Breaking News
Home / 2024 / July (page 17)

Monthly Archives: July 2024

ਕੈਲਾਸ਼ ਮਾਨਸਰੋਵਰ ਦੇ ਰਸਤੇ ’ਤੇ ਮਿਜ਼ਾਇਲ ਸਾਈਟ ਬਣਾ ਰਿਹਾ ਹੈ ਚੀਨ

2020 ਤੋਂ ਬੰਦ ਹੈ ਪਵਿੱਤਰ ਕੈਲਾਸ਼ ਮਾਨ ਸਰੋਵਰ ਦਾ ਰਸਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਲ 2020 ਤੋਂ ਬਾਅਦ ਇਹ ਲਗਾਤਾਰ ਪੰਜਵਾਂ ਸਾਲ ਹੈ ਜਦੋਂ ਚੀਨ ਭਾਰਤੀਆਂ ਨੂੰ ਕੈਲਾਸ਼ ਮਾਨਸਰੋਵਰ ਜਾਣ ਤੋਂ ਰੋਕ ਰਿਹਾ ਹੈ। ਭਾਰਤ ਤੋਂ ਪਵਿੱਤਰ ਕੈਲਾਸ਼ ਮਾਨਸਰੋਵਰ ਦੇ ਦਰਸ਼ਨਾਂ ਲਈ ਜਾਣ ਵਾਸਤੇ ਦੋ ਰਸਤੇ ਹਨ ਅਤੇ ਫਿਲਹਾਲ ਇਹ …

Read More »

ਸੁਖਵਿੰਦਰ ਸਿੰਘ ਕੋਟਲੀ ਵਿਧਾਨ ਸਭਾ ਦੀ ਸਥਾਈ ਸੰਮਤੀ ਦੇ ਮੈਂਬਰ ਬਣੇ 

ਜਲੰਧਰ ਦੀ ਆਦਮਪੁਰ ਸੀਟ ਤੋਂ ਵਿਧਾਇਕ ਹਨ ਸੁਖਵਿੰਦਰ ਕੋਟਲੀ ਜਲੰਧਰ/ਬਿਊਰੋ ਨਿਊਜ਼ ਜਲੰਧਰ ਵਿਚ ਪੈਂਦੇ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੂੰ ਪੰਜਾਬ ਵਿਧਾਨ ਸਭਾ ਦੀਆਂ ਦੋ ਸਥਾਈ ਸੰਮਤੀਆਂ ਦਾ ਮੈਂਬਰ ਚੁਣਿਆ ਗਿਆ ਹੈ। ਉਨ੍ਹਾਂ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਪੰਜਾਬ …

Read More »

ਓਮਾਨ ਨੇੜੇ ਸਮੁੰਦਰੀ ਤੇਲ ਟੈਂਕਰ ਸਮੁੰਦਰ ’ਚ ਪਲਟਿਆ

13 ਭਾਰਤੀਆਂ ਸਣੇ 16 ਕਰੂ ਮੈਂਬਰ ਲਾਪਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਓਮਾਨ ਦੇ ਨੇੜੇ ਇਕ ਸਮੰੁਦਰੀ ਤੇਲ ਟੈਂਕਰ ਸਮੁੰਦਰ ਵਿਚ ਪਲਟ ਗਿਆ ਹੈ। ਇਸ ਤੇਲ ਟੈਂਕਰ ਵਿਚ 13 ਭਾਰਤੀਆਂ ਸਣੇ 16 ਕਰੂ ਮੈਂਬਰ ਸਵਾਰ ਸਨ। ਇਸ ਟੈਂਕਰ ਵਿਚ 13 ਭਾਰਤੀਆਂ ਤੋਂ ਇਲਾਵਾ 3 ਵਿਅਕਤੀ ਸ੍ਰੀਲੰਕਾ ਦੇ ਦੱਸੇ ਜਾ ਰਹੇ ਹਨ। ਇਹ …

Read More »

ਰਾਜਪਾਲ ਹੀ ਰਹਿਣਗੇ ਯੂਨੀਵਰਸਿਟੀਆਂ ਦੇ ਚਾਂਸਲਰ

ਪੰਜਾਬ ਵਿਧਾਨ ਸਭਾ ’ਚ ਪਾਸ ‘ਯੂਨੀਵਰਸਿਟੀ ਕਾਨੂੰਨ ਸੋਧ ਬਿੱਲ’ ਰਾਸ਼ਟਰਪਤੀ  ਨੇ ਵਾਪਸ ਭੇਜਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ’ਚ ਪਾਸ ਕੀਤੇ ਗਏ ‘ਯੂਨੀਵਰਸਿਟੀ ਕਾਨੂੰਨ ਸੋਧ ਬਿੱਲ’ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮਨਜੂਰੀ ਨਹੀਂ ਦਿੱਤੀ ਅਤੇ  ਵਾਪਸ ਭੇਜ ਦਿੱਤਾ ਹੈ। ਇਸ ਬਿੱਲ ਤਹਿਤ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਸ਼ਕਤੀ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣਗੇ ਸੁਖਬੀਰ ਬਾਦਲ

ਅਕਾਲੀ ਦਲ ਦੇ ਬਾਗੀ ਧੜੇ ਦੀ ਸ਼ਿਕਾਇਤ ’ਤੇ ਸੁਖਬੀਰ ਬਾਦਲ ਨੂੰ ਕੀਤਾ ਗਿਆ ਹੈ ਤਲਬ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਪੰਜ ਸਿੰਘ ਸਾਹਿਬਾਨ ਦੇ ਆਦੇਸ਼ਾਂ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜ਼ਰੂਰ ਪੇਸ਼ ਹੋਣਗੇ। ਸੁਖਬੀਰ ਨੇ ਕਿਹਾ ਹੈ ਕਿ ਮੈਂ ਨਿਮਰਤਾ …

Read More »

ਭਾਰਤੀ ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ

ਕੇਂਦਰ ਸਰਕਾਰ ਨੇ ਕੌਲਜੀਅਮ ਵੱਲੋਂ ਭੇਜੀ ਸਿਫਾਰਸ਼ ਨੂੰ ਦਿੱਤੀ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਦੀ ਕੌਲਜੀਅਮ ਵੱਲੋਂ ਭੇਜੀਆਂ ਸਿਫ਼ਾਰਸ਼ਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਕੇਂਦਰ ਨੇ ਅੱਜ ਸੁਪਰੀਮ ਕੋਰਟ ਵਿੱਚ ਜਸਟਿਸ ਐਨ ਕੋਟੀਸ਼ਵਰ ਸਿੰਘ ਅਤੇ ਆਰ ਮਹਾਦੇਵਨ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਕੇਂਦਰੀ …

Read More »

ਆਈਜੀ ਉਮਰਾਨੰਗਲ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

ਕਿਹਾ : ਸਸਪੈਂਸ਼ਨ ਦੇ ਸਮੇਂ ਦਾ ਕਿਉਂ ਨਹੀਂ ਦਿੱਤਾ ਗਿਆ ਬਕਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨਾਲ ਜੁੜੇ ਮਾਮਲੇ ’ਚ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਇਕ ਨੋਟਿਸ ਜਾਰੀ ਕੀਤਾ ਗਿਆ ਹੈ। ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਉਮਰਾਨੰਗਲ ਨੂੰ ਬਹਾਲ ਕੀਤੇ ਜਾਣ ਮਗਰੋਂ …

Read More »

ਪੰਜਾਬ ’ਚ ਫੂਡ ਟੈਸਟਿੰਗ ਲੈਬ ਖੋਲ੍ਹਣ ਦਾ ਐਲਾਨ

ਪੰਜਾਬ ਦਾ ਵਿਕਾਸ ਏਜੰਡਾ ਵਧਦਾ ਰਹੇਗਾ : ਰਵਨੀਤ ਬਿੱਟੂ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਫੂਡ ਮੰਤਰਾਲੇ ਵਲੋਂ ਕਾਰੋਬਾਰੀਆਂ ਦੀ ਇਕ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਬੈਠਕ ਵਿਚ ਕੇਂਦਰੀ ਫੂਡ ਐਂਡ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਪਹੁੰਚੇ। ਰਵਨੀਤ ਬਿੱਟੂ ਨੇ ਪੰਜਾਬ ਵਿਚ ਫੂਡ ਟੈਸਟਿੰਗ ਲੈਬ ਖੋਲ੍ਹਣ ਦਾ ਐਲਾਨ ਕੀਤਾ …

Read More »

ਈਡੀ ਵੱਲੋਂ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਕਾਰੋਬਾਰਾਂ ’ਤੇ ਛਾਪੇ

ਅਕਾਲੀ ਦਲ ਦੇ ਵਿਧਾਇਕ ਵੀ ਰਹਿ ਚੁੱਕੇ ਹਨ ਦੀਪ ਮਲਹੋਤਰਾ ਫਰੀਦਕੋਟ/ਬਿਊਰੋ ਨਿਊਜ਼ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਫਰੀਦਕੋਟ  ਦੇ ਸਾਬਕਾ ਅਕਾਲੀ ਵਿਧਾਇਕ ਅਤੇ ਸ਼ਰਾਬ ਦੇ ਉਘੇ ਕਾਰੋਬਾਰੀ ਦੀਪ ਮਲੋਹਤਰਾ ਦੇ ਘਰ ਅੱਜ ਮੰਗਲਵਾਰ ਸਵੇਰੇ ਰੇਡ ਕੀਤੀ ਗਈ। ਈਡੀ ਨੇ ਦੀਪ ਮਲਹੋਤਰਾ ਦੀ ਜ਼ੀਰਾ ਸ਼ਰਾਬ ਫੈਕਟਰੀ ’ਤੇ ਵੀ ਛਾਪਾ ਮਾਰਿਆ। ਸੂਚਨਾ ਅਨੁਸਾਰ …

Read More »

ਜੰਮੂ-ਕਸ਼ਮੀਰ ’ਚ ਦਹਿਸ਼ਤੀ ਹਮਲੇ ਦੌਰਾਨ ਕੈਪਟਨ ਸਣੇ ਚਾਰ ਜਵਾਨ ਸ਼ਹੀਦ

ਇਕ ਪੁਲਿਸ ਕਰਮਚਾਰੀ ਦੀ ਵੀ ਗਈ ਜਾਨ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿਚ ਡੇਸਾ ਜੰਗਲ ਦੇ ਧਾਰੀ ਗੋਟੇ ਉਤਾਰਬਾਗੀ ਵਿਚ ਦਹਿਸ਼ਤਗਰਦਾਂ ਦੇ ਹਮਲੇ ਕਾਰਨ ਫੌਜ ਦੇ ਕੈਪਟਨ ਸਣੇ ਚਾਰ ਜਵਾਨ ਸ਼ਹੀਦ ਹੋ ਗਏ। ਇਸ ਤੋਂ ਇਲਾਵਾ ਇਕ ਪੁਲਿਸ ਕਰਮੀ ਦੀ ਵੀ ਜਾਨ ਚਲੇ ਗਈ ਹੈ। ਰਾਸ਼ਟਰੀ ਰਾਈਫਲਜ਼ ਤੇ …

Read More »