Breaking News
Home / 2024 / June / 21 (page 4)

Daily Archives: June 21, 2024

ਅਰਮੀਨੀਆ ਦੀ ਜੇਲ੍ਹ ਵਿਚ ਬੰਦ ਹਨ 12 ਭਾਰਤੀ ਨੌਜਵਾਨ, ਸੰਤ ਸੀਚੇਵਾਲ ਵੱਲੋਂ ਰਿਹਾਈ ਲਈ ਯਤਨ

ਪੰਜਾਬ ਤੇ ਹਰਿਆਣਾ ਦੇ 2-2 ਨੌਜਵਾਨ ਵੀ ਅਰਮੀਨੀਆ ਦੀ ਜੇਲ੍ਹ ‘ਚ ਹਨ ਬੰਦ ਜਲੰਧਰ : ਅਰਮੀਨੀਆ ਦੀ ਜੇਲ੍ਹ ਵਿੱਚ ਬੰਦ 12 ਭਾਰਤੀ ਨੌਜਵਾਨਾਂ ਦੀ ਵੀਡੀਓ ਸਾਹਮਣੇ ਆਉਣ ਤੋਂ ਕੁਝ ਦਿਨ ਬਾਅਦ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਨੌਜਵਾਨਾਂ ਦੇ ਪਰਿਵਾਰਾਂ ਨਾਲ ਸੰਪਰਕ ਕੀਤਾ ਹੈ। ਇਹ ਨੌਜਵਾਨ ਗੈਰ-ਕਾਨੂੰਨੀ …

Read More »

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਨੂੰ

‘ਆਪ’, ਕਾਂਗਰਸ ਤੇ ਭਾਜਪਾ ਸਣੇ ਸਭ ਦਲਾਂ ਨੇ ਉਮੀਦਵਾਰ ਐਲਾਨੇ ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਤੇ 10 ਜੁਲਾਈ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ ਅਤੇ ਨਤੀਜੇ 13 ਜੁਲਾਈ ਨੂੰ ਆ ਜਾਣਗੇ। ਇਸ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ …

Read More »

ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ‘ਚ ਮਿਲੀ ਜ਼ਮਾਨਤ

ਨਵੀਂ ਦਿੱਲੀ : ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਤਿਹਾੜ ਜੇਲ੍ਹ ‘ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਅਦਾਲਤ ਨੇ ਜਮਾਨਤ ਦੇ ਦਿੱਤੀ ਹੈ। ਉਧਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜ਼ਮਾਨਤ ਦੇ ਖਿਲਾਫ਼ ਅਪੀਲ ਕਰਨ ਦੇ ਲਈ 48 ਘੰਟੇ ਦਾ ਸਮਾਂ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਇਹ ਦਲੀਲਾਂ ਕੱਲ੍ਹ ਡਿਊਟੀ …

Read More »

ਹੁਣ ਮੁਫਤ ‘ਚ ਨਹੀਂ ਮਿਲੇਗੀ ਪੰਜਾਬ ‘ਚ ਸਕਿਉਰਿਟੀ

ਚੰਡੀਗੜ੍ਹ: ਪੰਜਾਬ ਵਿਚ ਹੁਣ ਵੀਆਈਪੀਜ਼ ਵਿਅਕਤੀਆਂ ਨੂੰ ਮੁਫਤ ਵਿਚ ਸਕਿਉਰਿਟੀ ਨਹੀਂ ਮਿਲੇਗੀ, ਬਲਕਿ ਉਨ੍ਹਾਂ ਨੂੰ ਇਸ ਦੇ ਲਈ ਭੁਗਤਾਨ ਕਰਨਾ ਪਵੇਗਾ। ਇਸ ਸਬੰਧੀ ਇਕ ਡਰਾਫਟ ਪੁਲਿਸ ਵਿਭਾਗ ਦੀ ਵਲੋਂ ਤਿਆਰ ਕੀਤਾ ਗਿਆ ਹੈ। ਜਿਸ ਸਬੰਧੀ ਪੁਲਿਸ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਜਾਣਕਾਰੀ ਦਿੱਤੀ ਹੈ। ਇਸਦੇ ਤਹਿਤ ਤਿੰਨ ਲੱਖ ਤੋਂ …

Read More »

ਅਮਰੀਕਾ ‘ਚ ਪੰਜ ਲੱਖ ਪਰਵਾਸੀਆਂ ਨੂੰ ਮਿਲੇਗੀ ਨਾਗਰਿਕਤਾ

ਪਰਵਾਸੀ ਕਾਨੂੰਨ ‘ਚ ਕਿਸੇ ਵੱਡੇ ਬਦਲਾਅ ਦੀ ਲੋੜ ਨਹੀਂ : ਜੋਅ ਬਾਇਡਨ ਵਾਸਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਮੁਲਕ ‘ਚ ਆਪਣੇ ਨਾਗਰਿਕਾਂ ਦੇ ਬਿਨਾਂ ਦਸਤਾਵੇਜ਼ਾਂ ਅਤੇ ਘੱਟੋ ਘੱਟ 10 ਸਾਲ ਤੋਂ ਤੋਂ ਰਹਿ ਰਹੇ ਜੀਵਨ ਸਾਥੀ ਨੂੰ ਨਾਗਰਿਕਤਾ ਦੇਣ ਦਾ ਐਲਾਨ ਕੀਤਾ ਹੈ। ਵ੍ਹਾਈਟ ਹਾਊਸ ਦੇ ਅੰਦਾਜ਼ੇ …

Read More »

ਰਾਏ ਬਰੇਲੀ ਸੀਟ ਰੱਖਣਗੇ ਰਾਹੁਲ ਗਾਂਧੀ, ਪ੍ਰਿਯੰਕਾ ਵਾਇਨਾਡ ਤੋਂ ਲੜੇਗੀ ਚੋਣ

ਵਾਇਨਾਡ ਦੇ ਲੋਕਾਂ ਨੂੰ ਰਾਹੁਲ ਦੀ ਕਮੀ ਮਹਿਸੂਸ ਨਹੀਂ ਹੋਣ ਦੇਵਾਂਗੀ : ਪ੍ਰਿਯੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਉੱਤਰ ਪ੍ਰਦੇਸ਼ ਦੀ ਰਾਏ ਬਰੇਲੀ ਲੋਕ ਸਭਾ ਸੀਟ ਆਪਣੇ ਕੋਲ ਰੱਖਣਗੇ ਤੇ ਕੇਰਲਾ ਦੀ ਵਾਇਨਾਡ ਸੰਸਦੀ ਸੀਟ ਛੱਡ ਦੇਣਗੇ, ਜਿੱਥੋਂ ਉਨ੍ਹਾਂ ਦੀ …

Read More »

ਪ੍ਰਸਿੱਧ ਗਾਇਕਾ ਅਲਕਾ ਯਾਗਨਿਕ ਦੀ ਸੁਣਨ ਸ਼ਕਤੀ ਹੋਈ ਖਤਮ

ਮੁੰਬਈ : 90 ਦੇ ਦਹਾਕੇ ਦੇ ਕਈ ਹਿੱਟ ਗੀਤ ਗਾਉਣ ਵਾਲੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ ਅਲਕਾ ਯਾਗਨਿਕ ਦੁਰਲੱਭ ਬਿਮਾਰੀ ਦਾ ਸ਼ਿਕਾਰ ਹੋ ਗਈ ਹੈ ਅਤੇ ਉਸ ਦੀ ਸੁਣਨ ਸ਼ਕਤੀ ਖਤਮ ਹੋ ਗਈ ਹੈ। ਇਸ ਗੱਲ ਦੀ ਜਾਣਕਾਰੀ ਖੁਦ ਅਲਕਾ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਦਿੱਤੀ ਹੈ। ਹੁਣ ਗਾਇਕ ਦੇ ਪ੍ਰਸ਼ੰਸਕ …

Read More »

ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 117 ਰੁਪਏ ਦਾ ਵਾਧਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਸਾਉਣੀ ਮਾਰਕੀਟਿੰਗ ਸੀਜ਼ਨ 2024-25 ਲਈ ਝੋਨੇ ਦੀ ਐੱਮਐੱਸਪੀ (ਘੱਟੋ-ਘੱਟ ਸਮਰਥਨ ਮੁੱਲ) ਵਿਚ 5.35 ਫੀਸਦ (117 ਰੁਪਏ) ਦਾ ਇਜ਼ਾਫ਼ਾ ਕਰਦਿਆਂ ਮੁੱਲ 2300 ਰੁਪਏ ਪ੍ਰਤੀ ਕੁਇੰਟਲ ਐਲਾਨ ਦਿੱਤਾ ਹੈ। ਝੋਨੇ ਦੀ ਐੱਮਐੱਸਪੀ ‘ਚ ਵਾਧਾ ਅਜਿਹੇ ਮੌਕੇ ਕੀਤਾ ਗਿਆ ਹੈ ਜਦੋਂ ਸਰਕਾਰ ਕੋਲ ਚੌਲਾਂ ਦੇ ਸਰਪਲੱਸ …

Read More »

ਪਾਕਿ ਦੀ ਵਿਦੇਸ਼ੀ ਸਹਾਇਤਾ ‘ਤੇ ਨਿਰਭਰਤਾ ਖਤਮ ਕਰਾਂਗੇ : ਸ਼ਾਹਬਾਜ਼

ਕਿਹਾ : ਪਾਕਿਸਤਾਨ ਨੂੰ ਗੁਆਂਢੀ ਮੁਲਕਾਂ ਤੋਂ ਅੱਗੇ ਲਿਆਂਦਾ ਜਾਵੇਗਾ ਇਸਲਾਮਾਬਾਦ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅਹਿਦ ਲਿਆ ਹੈ ਕਿ ਪਾਕਿਸਤਾਨ ਦੀ ਵਿਦੇਸ਼ੀ ਸਹਾਇਤਾ ‘ਤੇ ਨਿਰਭਰਤਾ ਛੇਤੀ ਖਤਮ ਕੀਤੀ ਜਾਵੇਗੀ। ਆਰਥਿਕ ਸੁਧਾਰਾਂ ਦੇ ਖਾਕੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਖਰਚੇ ਘਟਾ ਕੇ ਅਤੇ ਆਰਥਿਕਤਾ ਨੂੰ ਨਵੇਂ …

Read More »

ਭਾਰਤ ‘ਚ ਫਸਲਾਂ ਦੀ ਸਰਕਾਰੀ ਖਰੀਦ ਤੇ ਖੇਤੀ ਆਧਾਰਤ ਸਨਅਤਾਂ

ਡਾ. ਸ.ਸ. ਛੀਨਾ ਉੱਘੇ ਅਰਥ ਸ਼ਾਸਤਰੀ ਡਾ. ਕੇ.ਐਨ. ਰਾਜ, ਜਿਹੜੇ ਲੰਮਾ ਸਮਾਂ ਯੋਜਨਾ ਕਮਿਸ਼ਨ ਦੀਆਂ ਨੀਤੀਆਂ ਨਾਲ ਸਬੰਧਤ ਰਹੇ ਅਤੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਸਲਾਹਕਾਰਾਂ ‘ਚ ਮੁੱਖ ਸਨ, ਦੇ ਇਹ ਵਿਚਾਰ ਸਨ ਕਿ ਦੇਸ਼ ਨੂੰ ਉਦਯੋਗਿਕ ਤੌਰ ‘ਤੇ ਵਿਕਸਤ ਹੋਣ ਲਈ ਲੋੜੀਂਦੇ ਕੱਚੇ ਮਾਲ …

Read More »