Breaking News
Home / 2024 / July (page 24)

Monthly Archives: July 2024

ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਦੇ ਦਿੱਤੇ ਨਿਰਦੇਸ਼

ਕਿਹਾ : ਹਰਿਆਣਾ ਸਰਕਾਰ ਬੈਰੀਕੇਡ ਹਟਾਏ ਅਤੇ ਕਿਸਾਨਾਂ ਨੂੰ ਦਿੱਲੀ ਜਾਣ ਦੇਵੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਦੇ ਨਿਰਦੇਸ਼ ਦਿੱਤੇ ਹਨ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਇਕ ਹਫਤੇ ਦੇ ਅੰਦਰ-ਅੰਦਰ ਰੋਡ ਨੂੰ ਕਲੀਅਰ ਕੀਤਾ ਜਾਵੇ ਅਤੇ ਉਥੇ ਲੱਗੇ ਬੈਰੀਕੇਡ …

Read More »

ਪੰਜਾਬ ਸਣੇ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ

ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਸਣੇ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਲਈ ਅੱਜ ਵੋਟਾਂ ਪਾਈਆਂ ਗਈਆਂ। ਪੱਛਮੀ ਬੰਗਾਲ ਦੀਆਂ ਚਾਰ, ਹਿਮਾਚਲ ਪ੍ਰਦੇਸ਼ ਦੀਆਂ ਤਿੰਨ ਅਤੇ ਉਤਰਾਖੰਡ ਦੀਆਂ ਦੋ ਸੀਟਾਂ ਲਈ ਜਦਕਿ ਪੰਜਾਬ, ਬਿਹਾਰ, ਮੱਧ ਪ੍ਰਦੇਸ਼ ਅਤੇ ਤਾਮਿਨਾਡੂ ਵਿਚ ਇਕ-ਇਕ …

Read More »

ਕੇਜਰੀਵਾਲ ਸਰਕਾਰ ਦੇ ਸਾਬਕਾ ਮੰਤਰੀ ਰਾਜ ਕੁਮਾਰ ਅਨੰਦ ਭਾਜਪਾ ’ਚ ਸ਼ਾਮਲ ਹੋਏ ਸ਼ਾਮਲ

ਵਿਧਾਇਕ ਕਰਤਾਰ ਸਿੰਘ ਤੰਵਰ ਨੇ ਵੀ ਛੱਡਿਆ ‘ਆਪ’ ਦਾ ਸਾਥ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ‘ਆਪ’ ਦੇ ਵਿਧਾਇਕ ਕਰਤਾਰ ਸਿੰਘ ਤੰਵਰ ਅਤੇ ਕੌਂਸਲਰ ਉਮੇਦ ਸਿੰਘ ਫੋਗਾਟ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਕੇਜਰੀਵਾਲ ਸਰਕਾਰ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਕੁੜੀ ਅੰਮਿ੍ਤਸਰ ਪੁਲਿਸ ਦੀ ਜਾਂਚ ’ਚ ਹੋਈ ਸ਼ਾਮਲ

ਏਡੀਸੀਪੀ ਬੋਲੀ : ਜਾਂਚ ਤੋਂ ਬਾਅਦ ਹੋ ਸਕਦੀ ਹੈ ਮਕਵਾਨਾ ਦੀ ਗਿ੍ਰਫ਼ਤਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਲੜਕੀ ਅਰਚਨਾ ਮਕਵਾਨਾ ਅੱਜ ਅੰਮਿ੍ਰਤਸਰ ਪੁਲਿਸ ਦੀ ਜਾਂਚ ਵਿਚ ਸ਼ਾਮਲ ਹੋਈ। ਯੋਗਾ ਗਰਲ ਅਰਚਨਾ ਮਕਵਾਨਾ ਨੇ ਆਨਲਾਈਨ ਆਪਣੀ ਸਟੇਟਮੈਂਟ ਅੰਮਿ੍ਰਤਸਰ ਪੁਲਿਸ ਨੂੰ ਭੇਜੀ ਅਤੇ ਸਟੇਟ ਵਿਚ ਉਸ …

Read More »

ਪੰਜਾਬ ’ਚ 15 ਜੁਲਾਈ ਤੋਂ ਹੋਣਗੀਆਂ ਸਰਕਾਰੀ ਕਰਮਚਾਰੀਆਂ ਦੀਆਂ ਬਦਲੀਆਂ

ਇਕ ਮਹੀਨਾ ਚੱਲੇਗੀ ਬਦਲੀਆਂ ਦੀ ਪ੍ਰਕਿਰਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਇਸ ਵਾਰ ਸਰਕਾਰੀ ਵਿਭਾਗਾਂ ਵਿਚ ਤੈਨਾਤ ਕਰਮਚਾਰੀਆਂ ਦੀਆਂ ਬਦਲੀਆਂ 15 ਜੁਲਾਈ ਤੋਂ 15 ਅਗਸਤ ਦੇ ਵਿਚਾਲੇ ਹੋਣਗੀਆਂ। ਇਸ ਤੋਂ ਬਾਅਦ ਕਿਸੇ ਵੀ ਵਿਭਾਗ ਵਿਚ ਬਦਲੀਆਂ ਨਹੀਂ ਹੋਣਗੀਆਂ। ਪੰਜਾਬ ਸਰਕਾਰ ਦੇ ਅਮਲਾ ਵਿਭਾਗ ਨੇ ਇਸ ਸਬੰਧ ਵਿਚ ਸਾਰੇ ਵਿਭਾਗਾਂ ਨੂੰ ਦਿਸ਼ਾ …

Read More »

ਪੰਜਾਬ ’ਚ ਸੜਕ ਹਾਦਸਿਆਂ ਦੌਰਾਨ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲੇ ਮੱਦਦਗਾਰਾਂ ਨੂੰ ਨਹੀਂ ਰੋਕੇਗੀ ਪੁਲਿਸ

ਮੱਦਦਗਾਰਾਂ ਨੂੰ ਫਰਿਸ਼ਤੇ ਸਕੀਮ ਤਹਿਤ ਕੀਤਾ ਜਾਵੇਗਾ ਸਨਮਾਨਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸੜਕ ਹਾਦਸਿਆਂ ਦੌਰਾਨ ਜ਼ਖ਼ਮੀ ਹੋਣ ਵਾਲੇ ਵਿਅਕਤੀਆਂ ਨੂੰ ਹਸਪਤਾਲ ਪਹੁੰਚਾਉਣ ਵਾਲੇ ਮੱਦਦਗਾਰਾਂ ਨੂੰ ਹੁਣ ਕਿਸੇ ਵੀ ਪੁਲਿਸ ਕਰਮਚਾਰੀ ਵਲੋਂ ਕਾਰਵਾਈ ਲਈ ਨਹੀਂ ਰੋਕਿਆ ਜਾਵੇਗਾ ਅਤੇ ਨਾ ਹੀ ਪਰੇਸ਼ਨ ਕੀਤਾ ਜਾਵੇਗਾ। ਇਹ ਨਿਰਦੇਸ਼ ਪੰਜਾਬ ਪੁਲਿਸ ਵਲੋਂ ਸਾਰੇ ਜ਼ਿਲ੍ਹਿਆਂ ਦੇ …

Read More »

ਯੂਪੀ ਦੇ ਉਨਾਓ ਜ਼ਿਲ੍ਹੇ ’ਚ ਭਿਆਨਕ ਸੜਕ ਹਾਦਸਾ – 18 ਮੌਤਾਂ

ਬਿਹਾਰ ਤੋਂ ਦਿੱਲੀ ਜਾ ਰਹੀ ਬੱਸ ਦੁੱਧ ਵਾਲੇ ਟੈਂਕਰ ਨਾਲ ਟਕਰਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਉਨਾਓ ਜ਼ਿਲ੍ਹੇ ਵਿਚ ਅੱਜ ਬੁੱਧਵਾਰ ਸਵੇਰੇ ਇਕ ਡਬਲ ਡੈਕਰ ਬੱਸ ਅਤੇ ਦੁੱਧ ਦੇ ਟੈਂਕਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ 18 ਵਿਅਕਤੀਆਂ ਦੀ ਮੌਤ ਹੋ ਗਈ ਅਤੇ 19 ਵਿਅਕਤੀ ਜ਼ਖ਼ਮੀ ਹੋ …

Read More »

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ਨੂੰ ਵਧਾਉਣ ’ਤੇ ਜ਼ੋਰ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਅਤੇ ਕਰ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ਨੂੰ ਬਿਹਤਰ ਬਣਾਉਣ ਲਈ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਵਿੱਤ ਮੰਤਰੀ ਚੀਮਾ ਨੇ ਕਰ ਚੋਰੀ ਨੂੰ …

Read More »

ਨੀਟ ਪ੍ਰੀਖਿਆ ’ਚ ਹੋਈ ਧਾਂਦਲੀ ਖਿਲਾਫ਼ ਚੰਡੀਗੜ੍ਹ ’ਚ ਕੀਤਾ ਗਿਆ ਪ੍ਰਦਰਸ਼ਨ

ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ’ਤੇ ਕੀਤੀ ਪਾਣੀ ਦੀ ਬੌਛਾਰ ਚੰਡੀਗੜ੍ਹ/ਬਿਊਰੋ ਨਿਊਜ਼ : ਨੀਟ ਪ੍ਰੀਖਿਆ ’ਚ ਹੋਈ ਧਾਂਦਲੀ ਖਿਲਾਫ਼ ਅੱਜ ਚੰਡੀਗੜ੍ਹ ’ਚ ਨੌਜਵਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੇ ਨੌਜਵਾਨਾਂ ਦਾ ਕੈਰੀਅਰ ਬਰਬਾਦ ਕਰ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਦੀ ਗਵਰਨਰ ਹਾਊਸ ਵੱਲ ਜਾਣ ਦੀ ਯੋਜਨਾ ਸੀ …

Read More »

‘ਮਸ਼ੀਨੀ ਬੁੱਧੀਮਾਨਤਾ ਮਨੁੱਖੀ ਦਿਮਾਗ ਦਾ ਬਦਲ ਨਹੀਂ ਹੋ ਸਕਦੀ’

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ‘ਮਸ਼ੀਨੀ ਬੁੱਧੀਮਾਨਤਾ’ ’ਤੇ ਪ੍ਰਭਾਵਸ਼ਾਲੀ ਸੈਮੀਨਾਰ ਚੰਡੀਗੜ੍ਹ : ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਵਲੋਂ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਅਤੇ ਪੰਜਾਬੀ ਸਾਹਿਤ ਸਭਾ ਮੋਹਾਲੀ ਦੇ ਸਹਿਯੋਗ ਨਾਲ਼ ਮਿਊਜ਼ੀਅਮ ਹਾਲ ਅਤੇ ਆਰਟ ਗੈਲਰੀ ਵਿਖੇ ਅੱਜ ਦੇ ਬੇਹੱਦ ਮਹੱਤਵਪੂਰਨ ਵਿਸ਼ੇ ‘ਮਸ਼ੀਨੀ ਬੁੱਧੀਮਾਨਤਾ’ ’ਤੇ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਗਿਆ। ਸਰੋਤਿਆਂ ਨਾਲ਼ …

Read More »