ਜਲੰਧਰ ਨੇ ਦਲਬਦਲੂਆਂ ਨੂੰ ਸਬਕ ਸਿਖਾਇਆ : ਚੰਨੀ ਜਲੰਧਰ/ਬਿਊਰੋ ਨਿਊਜ਼ : ਕਾਂਗਰਸ ਦੇ ਉਮੀਦਵਾਰ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ਚੋਣ ਵਿੱਚ ਵੱਡੀ ਜਿੱਤ ਦਰਜ ਕਰਦਿਆਂ ਆਪਣੇ ਵਿਰੋਧੀ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ 175993 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ। ਚੰਨੀ ਨੂੰ ਕੁੱਲ …
Read More »Daily Archives: June 7, 2024
ਫਰੀਦਕੋਟ ਦੀ ਸੀਟ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਦੀ ਝੋਲੀ ਪਈ
ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਨੂੰ ਸ਼ਾਨਦਾਰ ਜਿੱਤ ਹਾਸਲ ਹੋਈ ਹੈ। ਫਰੀਦਕੋਟ ਲੋਕ ਸਭਾ ਹਲਕੇ ਵਿੱਚ ਉਹ ਪਹਿਲੇ ਉਮੀਦਵਾਰ ਹਨ ਜਿਨ੍ਹਾਂ ਨੂੰ ਆਜ਼ਾਦ ਤੌਰ ‘ਤੇ ਜਿੱਤ ਹਾਸਿਲ ਹੋਈ ਹੈ। ਵੋਟਾਂ ਦੀ ਗਿਣਤੀ ਦੌਰਾਨ ਸਰਬਜੀਤ ਸਿੰਘ ਨੂੰ ਕੁੱਲ 2,96,922 ਵੋਟਾਂ ਪਈਆਂ ਹਨ ਜਦੋਂ ਕਿ …
Read More »ਲੁਧਿਆਣਾ ‘ਚ ਰਾਜਾ ਵੜਿੰਗ ਨੇ ਰਵਨੀਤ ਬਿੱਟੂ ਨੂੰ ਹਰਾਇਆ
ਕਾਂਗਰਸੀ ਉਮੀਦਵਾਰ ਵੜਿੰਗ 20,0942 ਵੋਟਾਂ ਨਾਲ ਜਿੱਤੇ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 20,942 ਵੋਟਾਂ ਨਾਲ ਚੋਣ ਜਿੱਤ ਗਏ ਹਨ। ਵੜਿੰਗ ਨੇ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਅਤੇ ਆਮ ਆਦਮੀ ਪਾਰਟੀ ਦੇ ਅਸ਼ੋਕ ਪਰਾਸ਼ਰ ਪੱਪੀ ਨੂੰ ਹਰਾਇਆ ਹੈ। …
Read More »ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਮਲਵਿੰਦਰ ਸਿੰਘ ਕੰਗ ਜੇਤੂ
ਰੂਪਨਗਰ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਨਤੀਜਿਆਂ ਦੌਰਾਨ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ ਕਾਂਗਰਸ ਉਮੀਦਵਾਰ ਵਿਜੈਇੰਦਰ ਸਿੰਗਲਾ ਨੂੰ 10846 ਵੋਟਾਂ ਦੇ ਫਰਕ ਨਾਲ ਹਰਾ ਕੇ ਜੇਤੂ ਰਹੇ ਹਨ। ਕੰਗ ਨੂੰ 3,13,217 ਵੋਟਾਂ ਪਈਆਂ ਜਦੋਂ ਕਿ ਕਾਂਗਰਸ ਪਾਰਟੀ ਦੇ ਵਿਜੈ ਇੰਦਰ ਸਿੰਗਲਾ …
Read More »ਫਿਰੋਜ਼ਪੁਰ ਤੋਂ ਘੁਬਾਇਆ ਤੀਜੀ ਵਾਰ ਜੇਤੂ
ਕਾਂਗਰਸੀ ਉਮੀਦਵਾਰ ਨੇ ‘ਆਪ’ ਦੇ ਜਗਦੀਪ ਸਿੰਘ ਕਾਕਾ ਬਰਾੜ ਨੂੰ 3,242 ਵੋਟਾਂ ਨਾਲ ਹਰਾਇਆ ਫਿਰੋਜ਼ਪੁਰ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਜੇਤੂ ਰਹੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ 3242 ਵੋਟਾਂ ਦੇ ਫ਼ਰਕ ਨਾਲ ਹਰਾਇਆ। ਸ਼ੇਰ ਸਿੰਘ …
Read More »ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ‘ਆਪ’ ਆਗੂ ਡਾ. ਰਾਜ ਕੁਮਾਰ ਚੱਬੇਵਾਲ ਜਿੱਤੇ
ਹੁਸ਼ਿਆਰਪੁਰ/ਬਿਊਰੋ ਨਿਊਜ਼ : ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਉਮੀਦਵਾਰ ਯਾਮਿਨੀ ਗੋਮਰ ਨੂੰ 44111 ਵੋਟਾਂ ਦੇ ਫ਼ਰਕ ਨਾਲ ਹਰਾਇਆ। ਚੱਬੇਵਾਲ ਨੂੰ 3,03859 ਅਤੇ ਗੋਮਰ ਨੂੰ 2,59,748 ਵੋਟਾਂ ਪੋਲ ਹੋਈਆਂ। ਭਾਰਤੀ ਜਨਤਾ ਪਾਰਟੀ ਦੀ ਅਨੀਤਾ ਸੋਮ ਪ੍ਰਕਾਸ਼ 1,99,994 ਵੋਟਾਂ ਨਾਲ ਤੀਜੇ …
Read More »ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ 1.97 ਲੱਖ ਵੋਟਾਂ ਨਾਲ ਜੇਤੂ
ਤਰਨ ਤਾਰਨ : ਲੋਕ ਸਭਾ ਹਲਕਾ ਖਡੂਰ ਸਾਹਿਬ ਬਾਰੇ ਪਹਿਲਾਂ ਤੋਂ ਹੀ ਲਗਾਈਆਂ ਜਾ ਰਹੀਆਂ ਕਿਆਸਅਰਾਈਆਂ ਅਨੁਸਾਰ ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਵੋਟਾਂ ਦੀ ਗਿਣਤੀ ਵਿੱਚ ਆਪਣੇ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਹੈ। ਇਹ ਲੀਡ ਪੰਜਾਬ ਅੰਦਰ …
Read More »ਪਟਿਆਲਾ ਹਲਕੇ ਤੋਂ ਕਾਂਗਰਸ ਉਮੀਦਵਾਰ ਡਾ. ਧਰਮਵੀਰ ਗਾਂਧੀ ਜੇਤੂ
‘ਆਪ’ ਉਮੀਦਵਾਰ ਡਾ. ਬਲਬੀਰ ਸਿੰਘ ਦੂਜੇ ਸਥਾਨ ‘ਤੇ ਰਹੇ ਪਟਿਆਲਾ/ਬਿਊਰੋ ਨਿਊਜ਼ : ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ 14,831 ਵੋਟਾਂ ਦੇ ਫਰਕ ਨਾਲ ਪਟਿਆਲਾ ਲੋਕ ਸਭਾ ਹਲਕੇ ਤੋਂ ਜੇਤੂ ਰਹੇ। ਇਸ ਦੌਰਾਨ ਇੱਥੋਂ ਦੇ ਸਮੂਹ 26 ਉਮੀਦਵਾਰਾਂ ਵਿੱਚੋਂ ਡਾ. ਧਰਮਵੀਰ ਗਾਂਧੀ ਨੂੰ ਸਭ ਤੋਂ ਵੱਧ 3,05,616 ਵੋਟਾਂ ਪਈਆਂ ਜਦਕਿ 2,90,785 …
Read More »ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਨਹੀਂ ਮਿਲਿਆ ਬਹੁਮਤ
ਭਾਜਪਾ ਨੂੰ ਸਿਰਫ਼ 241 ਸੀਟਾਂ ਨਾਲ ਕਰਨਾ ਪਿਆ ਸਬਰ ਚੋਣ ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵੱਡਾ ਝਟਕਾ ਨਾਇਡੂ, ਨਿਤੀਸ਼ ਤੇ ਹੋਰ ਭਾਈਵਾਲ ਕਿੰਗਮੇਕਰ ਦੀ ਭੂਮਿਕਾ ‘ਚ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਅਣਕਿਆਸੇ ਰੁਝਾਨ/ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵੱਡਾ ਝਟਕਾ ਹਨ। ਇਨ੍ਹਾਂ ਰੁਝਾਨਾਂ ਵਿਚ ਭਾਜਪਾ 241 …
Read More »ਭਾਰਤ ਦੀਆਂ ਲੋਕ ਸਭਾ ਚੋਣਾਂ ਪੰਜਾਬ ਦੇ ਪ੍ਰਸੰਗ ‘ਚ
ਭਾਰਤ ਦੀਆਂ ਅਠ੍ਹਾਰਵੀਆਂ ਲੋਕ ਸਭਾ ਦੀਆਂ 7ਵੇਂ ਅਤੇ ਆਖ਼ਰੀ ਗੇੜ ਦੀਆਂ ਚੋਣਾਂ ਸ਼ਨਿੱਚਰਵਾਰ ਨੂੰ ਹੋਣ ਜਾ ਰਹੀਆਂ ਹਨ। ਇਸ ਗੇੜ ਵਿਚ ਪੰਜਾਬ ਦੀਆਂ ਚੋਣਾਂ ਵੀ ਹੋਣੀਆਂ ਹਨ। ਚਾਹੇ ਚੰਡੀਗੜ੍ਹ ਅਤੇ ਪੰਜਾਬ ਦੀਆਂ 14 ਸੀਟਾਂ ਹੀ ਹਨ, ਲੋਕ ਸਭਾ ਦੇ 543 ਮੈਂਬਰਾਂ ਵਿਚ ਇਹ ਗਿਣਤੀ ਬਹੁਤ ਘੱਟ ਹੈ ਪਰ ਕਈ ਹੋਰ …
Read More »