Breaking News
Home / 2024 / July (page 20)

Monthly Archives: July 2024

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੰਗਲੈਂਡ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ਦੀ ਕੀਤੀ ਨਿੰਦਾ

ਕਿਹਾ : ਆਰੋਪੀ ਖਿਲਾਫ਼ ਸਖਤ ਕਾਰਵਾਈ ਕਰੇ ਬਿ੍ਰਟੇਨ ਸਰਕਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਇੰਗਲੈਂਡ ਦੇ ਗ੍ਰੇਵਸੇਂਡ ਦੇ ਇਕ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਹੇਟਕ੍ਰਾਈਮ ਦੀ ਘਟਨਾ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇੰਗਲੈਂਡ ਦੀ ਸੰਸਦ ’ਚ 8 ਸਿੱਖ …

Read More »

ਪੰਜਾਬ ’ਚ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਡੀਜੀਪੀ ਨੇ ਕੀਤੀ ਮੀਟਿੰਗ

ਪੁਲਿਸ ਨੂੰ ਚੌਕਸ ਰਹਿਣ ਦੀਆਂ ਹਦਾਇਤਾਂ ਚੰਡੀਗੜ੍ਹ/ਬਿਊਰੋ ਨਿਊਜ਼ ਕਠੂਆ ਵਿਚ ਜੰਮੂ ਪੁਲਿਸ, ਬੀਐਸਐਫ ਅਤੇ ਸੁਰੱਖਿਆ ਏਜੰਸੀਆਂ ਦੇ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਐਕਸ਼ਨ ਵਿਚ ਆ ਗਏ ਹਨ। ਡੀਜੀਪੀ ਨੇ ਪੁਲਿਸ ਦੇ ਵੱਖ-ਵੱਖ ਵਿੰਗਾਂ ਦੇ ਮੁਖੀਆਂ ਅਤੇ ਸਾਰੇ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼. ਨਾਲ ਵੀਡੀਓ ਕਾਨਫਰਸਿੰਗ ਜ਼ਰੀਏ ਮੀਟਿੰਗ …

Read More »

ਪੰਜਾਬ ’ਚ ਭਾਜਪਾ ਦੇ ਵਿਸਥਾਰ ਲਈ ਮੈਂਬਰਸ਼ਿਪ ਮੁਹਿੰਮ ਹੋਵੇਗੀ ਸ਼ੁਰੂ

ਸੁਨੀਲ ਜਾਖੜ ਦੀ ਅਗਵਾਈ ’ਚ ਲੁਧਿਆਣਾ ’ਚ ਹੋਈ ਮੀਟਿੰਗ ਦੌਰਾਨ ਲਿਆ ਫੈਸਲਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਸੂਬੇ ਦੀ ਭਾਜਪਾ ਕਾਰਜਕਾਰਨੀ ਦੀ ਮੀਟਿੰਗ ਲੁਧਿਆਣਾ ਵਿਚ ਹੋਈ। ਇਸ ਮੀਟਿੰਗ ਵਿੱਚ ਸੂਬੇ ਦੀ ਸਿਆਸੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸਦੇ ਨਾਲ ਹੀ ਪੰਜਾਬ ’ਚ ਭਾਜਪਾ …

Read More »

ਸ਼ੰਭੂ ਬਾਰਡਰ ਖੋਲ੍ਹਣ ਸਬੰਧੀ ਹਾਈਕੋਰਟ ਦੇ ਫੈਸਲੇ ’ਤੇ ਸੁਪਰੀਮ ਕੋਰਟ ਨੇ ਲਗਾਈ ਮੋਹਰ

ਕਿਹਾ : ਕੋਈ ਵੀ ਸੂਬਾ ਕਿਵੇਂ ਕਰ ਸਕਦਾ ਹੈ ਹਾਈਵੇਅ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼ੰਭੂ ਬਾਰਡਰ ’ਤੇ ਹਰਿਆਣਾ ਸਰਕਾਰ ਵਲੋਂ ਕੀਤੀ ਗਈ ਬੈਰੀਕੇਡਿੰਗ ਸੰਬੰਧੀ ਸੁਪਰੀਮ ਕੋਰਟ ਨੇ ਵੱਡੀ ਟਿੱਪਣੀ ਕਰਦੇ ਹੋਏ ਕਿਹਾ ਕਿ ਕੋਈ ਵੀ ਸੂਬਾ ਰਾਸ਼ਟਰੀ ਰਾਜ ਮਾਰਗ ਨੂੰ ਕਿਵੇਂ ਰੋਕ ਸਕਦਾ ਹੈ? ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ …

Read More »

ਪੁਲਿਸ ਦਾ ਦਾਅਵਾ, ਅੰਮਿ੍ਤਪਾਲ ਸਿੰਘ ਦਾ ਭਰਾ ਫੜਿਆ ਡਰੱਗ ਸਣੇ

ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਣ ਦੇ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਨੇ ਡਰੱਗ ਸਣੇ ਫੜੇ ਜਾਣ ਦਾ ਦਾਅਵਾ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਨੂੰ ਜਲੰਧਰ ਦਿਹਾਤੀ ਪੁਲਿਸ ਵਲੋਂ ਗਿ੍ਰਫਤਾਰ ਕੀਤਾ …

Read More »

ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਪਰ ਰਿਹਾਈ ਨਹੀਂ

ਸੀਬੀਆਈ ਮਾਮਲੇ ’ਚ ਅਜੇ ਜੇਲ੍ਹ ’ਚ ਹੀ ਰਹਿਣਗੇ ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਮਾਨਯੋਗ ਜਸਟਿਸ ਸੰਜੀਵ ਖੰਨਾ ਨੇ ਜ਼ਮਾਨਤ ਦਿੰਦੇ ਹੋਏ ਕਿਹਾ …

Read More »

ਨੇਪਾਲ ’ਚ 2 ਬੱਸਾਂ ਨਦੀ ’ਚ ਡਿੱਗੀਆਂ – 7 ਭਾਰਤੀਆਂ ਦੀ ਵੀ ਮੌਤ

50 ਤੋਂ ਜ਼ਿਆਦਾ ਵਿਅਕਤੀ ਲਾਪਤਾ ਕਾਠਮੰਡੂ/ਬਿਊਰੋ ਨਿਊਜ਼ ਨੇਪਾਲ ਵਿਚ ਭਾਰੀ ਮੀਂਹ ਦੇ ਚੱਲਦਿਆਂ ਅੱਜ ਸ਼ੁੱਕਰਵਾਰ ਸਵੇਰੇ ਇਕ ਹਾਈਵੇ ’ਤੇ ਜ਼ਮੀਨ ਖਿਸਕਣ ਕਾਰਨ ਦੋ ਬੱਸਾਂ ਨਦੀ ਵਿਚ ਡਿੱਗ ਗਈਆਂ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਦੋਵੇਂ ਬੱਸਾਂ ਵਿਚ 63 ਵਿਅਕਤੀ ਸਵਾਰ ਸਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਭਿਆਨਕ ਹਾਦਸੇ ਵਿਚ 7 …

Read More »

ਜਲੰਧਰ ਪੱਛਮੀ ਜ਼ਿਮਨੀ ਚੋਣ ਦਾ ਨਤੀਜਾ ਭਲਕੇ 13 ਜੁਲਾਈ ਨੂੰ

ਪੰਜਾਬ ਦੇ 4 ਹੋਰ ਵਿਧਾਨ ਸਭਾ ਹਲਕਿਆਂ ’ਤੇ ਜ਼ਿਮਨੀ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਤੇ ਲੰਘੀ 10 ਜੁਲਾਈ ਨੂੰ ਜ਼ਿਮਨੀ ਚੋਣ ਲਈ ਵੋਟਾਂ ਪਈਆਂ ਸਨ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ ਭਲਕੇ 13 ਜੁਲਾਈ ਨੂੰ ਆ ਜਾਣਗੇ। ਵੋਟਾਂ ਦੀ ਗਿਣਤੀ ਲਈ ਚੋਣ …

Read More »

ਸ਼ੂਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਨਕਲ ਕਰਨ ਦਾ ਵਿਰੋਧ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਘੜੂੰਆਂ ਵਿਖੇ ਸੀਰੀਅਲ ਦੀ ਸ਼ੂਟਿੰਗ ਲਈ ਤਿਆਰ ਕੀਤੇ ਸੈੱਟ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦੀ ਨਕਲ ਕਰਨ ਦੇ ਮਾਮਲੇ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਇਸ ਦਾ ਵਿਰੋਧ ਕੀਤਾ ਹੈ। ਕਮੇਟੀ ਇਸ ਮਾਮਲੇ ਦੀ ਆਪਣੇ …

Read More »

‘ਆਪ’ ਸਰਕਾਰ ਪੰਜਾਬ ‘ਚ ਨਿਵੇਸ਼ ਲਿਆਉਣ ‘ਚ ਫੇਲ੍ਹ ਰਹੀ : ਸੁਖਬੀਰ

ਕਿਹਾ : ‘ਆਪ’ ਦੇ ਕਾਰਜਕਾਲ ਦੌਰਾਨ ਨਿਵੇਸ਼ ‘ਚ ਆਈ ਵੱਡੀ ਗਿਰਾਵਟ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿੱਚ ਲਗਾਤਾਰ ਵਿਗੜ ਰਹੀ ਆਰਥਿਕਤਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਅਰਥਚਾਰੇ ਅਤੇ ਉਦਯੋਗਿਕ …

Read More »