ਚੰਡੀਗੜ੍ਹ : ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਦੌਰਾਨ ਸੂਬੇ ਵਿਚ ਕੋਈ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੀ ਅਤੇ ‘ਆਪ’ ਨੇ 13 ਵਿਚੋਂ ਸਿਰਫ 3 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਸਬੰਧੀ ਮੰਥਨ ਕਰ ਰਹੇ ਹਨ। ਹੁਣ ਪਾਰਟੀ ਵਲੋਂ …
Read More »Daily Archives: June 14, 2024
ਪਾਣੀ ਦੇ ਗੰਭੀਰ ਸੰਕਟ ਵਿੱਚ ਘਿਰਿਆ ਪੰਜਾਬ
ਗੰਭੀਰ ਬਿਮਾਰੀਆਂ ਦਾ ਖਤਰਾ ਵਧਿਆ ਮੋਗਾ/ਬਿਊਰੋ ਨਿਊਜ਼ : ਪੰਜਾਬ ‘ਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਘਟਦਾ ਜਾ ਰਿਹਾ ਹੈ ਤੇ ਦੂਜੇ ਪਾਸੇ ਐਸਵਾਈਐਲ ਮਾਮਲਾ ਅਣਸੁਲਝਿਆ ਪਿਆ ਹੈ। ਪੰਜਾਬ ਵਿਚ ਕਰੀਬ ਦੋ ਦਹਾਕੇ ਤੋਂ ਜ਼ਮੀਨਦੋਜ਼ ਪਾਣੀ ਦਾ ਪੱਧਰ ਤੇਜ਼ੀ ਨਾਲ ਹੇਠਾਂ ਡਿੱਗਣ ਕਾਰਨ ਪੰਜ ਦਰਿਆਵਾਂ ਦੀ ਧਰਤੀ ਗੰਭੀਰ ਸੰਕਟ ਵਿਚ …
Read More »ਭਗਵਾਂ ਪਾਰਟੀ ਦੀ ਤਾਨਾਸ਼ਾਹੀ ਘਟੇਗੀ : ਭਗਵੰਤ ਮਾਨ
ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਬਿਹਤਰ ਕਰਾਰ ਮੁਹਾਲੀ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ 400 ਪਾਰ ਦਾ ਦਾਅਵਾ ਕਰਨ ਦੇ ਬਾਵਜੂਦ 250 ਦਾ ਅੰਕੜਾ ਵੀ ਪਾਰ ਨਹੀਂ ਕਰ ਸਕੀ ਅਤੇ ਹੁਣ ਮੋਦੀ ਸਰਕਾਰ ਨੂੰ ਐੱਨਡੀਏ ਸਰਕਾਰ ਕਿਹਾ ਜਾ ਰਿਹਾ ਹੈ। ਭਾਜਪਾ ਬਹੁਮਤ …
Read More »ਤ੍ਰਿਣਮੂਲ ਕਾਂਗਰਸ ਦੇ ਵਫ਼ਦ ਵੱਲੋਂ ਖਨੌਰੀ ਬਾਰਡਰ ਦਾ ਦੌਰਾ
ਮਮਤਾ ਬੈਨਰਜੀ ਵਲੋਂ ਜਗਜੀਤ ਸਿੰਘ ਡੱਲੇਵਾਲ ਨਾਲ ਫੋਨ ‘ਤੇ ਗੱਲਬਾਤ ਸੰਗਰੂਰ/ਬਿਊਰੋ ਨਿਊਜ਼ : ਤ੍ਰਿਣਮੂਲ ਕਾਂਗਰਸ ਦੇ ਪੰਜ ਸੰਸਦ ਮੈਂਬਰਾਂ ਦੇ ਵਫ਼ਦ ਨੇ ਖਨੌਰੀ ਬਾਰਡਰ (ਢਾਬੀ ਗੁਜਰਾਂ) ਦਾ ਦੌਰਾ ਕੀਤਾ ਅਤੇ ਕਿਸਾਨ ਅੰਦੋਲਨ ਸਬੰਧੀ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਵਫ਼ਦ ਨੇ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਦੇ ਪ੍ਰਮੁੱਖ ਆਗੂ ਜਗਜੀਤ ਸਿੰਘ …
Read More »ਲਤੀਫਪੁਰਾ ਮੁੜ ਵਸੇਬਾ ਮੋਰਚੇ ਵੱਲੋਂ ਸ਼ਹਿਰ ‘ਚ ਰੋਸ ਮਾਰਚ
ਪੰਜਾਬ ਸਰਕਾਰ ਦਾ ਫੂਕਿਆ ਪੁਤਲਾ ਜਲੰਧਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਲਤੀਫਪੁਰਾ ਉਜਾੜੇ ਦੇ ਇਕ ਸਾਲ ਤੇ ਸੱਤ ਮਹੀਨੇ ਪੂਰੇ ਹੋਣ ‘ਤੇ ਲਤੀਫਪੁਰਾ ਮੁੜ ਵਸੇਬਾ ਮੋਰਚਾ ਨੇ ਅਰਥੀ ਫੂਕ ਮੁਜ਼ਾਹਰਾ ਕੀਤਾ ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਚੌਕ ਤਕ ਰੋਸ ਮਾਰਚ ਕਢਿਆ ਗਿਆ। ਉਪਰੰਤ ਚੌਕ ਨੂੰ ਅੱਧੇ ਘੰਟੇ …
Read More »ਪ੍ਰਧਾਨ ਮੰਤਰੀ ਨੇ ਕਿਸਾਨੀ ਮੁੱਦਿਆਂ ਨੂੰ ਤਰਜੀਹ ਦਿੱਤੀ : ਸੁਨੀਲ ਜਾਖੜ
ਕਿਹਾ : ਨਰਿੰਦਰ ਮੋਦੀ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹਨ ਜਿਨ੍ਹਾਂ ਨੇ ਆਪਣੇ ਤੀਜੇ ਕਾਰਜਕਾਲ ਵਿੱਚ ਸਭ ਤੋਂ ਪਹਿਲਾ ਕੰਮ ਪ੍ਰਧਾਨ ਮੰਤਰੀ ਕਿਸਾਨ ਨਿਧੀ ਦੀ ਕਿਸ਼ਤ ਜਾਰੀ ਕਰਕੇ ਕੀਤੀ …
Read More »ਕੁਲਵਿੰਦਰ ਕੌਰ ਦੀ ਥਾਂ ਕੰਗਨਾ ਖਿਲਾਫ ਹੋਵੇ ਕਾਰਵਾਈ : ਉਗਰਾਹਾਂ
ਚੰਡੀਗੜ੍ਹ ਏਅਰਪੋਰਟ ‘ਤੇ ਮਹਿਲਾ ਜਵਾਨ ਕੁਲਵਿੰਦਰ ਕੌਰ ਨੇ ਕੰਗਨਾ ਦੇ ਮਾਰਿਆ ਸੀ ਥੱਪੜ ਸੁਨਾਮ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਹਾਲ ਹੀ ਵਿੱਚ ਕੰਗਨਾ ਰਣੌਤ ਅਤੇ ਸੀਆਈਐਸਐਫ ਜਵਾਨ ਕੁਲਵਿੰਦਰ ਕੌਰ ਵਿਚਕਾਰ ਪੈਦਾ ਹੋਏ ਵਿਵਾਦ ਉੱਤੇ ਕਿਹਾ ਕਿ ਕੰਗਨਾ ਰਣੌਤ ਉੱਤੇ ਕਾਰਵਾਈ ਹੋਣੀ …
Read More »ਰਵਨੀਤ ਬਿੱਟੂ ਤੇ ਹਰਦੀਪ ਪੁਰੀ ਪੰਜਾਬ ਦੇ ਰੁਕੇ ਪੈਸੇ ਜਲਦ ਰਿਲੀਜ਼ ਕਰਵਾਉਣ: ‘ਆਪ’
ਕੇਂਦਰ ਸਰਕਾਰ ‘ਤੇ ਪੰਜਾਬ ਨਾਲ ਵਿਤਕਰਾ ਕਰਨ ਦੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੋਦੀ ਸਰਕਾਰ- 3 ਵਿੱਚ ਪੰਜਾਬ ਤੋਂ ਰਵਨੀਤ ਬਿੱਟੂ ਤੇ ਹਰਦੀਪ ਪੁਰੀ ਨੂੰ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣ ‘ਤੇ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਰਵਨੀਤ …
Read More »ਡਾ. ਸੁਰਜੀਤ ਪਾਤਰ ਨੂੰ ‘ਧਰਤੀ ਦੇ ਗੀਤ’ ਸਨਮਾਨ ਨਾਲ ਨਿਵਾਜਿਆ
ਪਾਤਰ ਦੇ ਵਿਛੋੜੇ ਮਗਰੋਂ ਦੇ ਵਲਵਲਿਆਂ ਨੂੰ ਸਾਂਝਾ ਕੀਤਾ ਬਰਨਾਲਾ/ਬਿਊਰੋ ਨਿਊਜ਼ : ਗੁਰਸ਼ਰਨ ਸਿੰਘ ਸਲਾਮ ਕਾਫ਼ਲਾ ਵੱਲੋਂ ਮਰਹੂਮ ਪੰਜਾਬੀ ਕਵੀ ਡਾ. ਸੁਰਜੀਤ ਪਾਤਰ ਦੀ ਯਾਦ ਵਿੱਚ ਲੋਕ ਸ਼ਰਧਾਂਜਲੀ ਅਤੇ ਸਨਮਾਨ ਸਮਾਗਮ ਬਰਨਾਲਾ ਦੀ ਦਾਣਾ ਮੰਡੀ ਵਿੱਚ ਹੋਇਆ। ਸਮਾਗਮ ਦੀ ਸ਼ੁਰੂਆਤ ਮੌਕੇ ਡਾ. ਪਾਤਰ ਦੀਆਂ ਮਕਬੂਲ ਸਤਰਾਂ ‘ਜਗਾ ਦੇ ਮੋਮਬੱਤੀਆਂ’ ਉਨ੍ਹਾਂ …
Read More »ਨਰਮੇ ਦੀ ਫਸਲ ਨੂੰ ‘ਅਲਵਿਦਾ’ ਆਖਣ ਲੱਗੇ ਕਿਸਾਨ
ਪੰਜਾਬ ‘ਚ ਕਦੇ ਚਿੱਟੀ ਮੱਖੀ ਅਤੇ ਕਦੇ ਗੁਲਾਬੀ ਸੁੰਡੀ ਨੇ ਨਰਮੇ ਦੀ ਫਸਲ ਨੂੰ ਕੀਤਾ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਨਰਮੇ ਦੀ ਫਸਲ ਹੇਠਲਾ ਰਕਬਾ ਘਟਣ ਲੱਗਿਆ ਹੈ। ਉਂਜ, ਸਮੁੱਚੇ ਉੱਤਰੀ ਭਾਰਤ ‘ਚ ਨਰਮੇ ਦੀ ਫਸਲ ਸੰਕਟ ਵਿੱਚ ਹੈ। ਐਤਕੀਂ ਪੰਜਾਬ ਵਿੱਚ ਨਰਮੇ ਹੇਠ ਰਕਬਾ ਘਟ ਕੇ ਕਰੀਬ 96 …
Read More »