ਨਵੀਂ ਦਿੱਲੀ/ਬਿਊਰੋ ਨਿਊਜ਼ ਲੰਘੀ 9 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕਣ ਦੇ ਨਾਲ ਹੀ ਭਾਰਤ ਦੀ 18ਵੀਂ ਲੋਕ ਸਭਾ ਦਾ ਕੰਮਕਾਜ ਸ਼ੁਰੂ ਹੋ ਗਿਆ ਸੀ। ਇਸ 18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਭਲਕੇ 24 ਜੂਨ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਇਹ ਇਜਲਾਸ 3 ਜੁਲਾਈ ਤੱਕ ਚੱਲੇਗਾ। …
Read More »Daily Archives: June 23, 2024
ਬਸਪਾ ਮੁਖੀ ਮਾਇਆਵਤੀ ਨੇ ਆਪਣੇ ਭਤੀਜੇ ਆਕਾਸ਼ ਆਨੰਦ ਨੂੰ ਮੁੜ ਆਪਣਾ ਉੱਤਰਾਧਿਕਾਰੀ ਬਣਾਇਆ
ਕੌਮੀ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪੀ; ਆਕਾਸ਼ ਨੇ ਮਾਇਆਵਤੀ ਤੋਂ ਆਸ਼ੀਰਵਾਦ ਲਿਆ ਲਖਨਊ/ਬਿਊਰੋ ਨਿਊਜ਼ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਮੁੜ ਤੋਂ ਆਪਣੇ ਭਤੀਜੇ ਆਕਾਸ਼ ਆਨੰਦ ਨੂੰ ਆਪਣਾ ਉਤਰਾਧਿਕਾਰੀ ਐਲਾਨਿਆ ਹੈ। ਇਹ ਫੈਸਲਾ ਕੌਮੀ ਕਾਰਜਕਾਰਨੀ ਦੀ ਮੀਟਿੰਗ ਵਿਚ ਲਿਆ ਗਿਆ। ਉਨ੍ਹਾਂ ਨੂੰ ਕੌਮੀ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। …
Read More »ਨਾਡਾ ਨੂੰ ਸੈਂਪਲ ਨਾ ਦੇਣ ’ਤੇ ਬਜਰੰਗ ਪੂਨੀਆ ਮੁੜ ਮੁਅੱਤਲ, ਨੋਟਿਸ ਜਾਰੀ
ਭਾਰਤੀ ਪਹਿਲਵਾਨ ’ਤੇ ਕੌਮੀ ਡੋਪਿੰਗ ਰੋਕੂ ਏਜੰਸੀ ਨੇ ਲਾਈ ਪਾਬੰਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਓਲੰਪਿਕ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੂੰ ਕੌਮੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੂੰ ਬਾਥਰੂਮ ਦਾ ਨਮੂਨਾ ਦੇਣ ਤੋਂ ਇਨਕਾਰ ਕਰਨ ਦੇ ਆਰੋਪ ਹੇਠ ਨੋਟਿਸ ਜਾਰੀ ਕੀਤਾ ਗਿਆ ਹੈ। ਉਸ ਨੂੰ ਨਾਡਾ ਵੱਲੋਂ ਮੁੜ ਅਸਥਾਈ ਤੌਰ ’ਤੇ ਮੁਅੱਤਲ …
Read More »ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗ ਕਰਨ ਵਾਲੀ ਲੜਕੀ ਖਿਲਾਫ ਕੇਸ ਦਰਜ
ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਕਰਨ ਵਾਲੀ ਲੜਕੀ ਅਰਚਨਾ ਮਕਵਾਨਾ ਖਿਲਾਫ ਸ਼ਿਕਾਇਤ ਦਰਜ ਕਰਵਾਏ ਜਾਣ ਤੋਂ ਇੱਕ ਦਿਨ ਬਾਅਦ ਕੋਤਵਾਲੀ ਪੁਲਿਸ ਨੇ ਉਸ ਲੜਕੀ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕਰ ਲਈ ਹੈ। ਇਸਦੀ ਪੁਸ਼ਟੀ …
Read More »