Breaking News
Home / 2024 / June / 24

Daily Archives: June 24, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਸਖਤ ਨਿਰਦੇਸ਼

ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ  ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨਸ਼ਿਆਂ ਖਿਲਾਫ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਖਤ ਫੈਸਲਾ ਲਿਆ ਹੈ ਅਤੇ ਸਰਕਾਰ ਨੇ ਸਮੱਗਲਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੇ ਲਿਖਤੀ ਹੁਕਮ ਜਾਰੀ ਕਰ ਦਿੱਤੇ ਹਨ। ਇਨ੍ਹਾਂ ਹੁਕਮਾਂ ਵਿਚ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਗਿਆ ਹੈ ਕਿ …

Read More »

ਰਾਜਸਥਾਨ ’ਚ ਗੁਰਸਿੱਖ ਲੜਕੀ ਨੂੰ ਪ੍ਰੀਖਿਆ ਦੇਣ ਤੋਂ ਰੋਕਿਆ – ਐਸਜੀਪੀਸੀ ਨੇ ਜ਼ਿੰਮੇਵਾਰ ਸਟਾਫ ਖਿਲਾਫ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜ਼ਿੰਮੇਵਾਰ ਸਟਾਫ ਖਿਲਾਫ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਰਾਜਸਥਾਨ ਲੋਕ ਸੇਵਾ ਕਮਿਸ਼ਨ ਵਲੋਂ ਜੋਧਪੁਰ ਦੇ ਇਕ ਪ੍ਰੀਖਿਆ ਕੇਂਦਰ ਵਿਖੇ ਲੰਘੇ ਕੱਲ੍ਹ ਐਤਵਾਰ ਨੂੰ ਰਾਜਸਥਾਨ ਜੁਡੀਸ਼ੀਅਲ ਕੰਪਟੀਸ਼ਨ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਦੌਰਾਨ ਜਲੰਧਰ ਤੋਂ ਪਹੁੰਚੀ ਇਕ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਨੂੰ …

Read More »

ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਰਾਹਤ

ਜ਼ਮਾਨਤ ਪਟੀਸ਼ਨ ’ਤੇ ਹੁਣ 26 ਜੂਨ ਨੂੰ ਹੋਵੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 26 ਜੂਨ ਤੱਕ ਟਾਲ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਕਿ ਦਿੱਲੀ ਹਾਈਕੋਰਟ ਨੇ ਅਜੇ ਤੱਕ ਫੈਸਲਾ ਨਹੀਂ ਸੁਣਾਇਆ …

Read More »

ਬਸਪਾ ਵਲੋਂ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਬਸਪਾ ਮੁਖੀ ਮਾਇਆਵਤੀ ਵੀ ਕਰੇਗੀ ਚੋਣ ਪ੍ਰਚਾਰ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਆਪੋ-ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਪੂਰਾ ਜ਼ੋਰ ਲਗਾਇਆ ਹੋਇਆ ਹੈ। ਭਾਰਤੀ ਜਨਤਾ ਪਾਰਟੀ ਨੇ ਪਿਛਲੇ ਦਿਨੀਂ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਸੀ। ਇਸਦੇ …

Read More »

18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰੂ

ਪੀਐਮ ਮੋਦੀ ਨੇ ਕਿਹਾ : ਦੇਸ਼ ਚਲਾਉਣ ਲਈ ਸਾਰਿਆਂ ਦੀ ਸਹਿਮਤੀ ਜ਼ਰੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ 18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਅੱਜ 24 ਜੂਨ ਦਿਨ ਸੋਮਵਾਰ ਨੂੰ ਸ਼ੁਰੂ ਹੋ ਗਿਆ ਹੈ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਭਵਨ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਚਲਾਉਣ …

Read More »