ਦੀ ਹੈਟ੍ਰਿਕ ਬਣਾਈ
ਗੁਰਜੀਤ ਸਿੰਘ ਔਜਲਾ ਨੇ ‘ਆਪ’ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੂੰ ਹਰਾਇਆ ਅੰਮ੍ਰਿਤਸਰ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਐਲਾਨੇ ਨਤੀਜਿਆਂ ਵਿੱਚ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਲਗਾਤਾਰ ਤੀਜੀ ਵਾਰ ਜਿੱਤ ਦਰਜ ਕਰਦਿਆਂ ਆਪਣੀ ਜਿੱਤ ਦੀ ਹੈਟ੍ਰਿਕ ਬਣਾਈ। ਔਜਲਾ ਦੀ ਜਿੱਤ ‘ਤੇ ਉਨ੍ਹਾਂ …
Read More »ਬਠਿੰਡਾ ਤੋਂ ਹਰਸਿਮਰਤ ਚੌਥੀ ਵਾਰ ਜੇਤੂ
‘ਆਪ’ ਉਮੀਦਵਾਰ ਖੁੱਡੀਆਂ ਨੂੰ 51 ਹਜ਼ਾਰ ਵੋਟਾਂ ਨਾਲ ਹਰਾਇਆ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਲੋਕ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਚੌਥੀ ਵਾਰ ਬਾਜ਼ੀ ਮਾਰ ਗਏ ਹਨ। ਹਰਸਿਮਰਤ ਕੌਰ ਬਾਦਲ ਨੇ 3,76,558 ਵੋਟਾਂ ਪ੍ਰਾਪਤ ਕਰਦਿਆਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ 49,656 ਵੋਟਾਂ ਦੇ ਫਰਕ ਨਾਲ …
Read More »