Breaking News
Home / 2024 / July (page 22)

Monthly Archives: July 2024

ਰਾਹੁਲ ਵੱਲੋਂ ਮਨੀਪੁਰ ਹਿੰਸਾ ਦੇ ਪੀੜਤਾਂ ਨਾਲ ਮੁਲਾਕਾਤ

ਜਿਰੀਬਾਮ ਅਤੇ ਚੂਰਾਚਾਂਦਪੁਰ ਦੇ ਰਾਹਤ ਕੈਂਪਾਂ ਦਾ ਕੀਤਾ ਦੌਰਾ; ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਸੁਣੀਆਂ ਇੰਫਾਲ : ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਮਨੀਪੁਰ ਦੇ ਜਿਰੀਬਾਮ ਅਤੇ ਚੂਰਾਚਾਂਦਪੁਰ ਜ਼ਿਲ੍ਹੇ ਦੇ ਰਾਹਤ ਕੈਂਪਾਂ ਦਾ ਦੌਰਾ ਕਰਕੇ ਨਸਲੀ ਹਿੰਸਾ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਲੋਕਾਂ ਦਾ ਦੁੱਖ …

Read More »

ਭਾਰਤ ਦੇ ਹਰ ਦੁੱਖ-ਸੁੱਖ ਦਾ ਸਾਥੀ ਹੈ ਰੂਸ : ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨੇ ਰੂਸੀ ਰਾਸ਼ਟਰਪਤੀ ਦੀ ਲੀਡਰਸ਼ਿਪ ਦੀ ਕੀਤੀ ਸ਼ਲਾਘਾ, ਪਰਵਾਸੀ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ ਮਾਸਕੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਨੂੰ ਭਾਰਤ ਦੇ ਦੁੱਖ-ਸੁੱਖ ਦਾ ਸਾਥੀ ਅਤੇ ਸਭ ਤੋਂ ਭਰੋਸੇਮੰਦ ਦੋਸਤ ਦਸਦਿਆਂ ਪਿਛਲੇ ਦੋ ਦਹਾਕਿਆਂ ‘ਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਬਣਾਉਣ ਵਿੱਚ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ …

Read More »

ਖੇਤੀਬਾੜੀ ਦੇ ਮੁੜ ਨਿਰਮਾਣ ਦਾ ਖਾਕਾ ਬਣੇ

ਦਵਿੰਦਰ ਸ਼ਰਮਾ ਪਾਠਕਾਂ ਲਈ ਇਹ ਹੈਰਾਨਕੁਨ ਖੁਲਾਸਾ ਹੋਵੇਗਾ ਕਿ ਦੋ ਦਹਾਕਿਆਂ ਦੌਰਾਨ ਸਵਿੱਟਜ਼ਰਲੈਂਡ ਵਿੱਚ ਬਰੈੱਡ ਦੀ ਕੀਮਤ ਦੁੱਗਣੀ ਹੋ ਗਈ ਪਰ ਕਿਸਾਨਾਂ ਨੂੰ ਦਿੱਤੀ ਜਾਂਦੀ ਕਣਕ ਦਾ ਮੁੱਲ ਅੱਧਾ ਰਹਿ ਗਿਆ ਹੈ। ਇਹ ਇਸ ਤਰ੍ਹਾਂ ਦਾ ਇੰਤਜ਼ਾਮ ਹੈ ਜਿਸ ਨੇ ਕਿਸਾਨਾਂ ਨੂੰ ਛੱਡ ਕੇ ਬਾਕੀ ਸਾਰਿਆਂ ਨੂੰ ਖੁਸ਼ ਰੱਖਿਆ ਹੋਇਆ …

Read More »

ਮੁਫਤ ਸਹੂਲਤਾਂ ਅਤੇ ਪੰਜਾਬ ਦਾ ਅਰਥਚਾਰਾ

ਡਾ. ਕੇਸਰ ਸਿੰਘ ਭੰਗੂ ਪੰਜਾਬ ਵਿੱਚ ਪਿਛਲੇ ਲੰਮੇ ਸਮੇਂ ਤੋਂ ਸਰਕਾਰਾਂ ਅਤੇ ਸਿਆਸੀ ਪਾਰਟੀਆਂ ਨੇ ਚੋਣਾਂ ਜਿੱਤ ਕੇ ਸੱਤਾ ਹਾਸਲ ਕਰਨ ਦੇ ਮਨਸੂਬਿਆਂ ਨੂੰ ਪੂਰਾ ਕਰਨ ਹਿੱਤ ਵੱਖ-ਵੱਖ ਵਰਗਾਂ ਨੂੰ ਮੁਫਤ ਬਿਜਲੀ ਸਹੂਲਤਾਂ ਜਾਂ ਘੱਟ ਰੇਟ ‘ਤੇ ਬਿਜਲੀ ਸਬਸਿਡੀ ਦੀਆਂ ਸਹੂਲਤਾਂ ਦਿੱਤੀਆਂ ਹਨ। ਸੂਬੇ ਦੇ ਵੱਡੇ ਵੋਟ ਬੈਂਕ, ਕਿਸਾਨਾਂ ਨੂੰ …

Read More »

ਕੈਨੇਡਾ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਪਰਮਿਟ ਉਤੇ ਰੱਖੇਗਾ ਤਿੱਖੀ ਨਜ਼ਰ

2015 ‘ਚ 3.5 ਲੱਖ ਦੇ ਮੁਕਾਬਲੇ 2023 ‘ਚ 10 ਲੱਖ ਤੋਂ ਜ਼ਿਆਦਾ ਵਿਦਿਆਰਥੀ ਪਰਮਿਟ ਜਾਰੀ ਸਟੱਡੀ ਪਰਮਿਟ ਦੇ ਨਾਮ ‘ਤੇ ਲੋਕ ਕਰ ਰਹੇ ਹਨ ਇਮੀਗਰੇਸ਼ਨ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਨੇ ਸਟੱਡੀ ਪਰਮਿਟ ਦੇ ਨਾਮ ‘ਤੇ ਇਮੀਗਰੇਸ਼ਨ ਕਰ ਰਹੇ ਵਿਅਕਤੀਆਂ ‘ਤੇ ਸਖਤੀ ਵਰਤਣ ਦੇ ਲਈ ਅੰਤਰਰਾਸ਼ਟਰੀ ਸਟੂਡੈਂਟ ਪ੍ਰੋਗਰਾਮ ਵਿਚ ਕਈ ਪੱਧਰ …

Read More »

ਐਸਆਈਟੀ ਨੇ ਹਾਈਕੋਰਟ ਨੂੰ ਦੱਸਿਆ

ਪੰਜਾਬ ਦੀ ਹੱਦ ਅੰਦਰ ਹੋਈ ਸੀ ਲਾਰੈਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ ਚੰਡੀਗੜ੍ਹ/ਬਿਊਰੋ ਨਿਊਜ਼ : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਿਰਾਸਤ ‘ਚ ਹੋਈ ਇੰਟਰਵਿਊ ਨੂੰ ਲੈ ਕੇ ਬਣਾਈ ਗਈ ਐਸ.ਆਈ.ਟੀ. ਨੇ ਵੱਡਾ ਖੁਲਾਸਾ ਕੀਤਾ ਹੈ ਕਿ ਉਸਦਾ ਪਹਿਲਾ ਇੰਟਰਵਿਊ ਪੰਜਾਬ ਦੀ ਹੱਦ ਅੰਦਰ ਹੋਇਆ ਸੀ। ਇੰਟਰਵਿਊ ਲਈ ਸਿਗਨਲ ਐਪ ਦੀ ਵਰਤੋਂ ਕੀਤੀ …

Read More »

ਦੂਜੇ ਵਿਸ਼ਵ ਯੁੱਧ ਦੇ ਦਿੱਗਜ ਜਾਨ ਹਿਲਮੈਨ ਦਾ 105 ਸਾਲ ਦੀ ਉਮਰ ‘ਚ ਦਿਹਾਂਤ

ਬ੍ਰਿਟਿਸ਼ ਕੋਲੰਬੀਆ/ਬਿਊਰੋ ਨਿਊਜ਼ : ਦੂਜੇ ਵਿਸ਼ਵ ਯੁੱਧ ਦੇ ਦਿੱਗਜ ਜਾਨ ਹਿਲਮੈਨ ਦਾ 105 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ। ਹਿਲਮੈਨ ਨੇ ਆਪਣੇ ਰਿਟਾਇਰਮੈਂਟ ਹੋਮ ਵਿੱਚ ਚੱਕਰ ਲਗਾ ਕੇ ਬੱਚਿਆਂ ਦੀ ਚੈਰਿਟੀ ਲਈ ਹਜ਼ਾਰਾਂ ਡਾਲਰ ਜੁਟਾਏ ਸਨ। 2020 ਵਿੱਚ ਹਿਲਮੈਨ ਕੋਵਿਡ ਰਾਹਤ ਕੋਸ਼ ਲਈ ਫੰਡ ਇਕੱਠਾ ਕਰਨ ਲਈ ਵੀ …

Read More »

ਉਨਟਾਰੀਓ ਨੇ 12 ਜੁਲਾਈ ਤੋਂ ਮੁੱਖ ਹਾਈਵੇ ‘ਤੇ ਸਪੀਡ ਲਿਮਿਟ ਵਧਾਈ

ਟੋਰਾਂਟੋ/ਬਿਊਰੋ ਨਿਊਜ਼ : 12 ਜੁਲਾਈ ਤੋਂ ਉਨਟਾਰੀਓ ਦੇ ਕਈ ਸਟੇਟ ਹਾਈਵੇ ‘ਤੇ ਸਪੀਡ ਲਿਮਟ ਨੂੰ ਵਧਾ ਦਿੱਤਾ ਗਿਆ ਹੈ। ਹੁਣ ਡਰਾਈਵਰ ਨਾਰਥ ਅਤੇ ਸਾਊਥ ਦੋਵੇਂ ਪਾਸਿਆਂ ਤੋਂ 10 ਹਾਈਵੇ ‘ਤੇ ਗਤੀ ਸੀਮਾ 100 ਕਿਲੋਮੀਟਰ ਪ੍ਰਤੀ ਘੰਟਾ ਤੋਂ ਵਧਾ ਕੇ 110 ਕਿਲੋਮੀਟਰ ਪ੍ਰਤੀ ਘੰਟਾ ਤੱਕ ਗੱਡੀਆਂ ਚਲਾ ਸਕਣਗੇ। ਟਰਾਂਸਪੋਰਟ ਮੰਤਰੀ ਪ੍ਰਭਮੀਤ …

Read More »

ਸੰਗਰੂਰ ਦਾ ਨੌਜਵਾਨ ਕੁਲਜੀਤ ਸਿੰਘ ਕੈਨੇਡਾ ਦੀ ਪੁਲਿਸ ‘ਚ ਹੋਇਆ ਭਰਤੀ

ਟੋਰਾਂਟੋ : ਪੰਜਾਬ ਦੇ ਜ਼ਿਲ੍ਹਾ ਸੰਗਰੂਰ ‘ਚ ਪੈਂਦੇ ਪਿੰਡ ਬਿਜਲਪੁਰ ਦੇ ਨੌਜਵਾਨ ਕੁਲਜੀਤ ਸਿੰਘ ਨੇ ਕੈਨੇਡਾ ਦੀ ਪੁਲਿਸ ਵਿੱਚ ਭਰਤੀ ਹੋ ਕੇ ਆਪਣੇ ਮਾਪਿਆਂ, ਪਿੰਡ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਜੀਤ ਸਿੰਘ ਦੇ ਪਿਤਾ ਦਰਸ਼ਨ ਸਿੰਘ ਅਤੇ ਮਾਤਾ ਹਰਬੰਸ ਕੌਰ ਨੇ ਕਿਹਾ ਕਿ ਕੁਲਜੀਤ …

Read More »

ਅਮਰੀਕੀ ਰਾਸ਼ਟਰਪਤੀ ਚੋਣਾਂ : ਬਾਇਡਨ ਦਾ ਸਮਰਥਨ ਕਰਨ ਵਾਲੇ ਭਾਰਤੀ-ਅਮਰੀਕੀਆਂ ਦੀ ਗਿਣਤੀ 19 ਫੀਸਦੀ ਘਟੀ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਚੋਣਾਂ ਦਰਮਿਆਨ ਮੌਜੂਦਾ ਰਾਸ਼ਟਰਪਤੀ ਜੋਅ ਬਾਇਡਨ ਦਾ ਸਮਰਥਨ ਕਰਨ ਵਾਲੇ ਭਾਰਤੀ-ਅਮਰੀਕੀਆਂ ਦੀ ਗਿਣਤੀ ਵਿੱਚ 19 ਫੀਸਦੀ ਦੀ ਗਿਰਾਵਟ ਆਈ ਹੈ। ਇਹ ਜਾਣਕਾਰੀ ਏਸ਼ੀਅਨ ਅਮਰੀਕਨ ਵੋਟਰ ਸਰਵੇ ਰਾਹੀਂ ਸਾਹਮਣੇ ਆਈ ਹੈ। ਏਸ਼ੀਅਨ ਅਮਰੀਕਨ ਵੋਟਰ ਸਰਵੇਖਣ ਹਰ ਦੋ ਸਾਲਾਂ ਵਿੱਚ ਇੱਕ ਵਾਰ ਕਰਵਾਇਆ ਜਾਂਦਾ ਹੈ ਅਤੇ ਇਹ …

Read More »