ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਨੂੰ ਕੌਮੀ ਰਾਜਧਾਨੀ ਵਿਚ ਰਾਊਜ਼ ਐਵੇਨਿਊ ਸਥਿਤ ਆਪਣਾ ਦਫ਼ਤਰ ਖਾਲੀ ਕਰਨ ਲਈ ਦਿੱਤੀ 15 ਜੂਨ ਤੱਕ ਦੀ ਮੋਹਲਤ 10 ਅਗਸਤ ਤੱਕ ਵਧਾ ਦਿੱਤੀ ਹੈ। ਸਰਬਉੱਚ ਅਦਾਲਤ ਨੇ 4 ਮਾਰਚ ਨੂੰ ਜਾਰੀ ਇਕ ਹੁਕਮ ਵਿਚ ਕਿਹਾ ਸੀ ਕਿ ਉਸ ਦੇ ਧਿਆਨ …
Read More »Daily Archives: June 14, 2024
ਪੰਜਾਬ ਸਣੇ ਸੱਤ ਸੂਬਿਆਂ ਦੇ 13 ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ 10 ਜੁਲਾਈ ਨੂੰ
ਭਾਰਤੀ ਚੋਣ ਕਮਿਸ਼ਨ 14 ਜੂਨ ਨੂੰ ਜਾਰੀ ਕਰੇਗਾ ਨੋਟੀਫਿਕੇਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਪੰਜਾਬ ਸਮੇਤ ਸੱਤ ਸੂਬਿਆਂ ਦੇ 13 ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ 10 ਜੁਲਾਈ ਨੂੰ ਕਰਵਾਏ ਜਾਣ ਦਾ ਐਲਾਨ ਕੀਤਾ ਹੈ। ਪੱਛਮੀ ਬੰਗਾਲ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਵੀ ਇਸੇ ਦਿਨ ਵੋਟਾਂ ਪੈਣਗੀਆਂ। …
Read More »ਮੋਦੀ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਬਣੇ
ਨਹਿਰੂ ਲਗਾਤਾਰ 17 ਸਾਲ ਰਹੇ ਹਨ ਭਾਰਤ ਦੇ ਪ੍ਰਧਾਨ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਆਗੂ ਨਰਿੰਦਰ ਮੋਦੀ ਨੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਂਜ, ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਹੋਏ ਹਨ ਜਿਨ੍ਹਾਂ ਸਭ ਤੋਂ ਵੱਧ ਪੌਣੇ ਸਤਾਰਾਂ ਸਾਲ ਪ੍ਰਧਾਨ ਮੰਤਰੀ …
Read More »ਗਾਂਧੀ ਪਰਿਵਾਰ ਵੱਲੋਂ ਸ਼ੇਖ ਹਸੀਨਾ ਨਾਲ ਬੈਠਕ
ਭਾਰਤ ਤੇ ਬੰਗਲਾਦੇਸ਼ ਵਿਚਾਲੇ ਰਿਸ਼ਤੇ ਮਜ਼ਬੂਤ ਬਣਾਉਣ ਸਮੇਤ ਹੋਰ ਮਸਲਿਆਂ ‘ਤੇ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਨਵੀਂ ਦਿੱਲੀ ‘ਚ ਮੁਲਾਕਾਤ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤੇ ਮਜ਼ਬੂਤ ਬਣਾਉਣ ਅਤੇ ਕੁਝ ਹੋਰ ਵਿਸ਼ਿਆਂ ‘ਤੇ ਚਰਚਾ ਕੀਤੀ। …
Read More »ਭਾਰਤ ‘ਚ ਲੋਕ ਸਭਾ ਚੋਣਾਂ ਦੇ ਫਤਵੇ ਦੇ ਸਬਕ
ਅਸ਼ਵਨੀ ਕੁਮਾਰ ਭਾਰਤ ‘ਚ ਲੋਕ ਸਭਾ ਚੋਣਾਂ ਦਾ ਫਤਵਾ ਲੋਕਰਾਜ, ਗੈਰਤ ਅਤੇ ਨਿਆਂ ਦੇ ਹੱਕ ਵਿੱਚ ਦਿੱਤਾ ਵੋਟ ਹੈ ਜੋ ਸਾਫ ਤੌਰ ‘ਤੇ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਵਿਰੋਧੀ ਧਿਰ ਦੀ ਨੈਤਿਕ ਜਿੱਤ ਹੈ। ਚੋਣ ਨਤੀਜੇ ਤਾਕਤ ਦੇ ਕੇਂਦਰੀਕਰਨ ਪ੍ਰਤੀ ਬੇਭਰੋਸਗੀ ਦਾ ਝਲਕਾਰਾ ਹੈ ਅਤੇ ਇਹ ਸੰਵਿਧਾਨਕ ਕਦਰਾਂ-ਕੀਮਤਾਂ ਮੁਤੱਲਕ ਵਚਨਬੱਧਤਾ …
Read More »ਆਓ, ਭਾਰਤ ਨੂੰ ਗਿਆਨ ਦਾ ਕੇਂਦਰ ਬਣਾਈਏ
ਲੈਫ. ਜਨਰਲ (ਸੇਵਾਮੁਕਤ) ਐੱਸਐੱਸ ਮਹਿਤਾ ਭਾਰਤ ਨੂੰ ਆਤਮ-ਨਿਰਭਰ ਬਣਾਉਣ ਦੀ ਪੁਕਾਰ ਦਾ ਸਪੱਸ਼ਟ ਭਾਵ ਗਿਆਨ ਦਾ ਕੇਂਦਰ ਬਣਾਉਣ, ਬਸਤੀਵਾਦੀ ਮਨੋਦਸ਼ਾ ਤੱਜਣ ਅਤੇ ਦਲਾਲ ਕਿਰਤ ਅਰਥਚਾਰੇ ਤੋਂ ਗਿਆਨ ਦਲਾਲ ਅਰਥਚਾਰਾ ਬਣਨ ਦੀ ਪੁਕਾਰ ਹੈ। ਸਾਡਾ ਨਿਸ਼ਾਨਾ ਗਿਆਨ ਦਾ ਕੇਂਦਰ ਬਣਨਾ ਹੈ। ਸਾਡੇ ਅੰਦਰ ਸੰਭਾਵਨਾ, ਆਕਾਰ ਤੇ ਆਬਾਦੀ ਦਾ ਲਾਭਾਂਸ਼ ਹੈ ਅਤੇ …
Read More »ਮੋਦੀ ਦੀ ਤੀਜੀ ਪਾਰੀ ਵਿਚ ਬਣੇ 71 ਮੰਤਰੀ
ਹਾਰ ਕੇ ਵੀ ਰਵਨੀਤ ਬਿੱਟੂ ਮੋਦੀ ਕੈਬਨਿਟ ‘ਚ ਲੈ ਗਏ ਕੁਰਸੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਵਿਚ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਨੇ ਬਹੁਮਤ ਹਾਸਲ ਕੀਤਾ ਅਤੇ ਨਰਿੰਦਰ ਮੋਦੀ ਤੀਜੀ ਵਾਰ ਭਾਰਤ ਦੇ ਪ੍ਰਧਾਨ ਬਣ ਗਏ ਹਨ। ਮੋਦੀ ਦੀ ਇਸ ਤੀਜੀ ਪਾਰੀ ਵਿਚ …
Read More »ਪੋਲੀਏਵਰ ਨੇ ਹਾਊਸ ਆਫ ਕਾਮਨਜ਼ ‘ਚ ਲਿਬਰਲ ਪਾਰਟੀ ਦੇ ਟੈਕਸ ਏਜੰਡੇ ਦੀ ਕੀਤੀ ਆਲੋਚਨਾ
ਓਟਵਾ/ਬਿਊਰੋ ਨਿਊਜ਼ : ਲੰਘੇ ਦਿਨੀਂ ਕੰਸਰਵੇਟਿਵ ਨੇਤਾ ਪਿਅਰੇ ਪੋਲੀਏਵਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਰਕਾਰ ਵਲੋਂ ਪ੍ਰਸਤਾਵਿਤ ਕੈਪੀਟਲ ਗੇਨ ਸਮਾਵੇਸ਼ਨ ਦਰ ਵਾਧੇ ਦਾ ਵਿਰੋਧ ਕਰੇਗੀ। ਇਸ ਵਾਧੇ ਨਾਲ ਲਗਭਗ 19 ਬਿਲਿਅਨ ਡਾਲਰ ਦਾ ਨਵਾਂ ਮਾਲੀਆ ਮਿਲਣ ਦਾ ਅਨੁਮਾਨ ਹੈ। ਬਜਟ ਪੇਸ਼ ਕੀਤੇ ਜਾਣ ਤੋਂ ਕੁੱਝ ਹਫ਼ਤੇ ਬਾਅਦ, ਪੋਲੀਏਵਰ ਨੇ …
Read More »ਚੋਣਾਂ ਦੌਰਾਨ ਮਰਯਾਦਾ ਦੀ ਪਾਲਣਾ ਨਹੀਂ ਕੀਤੀ ਗਈ : ਮੋਹਨ ਭਾਗਵਤ
ਵਿਰੋਧੀ ਧਿਰਾਂ ਨੂੰ ਮਹਿਜ਼ ‘ਵਿਰੋਧੀ’ ਨਾ ਸਮਝਣ ਲਈ ਕਿਹਾ ਨਾਗਪੁਰ/ਬਿਊਰੋ ਨਿਊਜ਼ : ਰਾਸ਼ਟਰੀ ਸਵੈ-ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਭਾਰਤ ਦੀਆਂ ਹਾਲੀਆ ਲੋਕ ਸਭਾ ਚੋਣਾਂ ਦੌਰਾਨ ਕਈ ਸਿਆਸੀ ਪਾਰਟੀਆਂ ਨੇ ‘ਆਦਰਸ਼ ਚੋਣ ਜ਼ਾਬਤੇ’ ਦੀ ਉਲੰਘਣਾ ਕੀਤੀ। ਭਾਗਵਤ ਨੇ ਕਿਹਾ ਕਿ ਜਮਹੂਰੀਅਤ ਵਿਚ ਵਿਰੋਧੀ ਧਿਰਾਂ ਨੂੰ ਸਿਰਫ ‘ਵਿਰੋਧੀ’ …
Read More »ਮਾਨ ਮੰਤਰੀ ਮੰਡਲ ‘ਚ ਫੇਰਬਦਲ ਦੀ ਤਿਆਰੀ!
ਭਗਵੰਤ ਮਾਨ ਨੇ ਤਿਹਾੜ ਜੇਲ੍ਹ ‘ਚ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੇ ਮੰਤਰੀ ਮੰਡਲ ਵਿਚ ਫੇਰਬਦਲ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ …
Read More »