ਵਧੀਆਂ ਹੋਈਆਂ ਦਰਾਂ 16 ਜੂਨ ਤੋਂ ਹੋਣਗੀਆਂ ਲਾਗੂ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿਚ ਬਿਜਲੀ ਮਹਿੰਗੀ ਹੋ ਗਈ ਹੈ। ਸਟੇਟ ਇਲੈਕਟਰੀਸਿਟੀ ਰੈਗੂਲੇਟਰੀ ਕਮਿਸ਼ਨ ਨੇ ਵਿੱਤੀ ਸਾਲ 2024-25 ਦੇ ਨਵੇਂ ਟੈਰਿਫ ਚਾਰਜ ਨਿਰਧਾਰਤ ਕਰ ਦਿੱਤੇ ਹਨ। ਇਸਦੇ ਅਨੁਸਾਰ ਘਰੇਲੂ ਬਿਜਲੀ ਦੀਆਂ ਦਰਾਂ ਵਿਚ ਪ੍ਰਤੀ ਯੂਨਿਟ 10 ਤੋਂ 12 …
Read More »Daily Archives: June 14, 2024
ਭਗਵੰਤ ਮਾਨ ਦਾ ਰਹਿਣ ਬਸੇਰਾ ਹੁਣ ਹੋਵੇਗਾ ਜਲੰਧਰ
ਜਲੰਧਰ ਕੈਂਟ ’ਚ ਕਿਰਾਏ ਦਾ ਮਕਾਨ ਲੈ ਕੇ ਪਰਿਵਾਰ ਸਣੇ ਰਹਿਣਗੇ ਮੁੱਖ ਮੰਤਰੀ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਚ ਲੋਕ ਸਭਾ ਚੋਣਾਂ ਦੌਰਾਨ ਮਿਸ਼ਨ 13-0 ਫੇਲ੍ਹ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸ਼ਾਖ ਦਾਅ ’ਤੇ ਲੱਗੀ ਹੋਈ ਹੈ। ‘ਆਪ’ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਸਿਰਫ 3 ਸੀਟਾਂ ’ਤੇ …
Read More »ਕੁਵੈਤ ’ਚ ਜਾਨ ਗੁਆਉਣ ਵਾਲੇ 45 ਭਾਰਤੀਆਂ ’ਚ 1 ਪੰਜਾਬ ਦਾ ਵਿਅਕਤੀ ਵੀ ਸ਼ਾਮਲ
ਸਭ ਤੋਂ ਵੱਧ ਕੇਰਲਾ ਦੇ 23 ਮਜ਼ਦੂਰਾਂ ਦੀ ਕੁਵੈਤ ’ਚ ਹੋਈ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ ਕੁਵੈਤ ਵਿਚ ਪਿਛਲੇ ਦਿਨੀਂ ਇਕ ਇਮਾਰਤ ਨੂੰ ਅੱਗ ਲੱਗ ਗਈ ਸੀ ਅਤੇ ਇਸ ਅੱਗ ਲੱਗਣ ਦੀ ਘਟਨਾ ਨਾਲ ਹੋਈਆਂ ਮੌਤਾਂ ਦੀ ਗਿਣਤੀ 50 ਤੋਂ ਵੀ ਟੱਪ ਗਈ ਹੈ। ਇਸ ਦਰਦਨਾਕ ਘਟਨਾ ਵਿਚ 45 ਭਾਰਤੀ ਨਾਗਰਿਕਾਂ ਦੀ …
Read More »ਰਾਮ ਰਹੀਮ ਨੇ ਹਾੲਂੀਕੋਰਟ ਕੋਲੋਂ ਫਿਰ ਮੰਗੀ ਫਰਲੋ
ਜਬਰ ਜਨਾਹ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਹੈ ਡੇਰਾ ਸਿਰਸਾ ਦਾ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਜਬਰ ਜਨਾਹ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਹੈ ਅਤੇ ਉਸ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਕੋਲੋਂ ਫਿਰ 21 ਦਿਨ ਦੀ ਫਰਲੋ ਮੰਗੀ ਹੈ। ਇਸ ਨੂੰ ਲੈ ਕੇ …
Read More »ਕੇਜਰੀਵਾਲ ਆਪਣੀ ਪਤਨੀ ਦੇ ਸਾਹਮਣੇ ਕਰਵਾਉਣਾ ਚਾਹੁੰਦੇ ਹਨ ਆਪਣਾ ਮੈਡੀਕਲ
ਅਦਾਲਤ ’ਚ ਦਿੱਤੀ ਅਰਜ਼ੀ ਅਤੇ ਭਲਕੇ 15 ਜੂਨ ਨੂੰ ਹੋਵੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਤਿਹਾੜ ਜੇਲ੍ਹ ’ਚ ਬੰਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੈਡੀਕਲ ਜਾਂਚ ਨੂੰ ਲੈ ਕੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਪਟੀਸ਼ਨ ਲਗਾਈ ਹੈ। …
Read More »ਪੰਜਾਬ ਦੇ ਕਈ ਹਿੱਸਿਆਂ ’ਚ ਲੂ ਦਾ ਅਲਰਟ
ਪਠਾਨਕੋਟ ’ਚ ਤਾਪਮਾਨ 48 ਡਿਗਰੀ ’ਤੇ ਪਹੁੰਚਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿਚ ਤਾਪਮਾਨ 43 ਡਿਗਰੀ ਤੋਂ ਪਾਰ ਚਲਾ ਗਿਆ ਹੈ। ਪਠਾਨਕੋਟ ਵਿਚ ਸਭ ਤੋਂ ਜ਼ਿਆਦਾ ਤਾਪਮਾਨ ਦਰਜ ਕੀਤਾ ਗਿਆ ਹੈ, ਜੋ 48 ਡਿਗਰੀ ਦੇ ਬਿਲਕੁਲ ਨੇੜੇ ਪਹੁੰਚ ਗਿਆ। ਇਸੇ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਦੇ 21 ਜ਼ਿਲ੍ਹਿਆਂ …
Read More »ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਨਗੇ ਰਵਨੀਤ ਸਿੰਘ ਬਿੱਟੂ
ਭਾਜਪਾ ਨੇ ਰਵਨੀਤ ਬਿੱਟੂ ਨੂੰ ਬਣਾਇਆ ਹੈ ਕੇਂਦਰੀ ਰਾਜ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਜੇਕਰ ਐਨਡੀਏ ਦੀ ਅਗਵਾਈ ਵਾਲੀ ਨਰਿੰਦਰ ਮੋਦੀ ਸਰਕਾਰ ਭਵਿੱਖ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਕੋਈ ਤਜਵੀਜ਼ ਲੈ ਕੇ ਆਉਂਦੀ ਹੈ ਤਾਂ ਉਹ ਇਸਦਾ ਵਿਰੋਧ ਨਹੀਂ ਕਰਨਗੇ। …
Read More »ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਰੰਧਾਵਾ ਨੇ ਗੁਰਦਾਸਪੁਰ ਹਲਕੇ ਤੋਂ ਜਿੱਤੀ ਹੈ ਲੋਕ ਸਭਾ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਧਿਆਨ ਰਹੇ ਕਿ ਸੁਖਜਿੰਦਰ ਸਿੰਘ ਨੂੰ ਕਾਂਗਰਸ ਪਾਰਟੀ ਨੇ ਗੁਰਦਾਸਪੁਰ ਤੋਂ ਲੋਕ ਸਭਾ ਦਾ ਉਮੀਦਵਾਰ …
Read More »ਪਹਿਲੀ ਥਕਾਵਟ ਉੱਤਰੀ ਨਹੀਂ; ਜਲੰਧਰੀਆਂ ਦੇ ਸਿਰ ਫਿਰ ਆਈ ਚੋਣ
ਅੰਗੁਰਾਲ ਦੇ ਅਸਤੀਫ਼ੇ ਕਾਰਨ ਪੈਦਾ ਹੋਈ ਸਥਿਤੀ * ‘ਆਪ’, ਕਾਂਗਰਸ ਤੇ ਭਾਜਪਾ ਲਈ ਚੋਣ ਜਿੱਤਣਾ ਹੋਵੇਗੀ ਚੁਣੌਤੀ ਜਲੰਧਰ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਲੋਕ ਸਭਾ ਦੀਆਂ ਚੋਣਾਂ ਖਤਮ ਹੁੰਦਿਆਂ ਸਾਰ ਹੀ ਜਲੰਧਰ ਪੱਛਮੀ ਵਿਧਾਨ ਸਭਾ ਤੋਂ ਚੋਣ ਦਾ ਐਲਾਨ ਕਰ ਦਿੱਤਾ ਹੈ। ਇਸ ਹਲਕੇ ਵਿੱਚ ਵੋਟਾਂ 10 ਜੁਲਾਈ ਨੂੰ ਪੈਣਗੀਆਂ। …
Read More »ਹੁਣ ਪੰਜਾਬ ਦੇ ਹੱਕਾਂ ਨੂੰ ਯਕੀਨੀ ਬਣਾਉਣ ਬਿੱਟੂ : ਮਜੀਠੀਆ
ਗ੍ਰਹਿ ਮੰਤਰਾਲੇ ਦੇ ਆਦੇਸ਼ਾਂ ਅਨੁਸਾਰ ਯੂਟੀ ਵਿੱਚ ਪੰਜਾਬ ਦੇ ਮੁਲਾਜ਼ਮ ਤਾਇਨਾਤ ਕਰਨ ਦੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਵੇਂ ਬਣੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਅਪੀਲ ਕੀਤੀ ਹੈ ਕਿ ਉਹ ਚੰਡੀਗੜ੍ਹ ਪੰਜਾਬ ਨੂੰ ਦੇਣ ਸਮੇਤ ਪੰਜਾਬ …
Read More »