ਲੁਧਿਆਣਾ : ਬਿ੍ਰਟਿਸ਼ ਕੋਲੰਬੀਆ ਦੇ ਸਰੀ ਵਿਚ ਲੁਧਿਆਣਾ ਨਾਲ ਸਬੰਧਤ ਨੌਜਵਾਨ ਯੁਵਰਾਜ ਗੋਇਲ (28) ਦੀ ਹੱਤਿਆ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ 7 ਜੂਨ ਦੀ ਦੱਸੀ ਜਾਂਦੀ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਕੈਨੇਡੀਅਨ ਪੁਲਿਸ ਨੇ ਇਸ ਨੂੰ ‘ਗ਼ਲਤ ਪਛਾਣ’ ਨਾਲ ਜੁੜਿਆ ਮਾਮਲਾ ਦੱਸਿਆ ਹੈ।
Read More »Daily Archives: June 9, 2024
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ
ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਐਸ.ਏ.ਐੱਸ.ਨਗਰ ਦੇ ਛੇ ਹੋਰ ਕੈਡਿਟਾਂ ਨੂੰ ਦੇਹਰਾਦੂਨ ਸਥਿਤ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਭਾਰਤੀ ਫੌਜ ਵਿੱਚ ਕਮਿਸ਼ਨ ਮਿਲ ਗਿਆ ਹੈ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਐੱਮ.ਵੀ. ਸੁਚਿੰਦਰ ਕੁਮਾਰ, ਪੀ.ਵੀ.ਐਸ.ਐੱਮ., ਏ.ਵੀ.ਐਸ.ਐਮ., ਵਾਈ.ਐਸ.ਐਮ., ਵੀ.ਐਸ.ਐਮ., ਜੀਓਸੀ-ਇਨ-ਸੀ, ਨਾਰਦਰਨ …
Read More »ਕੰਗਨਾ ਥੱਪੜ ਮਾਮਲਾ : ਕਿਸਾਨ ਜਥੇਬੰਦੀਆਂ ਵੱਲੋਂ ਮੁਹਾਲੀ ਵਿਚ ਮਹਿਲਾ ਕਾਂਸਟੇਬਲ ਦੇ ਹੱਕ ’ਚ ਮਾਰਚ
ਪੂਰੇ ਮਾਮਲੇ ਦੀ ਨਿਰਪੱਖ ਜਾਂਚ ਮੰਗੀ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਸਣੇ ਕਈ ਕਿਸਾਨ ਜਥੇਬੰਦੀਆਂ ਨੇ ਅੱਜ ਐਤਵਾਰ ਨੂੰ ਮੁਹਾਲੀ ਵਿਚ ਸੀਆਈਐੱਸਐੱਫ ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੇ ਹੱਕ ਵਿਚ ਮਾਰਚ ਕੱਢਿਆ। ਕੁਲਵਿੰਦਰ ਕੌਰ ਨੇ ਪਿਛਲੇ ਦਿਨੀਂ ਚੰਡੀਗੜ੍ਹ ਹਵਾਈ ਅੱਡੇ ’ਤੇ ‘ਸਕਿਓਰਿਟੀ ਚੈੱਕ’ ਦੌਰਾਨ ਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ …
Read More »ਡੀਜੀਪੀ ਪੰਜਾਬ ਵੱਲੋਂ ਪੁਲਿਸ ਅਫਸਰਾਂ ਨੂੰ 11 ਵਜੇ ਤੋਂ 1 ਵਜੇ ਤੱਕ ਦਫਤਰਾਂ ਵਿੱਚ ਰਹਿਣ ਦੇ ਨਿਰਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੀਆਂ ਸਾਰੀਆਂ ਰੇਂਜਾਂ ਦੇ ਏਡੀਜੀਪੀ, ਆਈਜੀ, ਡੀਆਈਜੀ, ਪੁਲਿਸ ਕਮਿਸ਼ਨਰ, ਐੱਸਐੱਸਪੀ, ਡੀਐੱਸਪੀ ਅਤੇ ਐੱਸਐੱਚਓਜ਼ ਨੂੰ ਰੋਜ਼ਾਨਾ ਕੰਮ-ਕਾਜ ਵਾਲੇ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦਫਤਰਾਂ ਵਿੱਚ ਰਹਿਣ ਦੇ ਆਦੇਸ਼ ਦਿੱਤੇ ਹਨ। ਇਹ ਆਦੇਸ਼ ਡੀਜੀਪੀ ਗੌਰਵ ਯਾਦਵ ਨੇ ਆਪਣੇ …
Read More »ਰਵਨੀਤ ਸਿੰਘ ਬਿੱਟੂ ਕੇਂਦਰ ਸਰਕਾਰ ’ਚ ਬਣਨਗੇ ਰਾਜ ਮੰਤਰੀ
ਚੰਡੀਗੜ੍ਹ/ਬਿਊਰੋ ਨਿਊਜ਼ ਰਵਨੀਤ ਸਿੰਘ ਬਿੱਟੂ ਕੇਂਦਰ ਸਰਕਾਰ ਵਿਚ ਰਾਜ ਮੰਤਰੀ ਬਣਨ ਜਾ ਰਹੇ ਹਨ। ਧਿਆਨ ਰਹੇ ਕਿ ਅੱਜ ਐਤਵਾਰ ਸ਼ਾਮ ਨੂੰ ਸਵਾ 7 ਵਜੇ ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣੀ ਹੈ। ਇਸਦੇ ਨਾਲ ਹੀ ਮੋਦੀ ਕੈਬਨਿਟ ਵਿਚ ਜਿਹੜੇ ਮੰਤਰੀ ਬਣਨਗੇ ਉਨ੍ਹਾਂ ਨੂੰ ਵੀ ਸਹੁੰ ਚੁਕਾਈ …
Read More »ਨਰਿੰਦਰ ਮੋਦੀ ਅੱਜ ਤੀਜੀ ਵਾਰ ਬਣਨਗੇ ਭਾਰਤ ਦੇ PM
ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਨਾਮਜ਼ਦ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਅੱਜ ਐਤਵਾਰ ਨੂੰ ਸ਼ਾਮੀ 7.15 ਵਜੇ ਅਹੁਦੇ ਦਾ ਹਲਫ ਲੈਣਗੇ ਅਤੇ ਉਹ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੋਂ ਬਾਅਦ ਇਹ ਉਪਲਬਧੀ ਹਾਸਲ ਕਰਨ ਵਾਲੇ ਦੂਜੇ ਸਿਆਸੀ ਆਗੂ ਹੋਣਗੇ। ਇਸ ਵਿਚਾਲੇ, ਨਵੀਂ ਸਰਕਾਰ ਵਿੱਚ …
Read More »SIT ਵੱਲੋਂ ਮਜੀਠੀਆ ਨੂੰ 18 ਜੂਨ ਨੂੰ ਪੇਸ਼ ਹੋਣ ਲਈ ਸੰਮਨ
ਪਟਿਆਲਾ/ਬਿਊਰੋ ਨਿਊਜ਼ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਕਰ ਰਹੀ ਪਟਿਆਲਾ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਵੱਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਸੰਮਨ ਭੇਜੇ ਗਏ ਹਨ। ਉਨ੍ਹਾਂ ਨੂੰ ਪੁੱਛ-ਪੜਤਾਲ ਲਈ 18 ਜੂਨ ਨੂੰ ਮੁੜ ਸਿੱਟ ਸਾਹਮਣੇ ਪੇਸ਼ ਹੋਣ ਲਈ ਪੁਲਿਸ …
Read More »