Breaking News
Home / 2024 / July (page 31)

Monthly Archives: July 2024

ਭਾਰਤੀ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਸਬੰਧੀ ਨਿਯਮਾਂ ‘ਚ ਹੋਇਆ ਬਦਲਾਅ

ਨਵੀਂ ਦਿੱਲੀ : ਭਾਰਤੀ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਵਲੋਂ ਲੋਕ ਸਭਾ ਵਿਚ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਦੇ ਨਿਯਮਾਂ ਵਿਚ ਬਦਲਾਅ ਕੀਤਾ ਗਿਆ ਹੈ। ਨਵੇਂ ਨਿਯਮ ਦੇ ਮੁਤਾਬਕ, ਹੁਣ ਸੰਸਦ ਮੈਂਬਰਾਂ ਨੂੰ ਸਹੁੰ ਚੁੱਕਣ ਤੋਂ ਬਾਅਦ ਕੋਈ ਵੀ ਨਾਅਰਾ ਲਗਾਉਣ ਦੀ ਇਜ਼ਾਜਤ ਨਹੀਂ ਹੋਵੇਗੀ। ਓਮ ਬਿਰਲਾ ਨੇ ਨਿਯਮਾਂ …

Read More »

ਟੀਮ ਇੰਡੀਆ ਵੱਲੋਂ ਮੁੰਬਈ ‘ਚ ਕੀਤੀ ਗਈ ਵਿਕਟਰੀ ਪਰੇਡ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਵੀਰਵਾਰ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਦਿੱਲੀ ਪਹੁੰਚੀ। ਜਿੱਥੇ ਪ੍ਰਸ਼ੰਸਕਾਂ ਵੱਲੋਂ ਮੀਂਹ ਦਰਮਿਆਨ ਹੀ ਹਵਾਈ ਅੱਡੇ ‘ਤੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਅਤੇ ਹੋਰ ਸਟਾਫ਼ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ …

Read More »

ਪੜ੍ਹਾਈ ਤੋਂ ਵੱਧ ਵਿਆਹਾਂ ‘ਤੇ ਖਰਚਾ ਕਰਦੇ ਨੇ ਭਾਰਤੀ

ਭਾਰਤ ਵਿਚ ਇਕ ਸਾਲ ‘ਚ 1 ਕਰੋੜ ਦੇ ਕਰੀਬ ਹੁੰਦੇ ਹਨ ਵਿਆਹ ਨਵੀਂ ਦਿੱਲੀ: ਭਾਰਤੀ ਵਿਆਹ ਸਨਅਤ ਦਾ ਘੇਰਾ ਤਕਰੀਬਨ 10 ਲੱਖ ਕਰੋੜ ਰੁਪਏ ਦਾ ਹੈ ਜੋ ਖੁਰਾਕ ਤੇ ਕਰਿਆਨੇ ਤੋਂ ਬਾਅਦ ਦੂਜੇ ਸਥਾਨ ‘ਤੇ ਹੈ। ਇੱਕ ਰਿਪੋਰਟ ‘ਚ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਆਮ ਭਾਰਤੀ ਸਿੱਖਿਆ …

Read More »

‘ਪਾਣੀਆਂ ‘ਤੇ ਵਹਿੰਦੀ ਪਨਾਹ’ ਕਹਾਣੀ ਸੰਗ੍ਰਹਿ ਪਾਠਕਾਂ ਦਾ ਮਨ ਮੋਹ ਲੈਣ ਦੇ ਸਮਰੱਥ

ਰਵਿਊ ਕਰਤਾ : ਡਾ. ਦੇਵਿੰਦਰ ਪਾਲ ਸਿੰਘ ਪੁਸਤਕ ਦਾ ਨਾਮ : ਪਾਣੀਆਂ ‘ਤੇ ਵਹਿੰਦੀ ਪਨਾਹ ਲੇਖਿਕਾ : ਜ਼ਾਹਿਦਾ ਹਿਨਾ ਸੰਪਾਦਨ ਅਤੇ ਪੰਜਾਬੀ ਅਨੁਵਾਦ : ਸ. ਰਾਬਿੰਦਰ ਸਿੰਘ ਬਾਠ ਪ੍ਰਕਾਸ਼ਕ : ਯੂਨੀਸਟਾਰ ਬੁੱਕਸ ਪ੍ਰਾਈਵੇਟ ਲਿਮਟਿਡ, ਮੁਹਾਲੀ- ਚੰਡੀਗੜ੍ਹ, ਇੰਡੀਆ। ਪ੍ਰਕਾਸ਼ ਸਾਲ : 2024, ਕੀਮਤ: 295 ਰੁਪਏ ; ਪੰਨੇ: 108 ਰਿਵਿਊ ਕਰਤਾ : …

Read More »

ਵਿਸ਼ਵ ਕੱਪ ਜੇਤੂ ਕ੍ਰਿਕਟ ਟੀਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਟੀਮ ਇੰਡੀਆ ਵੱਲੋਂ ਮੁੰਬਈ ’ਚ ਕੀਤੀ ਗਈ ਵਿਕਟਰੀ ਪਰੇਡ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ ਟੀਮ ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਅੱਜ ਵਿਸ਼ੇਸ਼ ਜਹਾਜ਼ ਰਾਹੀਂ ਦਿੱਲੀ ਪਹੁੰਚੀ। ਜਿੱਥੇ ਪ੍ਰਸ਼ੰਸਕਾਂ ਵੱਲੋਂ ਮੀਂਹ ਦਰਮਿਆਨ ਹੀ ਹਵਾਈ ਅੱਡੇ ’ਤੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ …

Read More »

ਭਾਜਪਾ ਆਗੂ ਤੀਕਸ਼ਣ ਸੂਦ ਨੇ ਹੁਸ਼ਿਆਰਪੁਰ ’ਚ ਹੋ ਰਹੀ ਨਾਜਾਇਜ਼ ਮਾਈਨਿੰਗ ’ਤੇ ਚੁੱਕੇ ਸਵਾਲ

ਕਿਹਾ : ਨਜਾਇਜ਼ ਮਾਈਨਿੰਗ ਕਾਰਨ ਬਰਸਾਤੀ ਪਾਣੀ ਪਿੰਡਾਂ ’ਚ ਹੋ ਸਕਦਾ ਹੈ ਦਾਖਲ ਹੁਸ਼ਿਆਰਪੁਰ/ਬਿਊਰੋ ਨਿਊਜ਼ : ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਨੇ ਹੁਸ਼ਿਆਰਪੁਰ ’ਚ ਹੋ ਰਹੀ ਨਾਜਾਇਜ਼ ਮਾਈਨਿੰਗ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਬਰਸਾਤ ਦੇ ਮੌਸਮ ’ਚ ਮਾਈਨਿੰਗ ਦਾ ਕੰਮ ਰੋਕ ਦਿੱਤਾ ਜਾਂਦਾ …

Read More »

ਭਾਰਤੀ ਸੰਸਦ ਮੈਂਬਰਾਂ ਵਲੋਂ ਸਹੁੰ ਚੁੱਕਣ ਦੇ ਨਿਯਮਾਂ ’ਚ ਹੋਇਆ ਬਦਲਾਅ

ਸੰਸਦ ਮੈਂਬਰ ਸਹੁੰ ਚੁੱਕਣ ਤੋਂ ਬਾਅਦ ਹੁਣ ਨਾਅਰੇ ਨਹੀਂ ਲਗਾ ਸਕਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਵਲੋਂ ਲੋਕ ਸਭਾ ਵਿਚ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਦੇ ਨਿਯਮਾਂ ਵਿਚ ਬਦਲਾਅ ਕੀਤਾ ਗਿਆ ਹੈ। ਨਵੇਂ ਨਿਯਮ ਦੇ ਮੁਤਾਬਕ, ਹੁਣ ਸੰਸਦ ਮੈਂਬਰਾਂ ਨੂੰ ਸਹੁੰ ਚੁੱਕਣ ਤੋਂ ਬਾਅਦ ਕੋਈ …

Read More »

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਭਗਵੰਤ ਮਾਨ ਲਈ ਪ੍ਰੀਖਿਆ ਦੀ ਘੜੀ

13-0 ਦਾ ਦਾਅਵਾ ਪਹਿਲਾਂ ਹੀ ਹੋ ਚੁੱਕਾ ਹੈ ਫੇਲ੍ਹ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣੀਆਂ ਹਨ ਅਤੇ ਨਤੀਜੇ 13 ਜੁਲਾਈ ਨੂੰ ਆਉਣੇ ਹਨ। ਇਹ ਜ਼ਿਮਨੀ ਚੋਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਪ੍ਰੀਖਿਆ ਦੀ ਘੜੀ ਬਣ ਗਈ ਹੈ। ਕਿਉਂਕਿ …

Read More »

ਰਾਜਸਥਾਨ ਸਰਕਾਰ ਦੇ ਮੰਤਰੀ ਕਿਰੋੜੀਲਾਲ ਮੀਣਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਕਿਹਾ : ਮੁੱਖ ਮੰਤਰੀ ਜਾਂ ਪਾਰਟੀ ਨਾਲ ਮੇਰੀ ਕੋਈ ਨਾਰਾਜ਼ਗੀ ਨਹੀਂ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਦੀ ਭਜਨ ਲਾਲ ਸ਼ਰਮਾ ਸਰਕਾਰ ਦੇ ਖੇਤੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਡਾ. ਕਿਰੋੜੀਲਾਲ ਮੀਣਾ ਨੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਉਨ੍ਹਾਂ ਇਕ ਧਾਰਮਿਕ ਪ੍ਰੋਗਰਾਮ ਦੌਰਾਨ ਦਿੱਤੀ। …

Read More »