ਪੁੱਤਰ ਕੰਵਰ ਮੱਕੜ ਦਾ ਹੋਇਆ ਦੇਹਾਂਤ ਜਲੰਧਰ/ਬਿਊਰੋ ਨਿਊਜ਼ : ਸਾਬਕਾ ਵਿਧਾਇਕ ਤੇ ਹਲਕਾ ਜਲੰਧਰ ਕੈਂਟ ਤੋਂ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਨੂੰ ਅੰਜ ਉਸ ਵੇਲੇ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਪੁੱਤਰ ਕੰਵਰ ਮੱਕੜ ਦਾ ਦੇਹਾਂਤ ਹੋ ਗਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕੰਵਰ ਮੱਕੜ ਪਿਛਲੇ ਕੁਝ …
Read More »Daily Archives: June 22, 2024
ਭਗਤ ਕਬੀਰ ਜਯੰਤੀ ਮੌਕੇ ਹੁਸ਼ਿਆਰਪੁਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਸਿੱਖਿਆ ਪ੍ਰਣਾਲੀ ਨੂੰ ਲੈ ਕੇ ਕੀਤੇ ਵੱਡੇ ਐਲਾਨ ਹੁਸ਼ਿਆਰਪੁਰ/ਬਿਊਰੋ ਨਿਊਜ਼ : ਭਗਤ ਕਬੀਰ ਜਯੰਤੀ ਮੌਕੇ ਸ਼ਨੀਵਾਰ ਨੂੰ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਭਗਤ ਕਬੀਰ ਨੂੰ ਸ਼ਰਧਾਂਜਲੀ ਭੇਂਟ ਕਰਨ ਦੇ ਨਾਲ-ਨਾਲ ਸਿੱਖਿਆ ਪ੍ਰਣਾਲੀ ਵਿੱਚ ਕੀਤੇ …
Read More »ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਦੀ ਬੀਬੀ ਦੀਆਂ ਤਸਵੀਰਾਂ ਹੋਈਆਂ ਵਾਇਰਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਲਿਆਰਿਆਂ ’ਚ ਮਚਿਆ ਹੜਕੰਪ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਘੇ ਦਿਨੀਂ ਕੌਮਾਂਤਰੀ ਯੋਗ ਦਿਵਸ ਮੌਕੇ ਪਰਿਕਰਮਾ ਵਿਚ ਇਕ ਔਰਤ ਦੀ ਯੋਗਾ ਕਰਦਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਜਿਸ ਦੀ ਸਿੱਖ ਸੰਗਤਾਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ। …
Read More »ਦਿੱਲੀ ਪਾਣੀ ਸੰਕਟ ਮਾਮਲੇ ’ਚ ਆਤਿਸ਼ੀ ਦੀ ਭੁੱਖ ਹੜਤਾਲ ਦੂਜੇ ਦਿਨ ਹੀ ਰਹੀ ਜਾਰੀ
ਕਿਹਾ : ਉਦੋਂ ਤੱਕ ਕੁੱਝ ਨਹੀਂ ਖਾਵਾਂਗੀ ਜਦੋਂ ਤੱਕ ਹਰਿਆਣਾ ਦਿੱਲੀ ਵਾਸੀਆਂ ਲਈ ਹੋਰ ਪਾਣੀ ਨਹੀਂ ਛੱਡਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੌਮੀ ਰਾਜਧਾਨੀ ਨਵੀਂ ਦਿੱਲੀ ’ਚ ਪਾਣੀ ਸੰਕਟ ਕਾਰਨ ਕੇਜਰੀਵਾਲ ਸਰਕਾਰ ਦੀ ਜਲ ਮੰਤਰੀ ਆਤਿਸ਼ੀ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਦੱਖਣੀ ਦਿੱਲੀ ਦੇ …
Read More »ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਸਵਾਗਤ
ਸ਼ੇਖ ਹਸੀਨਾ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਵੀ ਕਰਨਗੇ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਭਾਰਤ ਦੌਰੇ ਦਾ ਅੱਜ ਦੂਜਾ ਦਿਨ ਹੈ। ਸ਼ਨੀਵਾਰ ਨੂੰ ਰਾਸ਼ਟਰਪਤੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸੇਰੀਮੋਨੀਅਲ ਵੈਲਕਮ ਦਿੱਤਾ ਗਿਆ। ਸ਼ੇਖ …
Read More »ਅਰਬਪਤੀ ਹਿੰਦੂਜਾ ਫੈਮਿਲੀ ਦੇ ਚਾਰ ਮੈਂਬਰਾਂ ਨੂੰ ਕੋਰਟ ਨੇ ਸੁਣਾਈ ਸਜ਼ਾ
ਹਿੰਦੂਜਾ ਪਰਿਵਾਰ ’ਤੇ ਨੌਕਰਾਂ ਦੀ ਤਸਕਰੀ ਅਤੇ ਸ਼ੋਸ਼ਣ ਕਰਨ ਦਾ ਲੱਗਿਆ ਆਰੋਪ ਬਿ੍ਰਟੇਨ/ਬਿਊਰੋ ਨਿਊਜ਼ : ਭਾਰਤੀ ਮੂਲ ਦੇ ਅਰਬਪਤੀ ਅਤੇ ਬਿ੍ਰਟੇਨ ਦੇ ਸਭ ਤੋਂ ਅਮੀਰ ਹਿੰਦੂਜਾ ਫੈਮਿਲੀ ਦੇ 4 ਮੈਂਬਰਾਂ ਨੂੰ ਸਵਿਟਜ਼ਰਲੈਂਡ ਦੀ ਕੋਰਟ ਨੇ ਜੇਲ੍ਹ ਦੀ ਸਜ਼ਾ ਸੁਣਾਈ ਹੈ। ਬਿਜਨਸਮੈਨ ਪ੍ਰਕਾਸ਼ ਹਿੰਦੂਜਾ ਅਤੇ ਉਨ੍ਹਾਂ ਪਤਨੀ ਕਮਲ ਹਿੰਦੂਜਾ ਨੂੰ ਸਾਢੇ …
Read More »ਦੇਸ਼ ’ਚ ਐਂਟੀ ਪੇਪਰ ਲੀਕ ਕਾਨੂੰਨ ਹੋਇਆ ਲਾਗੂ
ਪੇਪਰ ਲੀਕ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਜੇਲ੍ਹ ਅਤੇ 1 ਕਰੋੜ ਰੁਪਏ ਜੁਰਮਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ’ਚ ਐਂਟੀ ਪੇਪਰ ਲੀਕ ਕਾਨੂੰਨ ਯਾਨੀ ਪਬਲਿਕ ਐਗਜਾਮੀਨੇਸ਼ਨ ਐਕਟ 2024 ਲਾਗੂ ਹੋ ਗਿਆ ਹੈ। ਕੇਂਦਰ ਸਰਕਾਰ ਨੇ 21 ਜੂਨ ਦੀ ਅੱਧੀ ਰਾਤ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। …
Read More »ਜਲੰਧਰ ਜ਼ਿਮਨੀ ਚੋਣ ਦੀ ਕਮਾਂਡ ਨਹੀਂ ਸੰਭਾਲਣਗੇ ਮੁੱਖ ਮੰਤਰੀ ਭਗਵੰਤ ਮਾਨ
ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਜ਼ਿਮਨੀ ਚੋਣ ਦੌਰਾਨ ਚੋਣ ਪ੍ਰਚਾਰ ਦੀ ਕਮਾਂਡ ਨਹੀਂ ਸੰਭਾਲਣਗੇ। ਇਸ ਵਾਰ ਚੋਣ ਪ੍ਰਚਾਰ ਦੀ ਕਮਾਂਡ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਸੌਂਪੀ ਗਈ ਹੈ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਆਖਰੀ ਦੌਰ ਸਮੇਂ …
Read More »