ਪਹਿਲਾਂ ਰੇਲ ਰਾਜ ਮੰਤਰੀ ਕੋਲ ਜਾਣ ਲਈ ਤਿਆਰ ਨਹੀਂ ਸਨ ਸੰਸਦ ਮੈਂਬਰ ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਰਾਜਪੁਰਾ ਤੋਂ ਚੰਡੀਗੜ੍ਹ ਰੇਲਵੇ ਲਾਈਨ ਦਾ ਕੰਮ ਪੂਰਾ ਕਰਾਉਣ ਲਈ ਉਹ ਪ੍ਰਧਾਨ ਮੰਤਰੀ ਤੋਂ ਲੈ ਕੇ ਰੇਲ ਮੰਤਰੀ ਨੂੰ ਵੀ ਮਿਲਣਗੇ ਤੇ ਪੰਜਾਬ ਦੇ ਮੁੱਖ ਮੰਤਰੀ …
Read More »Daily Archives: June 21, 2024
ਪੰਜਾਬ ਸਰਕਾਰ ਨੂੰ ਹੁਣ ਫੇਰਨੀ ਪਵੇਗੀ ਸਬਸਿਡੀਆਂ ‘ਤੇ ਕੈਂਚੀ
ਕੇਂਦਰ ਨੇ ਪਹਿਲਾਂ ਪੰਜਾਬ ਦੇ ਫੰਡਾਂ ‘ਚ ਕੀਤੀ ਕਟੌਤੀ, ਹੁਣ ਕਰਜ਼ੇ ‘ਚ ਚੰਡੀਗੜ੍ਹ : ਪੰਜਾਬ ਦੇ ਵਿੱਤ ਤੇ ਸਬੰਧਤ ਵਿਭਾਗਾਂ ਦੇ ਸਕੱਤਰਾਂ ਨੇ ਬੈਠਕ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਸਾਹਮਣੇ ਕੁਝ ਅੰਕੜੇ ਰੱਖੇ। ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਕਿਵੇਂ ਕੇਂਦਰ ਨੇ ਸੂਬਾ ਸਰਕਾਰ ਨੂੰ ਵੱਖ-ਵੱਖ ਯੋਜਨਾਵਾਂ ‘ਚ ਮਿਲਣ ਵਾਲੀ …
Read More »ਪੰਜਾਬ ‘ਚ ਬਿਜਲੀ ਦੀ ਮੰਗ ਦੇ ਰਿਕਾਰਡ ਟੁੱਟੇ
16 ਹਜ਼ਾਰ ਮੈਗਾਵਾਟ ਤੱਕ ਪਹੁੰਚੀ ਬਿਜਲੀ ਦੀ ਖਪਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਇਕ ਪਾਸੇ ਕਹਿਰ ਦੀ ਗਰਮੀ ਪੈ ਰਹੀ ਹੈ ਅਤੇ ਦੂਜੇ ਪਾਸੇ ਝੋਨੇ ਦੀ ਲੁਆਈ ਦਾ ਸੀਜ਼ਨ ਵੀ ਸ਼ੁਰੂ ਹੋ ਚੁੱਕਾ ਹੈ। ਇਸਦੇ ਚੱਲਦਿਆਂ ਬਿਜਲੀ ਦੀ ਮੰਗ ਵੀ ਬਹੁਤ ਜ਼ਿਆਦਾ ਵਧ ਗਈ ਹੈ। ਬਿਜਲੀ ਦੀ ਮੰਗ ਨੇ ਪਿਛਲੇ …
Read More »ਫਾਂਸੀ ਦੀ ਸਜ਼ਾ ਮੁਆਫ ਹੋਣ ਮਗਰੋਂ ਦੁਬਈ ਤੋਂ ਪਰਤਿਆ ਸੁਖਵੀਰ
ਨੌਂ ਸਾਲਾਂ ਬਾਅਦ ਮਿਲੇ ਮਾਂ-ਪੁੱਤ; ਸੂਡਾਨ ਦੇ ਨੌਜਵਾਨ ਦੇ ਕਤਲ ਮਾਮਲੇ ‘ਚ ਫੜੇ ਗਏ ਸਨ ਤਿੰਨ ਭਾਰਤੀ ਅੰਮ੍ਰਿਤਸਰ/ਬਿਊਰੋ ਨਿਊਜ਼ : ਦੁਬਈ ਵਿੱਚ ਫਾਂਸੀ ਦੀ ਸਜ਼ਾ ਮੁਆਫ ਹੋਣ ਉਪਰੰਤ ਲੁਧਿਆਣੇ ਜ਼ਿਲ੍ਹੇ ਨਾਲ ਸਬੰਧਤ ਨੌਜਵਾਨ ਸੁਖਵੀਰ ਸਿੰਘ ਵਤਨ ਪਰਤ ਆਇਆ ਹੈ। ਉਸ ਦੀ ਰਿਹਾਈ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ …
Read More »ਭਾਜਪਾ ਨੂੰ ਝੂਠ ਫੈਲਾ ਕੇ ਲੋਕਾਂ ਨੂੰ ਹਨ੍ਹੇਰੇ ਵਿੱਚ ਰੱਖਣ ਦੀ ਆਦਤ: ਵੜਿੰਗ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਨੂੰ ਝੂਠ ਫੈਲਾ ਕੇ ਲੋਕਾਂ ਨੂੰ ਹਨ੍ਹੇਰੇ ਵਿਚ ਰੱਖਣ ਦੀ ਆਦਤ ਹੈ। ਭਾਜਪਾ ਝੂਠ ਦੀ ਰਾਜਨੀਤੀ ਕਰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਧੀਨ ਚੱਲ ਰਹੀਆਂ ਕਈ ਸਰਕਾਰਾਂ ਦੇ ਸੂਬਿਆਂ ਵਿੱਚ ਪੈਟਰੋਲ …
Read More »ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਸਾਲ ਲਈ ਵਧਾਈ
ਚੰਡੀਗੜ੍ਹ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਨਵੇਂ ਚੁਣੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਸਦੇ 9 ਹੋਰਨਾਂ ਸਾਥੀਆਂ ਦੀ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਤਹਿਤ ਨਜ਼ਰਬੰਦੀ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਪਿਛਲੇ ਸਾਲ ਮਾਰਚ ਤੋਂ ਬੰਦ ਹੈ। …
Read More »ਅਮੇਠੀ ‘ਚ ਜਿੱਤ ਮਗਰੋਂ ਪਹਿਲੀ ਵਾਰ ਲੁਧਿਆਣਾ ਪੁੱਜੇ ਕਿਸ਼ੋਰੀ ਲਾਲ
ਸਮ੍ਰਿਤੀ ਇਰਾਨੀ ਨੂੰ ਦਿੱਤੀ ਸੀ ਮਾਤ; ਪੰਜਾਬ ਵਿੱਚ ਹਿੰਦੂ-ਸਿੱਖਾਂ ਦਾ ਨਹੁੰ ਮਾਸ ਦਾ ਰਿਸ਼ਤਾ ਦੱਸਿਆ ਲੁਧਿਆਣਾ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਦੀ ਬਹੁਚਰਚਿਤ ਲੋਕ ਸਭਾ ਸੀਟ ਅਮੇਠੀ ਤੋਂ ਭਾਜਪਾ ਦੀ ਸਮ੍ਰਿਤੀ ਇਰਾਨੀ ਨੂੰ ਹਰਾਉਣ ਵਾਲੇ ਕਾਂਗਰਸ ਆਗੂ ਕਿਸ਼ੋਰੀ ਲਾਲ ਲੁਧਿਆਣਾ ਸਥਿਤ ਆਪਣੇ ਘਰ ਪੁੱਜੇ। ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੈ ਤਲਵਾੜ ਅਤੇ ਸਾਬਕਾ …
Read More »ਭਾਜਪਾ ਨੇ ਵਿਧਾਨ ਸਭਾ ਚੋਣਾਂ ਲਈ ਤਿਆਰੀ ਵਿੱਢੀ
ਭਾਜਪਾ ਨੇ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਬਿਹਤਰ ਪ੍ਰਦਰਸ਼ਨ ਕੀਤਾ : ਜਾਖੜ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਭਾਜਪਾ ਦੀ ਹਾਰ ਤੋਂ ਬਾਅਦ ਪੰਜਾਬ ਭਾਜਪਾ ਵੱਲੋਂ ਚੋਣਾਂ ‘ਚ ਹੋਈ ਹਾਰ ਦੇ ਕਾਰਨਾਂ ਦੀ ਪੜਚੋਲ ਕੀਤੀ ਗਈ। ਇਸ ਸਬੰਧੀ ਮੀਟਿੰਗ ਲਈ ਸੂਬੇ ਭਰ …
Read More »21 June 2024 GTA & Main
ਭਾਰਤੀ ਲੋਕਤੰਤਰ ਵਿਚ ਵੱਧਦੇ ਦਾਗੀ ਨੇਤਾ
ਹਾਲ ਹੀ ‘ਚ ਕੇਂਦਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਤੀਜੀ ਵਾਰੀ ਬਣੀ ਕੌਮੀ ਜਮਹੂਰੀ ਗੱਠਜੋੜ ਦੀ ਸਰਕਾਰ ਦੇ ਕੁੱਲ 72 ਮੰਤਰੀਆਂ ਵਿਚੋਂ 28 ਦੇ ਖਿਲਾਫ ਗੰਭੀਰ ਕਿਸਮ ਦੇ ਮੁਕੱਦਮੇ ਦਰਜ ਹੋਣ ਦੀ ਇਕ ਰਿਪੋਰਟ ਸਾਹਮਣੇ ਆਈ ਹੈ। ਮੌਜੂਦਾ ਬਣੀ ਨਵੀਂ ਸਰਕਾਰ ‘ਚ ਅਪਰਾਧਿਕ ਚਰਿੱਤਰ ਵਾਲੇ ਇਨ੍ਹਾਂ ਮੰਤਰੀਆਂ …
Read More »