Breaking News
Home / 2024 / June / 19

Daily Archives: June 19, 2024

ਸਰਕਾਰੀ ਬੱਸਾਂ ਦੇ ਕੱਚੇ ਕਾਮੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਕਰਨਗੇ ਘਿਰਾਓ 

ਬੱਸਾਂ ਦਾ ਚੱਕਾ ਜਾਮ ਕਰਨ ਦੀ ਦਿੱਤੀ ਚਿਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ ਪਨਬੱਸ ਤੇ ਪੀਆਰਟੀਸੀ ਦੇ ਆਊਟਸੋਰਸਿੰਗ ਡਰਾਈਵਰਾਂ ਤੇ ਕੰਡਕਟਰਾਂ ਵੱਲੋਂ ਅੱਜ ਬੁੱਧਵਾਰ ਨੂੰ ਐਲਾਨ ਕੀਤਾ ਗਿਆ ਕਿ ਭਲਕੇ 20 ਜੂਨ ਨੂੰ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕਰਨਗੇ। ਚੰਡੀਗੜ੍ਹ ਵਿਚ ਹੋਈ ਮੀਟਿੰਗ ਦੌਰਾਨ ਯੂਨੀਅਨ ਦੇ …

Read More »

ਅੰਮਿ੍ਰਤਪਾਲ ਸਿੰਘ ਤੇ ਉਸਦੇ ਸਾਥੀਆਂ ’ਤੇ 1 ਸਾਲ ਲਈ ਹੋਰ ਵਧਾਇਆ NSA

ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਹੈ ਅੰਮਿ੍ਰਤਪਾਲ ਸਿੰਘ ਨਵੀਂ ਦਿੱਲੀ/ਬਿਊਰੋ ਨਿਊਜ਼ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ‘ਵਾਰਿਸ ਪੰਜਾਬ ਦੇ’ ਦੇ ਮੁਖੀ ਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਤੇ ਉਸਦੇ ਸਾਥੀਆਂ ’ਤੇ ਐਨ.ਐਸ.ਏ. (ਨੈਸ਼ਨਲ ਸਕਿਉਰਿਟੀ ਐਕਟ) ਇਕ ਸਾਲ ਲਈ ਹੋਰ ਵਧਾ ਦਿੱਤਾ …

Read More »

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧੀ

ਕੇਜਰੀਵਾਲ ਦੇ ਵਕੀਲ ਨੇ ਹਿਰਾਸਤ ਵਧਾਉਣ ਦਾ ਕੀਤਾ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਕੇਜਰੀਵਾਲ ਦੀ ਨਿਆਂਇਕ ਹਿਰਾਸਤ ਅੱਜ ਬੁੱਧਵਾਰ 19 ਜੂਨ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਤਰਲੋਚਨ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਕਿਹਾ : ਸ਼ਹੀਦ ਦੇ ਪਰਿਵਾਰ ਨਾਲ ਹਮੇਸ਼ਾ ਖੜ੍ਹੀ ਰਹੇਗੀ ਪੰਜਾਬ ਸਰਕਾਰ ਸੁਨਾਮ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਸਥਿਤ ਸ਼ਹੀਦ ਤਰਲੋਚਨ ਸਿੰਘ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਸ਼ਹੀਦ ਤਰਲੋਚਨ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦਾ …

Read More »

ਸ਼ੋ੍ਮਣੀ ਅਕਾਲੀ ਦਲ ਨੇ ਜਲੰਧਰ ਜ਼ਿਮਨੀ ਚੋਣ ਲਈ ਤਿੰਨ ਮੈਂਬਰੀ ਕਮੇਟੀ ਦਾ ਕੀਤਾ ਗਠਨ

ਕਮੇਟੀ ਵੱਲੋਂ ਹੀ ਉਮੀਦਵਾਰ ਦੇ ਨਾਂ ਦੀ ਕੀਤੀ ਜਾਵੇਗੀ ਸਿਫਾਰਸ਼ ਜਲੰਧਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਨੇ ਜਲੰਧਰ ਜ਼ਿਮਨੀ ਚੋਣ ਦੇ ਲਈ ਉਮੀਦਵਾਰ ਦੇ ਨਾਂ ਦੀ ਸਿਫਾਰਸ਼ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿਚ ਬੀਬੀ ਜਗੀਰ ਕੌਰ, ਜਥੇਦਾਰ ਗੁਰਪ੍ਰਤਾਪ ਸਿੰਘ ਬਡਾਲਾ ਅਤੇ ਡਾ. ਸੁਖਵਿੰਦਰ ਸਿੰਘ …

Read More »

ਹਰਿਆਣਾ ਦੇ ਸਾਬਕਾ ਸੀਐਮ ਚੌਧਰੀ ਬੰਸੀ ਲਾਲ ਦੀ ਨੂੰਹ ਕਿਰਨ ਚੌਧਰੀ ਭਾਜਪਾ ’ਚ ਸ਼ਾਮਲ

ਵਿਧਾਨ ਸਭਾ ਹਲਕਾ ਤੋਸ਼ਾਮ ਤੋਂ ਕਾਂਗਰਸੀ ਵਿਧਾਇਕਾ ਹੈ ਕਿਰਨ ਚੌਧਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਹਰਿਆਣਾ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚੌਧਰੀ ਬੰਸੀ ਲਾਲ ਦੀ ਨੂੰਹ ਅਤੇ ਵਿਧਾਇਕਾ ਕਿਰਨ ਚੌਧਰੀ ਤੇ ਕਿਰਨ ਚੌਧਰੀ ਦੀ ਧੀ ਸਾਬਕਾ ਸੰਸਦ ਮੈਂਬਰ ਸ਼ਰੂਤੀ ਚੌਧਰੀ ਆਪਣੇ ਸਮਰਥਕਾਂ ਸਮੇਤ ਨਵੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ …

Read More »

ਪੰਜਾਬ ’ਚ ਬਿਜਲੀ ਦੀ ਖਪਤ ਨੇ ਰਿਕਾਰਡ ਤੋੜੇ

16 ਹਜ਼ਾਰ ਮੈਗਾਵਾਟ ਤੱਕ ਪਹੁੰਚੀ ਬਿਜਲੀ ਦੀ ਖਪਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਇਕ ਪਾਸੇ ਕਹਿਰ ਦੀ ਗਰਮੀ ਪੈ ਰਹੀ ਹੈ ਅਤੇ ਦੂਜੇ ਪਾਸੇ ਝੋਨੇ ਦੀ ਲੁਆਈ ਦਾ ਸੀਜ਼ਨ ਵੀ ਸ਼ੁਰੂ ਹੋ ਚੁੱਕਾ ਹੈ। ਇਸਦੇ ਚੱਲਦਿਆਂ ਬਿਜਲੀ ਦੀ ਮੰਗ ਵੀ ਬਹੁਤ ਜ਼ਿਆਦਾ ਵਧ ਗਈ ਹੈ। ਬਿਜਲੀ ਦੀ ਮੰਗ ਨੇ ਪਿਛਲੇ ਸਾਰੇ …

Read More »

ਮੰਗਾਫ਼ ਅਗਨੀ ਕਾਂਡ ਦੌਰਾਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇਗੀ ਕੁਵੈਤ ਸਰਕਾਰ

ਹਰ ਮਿ੍ਤਕ ਦੇ ਪਰਿਵਾਰ ਨੂੰ ਮਿਲਣਗੇ 15 ਹਜ਼ਾਰ ਅਮਰੀਕੀ ਡਾਲਰ ਕੁਵੈਤ/ਬਿਊਰੋ ਨਿਊਜ਼ : ਕੁਵੈਤ ਸਰਕਾਰ ਦੱਖਣੀ ਅਹਿਮਦੀ ਗਵਰਨੋਰੇਟ ਵਿੱਚ ਲੰਘੇ ਦਿਨੀਂ ਲੱਗੀ ਅੱਗ ਦੌਰਾਨ ਮਾਰੇ ਗਏ 46 ਭਾਰਤੀਆਂ ਸਮੇਤ ਸਾਰੇ 50 ਵਿਅਕਤੀਆਂ ਦੇ ਪਰਿਵਾਰਾਂ ਨੂੰ 15-15 ਹਜ਼ਾਰ ਅਮਰੀਕੀ ਡਾਲਰ ਦਾ ਮੁਆਵਜ਼ਾ ਦੇਵੇਗੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਕ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਕੀਤਾ ਉਦਘਾਟਨ

ਯੂਨੀਵਰਸਿਟੀ ਦੇ 1600 ਸਾਲ ਪੁਰਾਣੇ ਖੰਡਰ ਦਾ ਵੀ ਕੀਤਾ ਦੌਰਾ ਨਾਲੰਦਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਿਹਾਰ ਸਥਿਤ ਨਾਲੰਦਾ ਯੂਨੀਵਰਸਿਟੀ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਸਭ ਤੋਂ ਪਹਿਲਾਂ 1600 ਸਾਲ ਪੁਰਾਣੀ ਨਾਲੰਦਾ ਯੂਨੀਵਰਸਿਟੀ ਦੇ ਖੰਡਰ ਦਾ ਦੌਰਾ ਕੀਤਾ ਅਤੇ ਇਥੇ ਇਕ ਮਹਿਲਾ ਗਾਈਡ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ …

Read More »