ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਹੁਕਮ ਚੰਡੀਗੜ੍ਹ : ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਖ਼ਤਮ ਹੋਣ ਉਪਰੰਤ ਹੁਣ ਸੂਬੇ ‘ਚ ਪੰਚਾਇਤੀ ਚੋਣਾਂ ਲਈ ਸਰਕਾਰੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰਾਂ ਨੂੰ ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ ਗਏ ਹਨ। ਪੇਂਡੂ ਵਿਕਾਸ …
Read More »Daily Archives: June 14, 2024
ਕੁਵੈਤ ‘ਚ ਅੱਗ ਲੱਗਣ ਕਾਰਨ 42 ਭਾਰਤੀਆਂ ਸਣੇ 49 ਮੌਤਾਂ
ਧੂੰਏਂ ਨਾਲ ਸਾਹ ਘੁਟਣ ਕਾਰਨ ਹੋਈਆਂ ਬਹੁਤੀਆਂ ਮੌਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਕੁਵੈਤ ‘ਚ ਬੁੱਧਵਾਰ ਛੇ ਮੰਜ਼ਿਲਾ ਇਮਾਰਤ ‘ਚ ਭਿਆਨਕ ਅੱਗ ਲੱਗਣ ਕਾਰਨ 42 ਭਾਰਤੀਆਂ ਸਣੇ 49 ਵਿਅਕਤੀਆਂ ਦੀ ਮੌਤ ਹੋ ਗਈ। ਇਮਾਰਤ ‘ਚ ਵਿਦੇਸ਼ੀ ਕਾਮੇ ਰਹਿੰਦੇ ਸਨ। ਬਹੁਤਿਆਂ ਦੀ ਮੌਤ ਧੂੰਏਂ ਨਾਲ ਦਮ ਘੁਟਣ ਕਾਰਨ ਹੋਈ ਹੈ। ਬਚਾਅ ਕਾਰਜਾਂ …
Read More »ਲਹਿੰਦੇ ਪੰਜਾਬ ਦੀ ਅਸੈਂਬਲੀ ‘ਚ ਪੰਜਾਬੀ ਬੋਲਣ ਦੀ ਖੁੱਲ੍ਹ
ਇਸਲਾਮਾਬਾਦ: ਪਾਕਿਸਤਾਨ ਦੀ ਪੰਜਾਬ ਅਸੈਂਬਲੀ ਦੇ ਮੈਂਬਰ ਹੁਣ ਸਦਨ ਵਿੱਚ ਅੰਗਰੇਜ਼ੀ ਅਤੇ ਉਰਦੂ ਜ਼ੁਬਾਨਾਂ ਤੋਂ ਇਲਾਵਾ ਪੰਜਾਬੀ ਸਣੇ ਘੱਟੋ-ਘੱਟ ਚਾਰ ਸਥਾਨਕ ਭਾਸ਼ਾਵਾਂ ਵਿੱਚ ਬੋਲ ਵੀ ਸਕਣਗੇ। ਇਸ ਸਬੰਧ ਵਿੱਚ ਇਕ ਸੋਧ ਕੀਤੀ ਗਈ ਹੈ। ‘ਦਿ ਐਕਸਪ੍ਰੈੱਸ ਟ੍ਰਿਬਿਊਨ’ ਅਖ਼ਬਾਰ ਮੁਤਾਬਕ, ਪੰਜਾਬ ਅਸੈਂਬਲੀ ਦੇ ਸਪੀਕਰ ਮਲਿਕ ਮੁਹੰਮਦ ਅਹਿਮਦ ਖਾਨ ਦੀ ਪ੍ਰਧਾਨਗੀ ਵਾਲੇ …
Read More »ਮੋਦੀ ਸਰਕਾਰ ‘ਚ 39 ਫੀਸਦੀ ਮੰਤਰੀ ਹਨ ਕ੍ਰਿਮੀਨਲ ਕੇਸਾਂ ਵਾਲੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਨਰਿੰਦਰ ਮੋਦੀ ਸਰਕਾਰ ਵਿਚ 39 ਫੀਸਦੀ ਮੰਤਰੀ ਕ੍ਰਿਮੀਨਲ ਕੇਸਾਂ ਵਾਲੇ ਹਨ। ਕੁੱਲ 543 ਸੰਸਦ ਮੈਂਬਰਾਂ ਵਿਚੋਂ 251 ਖਿਲਾਫ ਅਪਰਾਧਕ ਮਾਮਲੇ ਵੀ ਚੱਲ ਰਹੇ ਹਨ। ਚੋਣ ਅਧਿਕਾਰ ਸੰਸਥਾ ਐਸੋਸੀਏਸ਼ਨ ਆਫ ਡੈਮੋਕਰੈਟਿਕ ਰਿਫਾਰਮਜ਼ (ਏਡੀਆਰ) ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਨਵੀਂ ਸਰਕਾਰ ਦੇ …
Read More »