Breaking News
Home / 2024 / July (page 6)

Monthly Archives: July 2024

ਪੀਲ ਪੁਲਿਸ ਨੇ 18 ਮੁਲਜ਼ਮ ਕੀਤੇ ਗ੍ਰਿਫਤਾਰ

1.2 ਮਿਲੀਅਨ ਡਾਲਰ ਦੇ ਚੋਰੀ ਕੀਤੇ ਵਾਹਨ ਅਤੇ ਹਥਿਆਰ ਬਰਾਮਦ ਬਰੈਂਪਟਨ/ਬਿਊਰੋ ਨਿਊਜ਼ : ਪੀਲ ਰੀਜਨ ਦੇ ਤਫ਼ਤੀਸ਼ਕਾਰਾਂ ਨੇ ਲੰਘੇ ਦਿਨ ਘਰੇਲੂ ਹਮਲਿਆਂ, ਹਥਿਆਰਬੰਦ ਡਕੈਤੀਆਂ ਅਤੇ ਕਾਰਜੈਕਿੰਗ ਦੀ ਲੜੀ ਨਾਲ ਜੁੜੇ 18 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 1.2 ਮਿਲੀਅਨ ਡਾਲਰ ਤੋਂ ਵੱਧ ਦੇ ਚੋਰੀ ਹੋਏ ਵਾਹਨ ਬਰਾਮਦ ਕੀਤੇ ਗਏ …

Read More »

ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ : ਸੁਪਰੀਮ ਕੋਰਟ

ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ਮਾਮਲੇ ਸੰਬੰਧੀ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਅਹਿਮ ਟਿੱਪਣੀਆਂ ਕਰਦੇ ਹੋਏ ਕਿਹਾ ਕਿ ਸ਼ੰਭੂ ਬਾਰਡਰ ‘ਤੇ ਫਿਲਹਾਲ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੋ। ਸੁਪਰੀਮ ਕੋਰਟ ਨੇ ਕਿਹਾ ਕਿ ਸਰਕਾਰ ਮਾਮਲੇ ਦੀ ਜਾਂਚ ਲਈ ਇਕ ਆਜ਼ਾਦ ਕਮੇਟੀ ਬਣਾਵੇ ਤੇ ਇਸ …

Read More »

ਪੰਜਾਬੀ ਚਲਾਉਣਗੇ ਯੂਕੇ ਦੀ ਸਰਕਾਰ, ਮਿਲੀ ਅਹਿਮ ਜ਼ਿੰਮੇਵਾਰੀ

ਪੰਜਾਬੀ ਮੂਲ ਦੇ 13 ਸੰਸਦ ਮੈਂਬਰਾਂ ਨੇ ਹਾਸਲ ਕੀਤੀ ਸੀ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ : ਬ੍ਰਿਟੇਨ ਦੀ ਨਵੀਂ ਲੇਬਰ ਸਰਕਾਰ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ ਅਤੇ ਮੰਤਰੀ ਮੰਡਲ ਦੇ ਵਿਸਤਾਰ ਤੋਂ ਬਾਅਦ ਪੰਜਾਬੀ ਮੂਲ ਦੇ ਸੰਸਦ ਮੈਂਬਰਾਂ ਨੂੰ ਹੋਰ ਅਹੁਦਿਆਂ ‘ਤੇ ਨਿਯੁਕਤੀਆਂ ਵਿਚ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ …

Read More »

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 7ਵੀਂ ਵਾਰ ਕੇਂਦਰੀ ਬਜਟ ਪੇਸ਼

ਆਂਧਰਾ ਪ੍ਰਦੇਸ਼ ਅਤੇ ਬਿਹਾਰ ਲਈ ਵਿਸ਼ੇਸ਼ ਪੈਕੇਜ ਪੰਜਾਬ ਨੂੰ ਕੀਤਾ ਅੱਖੋਂ ਪਰੋਖੇ ਨਵੀਂ ਦਿੱਲੀ : ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਚੋਣਾਂ ਮਗਰੋਂ ਨਰਿੰਦਰ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ ਪਹਿਲੇ ਬਜਟ ਵਿਚ ਮੱਧ ਵਰਗ ਲਈ ਆਮਦਨ ਕਰ ਵਿਚ ਰਾਹਤ, ਅਗਲੇ ਪੰਜ ਸਾਲਾਂ ਵਿਚ ਰੁਜ਼ਗਾਰ ਸਿਰਜਣਾ ਸਕੀਮਾਂ …

Read More »

ਬਜਟ ‘ਚ ਬਿਹਤਰ ਵਿਕਾਸ ਅਤੇ ਸੁਨਹਿਰੇ ਭਵਿੱਖ ਦੀ ਝਲਕ: ਮੋਦੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਮ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ‘ਚ ਸਮਾਜ ਦੇ ਹਰੇਕ ਵਰਗ ਲਈ ਕੁਝ ਨਾ ਕੁਝ ਹੈ ਅਤੇ ਇਹ ਨਵੀਂ ਊਰਜਾ, ਬਿਹਤਰ ਵਿਕਾਸ ਅਤੇ ਸੁਨਹਿਰੇ ਭਵਿੱਖ ਦੀ ਝਲਕ ਪੇਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਬਜਟ ਮੁਲਕ ਨੂੰ ਦੁਨੀਆ ਦਾ ਤੀਜਾ …

Read More »

ਕੇਂਦਰ ਵੱਲੋਂ ‘ਕੁਰਸੀ ਬਚਾਓ ਬਜਟ’ ਕੀਤਾ ਗਿਆ ਪੇਸ਼ : ਰਾਹੁਲ ਗਾਂਧੀ

ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕੇਂਦਰੀ ਬਜਟ ਨੂੰ ‘ਕੁਰਸੀ ਬਚਾਓ ਬਜਟ’ ਕਰਾਰ ਦਿੱਤਾ ਅਤੇ ਦਾਅਵਾ ਕੀਤਾ ਕਿ ਹੋਰ ਸੂਬਿਆਂ ਦੀ ਇਵਜ਼ ‘ਚ ਭਾਜਪਾ ਭਾਈਵਾਲਾਂ ਨਾਲ ਖੋਖਲੇ ਵਾਅਦੇ ਕੀਤੇ ਗਏ ਹਨ। ਕਾਂਗਰਸ ਆਗੂ ਨੇ ਇਹ ਵੀ ਦਾਅਵਾ ਕੀਤਾ ਕਿ ਬਜਟ ਕਾਂਗਰਸ ਦੇ ਚੋਣ ਮਨੋਰਥ ਪੱਤਰ ਅਤੇ …

Read More »

ਬਜਟ ਕਿਸਾਨਾਂ ਦੀਆਂ ਅਹਿਮ ਮੰਗਾਂ ਨੂੰ ਪੂਰਾ ਕਰਨ ‘ਚ ਨਾਕਾਮ : ਟਿਕੈਤ

ਖੇਤੀ ਸੈਕਟਰ ਨੇ ਕੇਂਦਰੀ ਬਜਟ ਬਾਰੇ ਰਲਵਾਂ ਮਿਲਵਾਂ ਹੁੰਗਾਰਾ ਦਿੱਤਾ ਹੈ। ਮਾਹਿਰਾਂ ਨੇ ਜਿੱਥੇ ਬਜਟ ਵਿਚ ਖੇਤੀ ਸੈਕਟਰ ‘ਚ ਖੋਜ ਵੱਲ ਧਿਆਨ ਕੇਂਦਰਤ ਕਰਨ ਦੀ ਸ਼ਲਾਘਾ ਕੀਤੀ ਹੈ, ਉਥੇ ਕੁਝ ਕਿਸਾਨ ਆਗੂਆਂ ਨੇ ਨਿਰਾਸ਼ਾ ਜਤਾਈ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਬਜਟ ਵਿਚ ਕਿਸਾਨਾਂ ਲਈ …

Read More »

ਬਜਟ ‘ਚ ਪੰਜਾਬ ਨਾਲ ਧੱਕਾ, ਬਿਹਾਰ ਲਈ ਫੰਡਾਂ ਦੀ ਝੜੀ : ਰਾਜਾ ਵੜਿੰਗ

ਲੁਧਿਆਣਾ : ਸੰਸਦ ਮੈਂਬਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਸਦ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ ਨੂੰ ਸਰਕਾਰ ਬਚਾਓ ਬਜਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ, ”ਪੰਜਾਬ ਨੂੰ ਫੰਡਾਂ ਦੀ ਸਭ ਤੋਂ ਵੱਧ ਲੋੜ ਹੈ ਪਰ ਪੰਜਾਬ ਨਾਲ ਧੱਕਾ ਕਰ …

Read More »

ਕੇਂਦਰੀ ਬਜਟ ‘ਚ ਪੰਜਾਬ ਨਾਲ ਵਿਤਕਰੇ ਦੀ ਝਲਕ : ਸੁਖਬੀਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਬਜਟ 2024 ਨੂੰ ਪੰਜਾਬ ਪ੍ਰਤੀ ਵਿਤਕਰੇ ਵਾਲਾ ਦੱਸਿਆ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਜਾਂ ਸੂਬੇ ਦੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਵਾਸਤੇ ਕੋਈ ਰਾਸ਼ੀ ਨਹੀਂ ਰੱਖੀ ਗਈ ਜਦੋਂ ਕਿ ਜ਼ਮੀਨ ਹੇਠਲਾ ਪਾਣੀ ਰਿਕਾਰਡ ਪੱਧਰ ‘ਤੇ ਨੀਵਾਂ ਚਲਾ ਗਿਆ ਹੈ। …

Read More »

ਕੇਂਦਰੀ ਬਜਟ ਪੰਜਾਬ ਨਾਲ ਧੋਖਾ: ਚੀਮਾ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰੀ ਬਜਟ ਵਿੱਚ ਪੰਜਾਬ ਨਾਲ ਬੇਇਨਸਾਫੀ ਸਾਫ ਝਲਕਦੀ ਹੈ। ਚੀਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ 10 ਸਾਲਾਂ ਦੌਰਾਨ ਪੰਜਾਬ ਨਾਲ ਸਿਰਫ਼ ਧੋਖਾ ਹੀ ਕੀਤਾ ਹੈ। ਬਜਟ ‘ਚ ਪੰਜਾਬ ਲਈ ਕੁੱਝ ਵੀ ਨਹੀਂ ਹੈ। ਉਨ੍ਹਾਂ …

Read More »