Breaking News
Home / 2024 / July (page 14)

Monthly Archives: July 2024

ਯੁਵਰਾਜ ਤੇ ਹਰਭਜਨ ਸਣੇ ਚਾਰ ਭਾਰਤੀ ਕ੍ਰਿਕਟਰਾਂ ਖਿਲਾਫ ਸ਼ਿਕਾਇਤ

ਦਿਵਿਆਂਗਾਂ ਦਾ ਮਜ਼ਾਕ ਉਡਾਉਣ ਦਾ ਕ੍ਰਿਕਟਰਾਂ ‘ਤੇ ਲੱਗਿਆ ਆਰੋਪ ਨਵੀਂ ਦਿੱਲੀ : ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਗਈ ਵੀਡੀਓ ‘ਚ ਦਿਵਿਆਂਗਾਂ ਦਾ ‘ਮਜ਼ਾਕ’ ਉਡਾਉਣ ਦੇ ਮਾਮਲੇ ਵਿੱਚ ਪੁਲਿਸ ਕੋਲ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਯੁਵਰਾਜ ਸਿੰਘ, ਸੁਰੇਸ਼ ਰੈਨਾ ਅਤੇ ਗੁਰਕੀਰਤ ਮਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ। ਨੈਸ਼ਨਲ ਸੈਂਟਰ ਫਾਰ ਪ੍ਰਮੋਸ਼ਨ ਆਫ …

Read More »

ਪੰਜਾਬ ‘ਚ ਸਕੂਲ ਪੱਧਰ ‘ਤੇ ਤਿਆਰ ਹੋਣਗੇ ਫੁੱਟਬਾਲ ਖਿਡਾਰੀ : ਬੈਂਸ

ਚੰਡੀਗੜ੍ਹ : ਪੰਜਾਬ ਵਿਚ ਹੁਣ ਸਕੂਲ ਪੱਧਰ ‘ਤੇ ਫੁੱਟਬਾਲ ਖਿਡਾਰੀ ਤਿਆਰ ਕਰਨ ਦੀ ਸੂਬਾ ਸਰਕਾਰ ਨੇ ਤਿਆਰੀ ਕਰ ਲਈ ਹੈ। ਇਸਦੇ ਲਈ ਸਰਕਾਰ ਆਉਣ ਵਾਲੇ ਦਿਨਾਂ ਵਿਚ ਜਰਮਨੀ ਦੇ ਅਧਿਕਾਰਤ ਫੁੱਟਬਾਲ ਬੋਰਡ ਨਾਲ ਗੱਲਬਾਤ ਕਰ ਸਕਦੀ ਹੈ।ਇਸਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜਰਮਨੀ ਪਹੁੰਚ ਗਏ ਹਨ ਅਤੇ …

Read More »

ਦੋ ਸੌ ਤੋਂ ਵੱਧ ਸਾਬਕਾ ਐੱਮਪੀਜ਼ ਨੂੰ ਸਰਕਾਰੀ ਬੰਗਲੇ ਖਾਲੀ ਕਰਨ ਦਾ ਨੋਟਿਸ

ਨਵੀਂ ਦਿੱਲੀ : ਲੋਕ ਸਭਾ ਦੇ 200 ਤੋਂ ਵੱਧ ਸਾਬਕਾ ਸੰਸਦ ਮੈਂਬਰਾਂ ਜਿਨ੍ਹਾਂ ਨੇ ਅਜੇ ਤੱਕ ਦਿੱਲੀ ਦੇ ਪੌਸ਼ ਇਲਾਕੇ ਵਿਚਲੇ ਆਪਣੇ ਸਰਕਾਰੀ ਬੰਗਲੇ ਖਾਲੀ ਨਹੀਂ ਕੀਤੇ, ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਹ ਦਾਅਵਾ ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵਿਚਲੇ ਸੂਤਰਾਂ ਨੇ ਕੀਤਾ ਹੈ। ਇਹ ਨੋਟਿਸ ਪਬਲਿਕ …

Read More »

ਸ਼ੰਭੂ ਬਾਰਡਰ ਤੋਂ ਬੈਰੀਕੇਡ ਹਟਾਉਣ ਦੇ ਮਾਮਲੇ ‘ਚ ਸੁਪਰੀਮ ਕੋਰਟ ਪੁੱਜੀ ਹਰਿਆਣਾ ਸਰਕਾਰ

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਦਿੱਤੀ ਚੁਣੌਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ਤੋਂ ਇਕ ਹਫਤੇ ਦੇ ਅੰਦਰ ਬੈਰੀਕੇਡ ਹਟਾਉਣ ਦੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੇ ਗਏ ਹੁਕਮਾਂ ਨੂੰ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਹੈ। ਵਕੀਲ ਅਕਸ਼ੈ ਅੰਮ੍ਰਿਤਾਂਸ਼ੂ ਰਾਹੀਂ ਦਾਖ਼ਲ ਸੂਬਾ ਸਰਕਾਰ ਦੀ …

Read More »

ਨਿਰਭਉ-ਨਿਰਵੈਰ ਹੋ ਕੇ ਜਿਊਣ ਦੀ ਜੁਗਤ ਹੈ ‘ਮੀਰੀ’ ਤੇ ‘ਪੀਰੀ’ ਦਾ ਸਿਧਾਂਤ

ਤਲਵਿੰਦਰ ਸਿੰਘ ਬੁੱਟਰ ਮੀਰੀ ਅਤੇ ਪੀਰੀ, ਦੋਵੇਂ ਸ਼ਬਦ ਅਰਬੀ-ਫਾਰਸੀ ਪਿਛੋਕੜ ਵਾਲੇ ਹਨ। ‘ਮੀਰੀ’ ਦਾ ਸਬੰਧ ‘ਮੀਰ’ ਨਾਲ ਹੈ, ਜੋ ਅਰਬੀ ਦੇ ਸ਼ਬਦ ‘ਅਮੀਰ’ ਦਾ ਸੰਖੇਪਤ ਰੂਪ ਹੈ ਅਤੇ ਇਸ ਦਾ ਅਰਥ ਹੈ ਬਾਦਸ਼ਾਹ, ਸਰਦਾਰ। ‘ਮੀਰੀ’ ਤੋਂ ਭਾਵ ਬਾਦਸ਼ਾਹਤ ਜਾਂ ਸਰਦਾਰੀ ਹੈ। ‘ਪੀਰੀ’ ਸ਼ਬਦ ਦਾ ਸਬੰਧ ਫ਼ਾਰਸੀ ਦੇ ਸ਼ਬਦ ‘ਪੀਰ’ ਨਾਲ …

Read More »

ਭਾਰਤ ‘ਚ ਰੁਜ਼ਗਾਰ ਰਹਿਤ ਵਿਕਾਸ ਦੀ ਹਕੀਕਤ

ਡਾ. ਸ ਸ ਛੀਨਾ ਵਿਕਾਸ ਸਬੰਧੀ ਦਿੱਤੇ ਤੱਥ ਅਤੇ ਦਿਨ-ਬਦਿਨ ਭਾਰਤ ‘ਚ ਵਧ ਰਹੀ ਬੇਰੁਜ਼ਗਾਰੀ, ਦੋਵੇਂ ਆਪਾ-ਵਿਰੋਧੀ ਹਨ। ਕੌਮਾਂਤਰੀ ਮੁਦਰਾ ਫੰਡ ਦੀ ਰਿਪੋਰਟ ਅਨੁਸਾਰ 2024-25 ਵਿਚ ਭਾਰਤ ਦੀ 6.5 ਫ਼ੀਸਦੀ ਵਿਕਾਸ ਦਰ ਨਾਲ ਵਿਕਾਸ ਕਰੇਗਾ; ਸੰਯੁਕਤ ਰਾਸ਼ਟਰ ਦੀ ਰਿਪੋਰਟ ਇਸ ਤੋਂ ਵੀ ਜ਼ਿਆਦਾ, ਇਹ ਵਿਕਾਸ ਦਰ 6.9 ਫ਼ੀਸਦੀ ਕਹਿ ਰਹੀ …

Read More »

ਵੱਡੀ ਗਿਣਤੀ ‘ਚ ਸਟੂਡੈਂਟ ਸਟੱਡੀ ਵੀਜ਼ਾ ਦੇ ਨਾਮ ‘ਤੇ ਕੈਨੇਡਾ ਦੀ ਪੀਆਰ ਦਾ ਲੈਂਦੇ ਹਨ ਸੁਪਨਾ

ਸਟੱਡੀ ਪਰਮਿਟ ਕੈਨੇਡਾ ‘ਚ ਪੀਆਰ ਦੀ ਗਾਰੰਟੀ ਨਹੀਂ : ਮਾਰਕ ਮਿੱਲਰ ਇੰਟਰਨੈਸ਼ਨਲ ਸਟੂਡੈਂਟ ਨੂੰ ਇਸ ਬਾਰੇ ਵਿਚ ਜਾਗਰੂਕ ਹੋਣ ਦੀ ਅਪੀਲ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦਾ ਸਟੱਡੀ ਪਰਮਿਟ ਕੈਨੇਡਾ ਦੀ ਪਰਮਾਨੈਂਟ ਰੈਜੀਡੈਂਸੀ (ਪੀਆਰ) ਦੀ ਗਰੰਟੀ ਨਹੀਂ ਦਿੰਦਾ ਹੈ ਅਤੇ ਉਹ ਸਿਰਫ ਇਸਦੇ ਸਹਾਰੇ ਕੈਨੈਡਾ ਦੇ ਸਿਟੀਜਨ ਨਹੀਂ ਬਣ ਸਕਦੇ ਹਨ। …

Read More »

ਦਿਲਜੀਤ ਦੁਸਾਂਝ ਦੇ ਸ਼ੋਅ ਦੀ ਰਿਹਰਸਲ ‘ਚ ਪੁੱਜੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ

ਦਿਲਜੀਤ ਦੀ ਟੀਮ ਨੇ ‘ਜਸਟਿਨ, ਜਸਟਿਨ’ ਅਤੇ ‘ਪੰਜਾਬੀ ਆ ਗਏ ਓਏ’ ਦੇ ਲਾਏ ਨਾਅਰੇ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਟੋਰਾਂਟੋ ਦੇ ਰੋਜਰਜ਼ ਸੈਂਟਰ ਵਿੱਚ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਸੰਗੀਤ ਸਮਾਗਮ ਤੋਂ ਪਹਿਲਾਂ ਅਚਾਨਕ ਉਨ੍ਹਾਂ ਨੂੰ ਮਿਲਣ ਪਹੁੰਚੇ। ਦੁਸਾਂਝ ਨੇ ਟਰੂਡੋ ਦੀ ਫੇਰੀ ਦੀ ਵੀਡੀਓ ਇੰਸਟਾਗ੍ਰਾਮ …

Read More »

ਟਰੂਡੋ ਨੇ ਪਬਲਿਕ ਟ੍ਰਾਂਜ਼ਿਟ ਲਈ $30 ਬਿਲੀਅਨ ਦੇ 10 ਸਾਲਾ ਫੰਡ ਦੀ ਰੂਪ ਰੇਖਾ ਉਲੀਕੀ

ਟੋਰਾਂਟੋ/ਬਿਊਰੋ ਨਿਊਜ਼ : ਪਿਛਲੇ ਦਿਨੀਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰਿਚਮੰਡ ਹਿੱਲ ਵਿਖੇ ਸਥਿਤ ਯੌਰਕ ਰੀਜਨ ਟ੍ਰਾਂਜ਼ਿਟ ਦੀ ਇੱਕ ਫੈਸਿਲਟੀ ਵਿੱਚ ਇਲੈਕਟ੍ਰਿਕ ਬੱਸ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਹੁਣ ਨੈਸ਼ਨਲ ਟ੍ਰਾਂਜ਼ਿਟ ਫੰਡ ਲਈ ਅਰਜ਼ੀਆਂ ਖੁੱਲ੍ਹੀਆਂ ਹਨ ਜਿਸ ਵਿੱਚ ਮੌਜੂਦਾ ਟ੍ਰਾਂਜ਼ਿਟ ਪ੍ਰਣਾਲੀਆਂ ਲਈ ਪੈਸਾ ਉਪਲਬਧ …

Read More »

ਅਮਨਜੋਤ ਸਿੰਘ ਪੰਨੂ ਯੂਨੀਵਰਸਿਟੀ ਆਫ ਕੈਲਗਰੀ ‘ਚ ਸੈਨੇਟਰ ਨਾਮਜ਼ਦ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਅਲਬਰਟਾ ਸੂਬੇ ਦੀ ਸਰਕਾਰ ਵੱਲੋਂ ਯੂਨੀਵਰਸਿਟੀ ਆਫ ਕੈਲਗਰੀ ਦੀ ਸੈਨੇਟ ਵਿੱਚ ਅਮਨਜੋਤ ਸਿੰਘ ਪੰਨੂ ਨੂੰ ਸੈਨੇਟਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਅਲਬਰਟਾ ਸੂਬੇ ਦੀ ਤਕਨੀਕੀ ਸਿੱਖਿਆ ਮੰਤਰੀ ਰਾਜਨ ਸਾਹਨੀ ਵੱਲੋਂ ਪਹਿਲੀ ਜੁਲਾਈ 2024 ਤੋਂ ਕੀਤੀ ਗਈ ਇਹ ਨਾਮਜ਼ਦਗੀ ਅਗਲੇ ਤਿੰਨ ਸਾਲਾਂ ਲਈ ਹੈ। ਜ਼ਿਕਰਯੋਗ ਹੈ …

Read More »