ਨਸ਼ਿਆਂ ਦੇ ਮੁੱਦੇ ’ਤੇ ਦੋਵਾਂ ਆਗੂਆਂ ਨੇ ਮੁੱਖ ਮੰਤਰੀ ਨੂੰ ਘੇਰਿਆ ਜਲੰਧਰ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਜਲੰਧਰ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਭੜਾਸ ਕੱਢੀ ਹੈ। ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਅੱਜ …
Read More »Daily Archives: July 3, 2024
ਅੰਮਿ੍ਰਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਮਿਲੀ ਚਾਰ ਦਿਨਾਂ ਦੀ ਪੈਰੋਲ
5 ਜੁਲਾਈ ਨੂੰ ਸਹੁੰ ਚੁੱਕ ਸਕਦੇ ਹਨ ਅੰਮਿ੍ਰਤਪਾਲ ਸਿੰਘ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਅੰਮਿ੍ਰਤਪਾਲ ਸਿੰਘ ਨੂੰ ਸਹੁੰ ਚੁਕਵਾਉਣ ਦੇ ਲਈ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਇਕ ਪੱਤਰ ਲਿਖਿਆ ਸੀ। ਜਿਸ ਦੇ ਆਧਾਰ ’ਤੇ ਅੰਮਿ੍ਰਤਪਾਲ ਸਿੰਘ ਨੂੰ 5 ਜੁਲਾਈ ਤੋਂ …
Read More »ਪੰਜਾਬ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਦੀ ਮਿਆਦ 16 ਅਗਸਤ ਤੱਕ ਵਧਾਈ
ਵਿੱਤ ਮੰਤਰੀ ਹਰਪਾਲ ਚੀਮਾ ਬੋਲੇ : ਓਟੀਐਸ ਸਕੀਮ ਦਾ ਹਜ਼ਾਰ ਲੋਕ ਲੈ ਚੁੱਕੇ ਹਨ ਫਾਇਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਜੀਐਸਟੀ ਦੇ ਪੈਂਡਿੰਗ ਮਾਮਲਿਆਂ ਨੂੰ ਨਿਪਟਾਉਣ ਲਈ ਲਾਗੂ ਕੀਤੀ ਵਨ ਟਾਈਮ ਸੈਟਲਮੈਂਟ ਸਕੀਮ ਦੀ ਮਿਆਦ ਇਕ ਵਾਰ ਫਿਰ ਤੋਂ ਵਧਾ ਦਿੱਤੀ ਹੈ। ਪੰਜਾਬ ਦੇ ਲੋਕ ਇਸ ਸਕੀਮ ਦਾ ਫਾਇਦਾ …
Read More »ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਤੇ ਕਾਂਗਰਸ ਨੂੰ ਸਿਆਸੀ ਝਟਕਾ
ਭਾਜਪਾ ਤੇ ਕਾਂਗਰਸ ਦੇ ਕੁਝ ਆਗੂ ‘ਆਪ’ ਵਿਚ ਸ਼ਾਮਲ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਤੇ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਨੂੰ ਸਿਆਸੀ ਝਟਕਾ ਲੱਗਾ ਹੈ। ਇਸ ਦੇ ਚੱਲਦਿਆਂ ਕਾਂਗਰਸ ਦੇ ਸਾਬਕਾ ਕੌਂਸਲਰ ਤਰਸੇਮ ਲਖੋਤਰਾ ਅਤੇ ਸਾਬਕਾ ਕੌਂਸਲਰ ਦਾ ਪੁੱਤਰ …
Read More »ਦਿੱਲੀ ’ਚ ਪ੍ਰਦੂੁਸ਼ਣ ਦੇ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ
ਐਨ.ਜੀ.ਟੀ. ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਦਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਹੋਣ ਵਾਲੇ ਹਵਾ ਪ੍ਰਦੂਸ਼ਣ ਦੇ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਉਚਿਤ ਨਹੀਂ ਹੈ। ਇਹ ਗੱਲ ਨੈਸ਼ਨਲ ਗਰੀਨ ਟਿ੍ਰਬਿਊਨਲ (ਐਨ.ਜੀ.ਟੀ.) ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਕਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਅਜਿਹੀ ਕੋਈ …
Read More »ਹਾਥਰਸ ਹਾਦਸਾ ਮਾਮਲੇ ’ਚ ਧਾਰਮਿਕ ਸਭਾ ਦੇ ਪ੍ਰਬੰਧਕਾਂ ਖਿਲਾਫ ਐਫ਼.ਆਈ.ਆਰ. ਦਰਜ
ਸਤਸੰਗ ਤੋਂ ਬਾਅਦ ਮਚੀ ਭਗਦੜ ਦੌਰਾਨ ਹੋਈਆਂ ਮੌਤਾਂ ਦੀ ਗਿਣਤੀ 122 ਹੋਈ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਇਕ ਧਾਰਮਿਕ ਸਥਾਨ ’ਤੇ ਸਤਸੰਗ ਤੋਂ ਬਾਅਦ ਮਚੀ ਭਗਦੜ ਦੌਰਾਨ ਹੋਈਆਂ ਮੌਤਾਂ ਦੀ ਗਿਣਤੀ 122 ਹੋ ਗਈ ਹੈ। ਪ੍ਰਸ਼ਾਸਨ ਨੇ 121 ਮੌਤਾਂ ਦੀ ਪੁਸ਼ਟੀ ਵੀ ਕਰ ਦਿੱਤੀ ਹੈ। ਇਹ ਭਿਆਨਕ ਹਾਦਸਾ ਲੰਘੇ ਕੱਲ੍ਹ …
Read More »ਬੀਬੀ ਜਗੀਰ ਕੌਰ ਖਿਲਾਫ਼ ਹਾਈਕੋਰਟ ਨੇ ਕੇਸ ਦਰਜ ਕਰਨ ਦਾ ਦਿੱਤਾ ਹੁਕਮ
172 ਕਨਾਲ ਜ਼ਮੀਨ ’ਤੇ ਨਜਾਇਜ਼ ਕਬਜ਼ਾ ਕਰਨ ਦਾ ਹੈ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅੱਜ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਬੀਬੀ ਜਗੀਰ ਕੌਰ ਨੂੰ ਜ਼ਮੀਨ ’ਤੇ ਨਜਾਇਜ਼ ਕਬਜ਼ਾ ਕਰਨ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦੇ ਹੋਏ …
Read More »ਪ੍ਰਧਾਨ ਮੰਤਰੀ ਦੇ ਭਾਸ਼ਣ ’ਤੇ ਰਾਜ ਸਭਾ ’ਚੋਂ ਵਿਰੋਧੀ ਧਿਰ ਨੇ ਕੀਤਾ ਵਾਕਆਊਟ
ਪੀਐਮ ਮੋਦੀ ਬੋਲੇ : ਝੂਠ ਫੈਲਾਉਣ ਵਾਲੇ ਅੱਜ ਸੱਚ ਨਹੀਂ ਸੁਣ ਸਕੇ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ’ਚ ਰਾਸ਼ਟਰਪਤੀ ਦੇ ਭਾਸ਼ਣ ਤੋਂ ਬਾਅਦ ਧੰਨਵਾਦ ਮਤੇ ’ਤੇ ਜਵਾਬ ਦਿੱਤਾ। ਪ੍ਰਧਾਨ ਮੰਤਰੀ ਦੇ ਸੰਬੋਧਨ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਰਾਜ ਸਭਾ ’ਚ ਜਬਰਦਸਤ ਹੰਗਾਮਾ ਕੀਤਾ …
Read More »