ਚੋਣ ਕਮਿਸ਼ਨ ਨੇ ਸੂਬਿਆਂ ਨੂੰ 20 ਅਗਸਤ ਤੱਕ ਵੋਟਰ ਲਿਸਟਾਂ ਅਪਡੇਟ ਕਰਨ ਦਾ ਦਿੱਤਾ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੇ ਚਾਰ ਰਾਜਾਂ ਮਹਾਰਾਸ਼ਟਰ, ਝਾਰਖੰਡ, ਹਰਿਆਣਾ ਅਤੇ ਜੰਮੂ-ਕਸ਼ਮੀਰ ’ਚ ਇਸੇ ਸਾਲ ਵਿਧਾਨ ਸਭਾ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਨੇ ਸੂਬਿਆਂ ਨੂੰ 20 ਅਗਸਤ ਤੱਕ ਵੋਟਰ ਲਿਸਟਾਂ ਨੂੰ ਅਪਡੇਟ ਕਰਨ ਦੇ ਹੁਕਮ …
Read More »Daily Archives: June 21, 2024
ਦਿੱਲੀ ਜਲ ਸੰਕਟ ਮਾਮਲੇ ’ਚ ਆਤਿਸ਼ੀ ਨੇ ਸ਼ੁਰੂ ਕੀਤੀ ਭੁੱਖ ਹੜਤਾਲ
ਕਿਹਾ : ਹਰਿਆਣਾ ਸਰਕਾਰ ਦਿੱਲੀ ਦੇ ਹਿੱਸੇ ਦਾ ਵੀ ਨਹੀਂ ਦੇ ਰਹੀ ਪੂਰਾ ਪਾਣੀ ਨਵੀਂ ਦਿੱਲੀ/ਬਿਊਰੋ ਨਿਊਜ਼ : ਹਰਿਆਣਾ ਤੋਂ ਹਰ ਰੋਜ਼ 100 ਮਿਲੀਅਨ ਗੈਲਨ ਪਾਣੀ ਦਿੱਤੇ ਜਾਣ ਦੀ ਆਪਣੀ ਮੰਗ ਨੂੰ ਲੈ ਕੇ ਕੇਜਰੀਵਾਲ ਸਰਕਾਰ ਦੀ ਜਲ ਮੰਤਰੀ ਆਤਿਸ਼ੀ ਨੇ ਅੱਜ 21 ਜੂਨ ਸ਼ੁੱਕਰਵਾਰ ਤੋਂ ਭੁੱਖ ਹੜਤਾਲ ਸ਼ੁਰੂ ਕਰ …
Read More »ਨੀਟ ਪ੍ਰੀਖਿਆ ਮਾਮਲੇ ’ਚ ਪੰਜਾਬ ਕਾਂਗਰਸ ਨੇ ਚੰਡੀਗੜ੍ਹ ’ਚ ਕੇਂਦਰ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
ਰਾਜਾ ਵੜਿੰਗ ਸਣੇ ਹੋਰ ਕਾਂਗਰਸੀ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਲਿਆ ਹਿਰਾਸਤ ’ਚ ਚੰਡੀਗੜ੍ਹ/ਬਿਊਰੋ ਨਿਊਜ਼ : ਨੀਟ ਪ੍ਰੀਖਿਆ ’ਚ ਹੋਈ ਧਾਂਦਲੀ ਦੇ ਖਿਲਾਫ਼ ਪੰਜਾਬ ਕਾਂਗਰਸ ਨੇ ਅੱਜ ਚੰਡੀਗੜ੍ਹ ’ਚ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਜ਼ੋਰਦਾਰ ਪ੍ਰਰਦਸ਼ਨ ਕੀਤਾ। ਇਸ ਪ੍ਰਦਰਸ਼ਨ ਵਿਚ ਕਾਂਗਰਸੀ ਵਿਧਾਇਕ, ਸਾਬਕਾ ਵਿਧਾਇਕ ਅਤੇ ਸੰਸਦ ਮੈਂਬਰਾਂ ਸਮੇਤ ਕਾਂਗਰਸੀ ਵਰਕਰ …
Read More »ਪੰਜਾਬ ਪੁਲਿਸ ਨੇ ਨਸ਼ਿਆਂ ਖਿਲਾਫ਼ ਸਮੁੱਚੇ ਪੰਜਾਬ ’ਚ ਚਲਾਇਆ ਸਰਚ ਅਪ੍ਰੇਸ਼ਨ
ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਤੋਂ ਸਖਤੀ ਨਾਲ ਕੀਤੀ ਗਈ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਦਿਸ਼ਾ ਨਿਰਦੇਸ਼ਾਂ ਤੋਂ ਬਾਅਦ ਅੱਜ ਸਮੁੱਚੇ ਪੰਜਾਬ ਅੰਦਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਸਰਚ ਅਪ੍ਰੇਸ਼ਨ ਵਿਚ ਪੰਜਾਬ ਪੁਲਿਸ ਦੇ ਸੀਨੀਅਰ ਅਫ਼ਸਰ ਵੀ ਸ਼ਾਮਲ ਹੋਏ ਅਤੇ ਨਸ਼ਿਆਂ ਖਿਲਾਫ਼ …
Read More »ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ
ਵਿੱਤ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਅਤੇ ਡਾ. ਰਾਜ ਕੁਮਾਰ ਚੱਬੇਵਾਲ ਵੀ ਰਹੇ ਮੌਜੂਦ ਜਲੰਧਰ/ਬਿਊਰੋ ਨਿਊਜ਼ : ਜਲੰਧਰ ਪੱਛਮੀ ਹਲਕੇ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੱਜ ਆਖਰੀ ਮਿਤੀ ਹੈ। ਜਿਸ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ …
Read More »ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ’ਤੇ ਦਿੱਲੀ ਹਾਈ ਕੋਰਟ ਨੇ ਲਗਾਈ ਰੋਕ
ਕੇਜਰੀਵਾਲ ਦੀ ਜ਼ਮਾਨਤ ਖਿਲਾਫ਼ ਈਡੀ ਨੇ ਹਾਈ ਕੋਰਟ ’ਚ ਦਾਇਰ ਕੀਤੀ ਗਈ ਸੀ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ’ਤੇ ਰੋਕ ਲਗਾ ਦਿੱਤੀ। ਧਿਆਨ ਰਹੇ ਕਿ ਲੰਘੇ ਕੱਲ੍ਹ …
Read More »ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ ਜ਼ਮਾਨਤ
ਨਵੀਂ ਦਿੱਲੀ : ਦਿੱਲੀ ਦੀ ਇੱਕ ਅਦਾਲਤ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜੱਜ ਨਿਆਏ ਬਿੰਦੂ ਨੇ ‘ਆਪ’ ਦੇ ਕੌਮੀ ਕਨਵੀਨਰ ਨੂੰ 1 ਲੱਖ ਰੁਪਏ ਦੇ ਨਿੱਜੀ ਮੁਚੱਲਕੇ ’ਤੇ …
Read More »ਕੌਮਾਂਤਰੀ ਯੋਗ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਨਗਰ ’ਚ ਕੀਤਾ ਯੋਗਾ
ਦੇਸ਼ ਅਤੇ ਦੁਨੀਆ ਭਰ ’ਚ ਯੋਗਾ ਕਰਨ ਵਾਲਿਆਂ ਨੂੰ ਦਿੱਤੀ ਵਧਾਈ ਸ੍ਰੀਨਗਰ/ਬਿਊਰੋ ਨਿਊਜ਼ : ਕੌਮਾਂਤਰੀ ਪੱਧਰ ’ਤੇ ਅੱਜ 10ਵਾਂ ਯੋਗ ਦਿਵਸ ਮਨਾਇਆ ਗਿਆ ਅਤੇ ਦੁਨੀਆ ਭਰ ਵਿਚ ਲੋਕਾਂ ਵੱਲੋਂ ਬੜੇ ਉਤਸ਼ਾਹ ਨਾਲ ਯੋਗਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਨਰਿੰਦਰ ਮੋਦੀ ਨੇ ਵੀ ਸ੍ਰੀਨਗਰ ’ਚ ਯੋਗਾ ਕੀਤਾ ਅਤੇ ਉਨ੍ਹਾਂ ਦੇਸ਼ ਅਤੇ …
Read More »ਵਿਆਹ ਦੇ ਬੰਧਨ ਵਿੱਚ ਬੱਝੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ
ਇਤਿਹਾਸਕ ਗੁਰਦੁਆਰਾ ਨਾਭਾ ਸਾਹਿਬ ਵਿੱਚ ਜ਼ੀਰਕਪੁਰ ਵਾਸੀ ਸ਼ਾਹਬਾਜ਼ ਸੋਹੀ ਨਾਲ ਲਈਆਂ ਲਾਵਾਂ ਜ਼ੀਰਕਪੁਰ/ਬਿਊਰੋ ਨਿਊਜ਼ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਜ਼ੀਰਕਪੁਰ ਦੇ ਇਤਿਹਾਸਕ ਗੁਰਦੁਆਰਾ ਨਾਭਾ ਸਾਹਿਬ ਵਿਖੇ ਉਨ੍ਹਾਂ ਨੇ ਬਲਟਾਣਾ ਵਸਨੀਕ ਐਡਵੋਕੇਟ ਸ਼ਾਹਬਾਜ਼ ਸੋਹੀ ਨਾਲ ਲਾਵਾਂ ਲੈ ਕੇ ਆਪਣੀ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ …
Read More »ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਬੁੱਧੀਜੀਵੀਆਂ ਤੋਂ ਸਲਾਹ ਲੈਣਗੇ ਸੁਖਬੀਰ
ਪੰਜਾਬ ਦੀ ਸਿਆਸਤ ‘ਚ ਹਾਸ਼ੀਏ ‘ਤੇ ਪਹੁੰਚਿਆ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਸਿਆਸਤ ‘ਤੇ ਲੰਮਾ ਸਮਾਂ ਰਾਜ ਕਰਨ ਵਾਲਾ ਸ਼੍ਰੋਮਣੀ ਅਕਾਲੀ ਦਲ ਅੱਜ ਸੂਬੇ ਦੀ ਸਿਆਸਤ ਵਿੱਚ ਹਾਸ਼ੀਏ ‘ਤੇ ਪਹੁੰਚ ਗਿਆ ਹੈ। ਹੁਣ ਅਕਾਲੀ ਦਲ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਬੁੱਧੀਜੀਵੀਆਂ, ਚਿੰਤਕਾਂ, ਵਿਦਵਾਨਾਂ ਅਤੇ ਪੰਥਕ ਝੁਕਾਅ ਰੱਖਣ …
Read More »