ਚੰਦੂਮਾਜਰਾ ਬੋਲੇ : ਸੁਖਬੀਰ ਬਾਦਲ ਦੀ ਅਗਵਾਈ ਨੂੰ ਪਸੰਦ ਨਹੀਂ ਕਰਦੇ ਲੋਕ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਅੰਦਰ ਸ਼ੁਰੂ ਹੋਈ ਬਗਾਵਤ ਰੁਕਣ ਦਾ ਨਾਮ ਨਹੀਂ ਲੈ ਲਈ। ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਅੱਜ ਚੰਡੀਗੜ੍ਹ ਵਿਚ ਮੀਡੀਆ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਪ੍ਰੇਮ …
Read More »Daily Archives: June 27, 2024
ਪੰਜਾਬ ਦੇ 100 ਪ੍ਰਾਇਮਰੀ ਸਕੂਲਾਂ ਨੂੰ 2026 ਤੱਕ ਸਕੂਲ ਆਫ਼ ਹੈਪੀਨੈਸ ’ਚ ਕੀਤਾ ਜਾਵੇਗਾ ਤਬਦੀਲ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਵੀਰਵਾਰ ਨੂੰ ਇਕ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਲ 2026 ਤੱਕ ਸੂਬੇ ਦੇ 100 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ‘ਸਕੂਲ ਆਫ਼ ਹੈਪੀਨੈਸ’ ਵਿਚ ਤਬਦੀਲ ਕਰ ਦਿੱਤਾ ਜਾਵੇਗਾ। ਪੰਜਾਬ ਸਰਕਾਰ …
Read More »ਨੀਟ ਪੇਪਰ ਲੀਕ ਮਾਮਲੇ ’ਚ ਸੀਬੀਆਈ ਨੇ ਦੋ ਵਿਅਕਤੀਆਂ ਨੂੰ ਕੀਤਾ ਗਿ੍ਰਫ਼ਤਾਰ
ਮਨੀਸ਼ ਅਤੇ ਆਸ਼ੂਤੋਸ਼ ਨੇ ਹੀ ਪਟਨਾ ਦੇ ਸਕੂਲ ’ਚ ਵਿਦਿਆਰਥੀਆਂ ਨੂੰ ਦੱਸੇ ਸਨ ਉਤਰ ਨਵੀਂ ਦਿੱਲੀ/ਬਿਊਰੋ ਨਿਊਜ਼ : ਨੀਟ ਪੇਪਰ ਲੀਕ ਮਾਮਲੇ ’ਚ ਸੀਬੀਆਈ ਨੇ ਅੱਜ ਵੀਰਵਾਰ ਨੂੰ ਦੋ ਵਿਅਕਤੀਆਂ ਮਨੀਸ਼ ਪ੍ਰਕਾਸ਼ ਅਤੇ ਆਸ਼ੂਤੋਸ਼ ਨੂੰ ਪਟਨਾ ਤੋਂ ਗਿ੍ਰਫ਼ਤਾਰ ਕੀਤਾ ਹੈ। ਇਨ੍ਹਾਂ ਦੋਵੇਂ ਆਰੋਪੀਆਂ ਨੇ ਹੀ ਪਟਨਾ ਦੇ ਪਲੇ ਐਂਡ ਲਰਨ …
Read More »ਸ਼ੋ੍ਮਣੀ ਅਕਾਲੀ ਦਲ ਬਾਦਲ ਜਲੰਧਰ ਜ਼ਿਮਨੀ ਚੋਣ ’ਚ ਬਸਪਾ ਉਮੀਦਵਾਰ ਦਾ ਕਰੇਗਾ ਸਮਰਥਨ
ਕੁਲਵੰਤ ਸਿੰਘ ਮੰਨਣ ਨੇ ਸੁਰਜੀਤ ਕੌਰ ਨੂੰ ਬਾਗੀ ਧੜੇ ਦੀ ਉਮੀਦਵਾਰ ਦੱਸਿਆ ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਅੰਦਰ ਚੱਲ ਰਹੀ ਖਿੱਚੋਤਾਣ ਦਾ ਅਸਰ ਜਲੰਧਰ ਜ਼ਿਮਨੀ ਚੋਣ ’ਤੇ ਵੀ ਪੈਂਦਾ ਹੋਇਆ ਨਜ਼ਰ ਆ ਰਿਹਾ ਹੈ। ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮੰਨਣ ਨੇ ਜਲੰਧਰ ਪੱਛਮੀ ਸੀਟ ਤੋਂ …
Read More »ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੋਵਾਂ ਸਦਨਾਂ ਦੇ ਸਾਂਝੇ ਸੈਸ਼ਨ ਨੂੰ ਕੀਤਾ ਸੰਬੋਧਨ
ਕਿਹਾ : ਪਿਛਲੇ 10 ਸਾਲਾਂ ਵਿਚ ਸਰਕਾਰ ਨੇ ਦੇਸ਼ ਦਾ ਵਿਕਾਸ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਵੀਰਵਾਰ ਨੂੰ ਸੰਸਦ ਦੇ ਦੋਵਾਂ ਸਦਨਾਂ ਲੋਕ ਸਭਾ ਤੇ ਰਾਜ ਸਭਾ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਛੇ ਦਹਾਕਿਆਂ ਬਾਅਦ ਪੂਰਨ ਬਹੁਮਤ ਵਾਲੀ …
Read More »ਚੰਡੀਗੜ੍ਹ ’ਚ 24 ਘੰਟੇ ਖੁੱਲ੍ਹੇ ਰਹਿਣਗੇ ਬਜ਼ਾਰ
ਯੂਟੀ ਪ੍ਰਸ਼ਾਸਨ ਨੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ। ਚੰਡੀਗੜ੍ਹ ਵਿਚ ਵਪਾਰੀ ਕਈ ਦਿਨਾਂ ਤੋਂ ਇਸਦੀ ਮੰਗ ਕਰ ਰਹੇ ਸਨ। ਹੁਣ 24 ਘੰਟੇ ਦੁਕਾਨਾਂ ਖੋਲ੍ਹਣ ਲਈ ਸਭ ਤੋਂ ਪਹਿਲਾਂ ਕਿਰਤ …
Read More »ਮੀਤ ਹੇਅਰ ਨੇ ਪੰਜਾਬ ਵਜ਼ਾਰਤ ਤੋਂ ਦਿੱਤਾ ਅਸਤੀਫਾ
ਲੋਕ ਸਭਾ ਦੇ ਮੈਂਬਰ ਬਣ ਗਏ ਹਨ ਗੁਰਮੀਤ ਸਿੰਘ ਮੀਤ ਹੇਅਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਖੇਡ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੀਤ ਹੇਅਰ ਦਾ ਅਸਤੀਫਾ ਮਨਜੂਰ ਵੀ ਕਰ ਲਿਆ ਹੈ। ਧਿਆਨ ਰਹੇ ਕਿ ਮੀਤ …
Read More »ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਹੋਈ ਖਰਾਬ
ਇਲਾਜ ਲਈ ਦਿੱਲੀ ਦੇ ਏਮਸ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਲੰਘੀ ਦੇਰ ਰਾਤ ਸਿਹਤ ਖਰਾਬ ਹੋ ਗਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਲਾਜ ਲਈ ਉਨ੍ਹਾਂ ਨੂੰ ਦਿੱਲੀ ਦੇ ਏਮਸ ਹਸਪਤਾਲ …
Read More »ਇਨਡ੍ਰਾਈਵ ਨੇ ਮਾਰੂਤੀ ਸੁਜ਼ੂਕੀ ਡ੍ਰਾਈਵਿੰਗ ਸਕੂਲ ਦੇ ਨਾਲ ਮਿਲ ਕੇ ਸੇਫ਼ਟੀ ਐਜੂਕੇਸ਼ਨ ਈਵੈਂਟ ਆਯੋਜਿਤ ਕੀਤਾ
ਇਨਡ੍ਰਾਈਵ ਨੇ ਮਾਰੂਤੀ ਸੁਜ਼ੂਕੀ ਡ੍ਰਾਈਵਿੰਗ ਸਕੂਲ ਦੇ ਨਾਲ ਮਿਲ ਕੇ ਸੇਫ਼ਟੀ ਐਜੂਕੇਸ਼ਨ ਈਵੈਂਟ ਆਯੋਜਿਤ ਕੀਤਾ ਚੰਡੀਗੜ੍ਹ -ਕੈਲੀਫੋਰਨੀਆ ਸਥਿਤ ਸੁਪਰਮੋਬਿਲਿਟੀ ਐਪ ਇਨਡ੍ਰਾਈਵ ਨੇ ਮਾਰੂਤੀ ਸੁਜ਼ੂਕੀ ਡ੍ਰਾਈਵਿੰਗ ਸਕੂਲ (ਆਟੋਪੇਸਨੈੱਟਵਰਕਸ ਪ੍ਰਾਈਵੇਟ ਲਿਮਟਿਡ) ਦੇ ਨਾਲ ਮਿਲ ਕੇ ਚੰਡੀਗੜ੍ਹ ਵਿੱਚ ਵਿੱਚ ਇੱਕ ਸੇਫ਼ਟੀ ਐਜੂਕੇਸ਼ਨ ਈਵੈਂਟ ਆਯੋਜਿਤ ਕਰਨ ਲਈ ਸਾਂਝੇਦਾਰੀ ਕੀਤੀ ਹੈ।ਸੇਫ ਡਰਾਈਵ ਵਿਦ ਇਨ ਡਰਾਈਵ …
Read More »