Breaking News
Home / 2024 / June / 18

Daily Archives: June 18, 2024

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਲਗਾਇਆ ਵੱਡਾ ਆਰੋਪ

ਕਿਹਾ : ਸੀਐਮ ਮਾਨ ਨੇ ਬੇਨਾਮੀ ਸੰਪਤੀ ਆਪਣੀ ਮਾਤਾ ਦੇ ਨਾਂ ਕਰਵਾਈ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਬੇਨਾਮੀ ਸੰਪਤੀ ਨੂੰ ਲੈ ਕੇ ਵੱਡਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਬਰਨਾਲਾ-ਮਾਨਸਾ ਮੇਨ ਰੋਡ ’ਤੇ …

Read More »

ਸੁਨੀਲ ਜਾਖੜ ਨੇ ਬਿਜਲੀ ਦੇ ਮੁੱਦੇ ’ਤੇ ਘੇਰੀ ਪੰਜਾਬ ਸਰਕਾਰ

ਕਿਹਾ : ਬਿਜਲੀ ਦੀ ਵਧਦੀ ਮੰਗ ਨਾਲ ਗਰਿੱਡ ਫੇਲ੍ਹ ਹੋਣ ਦਾ ਬਣਿਆ ਖਤਰਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਬਿਜਲੀ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਸ਼ੋਸ਼ਲ ਮੀਡੀਆ ’ਤੇ ਇਕ ਪੋਸਟ ਪਾਈ ਹੈ। ਸ਼ੋਸ਼ਲ ਮੀਡੀਆ ’ਤੇ ਜਾਖੜ ਨੇ ਲਿਖਿਆ ਕਿ ਪੰਜਾਬ ’ਚ ਬਿਜਲੀ ਦੀ ਮੰਗ …

Read More »

ਗੁਜਰਾਤ ਤੋਂ ਪੰਜਾਬ ’ਚ ਸਪਲਾਈ ਹੋ ਰਿਹਾ ਹੈ ਨਸ਼ਾ : ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਆਰੋਪ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਆਰੋਪ ਲਗਾਉਂਦਿਆਂ ਕਿਹਾ ਕਿ ਗੁਜਰਾਤ ਤੋਂ ਪੰਜਾਬ ਵਿਚ ਨਸ਼ਾ ਸਪਲਾਈ ਹੋ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਨਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਚੋਣ ਜ਼ਾਬਤਾ ਹੁਣ …

Read More »

ਸੰਤ ਸੀਚੇਵਾਲ ਨੇ ਅਰਮੀਨੀਆ ਦੀ ਜੇਲ੍ਹ ’ਚ ਬੰਦ ਭਾਰਤੀ ਨੌਜਵਾਨਾਂ ਦੀ ਰਿਹਾਈ ਲਈ ਯਤਨ ਆਰੰਭੇ

ਪੰਜਾਬ ਤੇ ਹਰਿਆਣਾ ਦੇ 2-2 ਨੌਜਵਾਨ ਵੀ ਅਰਮੀਨੀਆ ਦੀ ਜੇਲ੍ਹ ’ਚ ਹਨ ਬੰਦ ਜਲੰਧਰ/ਬਿਊਰੋ ਨਿਊਜ਼ ਅਰਮੀਨੀਆ ਦੀ ਜੇਲ੍ਹ ਵਿੱਚ ਬੰਦ 12 ਭਾਰਤੀ ਨੌਜਵਾਨਾਂ ਦੀ ਵੀਡੀਓ ਸਾਹਮਣੇ ਆਉਣ ਤੋਂ ਕੁਝ ਦਿਨ ਬਾਅਦ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਨੌਜਵਾਨਾਂ ਦੇ ਪਰਿਵਾਰਾਂ ਨਾਲ ਸੰਪਰਕ ਕੀਤਾ ਹੈ। ਇਹ ਨੌਜਵਾਨ ਗੈਰ-ਕਾਨੂੰਨੀ …

Read More »

ਕੇਂਦਰ ਸਰਕਾਰ ’ਤੇ ਮੰਡੀ ਬੋਰਡ ਨੂੰ ਖਤਮ ਕਰਨ ਦਾ ਆਰੋਪ

‘ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ : ਸੁਨੀਲ ਜਾਖੜ ਅਤੇ ਰਵਨੀਤ ਬਿੱਟੂ ਚੁੱਪ ਕਿਉਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰੁਕੇ ਹੋਏ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦੇ ਮਾਮਲੇ ਵਿਚ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ …

Read More »

ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਸਿਆਸੀ ਅਖਾੜਾ ਭਖਿਆ

ਕਾਂਗਰਸ ਪਾਰਟੀ ਵਲੋਂ ਵੀ ਉਮੀਦਵਾਰ ਦਾ ਐਲਾਨ ਜਲਦੀ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਤੇ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੇ ਗਰਮੀ ਹੋਰ ਵਧਾ ਦਿੱਤੀ ਹੈ ਅਤੇ ਸਿਆਸੀ ਅਖਾੜਾ ਵੀ ਪੂਰੀ ਤਰ੍ਹਾਂ ਭਖਦਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੇ ਇਸ ਜ਼ਿਮਨੀ ਚੋਣ ਲਈ ਮਹਿੰਦਰ ਭਗਤ ਨੂੰ …

Read More »