Breaking News
Home / 2024 / July / 01

Daily Archives: July 1, 2024

ਪਵੇਲੀਅਨ ਮਾਲ ਨੇ ਲੁਧਿਆਣਾ ਵਿੱਚ ਮਨਾਈ ਆਪਣੀ 10ਵੀਂ ਵਰ੍ਹੇਗੰਢ

ਪਵੇਲੀਅਨ ਮਾਲ ਨੇ ਲੁਧਿਆਣਾ ਵਿੱਚ ਮਨਾਈ ਆਪਣੀ 10ਵੀਂ ਵਰ੍ਹੇਗੰਢ ਲੁਧਿਆਣਾ – ਲੁਧਿਆਣਾ ਦੇ ਪ੍ਰਮੁੱਖ ਸ਼ਾਪਿੰਗ ਡੈਸਟੀਨੇਸ਼ਨ ਪੈਵੇਲੀਅਨ ਮਾਲ ਨੇ ਆਪਣੀ 10ਵੀਂ ਵਰ੍ਹੇਗੰਢ ਮਨਾਈ ਹੈ। 2014 ਵਿੱਚ ਇਸਦੇ ਉਦਘਾਂਟਨ ਤੋਂ ਬਾਅਦ ਮਾਲ ਨੇ ਖੂਦ ਨੂੰ ਸ਼ਹਿਰ ਦੇ ਰਿਟੇਲ ਖੇਤਰ ਵਿੱਚ ਸਥਾਪਿਤ ਕੀਤਾ ਹੈ, ਜੋ ਆਪਣੇ ਵਿਭਿੰਨ ਬ੍ਰਾਂਡ ਮਿਸ਼ਰਣ ਅਤੇ ਵਧੀਆ ਸੰਚਾਲਨ …

Read More »

ਫੌਜ ਮੁਖੀ ਜਨਰਲ ਦਿਵੇਦੀ ਤਿੰਨੋਂ ਸੈਨਾਵਾਂ ’ਚ ਤਾਲਮੇਲ ਬਣਾਉਣ ਨੂੰ ਦੇਣਗੇ ਤਰਜੀਹ

ਕਿਹਾ : ਭਾਰਤੀ ਫੌਜ ਸਾਰੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਫੌਜ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਪੂਰਬ ਲੱਦਾਖ ਵਿੱਚ ਚੀਨ ਦੇ ਨਾਲ ਜਾਰੀ ਸਰਹੱਦੀ ਵਿਵਾਦ ਦੇ ਚੱਲਦਿਆਂ ਕਿਹਾ ਕਿ ਭਾਰਤੀ ਫੌਜ ਦੇਸ਼ ਸਾਹਮਣੇ ਸੁਰੱਖਿਆ ਸਬੰਧੀ ਸਾਰੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਵਾਸਤੇ ਤਿਆਰ ਤੇ ਪੂਰੀ …

Read More »

ਰਾਹੁਲ ਨੇ ਭਾਜਪਾ ਨੂੰ ਹਿੰਸਾ ਕਰਨ ਵਾਲੀ ਪਾਰਟੀ ਦੱਸਿਆ

ਪ੍ਰਧਾਨ ਮੰਤਰੀ ਮੋਦੀ ਨੇ ਰਾਹੁਲ ਦਾ ਕੀਤਾ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਚੱਲ ਰਹੇ ਇਜਲਾਸ ਦੇ ਅੱਜ ਛੇਵੇਂ ਦਿਨ ਲੋਕ ਸਭਾ ਅਤੇ ਰਾਜ ਸਭਾ ਦੋਵੇਂ ਸਦਨਾਂ ਵਿਚ ਜ਼ੋਰਦਾਰ ਹੰਗਾਮਾ ਹੋਇਆ। ਰਾਸ਼ਟਰਪਤੀ ਦੇ ਸੰਬੋਧਨ ਸਬੰਧੀ ਧੰਨਵਾਦ ਮਤੇ ’ਤੇ ਅੱਜ ਚਰਚਾ ਹੋ ਰਹੀ ਸੀ। ਇਸ ਦੌਰਾਨ ਲੋਕ ਸਭਾ ਵਿਚ ਵਿਰੋਧੀ …

Read More »

ਨਵੇਂ ਫੌਜਦਾਰੀ ਕਾਨੂੰਨ ਭਾਰਤ ਭਰ ਵਿੱਚ ਹੋਏ ਲਾਗੂ

ਅਮਿਤ ਸ਼ਾਹ ਨੇ ਕਿਹਾ :  ਨਵੇਂ ਕਾਨੂੰਨ ਨਿਆਂ ਮੁਹੱਈਆ ਕਰਵਾਉਣ ਨੂੰ ਤਰਜੀਹ ਦੇਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿੱਚ ਅੱਜ ਯਾਨੀ ਸੋਮਵਾਰ ਤੋਂ ਤਿੰਨ ਨਵੇਂ ਫੌਜਦਾਰੀ ਕਾਨੂੰਨ ਲਾਗੂ ਹੋ ਗਏ ਹਨ, ਜਿਸ ਨਾਲ ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ਵਿੱਚ ਬਦਲਾਅ ਆਉਣਗੇ। ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) 2023, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐੱਨਐੱਸਐੱਸ) …

Read More »

ਪੰਜਾਬ ’ਚ ਕਿਸਾਨਾਂ ਵਲੋਂ ਟੋਲ ਪਲਾਜ਼ੇ ਬੰਦ ਕਰਨ ਦਾ ਮਾਮਲਾ ਹਾਈਕੋਰਟ ਪੁੱਜਾ

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ-ਜਲੰਧਰ ਹਾਈਵੇ ’ਤੇ ਬਣੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ੇ ਸਣੇ 4 ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਨੇ ਇਸ ਨੂੰ ਲੈ ਕੇ ਇਕ ਪਟੀਸ਼ਨ ਹਾਈਕੋਰਟ …

Read More »

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਸਿਆਸੀ ਝਟਕਾ

ਸਾਬਕਾ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਆਮ ਆਦਮੀ ਪਾਰਟੀ ’ਚ ਸ਼ਾਮਲ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਭਾਜਪਾ ਦੇ ਸਾਬਕਾ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਹੁਣ ਆਮ ਆਦਮੀ ਪਾਰਟੀ ਵਿਚ …

Read More »

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਾਰਾਜ਼ ਅਕਾਲੀ ਆਗੂਆਂ ਦੇ ਧੜੇ ਨੇ ਕੀਤੀ ਅਰਦਾਸ

ਅਕਾਲੀ ਸਰਕਾਰ ਵੇਲੇ ਹੋਈਆਂ ਗਲਤੀਆਂ ਸਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਖਿਮਾ ਪੱਤਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਆਗੂਆਂ ਦੇ ਧੜੇ ਨੇ ਅੱਜ ਸੋਮਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਹੈ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਕਾਲੀ ਸਰਕਾਰ ਵੇਲੇ ਹੋਈਆਂ ਗਲਤੀਆਂ ਸਬੰਧੀ ਖਿਮਾ ਲਈ …

Read More »

ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਆਗੂਆਂ ਨੂੰ ਮਸਲੇ ਮਿਲ ਬੈਠ ਕੇ ਹੱਲ ਕਰਨ ਦੀ ਦਿੱਤੀ ਸਲਾਹ

ਕਿਹਾ : ਅਕਾਲੀ ਦਲ ਦੀ ਪ੍ਰਧਾਨਗੀ ਸਬੰਧੀ ਜੇਕਰ ਪਾਰਟੀ ਪਹੁੰਚ ਕਰਦੀ ਹੈ ਤਾਂ ਕਰ ਸਕਦਾ ਹਾਂ ਵਿਚਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਜੇਕਰ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਤੱਕ ਪਾਰਟੀ ਦੀ ਪ੍ਰਧਾਨਗੀ ਵਾਸਤੇ ਪਹੁੰਚ ਕਰਦਾ ਹੈ ਤਾਂ ਉਹ ਇਸ ਵਿਸ਼ੇ …

Read More »

ਅਰਵਿੰਦ ਕੇਜਰੀਵਾਲ ਪਹੁੰਚੇ ਦਿੱਲੀ ਹਾਈਕੋਰਟ

ਕੇਜਰੀਵਾਲ ਨੇ ਆਪਣੀ ਗਿ੍ਰਫਤਾਰੀ ਤੇ ਰਿਮਾਂਡ ਖਿਲਾਫ ਲਗਾਈ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਥਿਤ ਸ਼ਰਾਬ ਨੀਤੀ ਘੁਟਾਲਾ ਨਾਲ ਸਬੰਧਤ ਸੀਬੀਆਈ ਮਾਮਲੇ ਵਿਚ ਆਪਣੀ ਗਿ੍ਰਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈਕੋਰਟ ਦਾ ਰੁਖ ਕੀਤਾ ਹੈ। ਧਿਆਨ ਰਹੇ …

Read More »