ਵੀਡੀਓ ਕਾਨਫਰੰਸਿੰਗ ਰਾਹੀਂ ਜੁੜੇ ਸਾਰੇ ਅਧਿਕਾਰੀ, ਅਪਰਾਧੀਆਂ ਨਾਲ ਨਜਿੱਠਣ ਲਈ ਬਣਾਈ ਰਣਨੀਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਅੱਜ ਵੀਰਵਾਰ ਨੂੰ ਇਕ ਮੀਟਿੰਗ ਕੀਤੀ। ਵੀਡੀਓ ਕਾਨਫਰੰਸਿੰਗ ਜਰੀਏ ਐਸਐਚਓ ਤੋਂ ਲੈ ਕੇ ਪੰਜਾਬ ਪੁਲਿਸ ਦੇ ਉਚ ਅਧਿਕਾਰੀ ਵੀ ਇਸ ਮੀਟਿੰਗ ਵਿਚ …
Read More »Daily Archives: June 13, 2024
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
ਰਾਜਪਾਲ ਨੇ ਰਾਸ਼ਟਰਪਤੀ ਮੁਰਮੂ ਨੂੰ ਪੰਜਾਬ ਆਉਣ ਦਾ ਦਿੱਤਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਭਵਨ ’ਚ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪੰਜਾਬ ਦੇ ਘਟਨਾਕ੍ਰਮ ਅਤੇ ਮੌਜੂਦਾ …
Read More »ਨੀਟ ਦੇ 1563 ਉਮੀਦਵਾਰਾਂ ਦੀ 23 ਜੂਨ ਨੂੰ ਹੋਵੇਗੀ ਦੁਬਾਰਾ ਪ੍ਰੀਖਿਆ
ਪ੍ਰੀਖਿਆ ’ਚ ਗੜਬੜੀਆਂ ਨੂੰ ਲੈ ਕੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਨੀਟ ਦੀ ਪ੍ਰੀਖਿਆ ਵਿਚ ਗੜਬੜੀਆਂ ਨੂੰ ਲੈ ਕੇ ਅੱਜ ਵੀਰਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਨੀਟ-ਯੂਜੀ 2024 ਦੇ 1563 ਉਮੀਦਵਾਰਾਂ ਨੂੰ ਗ੍ਰੇਸ ਅੰਕ ਦੇਣ …
Read More »ਕੁਵੈਤ ’ਚ 42 ਭਾਰਤੀਆਂ ਦੀ ਮੌਤ ’ਤੇ ਸੀਐਮ ਮਾਨ ਵਲੋਂ ਦੁੱਖ ਦਾ ਪ੍ਰਗਟਾਵਾ
ਇਕ ਇਮਾਰਤ ਨੂੰ ਅੱਗ ਲੱਗਣ ਕਾਰਨ ਵਾਪਰਿਆ ਭਿਆਨਕ ਹਾਦਸਾ ਚੰਡੀਗੜ੍ਹ/ਬਿਊਰੋ ਨਿਊਜ਼ ਲੰਘੇ ਕੱਲ੍ਹ ਬੁੱਧਵਾਰ ਨੂੰ ਕੁਵੈਤ ਦੇ ਸ਼ਹਿਰ ਮੰਗਾਫ ਵਿਚ ਇਕ ਇਮਾਰਤ ਵਿਚ ਅੱਗ ਲੱਗਣ ਕਾਰਨ 42 ਭਾਰਤੀ ਨਾਗਰਿਕਾਂ ਸਣੇ 49 ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਦੁੱਖਦਾਈ ਘਟਨਾ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ …
Read More »ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਕੋਲੋਂ ਲਿਆ ਅਸ਼ੀਰਵਾਦ
ਚੋਣਾਂ ਜਿੱਤਣ ਤੋਂ ਬਾਅਦ ਅਸ਼ੀਰਵਾਦ ਲੈਣ ਪਹੁੰਚ ਰਹੇ ਸਿਆਸੀ ਆਗੂ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਜਿੱਤਣ ਵਾਲੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੋਲੋਂ ਅਸ਼ੀਰਵਾਦ ਲਿਆ ਹੈ। ਇਸ ਮੌਕੇ ਸੁਖਜਿੰਦਰ …
Read More »ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵੀਦਾਸ ਜੀ ਦੇ ਨਾਮ ’ਤੇ ਰੱਖਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਆਦਮਪੁਰ ਏਅਰਪੋਰਟ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਦੇ …
Read More »ਜਗਨਨਾਥ ਪੁਰੀ ਮੰਦਿਰ ਦੇ ਚਾਰੋਂ ਦੁਆਰ ਸੰਗਤਾਂ ਲਈ ਖੁੱਲ੍ਹੇ
ਉੜੀਸਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਂਝੀ ਨੇ ਮੰਤਰੀ ਮੰਡਲ ਸਮੇਤ ਕੀਤੀ ਪਰਿਕਰਮਾ ਭੁਵਨੇਸ਼ਵਰ/ਬਿਊਰੋ ਨਿਊਜ਼ : ਉੜੀਸਾ ਦੇ ਪੁਰੀ ਸਥਿਤ ਜਗਨਨਾਥ ਪੁਰੀ ਮੰਦਿਰ ਦੇ ਚਾਰੋਂ ਦੁਆਰ ਅੱਜ ਵੀਰਵਾਰ ਨੂੰ ਮੰਗਲਾ ਆਰਤੀ ਦੌਰਾਨ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਹਨ। ਇਸ ਮੌਕੇ ਸੂਬੇ ਦੇ ਨਵੇਂ ਬਣੇ ਮੁੱਖ ਮੰਤਰੀ ਮੋਹਨ ਚਰਨ ਮਾਂਝੀ ਦੇ …
Read More »