Breaking News
Home / 2024 / June / 30

Daily Archives: June 30, 2024

ਭਾਰਤ ਨੇ ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤਿਆ

ਫਾਈਨਲ ਮੁਕਾਬਲੇ ਵਿਚ ਦੱਖਣੀ ਅਫ਼ਰੀਕਾ ਨੂੰ ਹਰਾਇਆ ਬਿ੍ਰਜਟਾਊਨ/ਬਿਊਰੋ ਨਿਊਜ਼ : ਭਾਰਤ ਨੇ ਕ੍ਰਿਕਟ ਟੀ-20 ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਵਿਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ 2024 ਦਾ ਵਿਸ਼ਵ ਕੱਪ ਜਿੱਤ ਲਿਆ ਹੈ। ਵਿਰਾਟ ਕੋਹਲੀ ਦੀਆਂ 76 ਦੌੜਾਂ ਮਗਰੋਂ ਤੇਜ਼ ਗੇਂਦਬਾਜ਼ਾਂ ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ ਤੇ ਹਾਰਦਿਕ ਪਾਂਡਿਆ ਦੀ ਸ਼ਾਨਦਾਰ ਗੇਂਦਬਾਜ਼ੀ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ20 ਵਿਸ਼ਵ ਕੱਪ ਜਿੱਤਣ ’ਤੇ ਭਾਰਤੀ ਕਿ੍ਰਕਟ ਟੀਮ ਨਾਲ ਗੱਲਬਾਤ ਕੀਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ,ਯੋਗੀ ਅਦਿੱਤਿਆ ਨਾਥ ਅਤੇ ਹੋਰਨਾਂ ਆਗੂਆਂ ਵੱਲੋਂ ਵੀ ਟੀਮ ਨੂੰ ਦਿੱਤੀ ਗਈ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਕਿ੍ਰਕਟ ਟੀਮ ਦੇ ਮੈਂਬਰਾਂ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਟੀ20 ਵਿਸ਼ਵ ਕੱਪ ਜਿੱਤਣ ’ਤੇ ਵਧਾਈ ਦਿੱਤੀ। ਅਧਿਕਾਰੀਆਂ ਨੇ ਦੱਸਿਆ …

Read More »

ਪ੍ਰਧਾਨ ਮੰਤਰੀ ਨਰਿੰਦਰ ਮਦੀ ਨੇ ‘ਮਨ ਕੀ ਬਾਤ’ ਦੇ 111ਵੇਂ ਐਪੀਸੋਡ ਰਾਹੀਂ ਦੇਸ਼ ਵਾਸੀਆਂ ਨੂੰ ਕੀਤਾ ਸੰਬੋਧਨ

ਚੋਣਾਂ ਦੌਰਾਨ ਮਿਲੀ ਜਿੱਤ ਬਦਲੇ ਦੇਸ਼ ਵਾਸੀਆਂ ਦਾ ਕੀਤਾ ਧੰਨਵਾਦ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਦੇ 111ਵੇਂ ਐਪੀਸੋਡ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਆਪਣੇ ਦੌਰਾਨ ਕਿਹਾ ਕਿ ਆਖਿਰਕਾਰ ਉਹ ਦਿਨ ਆ ਗਿਆ, ਜਿਸ ਦਾ ਅਸੀਂ ਸਾਰੇ ਫਰਵਰੀ ਤੋਂ ਇੰਤਜਾਰ ਕਰ …

Read More »

ਗੁਰਸਿੱਖ ਬੀਬੀ ਨੂੰ ਪ੍ਰੀਖਿਆ ਦੇਣ ਤੋਂ ਰੋਕਿਆ

ਕਿਰਪਾਨ ਅਤੇ ਕੜਾ ਪਾਏ ਹੋਣ ਕਰਕੇ ਕਰਕੇ ਨਹੀਂ ਮਿਲੀ ਐਂਟਰੀ ਅੰਬਾਲਾ/ਬਿਊਰੋ ਨਿਊਜ਼ : ਰਾਜਸਥਾਨ ਵਿੱਚ ਇੱਕ ਗੁਰਸਿੱਖ ਲੜਕੀ ਲੋਕ ਸੇਵਾ ਕਮਿਸਨ ਵੱਲੋਂ ਕਰਵਾਈ ਗਈ ਨਿਆਂਇਕ ਪ੍ਰੀਖਿਆ ਵਿੱਚ ਇਸ ਲਈ ਨਹੀਂ ਬੈਠ ਸਕੀ ਕਿਉਂਕਿ ਉਸ ਨੇ ਕੜਾ ਅਤੇ ਕਿਰਪਾਨ ਪਾਈ ਹੋਈ ਸੀ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਰਾਜਸਥਾਨ …

Read More »

ਜਨਰਲ ਦਿਵੇਦੀ ਨੇ ਨਵੇਂ ਫੌਜ ਮੁਖੀ ਵਜੋਂ ਅਹੁਦਾ ਸੰਭਾਲਿਆ

ਨਵੀਂ ਦਿੱਲੀ/ਬਿਊਰੋ ਨਿਊਜ਼ : ਜਨਰਲ ਉਪੇਂਦਰ ਦਿਵੇਦੀ ਨੇ ਅੱਜ 30ਵੇਂ ਚੀਫ ਆਫ ਆਰਮੀ ਸਟਾਫ (ਫੌਜ ਮੁਖੀ) ਵਜੋਂ ਅਹੁਦਾ ਸੰਭਾਲ ਲਿਆ ਹੈ। ਜਨਰਲ ਮਨੋਜ ਪਾਂਡੇ ਦੇ ਸੇਵਾਮੁਕਤ ਹੋਣ ਤੋਂ ਬਾਅਦ ਉਨ੍ਹਾਂ ਨੇ ਭਾਰਤੀ ਫੌਜ ਦੀ ਕਮਾਨ ਸੰਭਾਲੀ ਹੈ। ਜਨਰਲ ਦਿਵੇਦੀ ਇਸ ਤੋਂ ਪਹਿਲਾਂ ਭਾਰਤੀ ਫੌਜ ਦੇ ਉਪ ਮੁਖੀ ਵਜੋਂ ਸੇਵਾਵਾਂ ਨਿਭਾਅ …

Read More »