Breaking News
Home / 2024 / July (page 23)

Monthly Archives: July 2024

ਹੁਣ ਪੰਜਾਬੀ ‘ਚ ਹੋਵੇਗੀ ਇੰਜੀਨੀਅਰਿੰਗ ਦੀ ਪੜ੍ਹਾਈ

50 ਹਜ਼ਾਰ ਸ਼ਬਦਾਂ ਦਾ ਅਨੁਵਾਦ ਕਰ ਤਿਆਰ ਹੋ ਰਹੀਆਂ ਕਿਤਾਬਾਂ ਚੰਡੀਗੜ੍ਹ : ਪੰਜਾਬ ਵਿਚ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਲਈ ਪੜ੍ਹਾਈ ਕਰਨੀ ਅਸਾਨ ਹੋ ਜਾਵੇਗੀ ਕਿਉਂਕਿ ਹੁਣ ਵਿਦਿਆਰਥੀ ਮਾਂ ਬੋਲੀ ਪੰਜਾਬੀ ਵਿਚ ਵੀ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਸਕਣਗੇ। ਇਸਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ) ਨੇ ਸਾਇੰਸ ਐਂਡ ਟੈਕਨੀਕਲ ਟਰਮੀਨੌਜੀ ਕਮਿਸ਼ਨ, ਨਵੀਂ …

Read More »

ਨਸ਼ਿਆਂ ਨਾਲ ਸਬੰਧਤ ਕੇਸ ਵਿੱਚ ਸਿੱਟ ਵੱਲੋਂ ਮਜੀਠੀਆ ਮੁੜ ਤਲਬ

ਪਟਿਆਲਾ : ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਵਿਸ਼ੇਸ਼ ਜਾਂਚ ਟੀਮ ਵੱਲੋਂ ਉਨ੍ਹਾਂ ਨੂੰ ਫਿਰ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਉਨ੍ਹਾਂ ਨੂੰ 18 ਜੁਲਾਈ ਨੂੰ ਪਟਿਆਲਾ ‘ਚ ਪੁੱਛ ਪੜਤਾਲ ਲਈ ਬੁਲਾਇਆ ਹੈ। ਇਹ ਕੇਸ ਪਹਿਲਾਂ ਤੋਂ ਹੀ ਚਰਚਾ ਵਿਚ ਚੱਲ ਰਹੇ ਡਰੱਗ …

Read More »

ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਵੱਲੋਂ ਕੈਬਨਿਟ ਦਾ ਗਠਨ

25 ਮੈਂਬਰੀ ਵਜ਼ਾਰਤ ‘ਚ ਭਾਰਤੀ ਮੂਲ ਦੀ ਲਿਜ਼ਾ ਨੰਦੀ ਸਣੇ ਰਿਕਾਰਡ 11 ਮਹਿਲਾਵਾਂ ਸ਼ਾਮਲ ਲੰਡਨ : ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਆਪਣੀ ਨਵੀਂ ਕੈਬਨਿਟ ਦਾ ਗਠਨ ਕੀਤਾ ਹੈ, ਜਿਸ ‘ਚ ਐਂਜਲਾ ਰੇਨਰ ਨੂੰ ਉਪ ਪ੍ਰਧਾਨ ਮੰਤਰੀ ਅਤੇ ਰਿਚੇਲ ਰੀਵਜ਼ ਨੂੰ ਖਜ਼ਾਨਾ ਮੰਤਰੀ ਨਿਯੁਕਤ ਕੀਤਾ ਗਿਆ। ਸਟਾਰਮਰ ਦੀ …

Read More »

ਇਨੈਲੋ ਅਤੇ ਬਸਪਾ ਮਿਲ ਕੇ ਲੜਨਗੇ ਹਰਿਆਣਾ ਵਿਧਾਨ ਸਭਾ ਚੋਣਾਂ

ਬਸਪਾ 37 ਅਤੇ ਇਨੈਲੋ 53 ਸੀਟਾਂ ’ਤੇ ਉਤਾਰੇਗੀ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਇੰਡੀਅਨ ਨੈਸ਼ਨਲ ਲੋਕ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਗੱਠਜੋੜ ਕਰ ਲਿਆ ਹੈ। ਇਹ ਫੈਸਲਾ ਇਨੈਲੋ ਦੇ ਕੌਮੀ ਪ੍ਰਧਾਨ ਚੌਧਰੀ ਓਮ ਪ੍ਰਕਾਸ਼ ਚੌਟਾਲਾ ਅਤੇ ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਦਰਮਿਆਨ ਹੋਈ ਮੀਟਿੰਗ ਤੋਂ …

Read More »

ਇਨੈਲੋ ਅਤੇ ਬਸਪਾ ਮਿਲ ਕੇ ਲੜਨਗੇ ਹਰਿਆਣਾ ਵਿਧਾਨ ਸਭਾ ਚੋਣਾਂ

ਬਸਪਾ 37 ਅਤੇ ਇਨੈਲੋ 53 ਸੀਟਾਂ ’ਤੇ ਉਤਾਰੇਗੀ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਇੰਡੀਅਨ ਨੈਸ਼ਨਲ ਲੋਕ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਗੱਠਜੋੜ ਕਰ ਲਿਆ ਹੈ। ਇਹ ਫੈਸਲਾ ਇਨੈਲੋ ਦੇ ਕੌਮੀ ਪ੍ਰਧਾਨ ਚੌਧਰੀ ਓਮ ਪ੍ਰਕਾਸ਼ ਚੌਟਾਲਾ ਅਤੇ ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਦਰਮਿਆਨ ਹੋਈ ਮੀਟਿੰਗ ਤੋਂ …

Read More »

ਭਾਰਤੀ ਕ੍ਰਿਕਟ ਟੀਮ ਆਈਸੀਸੀ ਚੈਂਪੀਅਨਜ਼ ਟਰਾਫੀ ਖੇਡਣ ਪਾਕਿਸਤਾਨ ਨਹੀਂ ਜਾਵੇਗੀ

ਬੀਸੀਸੀਆਈ ਭਾਰਤ ਦੇ ਮੈਚ ਦੁਬਈ ’ਚ ਕਰਾਉਣ ਦੇ ਲਈ ਆਈਸੀਸੀ ਨੂੰ ਕਹੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਗਲੇ ਸਾਲ ਯਾਨੀ 2025 ’ਚ ਪਾਕਿਸਤਾਨ ਵਿਚ ਹੋਣ ਵਾਲੀ ਚੈਂਪੀਅਨਜ਼ ਟਰਾਫੀ ਖੇਡਣ ਲਈ ਭਾਰਤ ਦੀ ਕ੍ਰਿਕਟ ਟੀਮ ਪਾਕਿਸਤਾਨ ਨਹੀਂ ਜਾਵੇਗੀ। ਬੀਸੀਸੀਆਈ ਭਾਰਤ ਦੇ ਮੈਚ ਪਾਕਿਸਤਾਨ ਦੀ ਜਗ੍ਹਾ ਦੁਬਈ ਵਿਚ ਕਰਾਉਣ ਦੇ ਲਈ ਆਈਸੀਸੀ ਨੂੰ ਕਹੇਗਾ। …

Read More »

ਪੰਜਾਬ ਦਾ ਦੌਰਾ ਕਰੇਗਾ 16ਵਾਂ ਵਿੱਤ ਕਮਿਸ਼ਨ

ਭਗਵੰਤ ਮਾਨ ਸਰਕਾਰ ਰਣਨੀਤੀ ਬਣਾਉਣ ਵਿਚ ਜੁਟੀ ਚੰਡੀਗੜ੍ਹ/ਬਿਊਰੋ ਨਿਊਜ਼ 16ਵਾਂ ਵਿੱਤ ਕਮਿਸ਼ਨ ਇਸੇ ਮਹੀਨੇ ਪੰਜਾਬ ਦਾ ਦੌਰਾ ਕਰੇਗਾ। ਕਮਿਸ਼ਨ ਦੇ ਮੈਂਬਰ 22 ਅਤੇ 23 ਜੁਲਾਈ ਨੂੰ ਪੰਜਾਬ ਵਿਚ ਰਹਿਣਗੇ। ਇਸ ਦੌਰੇ ਨੂੰ ਲੈ ਕੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਰਣਨੀਤੀ ਵੀ ਬਣਾਉਣੀ ਸ਼ੁਰੂ …

Read More »

ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਦੱਸਿਆ ਸ਼ਰਾਬ ਨੀਤੀ ਦਾ ਮੁੱਖ ਸਾਜਿਸ਼ਕਰਤਾ

ਕਿਹਾ : ਘੁਟਾਲੇ ਦਾ ਪੈਸਾ ਪਾਰਟੀ ’ਤੇ ਖਰਚ ਕੀਤਾ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਦਾਲਤ ਵਿਚ ਸੱਤਵੀਂ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕੀਤੀ ਗਈ। 208 ਪੇਜ ਦੀ ਇਸ ਚਾਰਜਸ਼ੀਟ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਸ ਕੇਸ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਸਟਰੀਆ ’ਚ ਨਿੱਘਾ ਸਵਾਗਤ

ਮੋਦੀ ਨੇ ਆਸਟਰੀਆ ਦੌਰੇ ਨੂੰ ਦੱਸਿਆ ਇਤਿਹਾਸਕ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਆਸਟਰੀਆ ਦੌਰੇ ’ਤੇ ਹਨ ਅਤੇ ਨਰਿੰਦਰ ਮੋਦੀ ਦਾ ਆਸਟਰੀਆ ’ਚ ਨਿੱਘਾ ਸਵਾਗਤ ਵੀ ਕੀਤਾ ਗਿਆ। ਮੋਦੀ ਨੇ ਵਿਜਟਰ ਬੁੱਕ ਵਿਚ ਦਸਤਖਤ ਵੀ ਕੀਤੇ ਹਨ ਅਤੇ ਇਸ ਮੌਕੇ ਉਨ੍ਹਾਂ ਦੇ ਨਾਲ ਆਸਟਰੀਆ ਦੇ ਚਾਂਸਲਰ ਕਾਰਲ ਨੇਹਮਰ …

Read More »