Breaking News
Home / 2024 / June / 28 (page 4)

Daily Archives: June 28, 2024

ਸ਼ੋ੍ਮਣੀ ਅਕਾਲੀ ਦਲ ’ਚ ਪਏ ਕਲੇਸ਼ ’ਤੇ ਸੀਐਮ ਮਾਨ ਦਾ ਤਨਜ਼

ਕਿਹਾ : ਤੱਕੜੀ ਕਿਸੇ ਹੋਰ ਕੋਲ ਅਤੇ ਸੁਖਬੀਰ ਕਿਸੇ ਹੋਰ ਦੇ ਹੱਕ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਵਿਚ ਪਿਆ ਸਿਆਸੀ ਕਲੇਸ਼ ਅੱਜ ਕੱਲ੍ਹ ਸਿਖਰਾਂ ’ਤੇ ਹੈ। ਅਕਾਲੀ ਦਲ ਦੇ ਕਈ ਸੀਨੀਅਰ ਆਗੂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ ਅਤੇ ਕਈ ਸੀਨੀਅਰ ਆਗੂ ਸੁਖਬੀਰ …

Read More »

ਦਿੱਲੀ ਏਅਰਪੋਰਟ ਦੇ ਟਰਮੀਨਲ ਦੀ ਛੱਤ ਡਿੱਗਣ ਕਾਰਨ 1 ਵਿਅਕਤੀ ਦੀ ਮੌਤ

ਕਈ ਉਡਾਣਾਂ ਹੋਈਆਂ ਰੱਦ, ਯਾਤਰੀਆਂ ਨੂੰ ਹੋਈ ਪ੍ਰੇਸ਼ਾਨੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ-ਐਨਸੀਆਰ ਵਿਚ ਅੱਜ ਸ਼ੁੱਕਰਵਾਰ ਸਵੇਰੇ ਜ਼ੋਰਦਾਰ ਮੀਂਹ ਪੈਣ ਕਰਕੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਡਿੱਗ ਗਈ। ਇਸ ਹਾਦਸੇ ਵਿਚ ਇਕ ਕੈਬ ਦੇ ਡਰਾਈਵਰ ਦੀ ਮੌਤ ਹੋ ਗਈ, ਜਦੋਂ ਕਿ 5 ਵਿਅਕਤੀ ਜ਼ਖ਼ਮੀ ਵੀ ਹੋ ਗਏ ਹਨ। ਜ਼ਖ਼ਮੀਆਂ …

Read More »

ਬਿ੍ਟੇਨ ’ਚ 4 ਜੁਲਾਈ ਨੂੰ ਵੋਟਿੰਗ

ਸਰਵੇ ਮੁਤਾਬਕ ਪੀਐਮ ਰਿਸ਼ੀ ਸੂਨਕ ਦੀ ਪਾਰਟੀ ਦੀ ਹਾਰ ਤੈਅ ਲੰਡਨ/ਬਿਊਰੋ ਨਿਊਜ਼ ਬਿ੍ਰਟੇਨ ਵਿਚ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਅਤੇ ਉਨ੍ਹਾਂ ਦੀ ਕੰਸਰਵੇਟਿਵ ਪਾਰਟੀ ਦਾ ਜਲਦ ਚੋਣਾਂ ਕਰਵਾਉਣ ਦਾ ਦਾਅ ਫੇਲ੍ਹ ਹੁੰਦਾ ਦਿਸ ਰਿਹਾ ਹੈ। ਇਕ ਹਫਤੇ ਬਾਅਦ ਆਉਂਦੀ 4 ਜੁਲਾਈ ਨੂੰ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਜ਼ਿਆਦਾਤਰ …

Read More »

ਰਾਮ ਮੰਦਰ ਦੀ ਨਿਰਮਾਣ ਕਮੇਟੀ ਦੇ ਚੇਅਰਮੈਨ ਨੇ ਮੰਦਰ ‘ਚ ਪਾਣੀ ਭਰਨ ਦੇ ਦੋਸ਼ ਨਕਾਰੇ

ਅਯੁੱਧਿਆ/ਬਿਊਰੋ ਨਿਊਜ਼ : ਰਾਮ ਮੰਦਰ ਨਿਰਮਾਣ ਕਮੇਟੀ ਦੇ ਚੇਅਰਮੈਨ ਨ੍ਰਿਪੇਂਦਰ ਮਿਸ਼ਰਾ ਨੇ ਮੰਦਰ ਦੇ ਪੁਜਾਰੀ ਵੱਲੋਂ ਪਾਵਨ ਅਸਥਾਨ ਵਿੱਚ ਪਾਣੀ ਭਰਨ ਦੇ ਲਾਏ ਗਏ ਦੋਸ਼ ਨਕਾਰ ਦਿੱਤੇ ਹਨ। ਉਨ੍ਹਾਂ ਕਿਹਾ, ”ਇੱਥੇ ਪਾਣੀ ਦੀ ਕੋਈ ਲੀਕੇਜ ਨਹੀਂ ਹੋਈ। ਬਿਜਲੀ ਦੀਆਂ ਤਾਰਾਂ ਲਈ ਪਾਈਆਂ ਗਈਆਂ ਪਾਈਪਾਂ ਰਾਹੀਂ ਮੀਂਹ ਦਾ ਪਾਣੀ ਹੇਠਾਂ ਆਇਆ। …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਮੈਂਬਰ ਵਜੋਂ ਹਲਫ਼ ਲਿਆ

ਕੇਂਦਰੀ ਮੰਤਰੀ ਮੰਡਲ ਦੇ ਆਗੂਆਂ ਨੇ ਵੀ ਹੇਠਲੇ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ ਨਵੀਂ ਦਿੱਲੀ/ਬਿਊਰੋ ਨਿਊਜ਼ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੌਰਾਨ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਜਨਾਥ ਸਿੰਘ ਤੇ ਅਮਿਤ ਸ਼ਾਹ ਸਮੇਤ ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰਾਂ ਨੇ ਲੋਕ ਸਭਾ ਮੈਂਬਰਾਂ ਵਜੋਂ ਸਹੁੰ ਚੁੱਕੀ। …

Read More »

ਭਾਰਤ ‘ਚ ਆਰਥਿਕ ਵਿਕਾਸ ਦੇ ਰੋੜੇ ਨਾਬਰਾਬਰੀ ਤੇ ਬੇਰੁਜ਼ਗਾਰੀ

ਸੁੱਚਾ ਸਿੰਘ ਗਿੱਲ ਭਾਰਤੀ ਵਿਕਾਸ ਪੰਧ ਦੇ ਅੜਿੱਕੇ ਇਸ ਦੀਆਂ ਆਰਥਿਕ ਸੰਭਾਵਨਾਵਾਂ ਨੂੰ ਪੂਰੀ ਤਰ੍ਹਾਂ ਸਾਕਾਰ ਨਹੀਂ ਹੋਣ ਦੇ ਰਹੇ। ਨਤੀਜਤਨ, ਕੋਵਿਡ ਦੇ ਸਾਲਾਂ (2020-21 ਅਤੇ 2021-22) ਨੂੰ ਛੱਡ ਕੇ 2011-12 ਤੋਂ ਲੈ ਕੇ ਇਕ ਦਹਾਕੇ ਤੋਂ ਵੱਧ ਅਰਸੇ ਦੌਰਾਨ ਦਰਜ ਕੀਤੀ ਗਈ ਅਰਥਚਾਰੇ ਦੀ ਵਿਕਾਸ ਦਰ ਇਸ ਦੀ ਸੰਭਾਵੀ …

Read More »

ਫ਼ਸਲੀ ਚੱਕਰ ਵਧਾ ਰਿਹਾ ਜਲ ਸੰਕਟ

ਮੁਖ਼ਤਾਰ ਗਿੱਲ ਜਲ ਜੀਵਨ ਹੈ। ਨਿਰਸੰਦੇਹ ਪਾਣੀ ਸਾਡੀ ਜੀਵਨ ਰੇਖਾ ਹੈ ਜੋ ਕੁਦਰਤ ਦਾ ਨਾਯਾਬ ਤੋਹਫ਼ਾ ਹੀ ਨਹੀਂ ਸਗੋਂ ਇਕ ਅਦਭੁਤ ਵਰਦਾਨ ਵੀ ਹੈ। ਕਾਦਰ ਦੀ ਮਨੁੱਖਤਾ ਨੂੰ ਅਨਮੋਲ ਦਾਤ ਹੈ। ਇਸ ਵਿਚ ਕੋਈ ਸ਼ੱਕ ਨਹੀਂ ਕਿ ਪਾਣੀ ਜੀਵਨ ਦੀ ਅਹਿਮ ਲੋੜ ਹੈ। ਇੱਥੋਂ ਤੱਕ ਕਿ ਸਾਡੀਆਂ ਸਾਰੀਆਂ ਸੱਭਿਆਤਾਵਾਂ ਨਦੀਆਂ …

Read More »

DENTAL IMPLANTS

WHAT IS A DENTAL IMPLANT ? A dental implant is an artificial structure that replaces the missing tooth. It looks closest to your natural tooth.Each individual implant has got three pieces: the screw, abutment and crown which are fit together to replace your missing tooth. The dental implant is basically …

Read More »

ਭਾਰਤੀ ਲੋਕਤੰਤਰ ਵਿਚ ਵੱਧਦੇ ਦਾਗੀ ਨੇਤਾ

ਹਾਲ ਹੀ ‘ਚ ਕੇਂਦਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਤੀਜੀ ਵਾਰੀ ਬਣੀ ਕੌਮੀ ਜਮਹੂਰੀ ਗੱਠਜੋੜ ਦੀ ਸਰਕਾਰ ਦੇ ਕੁੱਲ 72 ਮੰਤਰੀਆਂ ਵਿਚੋਂ 28 ਦੇ ਖਿਲਾਫ ਗੰਭੀਰ ਕਿਸਮ ਦੇ ਮੁਕੱਦਮੇ ਦਰਜ ਹੋਣ ਦੀ ਇਕ ਰਿਪੋਰਟ ਸਾਹਮਣੇ ਆਈ ਹੈ। ਮੌਜੂਦਾ ਬਣੀ ਨਵੀਂ ਸਰਕਾਰ ‘ਚ ਅਪਰਾਧਿਕ ਚਰਿੱਤਰ ਵਾਲੇ ਇਨ੍ਹਾਂ ਮੰਤਰੀਆਂ …

Read More »