Breaking News
Home / 2024 / July (page 21)

Monthly Archives: July 2024

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਭਕਰਨ ਦੇ ਪਰਿਵਾਰ ਨੂੰ ਸੌਂਪਿਆ 1 ਕਰੋੜ ਦਾ ਚੈੱਕ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ‘ਤੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਚੈੱਕ ਅਤੇ ਉਨ੍ਹਾਂ ਦੀ ਭੈਣ ਗੁਰਪ੍ਰੀਤ ਕੌਰ ਨੂੰ ਪੰਜਾਬ ਪੁਲਿਸ ਵਿੱਚ ਸਰਕਾਰੀ ਨੌਕਰੀ ਸਬੰਧੀ ਨਿਯੁਕਤੀ-ਪੱਤਰ ਦੇ ਦਿੱਤਾ ਹੈ। ਮੁੱਖ ਮੰਤਰੀ ਵੱਲੋਂ ਸ਼ੁਭਕਰਨ ਨੂੰ …

Read More »

ਜਸਟਿਸ ਸ਼ੀਲ ਨਾਗੂ ਨੇ ਹਾਈਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਚੁਕਵਾਈ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੰਗਲਵਾਰ ਨੂੰ ਪੰਜਾਬ ਰਾਜ ਭਵਨ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਜਸਟਿਸ ਸ਼ੀਲ ਨਾਗੂ ਮੱਧ ਪ੍ਰਦੇਸ਼ ਹਾਈ ਕੋਰਟ ਦੇ …

Read More »

ਸੰਤ ਸੀਚੇਵਾਲ ਦੇ ਯਤਨਾਂ ਸਦਕਾ ਮਸਕਟ ‘ਚ ਵੇਚੀਆਂ ਮਾਵਾਂ-ਧੀਆਂ ਘਰ ਪਰਤੀਆਂ

ਸੀਚੇਵਾਲ ਨੇ ਲੋਕਾਂ ਨੂੰ ਗੈਰਕਾਨੂੰਨੀ ਟਰੈਵਲ ਏਜੰਟਾਂ ਤੋਂ ਸਾਵਧਾਨ ਰਹਿਣ ਲਈ ਕਿਹਾ ਜਲੰਧਰ/ਬਿਊਰੋ ਨਿਊਜ਼ : ਮਸਕਟ ਵਿੱਚ ਵੇਚੀਆਂ ਮਾਵਾਂ ਧੀਆਂ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਘਰ ਪਰਤ ਆਈਆਂ ਹਨ। ਜਲੰਧਰ ਜ਼ਿਲ÷ ੇ ਦੀਆਂ ਰਹਿਣ ਵਾਲੀਆਂ ਇਨ÷ ਾਂ ਮਾਵਾਂ-ਧੀਆਂ ਨੂੰ ਉਨ÷ ਾਂ ਦੀ ਰਿਸ਼ਤੇਦਾਰ ਨੇ ਹੀ ਮਸਕਟ ਵਿੱਚ ਵੇਚ …

Read More »

ਕਿਸਾਨਾਂ ਨੇ ‘ਇੰਡੀਆ’ ਗੱਠਜੋੜ ਦੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪੇ

ਸੰਸਦ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੀ ਆਵਾਜ਼ ਬੁਲੰਦ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਨੇ ਪੰਜਾਬ ਸਣੇ 12 ਸੂਬਿਆਂ ਵਿੱਚ ‘ਇੰਡੀਆ’ ਗੱਠਜੋੜ ਦੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ …

Read More »

ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਫਸਲਾਂ ‘ਤੇ ਐੱਮਐੱਸਪੀ ਦੀ ਗਾਰੰਟੀ ਮੰਗੀ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਕੀਤੀ ਮੁਲਾਕਾਤ ਫਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ : ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕਰ ਕੇ ਅਗਾਮੀ ਬਜਟ ਸੈਸ਼ਨ ਦੌਰਾਨ ਸਾਰੀਆਂ ਫ਼ਸਲਾਂ ਦੀ ਖ਼ਰੀਦ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਲਈ ਕਾਨੂੰਨ ਲਿਆਉਣ ਦੀ …

Read More »

ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਤੋਂ ਅਸਤੀਫਾ ਮੰਗਿਆ

ਪੰਜਾਬ ਸਰਕਾਰ ਨੇ ਮਜੀਠੀਆ ਖ਼ਿਲਾਫ਼ ਕਾਰਵਾਈਆਂ ਸਿਆਸੀ ਬਦਲਾਖੋਰੀ ਤਹਿਤ ਕੀਤੀਆਂ : ਅਰਸ਼ਦੀਪ ਸਿੰਘ ਕਲੇਰ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਕਥਿਤ ਸਿਆਸੀ ਬਦਲਾਖੋਰੀ ਵਾਸਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਚੰਡੀਗੜ੍ਹ ਦੇ …

Read More »

ਅਕਸ਼ੈ ਕੁਮਾਰ ਨੇ ਮਰਹੂਮ ਗੁਰਮੀਤ ਬਾਵਾ ਦੇ ਪਰਿਵਾਰ ਨੂੰ 25 ਲੱਖ ਰੁਪਏ ਭੇਜੇ

ਅੰਮ੍ਰਿਤਸਰ/ਬਿਊਰੋ ਨਿਊਜ਼ : ਪਦਮ ਭੂਸ਼ਣ ਪ੍ਰਾਪਤ ਮਸ਼ਹੂਰ ਪੰਜਾਬੀ ਲੋਕ ਗਾਇਕਾ ਮਰਹੂਮ ਗੁਰਮੀਤ ਬਾਵਾ ਦੇ ਪਰਿਵਾਰ ਦੀ ਵਿੱਤੀ ਮਦਦ ਵਾਸਤੇ ਬੌਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਅੱਗੇ ਆਏ ਹਨ। ਉਨ੍ਹਾਂ ਨੇ ਮਰਹੂਮ ਗਾਇਕਾ ਦੀ ਧੀ ਗਲੋਰੀ ਬਾਵਾ ਨੂੰ ਸਦਭਾਵਨਾ ਦੇ ਤੌਰ ‘ਤੇ 25 ਲੱਖ ਰੁਪਏ ਮਾਇਕ ਮਦਦ ਵਜੋਂ ਭੇਜੇ ਹਨ ਅਤੇ ਉਸ ਨੂੰ …

Read More »

‘ਮਸ਼ੀਨੀ ਬੁੱਧੀਮਾਨਤਾ ਮਨੁੱਖੀ ਦਿਮਾਗ ਦਾ ਬਦਲ ਨਹੀਂ ਹੋ ਸਕਦੀ’

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ‘ਮਸ਼ੀਨੀ ਬੁੱਧੀਮਾਨਤਾ’ ‘ਤੇ ਪ੍ਰਭਾਵਸ਼ਾਲੀ ਸੈਮੀਨਾਰ ਚੰਡੀਗੜ੍ਹ : ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਵਲੋਂ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਅਤੇ ਪੰਜਾਬੀ ਸਾਹਿਤ ਸਭਾ ਮੋਹਾਲੀ ਦੇ ਸਹਿਯੋਗ ਨਾਲ਼ ਮਿਊਜ਼ੀਅਮ ਹਾਲ ਅਤੇ ਆਰਟ ਗੈਲਰੀ ਵਿਖੇ ਅੱਜ ਦੇ ਬੇਹੱਦ ਮਹੱਤਵਪੂਰਨ ਵਿਸ਼ੇ ‘ਮਸ਼ੀਨੀ ਬੁੱਧੀਮਾਨਤਾ’ ‘ਤੇ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਗਿਆ। ਸਰੋਤਿਆਂ ਨਾਲ਼ …

Read More »

ਵਧਦੀ ਆਬਾਦੀ ‘ਤੇ ਕਾਬੂ ਪਾਉਣਾ ਜ਼ਰੂਰੀ

ਹਰ ਸਾਲ 11 ਜੁਲਾਈ ਦਾ ਦਿਨ ਆਬਾਦੀ ਦੇ ਮਸਲਿਆਂ ‘ਤੇ ਸੋਚਣ ਤੇ ਵਿਚਾਰਨ ਲਈ ਵਿਸ਼ਵ ਆਬਾਦੀ ਦਿਵਸ ਵਜੋਂ ਜਾਣਿਆ ਜਾਂਦਾ ਹੈ। ਯੂਐੱਨਓ ਦੇ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂਐੱਨਡੀਪੀ) ਦੀ ਗਵਰਨਿੰਗ ਕੌਂਸਲ ਨੇ 1989 ਵਿਚ ਇਹ ਦਿਨ ਸਥਾਪਤ ਕੀਤਾ ਸੀ ਜਿਹੜਾ 11 ਜੁਲਾਈ 1987 ਨੂੰ ਵਿਸ਼ਵ ਆਬਾਦੀ ਦੇ 5 ਬਿਲੀਅਨ ਹੋਣ …

Read More »

INFERTILITY MYTHS & FACTS: NEVER GIVE UP

Infertility is “the inability to conceive after 12 months of unprotected intercourse.” This means that a couple is not able to become pregnant after 1 year of trying. However, for women aged 35 and older, inability to conceive after 6 months is generally considered infertility. Primary infertility refers to the …

Read More »