Breaking News
Home / 2024 / June / 29

Daily Archives: June 29, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਬਡਰੁੱਖਾਂ ਪਹੁੰਚ ਦਿੱਤੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ

ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਕਸਿਆ ਤੰਜ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਨੀਵਾਰ ਨੂੰ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਅਸਥਾਨ ਬਡਰੁੱਖਾਂ ਵਿਖੇ ਪਹੁੰਚੇ। ਇਥੇ ਸਭ ਤੋਂ ਪਹਿਲਾਂ ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਨੇ ਇਸ ਮੌਕੇ ਪੰਜਾਬ ਪੁਲਿਸ ’ਚ 10 ਹਜ਼ਾਰ …

Read More »

ਅਰਵਿੰਦ ਕੇਜਰੀਵਾਲ ਦੇ ਰਿਮਾਂਡ ’ਤੇ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਸੀਬੀਆਈ ਨੇ ਨਹੀਂ ਮੰਗਿਆ ਕੋਰਟ ਤੋਂ ਕੇਜਰੀਵਾਲ ਦਾ ਹੋਰ ਰਿਮਾਂਡ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸੀਬੀਆਈ ਦਾ ਤਿੰਨ ਦਾ ਰਿਮਾਂਡ ਅੱਜ ਸ਼ਨੀਵਾਰ ਨੂੰ ਖਤਮ ਹੋ ਗਿਆ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ। ਸੀਬੀਆਈ ਨੇ ਕੋਰਟ ਤੋਂ …

Read More »

ਪੰਜਾਬ ਦੇ ਹੱਥ ਲੱਗੀ ਕ੍ਰਿਕਟ, ਹਾਕੀ ਅਤੇ ਫੁੱਟਬਾਲ ਦੀ ਕਪਤਾਨੀ

ਕ੍ਰਿਕਟ ’ਚ ਸ਼ੁਭਮਨ, ਹਾਕੀ ’ਹ ਹਰਮਨਪ੍ਰੀਤ ਅਤੇ ਫੁੱਟਬਾਲ ’ਚ ਗੁਰਪ੍ਰੀਤ ਕਰਨਗੇ ਅਗਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਦੀਆਂ ਤਿੰਨ ਵੱਡੀਆਂ ਖੇਡਾਂ ਕ੍ਰਿਕਟ, ਹਾਕੀ ਅਤੇ ਫੁੱਟਬਾਲ ’ਚ ਭਾਰਤੀ ਟੀਮਾਂ ਦੀ ਅਗਵਾਈ ਪੰਜਾਬ ਦੇ ਮੁੰਡੇ ਕਰਨਗੇ। ਦੇਸ਼ ਦੇ ਇਤਿਹਾਸ ’ਚ ਅਜਿਹਾ ਪਹਿਲੀ ਵਾਰ ਹੋਇਆ ਹੈ, ਜੋ ਪੰਜਾਬੀਆਂ ਦੇ ਲਈ ਬਹੁਤ ਹੀ ਮਾਣ ਵਾਲੀ …

Read More »

ਸ੍ਰੀ ਦਰਬਾਰ ਸਾਹਿਬ ’ਚ ਯੋਗਾ ਕਰਨ ਵਾਲੀ ਕੁੜੀ ਦੀ ਆਈ ਨਵੀਂ ਵੀਡੀਓ

ਕਿਹਾ : ਵਾਹਿਗੁਰੂ ਜੀ ਤੁਸੀਂ ਸੱਚ ਜਾਣਦੇ ਹੋ ਇਨਸਾਫ ਕਰੋ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ ਵਿਚ ਯੋਗਾ ਕਰਨ ਵਾਲੀ ਕੁੜੀ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿਚੋਂ ਕੁਝ ਤਸਵੀਰਾਂ ਉਸ ਨੇ ਪੋਸਟ ਕੀਤੀਆਂ ਹਨ। ਤਸਵੀਰਾਂ ਵਿਚ ਯੋਗਾ ਵਾਲੀ ਕੁੜੀ ਸਲਵਾਰ ਕਮੀਜ ਵਿਚ ਨਜ਼ਰ ਆ …

Read More »

ਆਮ ਆਦਮੀ ਪਾਰਟੀ ਨੇ ਜਲੰਧਰ ’ਚ ਕੀਤਾ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ

ਕੇਜਰੀਵਾਲ ਦੀ ਗਿ੍ਰਫ਼ਤਾਰੀ ਤੋਂ ਨਾਰਾਜ ਆਗੂਆਂ ਕੇਂਦਰ ਅਤੇ ਸੀਬੀਆਈ ਖਿਲਾਫ਼ ਕੀਤੀ ਨਾਅਰੇਬਾਜ਼ੀ ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਵੱਲੋਂ ਅੱਜ ਜਲੰਧਰ ’ਚ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਵਿਰੋਧ ਪ੍ਰਦਰਸ਼ਨ ’ਚ ਪੰਜਾਬ ਦੇ ਕਈ ਕੈਬਨਿਟ ਮੰਤਰੀਆਂ ਸਮੇਤ ਹੋਰ ਆਗੂ ਵੀ ਸ਼ਾਮਲ ਹੋਏ। ਇਨ੍ਹਾਂ ਆਗੂਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ …

Read More »

ਭਾਰਤੀ ਫੌਜ ਦਾ ਟੈਂਕ ਲੱਦਾਖ ਨਦੀ ’ਚ ਫਸਿਆ

ਜੇਸੀਓ ਸਮੇਤ 5 ਫੌਜੀ ਜਵਾਨ ਪਾਣੀ ’ਚ ਰੁੜਨ ਕਾਰਨ ਹੋਏ ਸ਼ਹੀਦ ਲੱਦਾਖ/ਬਿਊਰੋ ਨਿਊਜ਼ : ਲੱਦਾਖ ਦੇ ਦੌਲਤ ਬੇਗ ਓਲਡੀ ਇਲਾਕੇ ’ਚ ਨਦੀ ਪਾਰ ਕਰਨ ਦੇ ਟੈਂਕ ਅਭਿਆਸ ਦੌਰਾਨ ਟੈਂਕ ਟੀ 72 ਹਾਦਸੇ ਦਾ ਸ਼ਿਕਾਰ ਹੋ ਗਿਆ। ਜਦੋਂ ਟੈਂਕ ਨਦੀ ਪਾਰ ਕਰ ਰਿਹਾ ਸੀ ਤਾਂ ਅਚਾਨਕ ਹੀ ਨਦੀ ਵਿਚ ਪਾਣੀ ਦਾ …

Read More »

ਪੰਜਾਬ ਸਰਕਾਰ ਘਰ-ਘਰ ਰਾਸ਼ਨ ਪਹੁੰਚਾਉਣ ਵਾਲੀ ਯੋਜਨਾ ’ਤੇ ਲਗਾਏਗੀ ਰੋਕ

ਆਟੇ ਦੀ ਜਗ੍ਹਾ ਹੁਣ ਮੁੜ ਤੋਂ ਮਿਲਿਆ ਕਰੇਗੀ ਕਣਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਨੈਸ਼ਨਲ ਫੂਡ ਸਕਿਓਰਿਟੀ ਐਕਟ ਦੇ ਲਾਭਪਾਤਰੀਆਂ ਨੂੰ ‘ਆਟਾ’ ਦੇਣ ਦੇ ਲਈ ਸ਼ੁਰੂ ਕੀਤੀ ਆਪਣੀ ਪ੍ਰਮੁੱਖ ਯੋਜਨਾ ਘਰ-ਘਰ ਰਾਸ਼ਨ ਯੋਜਨਾ ਨੂੰ ਰੋਕਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਲੋੜਵੰਦਾਂ ਨੂੰ ਹੁਣ …

Read More »

ਹੁਸ਼ਿਆਰਪੁਰ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ

3 ਸਾਲਾ ਬੱਚੇ ਸਮੇਤ 4 ਵਿਅਕਤੀਆਂ ਦੀ ਹੋਈ ਮੌਤ ਟਾਂਡਾ ਉੜਮੁੜ/ਬਿਊਰੋ ਨਿਊਜ਼ : ਟਾਂਡਾ-ਹੁਸ਼ਿਆਰਪੁਰ ਸੜਕ ’ਤੇ ਢੱਟਾਂ ਪੁਲੀ ਨੇੜੇ ਇਕ ਟਰਾਲੇ ਅਤੇ ਇਨੋਵਾ ਵਿਚਕਾਰ ਹੋਏ ਭਿਆਨਕ ਹਾਦਸੇ ਦੌਰਾਨ ਇਕ ਤਿੰਨ ਸਾਲਾ ਬੱਚੇ ਸਮੇਤ ਇਕੋ ਪਰਿਵਾਰ ਦੇ 4 ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਗੰਭੀਰ ਰੂਪ ਵਿਚ ਵਿਚ ਜਖਮੀ ਹੋਈ ਮਹਿਲਾ …

Read More »

ਜੈਕਾਰਿਆਂ ਦੀ ਗੂੰਜ ਵਿਚ ਅਮਰਨਾਥ ਯਾਤਰਾ ਹੋਈ ਸ਼ੁਰੂ

4603 ਤੀਰਥ ਯਾਤਰੀਆਂ ਦਾ ਪਹਿਲਾ ਜਥਾ ਪਵਿੱਤਰ ਗੁਫਾ ਦੇ ਦਰਸ਼ਨਾਂ ਲਈ ਹੋਇਆ ਰਵਾਨਾ ਸ੍ਰੀਨਗਰ/ਬਿਊਰੋ ਨਿਊਜ਼ : ਬਾਬਾ ਬਰਬਾਨੀ ਦੇ ਦਰਸ਼ਨਾਂ ਦੇ ਲਈ ਹਰ ਸਾਲ ਹੋਣ ਵਾਲੀ ਪਵਿੱਤਰ ਯਾਤਰਾ ਅੱਜ ਸ਼ਨੀਵਾਰ ਨੂੰ ਜੈਕਾਰਿਆਂ ਦੀ ਗੂੰਜ ਵਿਚ ਸ਼ੁਰੂ ਹੋ ਗਈ। ਬਾਲਟਾਲ ਅਤੇ ਪਹਿਲਗਾਮ ਕੈਂਪ ਤੋਂ ਸਵੇਰੇ 4603 ਤੀਰਥ ਯਾਤਰੀਆਂ ਦਾ ਪਹਿਲਾ ਜਥਾ …

Read More »